quranm◉

ਸੂਰਾ Al-Mutaffifin 83:7

كَلَّآ إِنَّ كِتَٰبَ ٱلۡفُجَّارِ لَفِي سِجِّينٖ ﴿٧﴾

◉

ਅਨੁਵਾਦ

ਉੱਕਾ ਨਹੀਂ (ਹੋ ਸਕਦਾ ਕਿ ਰੱਬ ਤੁਹਾਡੇ ਕੀਤੇ ਕਰਮਾਂ ਨੂੰ ਨਾ ਜਾਣੇ) ਬੇਸ਼ੱਕ ਭੈੜੇ ਕਰਮਾਂ ਵਾਲਿਆਂ ਦੇ ਕਰਮ-ਪੱਤਰ ਸਿੱਜੀਨ ਵਿਚ ਹਨ।
— Arif Halim

ਵਿਸ਼ੇ · ਆਇਤ

◉ ਸੂਰਾ · ∞