ਸੂਰਾ Al-Baqarah 2:226
لِّلَّذِينَ يُؤۡلُونَ مِن نِّسَآئِهِمۡ تَرَبُّصُ أَرۡبَعَةِ أَشۡهُرٖۖ فَإِن فَآءُو فَإِنَّ ٱللَّهَ غَفُورٞ رَّحِيمٞ ﴿٢٢٦﴾
◉
ਅਨੁਵਾਦ
ਜਿਹੜੇ ਲੋਕ ਆਪਣੀਆਂ ਪਤਨੀਆਂ ਨਾਲ (ਸ਼ਰੀਰਿਕ) ਸੰਬੰਧ ਨਾ ਰੱਖਣ ਦੀਆਂ ਕਸਮਾਂ ਖਾ ਲੈਂਦੇ ਹਨ [44] ਉਹਨਾਂ (ਦੀਆਂ ਪਤਨੀਆਂ) ਨੂੰ ਚਾਹੀਦਾ ਹੇ ਕਿ ਉਹ ਚਾਰ ਮਹੀਨੇ ਉਡੀਕ ਕਰਨ। [45] ਜੇ (ਪਤੀ) ਪਰਤ ਆਉਣ (ਸੰਬੰਧ ਬਣਾ ਲੈਣ) ਤਾਂ ਠੀਕ ਹੇ ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣ ਵਾਲਾ ਅਤੇ ਮਿਹਰਬਾਨ ਹੇ।