ਸੂਰਾ Ali 'Imran 3:28
لَّا يَتَّخِذِ ٱلۡمُؤۡمِنُونَ ٱلۡكَٰفِرِينَ أَوۡلِيَآءَ مِن دُونِ ٱلۡمُؤۡمِنِينَۖ وَمَن يَفۡعَلۡ ذَٰلِكَ فَلَيۡسَ مِنَ ٱللَّهِ فِي شَيۡءٍ إِلَّآ أَن تَتَّقُواْ مِنۡهُمۡ تُقَىٰةٗۗ وَيُحَذِّرُكُمُ ٱللَّهُ نَفۡسَهُۥۗ وَإِلَى ٱللَّهِ ٱلۡمَصِيرُ ﴿٢٨﴾
◉
ਅਨੁਵਾਦ
ਮੋਮਿਨਾਂ ਨੂੰ ਚਾਹੀਦਾ ਹੇ ਕਿ ਈਮਾਨ ਵਾਲਿਆਂ ਨੂੰ ਛੱਡ ਕੇ ਕਾਫ਼ਿਰਾਂ ਨੂੰ ਆਪਣਾ ਦੋਸਤ (ਰਾਜ਼ਦਾਰ) ਨਾ ਬਣਾਉਣ ਅਤੇ ਜੋ ਵੀ ਇੰਜ ਕਰੇਗਾ ਫੇਰ ਅੱਲਾਹ ਦਾ ਉਸ ਨਾਲ ਕੋਈ ਸੰਬੰਧ ਨਹੀਂ। ਹਾਂ! ਉਸ ਸਮੇਂ ਮੁਆਫ਼ੀ ਹੇ ਜਦੋਂ ਤੁਹਾਨੂੰ ਉਹਨਾਂ ਦੀਆਂ ਸ਼ਰਾਰਤਾਂ ਤੋਂ ਬਚਾਓ ਕਰਨਾ ਹੋਵੇ (ਤਾਂ ਦੋਸਤੀ ਕਰ ਸਕਦੇ ਹੋ) ਅੱਲਾਹ ਤੁਹਾ` ਆਪਣੀ ਜ਼ਾਤ ਤੋਂ ਡਰਾ ਰਿਹਾ ਹੇ[1] ਅਤੇ ਤੁਸੀਂ ਪਰਤ ਕੇ ਅੱਲਾਹ ਵੱਲ ਹੀ ਜਾਣਾ ਹੇ।