quranm◉

ਸੂਰਾ Al-Waqi'ah 56:82

وَتَجۡعَلُونَ رِزۡقَكُمۡ أَنَّكُمۡ تُكَذِّبُونَ ﴿٨٢﴾

◉

ਅਨੁਵਾਦ

ਤੁਸੀਂ ਇਸ ਨਿਅਮਤ (ਭਾਵ .ਕੁਰਆਨ) ਵਿਚ ਆਪਣਾ ਹਿੱਸਾ ਇਹੋ ਰੱਖਦੇ ਹੋ ਕਿ ਤੁਸੀਂ ਇਸ ਦਾ ਇਨਕਾਰ ਕਰਦੇ ਹੋ।
— Arif Halim

◉ ਸੂਰਾ · ∞