quranm◉

ਸੂਰਾ Al-Waqi'ah 56:69

ءَأَنتُمۡ أَنزَلۡتُمُوهُ مِنَ ٱلۡمُزۡنِ أَمۡ نَحۡنُ ٱلۡمُنزِلُونَ ﴿٦٩﴾

◉

ਅਨੁਵਾਦ

ਕੀ ਇਸ (ਪਾਣੀ) ਨੂੰ ਬੱਦਲਾਂ ਤੋਂ ਤੁਸੀਂ ਉਤਾਰਿਆ ਹੈ ਜਾਂ ਉਸ ਨੂੰ ਉਤਾਰਨ ਵਾਲੇ ਅਸੀਂ ਹਾਂ।
— Arif Halim

◉ ਸੂਰਾ · ∞