ਸੂਰਾ Al-Qamar 54:20
تَنزِعُ ٱلنَّاسَ كَأَنَّهُمۡ أَعۡجَازُ نَخۡلٖ مُّنقَعِرٖ ﴿٢٠﴾
◉
ਅਨੁਵਾਦ
ਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ ਸੀ ਜਿਵੇਂ ਕਿ ਉਹ ਜੜੋਂ ਉਖੜੇ ਹੋਏ ਖਜੂਰ ਦੇ ਮੋਛੇ ਹੋਣ।