ਸੂਰਾ Al-Hijr 15:56
قَالَ وَمَن يَقۡنَطُ مِن رَّحۡمَةِ رَبِّهِۦٓ إِلَّا ٱلضَّآلُّونَ ﴿٥٦﴾
◉
ਅਨੁਵਾਦ
ਇਬਰਾਹੀਮ ਨੇ ਕਿਹਾ ਕਿ ਆਪਣੇ ਰੱਬ ਦੀ ਰਹਿਮਤ ਤੋਂ ਕੁਰਾਹੀਏ ਹੀ ਨਿਰਾਸ਼ ਹੁੰਦੇ ਹਨ।