quranm◉

ਸੂਰਾ Al-Mu'minun 23:34

وَلَئِنۡ أَطَعۡتُم بَشَرٗا مِّثۡلَكُمۡ إِنَّكُمۡ إِذٗا لَّخَٰسِرُونَ ﴿٣٤﴾

◉

ਅਨੁਵਾਦ

ਜੇ ਤੁਸੀਂ ਆਪਣੇ ਜਿਹੇ ਮਨੁੱਖ ਦੇ ਆਖੇ ਲੱਗ ਗਏ ਤਾਂ ਬੇਸ਼ੱਕ ਇਸ ਸਮੇਂ ਤੁਸੀਂ ਘਾਟੇ ਵਿਚ ਰਹੋਗੇ।
— Arif Halim

◉ ਸੂਰਾ · ∞