ਸੂਰਾ Al-Ma'arij 70:17
تَدۡعُواْ مَنۡ أَدۡبَرَ وَتَوَلَّىٰ ﴿١٧﴾
◉
ਅਨੁਵਾਦ
ਅਤੇ ਉਹ ਹਰ ਉਸ ਵਿਅਕਤੀ ਨੂੰ, ਜਿਸ ਨੇ ਵੀ (ਹੱਕ ਤੋਂ) ਪਿੱਠ ਫੇਰੀ ਅਤੇ ਮੂੰਹ ਮੋੜ੍ਹਿਆ, ਹਾਕਾਂ ਮਾਰ-ਮਾਰ ਕੇ ਆਪਣੇ ਵੱਲ ਸੱਦੇਗੀ।