quranm◉

ਸੂਰਾ Al-Mu'minun 23:93

قُل رَّبِّ إِمَّا تُرِيَنِّي مَا يُوعَدُونَ ﴿٩٣﴾

◉

ਅਨੁਵਾਦ

(ਹੇ ਨਬੀ!) ਆਖੋ ਕਿ ਹੇ ਮੇਰਾ ਰੱਬਾ! ਜੇ ਤੂੰ ਮੇਰੇ ਹੁੰਦੇ ਉਹ (ਅਜ਼ਾਬ) ਵਿਖਾਵੇਂ ਜਿਸ ਦਾ ਉਹਨਾਂ ਨੂੰ ਵਾਅਦਾ ਦਿੱਤਾ ਗਿਆ ਹੈ।
— Arif Halim

◉ ਸੂਰਾ · ∞