بِسۡمِ ٱللَّهِ ٱلرَّحۡمَٰنِ ٱلرَّحِيمِ ﴿1﴾بِسۡمِ ٱللَّهِ ٱلرَّحۡمَٰنِ ٱلرَّحِيمِ
Transliteration: Bismi Allahi alrrahmani alrraheemi
Translation: ਸ਼ੁਰੂ (ਕਰਦਾ ਹਾਂ) ਅੱਲਾਹ ਦੇ ਨਾਂ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।
بِسۡمِ ٱللَّهِ ٱلرَّحۡمَٰنِ ٱلرَّحِيمِ ﴿1﴾بِسۡمِ ٱللَّهِ ٱلرَّحۡمَٰنِ ٱلرَّحِيمِ
Transliteration: Bismi Allahi alrrahmani alrraheemi
Translation: ਸ਼ੁਰੂ (ਕਰਦਾ ਹਾਂ) ਅੱਲਾਹ ਦੇ ਨਾਂ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।
ٱلۡحَمۡدُ لِلَّهِ رَبِّ ٱلۡعَٰلَمِينَ ﴿2﴾ٱلۡحَمۡدُ لِلَّهِ رَبِّ ٱلۡعَٰلَمِينَ
Transliteration: Alhamdu lillahi rabbi alAAalameena
Translation: ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹਨ ਜਿਹੜਾ ਕੁੱਲ ਜਹਾਨਾਂ ਦਾ ਰੱਬ ਹੈ। [1]
ٱلرَّحۡمَٰنِ ٱلرَّحِيمِ ﴿3﴾ٱلرَّحۡمَٰنِ ٱلرَّحِيمِ
Transliteration: Alrrahmani alrraheemi
Translation: ਅਤਿਅੰਤ ਮਿਹਰਬਾਨ ਤੇ ਰਹਿਮ ਫ਼ਰਮਾਉਣ ਵਾਲਾ ਹੈ।
مَٰلِكِ يَوۡمِ ٱلدِّينِ ﴿4﴾مَٰلِكِ يَوۡمِ ٱلدِّينِ
Transliteration: Maliki yawmi alddeeni
Translation: ਬਦਲੇ ਵਾਲੇ ਦਿਨ (ਕਿਆਮਤ) ਦਾ ਮਾਲਿਕ ਹੈ।
إِيَّاكَ نَعۡبُدُ وَإِيَّاكَ نَسۡتَعِينُ ﴿5﴾إِيَّاكَ نَعۡبُدُ وَإِيَّاكَ نَسۡتَعِينُ
Transliteration: Iyyaka naAAbudu waiyyaka nastaAAeenu
Translation: ਅਸੀਂ ਤੇਰੀ ਹੀ ਇਬਾਦਤ ਕਰਦੇ ਹਾਂ ਅਤੇ ਤੇਥੋਂ ਹੀ (ਹਰ ਪ੍ਰਕਾਰ ਦੀ) ਮਦਦ ਚਾਹੁੰਦੇ ਹਾਂ।
ٱهۡدِنَا ٱلصِّرَٰطَ ٱلۡمُسۡتَقِيمَ ﴿6﴾ٱهۡدِنَا ٱلصِّرَٰطَ ٱلۡمُسۡتَقِيمَ
Transliteration: Ihdina alssirata almustaqeema
Translation: (ਹੇ ਅੱਲਾਹ!) ਸਾਨੂ ਸਿੱਧਾ ਰਾਹ ਵਿਖਾ। [2]
صِرَٰطَ ٱلَّذِينَ أَنۡعَمۡتَ عَلَيۡهِمۡ غَيۡرِ ٱلۡمَغۡضُوبِ عَلَيۡهِمۡ وَلَا ٱلضَّآلِّينَ ﴿7﴾صِرَٰطَ ٱلَّذِينَ أَنۡعَمۡتَ عَلَيۡهِمۡ غَيۡرِ ٱلۡمَغۡضُوبِ عَلَيۡهِمۡ وَلَا ٱلضَّآلِّينَ
Transliteration: Sirata allatheena anAAamta AAalayhim ghayri almaghdoobi AAalayhim wala alddalleena
Translation: ਉਹਨਾਂ ਲੋਕਾਂ ਦੀ ਰਾਹ ਜਿਨ੍ਹਾਂ ਨੂ ਨੂੰ ਤੂੰ ਇਨਾਮ ਬਖ਼ਸ਼ਿਆ,[3] ਜਿਨ੍ਹਾਂ ’ਤੇ ਤੇਰਾ ਕਰੋਪ (ਅਜ਼ਾਬ) ਨਹੀਂ ਹੋਇਆ ਅਤੇ ਨਾ ਹੀ (ਸਿੱਧੀ ਰਾਹ ਤੋਂ) ਭਟਕੇ ਹੋਏ ਸੀ। [4]
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download