quranm◉

ਸੂਰਾ Al-Baqarah 2:10

فِي قُلُوبِهِم مَّرَضٞ فَزَادَهُمُ ٱللَّهُ مَرَضٗاۖ وَلَهُمۡ عَذَابٌ أَلِيمُۢ بِمَا كَانُواْ يَكۡذِبُونَ ﴿١٠﴾

◉

ਅਨੁਵਾਦ

ਉਹਨਾਂ ਦੇ ਦਿਲਾਂ ਨੂੰ ਇਕ ਰੋਗ (ਈਰਖਾ ਦਾ) ਲੱਗਿਆ ਹੋਇਆ ਹੈ ਅਤੇ ਅੱਲਾਹ ਨੇ ਉਹਨਾਂ ਦੇ ਇਸ ਰੋਗ ਨੂੰ ਹੋਰ ਵੀ ਵਧਾ ਦਿੱਤਾ ਹੈ। ਉਹਨਾਂ ਲਈ ਦੁਖਦਾਈ ਅਜ਼ਾਬ ਹੈ ਇਸ ਲਈ ਕਿ ਉਹ ਝੂਠ ਬੋਲਦੇ ਸਨ।
— Arif Halim

◉ ਸੂਰਾ · ∞