quranm◉

ਸੂਰਾ Ad-Dukhan 44:11

يَغۡشَى ٱلنَّاسَۖ هَٰذَا عَذَابٌ أَلِيمٞ ﴿١١﴾

◉

ਅਨੁਵਾਦ

ਉਹ ਧੂੰਆਂ ਲੋਕਾਂ ਨੂੰ ਢੱਕ ਲਵੇਗਾ (ਫੇਰ ਆਖਿਆ ਜਾਵੇਗਾ ਕਿ) ਇਹ ਹੈ (ਇਨਕਾਰ ਕਰਨ ਦਾ) ਦੁਖਦਾਈ ਅਜ਼ਾਬ!।
— Arif Halim

◉ ਸੂਰਾ · ∞