quranm◉

ਸੂਰਾ As-Saffat 37:134

إِذۡ نَجَّيۡنَٰهُ وَأَهۡلَهُۥٓ أَجۡمَعِينَ ﴿١٣٤﴾

◉

ਅਨੁਵਾਦ

ਅਸੀਂ ਉਸ (ਲੂਤ) ਨੂੰ ਤੇ ਉਸ ਦੇ ਘਰ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲਿਆ।
— Arif Halim

◉ ਸੂਰਾ · ∞