quranm◉

Dua for a firm heart and mercy

From: 3:8, 3:9

3:8

رَبَّنَا لَا تُزِغۡ قُلُوبَنَا بَعۡدَ إِذۡ هَدَيۡتَنَا وَهَبۡ لَنَا مِن لَّدُنكَ رَحۡمَةًۚ إِنَّكَ أَنتَ ٱلۡوَهَّابُ ﴿8﴾

Read ayah ◉

3:9

رَبَّنَآ إِنَّكَ جَامِعُ ٱلنَّاسِ لِيَوۡمٖ لَّا رَيۡبَ فِيهِۚ إِنَّ ٱللَّهَ لَا يُخۡلِفُ ٱلۡمِيعَادَ ﴿9﴾

Read ayah ◉

Translation

(ਅਕਲ ਵਾਲੇ ਦੁਆਵਾਂ ਕਰਦੇ ਹਨ ਕਿ) ਹੇ ਸਾਡੇ ਰੱਬ! ਹਿਦਾਇਤ ਦੇਣ ਮਗਰੋਂ ਸਾਡੇ ਦਿਲਾਂ ਵਿਚ ਵਿੰਗ-ਵਲ ਨਾ ਪਾਈਂ ਅਤੇ ਸਾਡੇ ਉੱਤੇ ਆਪਣੇ ਕੋਲੋਂ ਰਹਿਮਤ ਦੀ ਬਖ਼ਸ਼ਿਸ਼ ਕਰ। ਬੇਸ਼ੱਕ ਤੂੰ ਹੀ ਸਭ ਤੋਂ ਵੱਡਾ ਸਖ਼ੀ ਦਾਤਾ ਹੇ।
— Arif Halim
ਹੇ ਸਾਡੇ ਰੱਬ! ਬੇਸ਼ੱਕ ਤੂੰ ਇਕ ਦਿਨ ਸਾਰੇ ਲੋਕਾਂ ਨੂੰ (ਆਪਣੀ ਹਜ਼ੂਰੀ ਵਿਚ) ਜਮ੍ਹਾਂ ਕਰਨ ਵਾਲਾ ਹੇ ਜਿਸ ਦੇ ਆਉਣ ਵਿਚ ਕਿਸੇ ਪ੍ਰਕਾਰ ਦਾ ਕੋਈ ਸ਼ੱਕ ਨਹੀਂ। ਬੇਸ਼ੱਕ ਅੱਲਾਹ ਆਪਣੇ ਬਚਨਾਂ ਤੋਂ ਟਲਣ ਵਾਲਾ ਨਹੀਂ।
— Arif Halim