quranm◉

ਸੂਰਾ Ar-Rahman 55:46

وَلِمَنۡ خَافَ مَقَامَ رَبِّهِۦ جَنَّتَانِ ﴿٤٦﴾

◉

ਅਨੁਵਾਦ

ਜਿਹੜਾ ਵਿਅਕਤੀ ਆਪਣੇ ਰੱਬ ਦੇ ਸਾਹਮਣੇ (ਅਪਰਾਧੀ ਬਣਕੇ) ਖੜ੍ਹਾ ਹੋਣ ਤੋਂ ਡਰ ਗਿਆ, ਉਸ ਲਈ ਦੋ ਬਾਗ਼ ਹਨ।[1]
— Arif Halim

◉ ਸੂਰਾ · ∞