ਸੂਰਾ Taha 20:79
وَأَضَلَّ فِرۡعَوۡنُ قَوۡمَهُۥ وَمَا هَدَىٰ ﴿٧٩﴾
◉
ਅਨੁਵਾਦ
ਫ਼ਿਰਔਨ ਨੇ ਆਪਣੀ ਕੌਮ ਨੂੰ ਕੁਰਾਹੇ ਹੀ ਪਾਇਆ ਸੀ, ਸਿੱਧੇ ਰਾਹ ਨਹੀਂ ਸੀ ਪਾਇਆ।