quranm◉

ਸੂਰਾ As-Saffat 37:95

قَالَ أَتَعۡبُدُونَ مَا تَنۡحِتُونَ ﴿٩٥﴾

◉

ਅਨੁਵਾਦ

ਉਸ (ਇਬਰਾਹੀਮ) ਨੇ ਆਖਿਆ, ਕੀ ਤੁਸੀਂ ਉਹਨਾਂ ਨੂੰ ਪੂਜਦੇ ਹੋ ਜਿਨ੍ਹਾਂ ਨੂੰ ਤੁਸਾਂ ਆਪ ਹੀ ਘੜ੍ਹਿਆ ਹੈ ?
— Arif Halim

◉ ਸੂਰਾ · ∞