ਸੂਰਾ Al-Baqarah 2:15
ٱللَّهُ يَسۡتَهۡزِئُ بِهِمۡ وَيَمُدُّهُمۡ فِي طُغۡيَٰنِهِمۡ يَعۡمَهُونَ ﴿١٥﴾
◉
ਅਨੁਵਾਦ
(ਜਦ ਕਿ) ਅੱਲਾਹ ਉਹਨਾਂ ਨਾਲ ਮਖੌਲ ਕਰਦਾ ਹੈ ਅਤੇ ਉਹ ਉਹਨਾਂ ਨੂੰ ਢਿੱਲ ਦੇ ਰਿਹਾ । ਇਹ (ਮੁਨਾਫ਼ਿਕ) ਆਪਣੀ ਸਰਕਸ਼ੀ ਵਿਚ ਭਟਕਦੇ ਫਿਰਦੇ ਹਨ।