quranm◉

ਸੂਰਾ Al-Baqarah 2:147

ٱلۡحَقُّ مِن رَّبِّكَ فَلَا تَكُونَنَّ مِنَ ٱلۡمُمۡتَرِينَ ﴿١٤٧﴾

◉

ਅਨੁਵਾਦ

ਬੇਸ਼ੱਕ ਤੁਹਾਡੇ ਰੱਬ ਵੱਲੋਂ ਇਹੋ ਹੱਕ ਵਾਲੀ ਗੱਲ ਹੈ, ਸੋ ਤੁਸੀਂ ਇਸ ਬਾਰੇ ਕਿਸੇ ਸੰਦੇਹ ਵਿਚ ਨਾ ਪੁਓ।
— Arif Halim

◉ ਸੂਰਾ · ∞