وَٱلۡعَصۡرِ ﴿1﴾وَٱلۡعَصۡرِ
Transliteration: WaalAAasri
Translation: ਜ਼ਮਾਨੇ ਦੀ ਸਹੁੰ।
وَٱلۡعَصۡرِ ﴿1﴾وَٱلۡعَصۡرِ
Transliteration: WaalAAasri
Translation: ਜ਼ਮਾਨੇ ਦੀ ਸਹੁੰ।
إِنَّ ٱلۡإِنسَٰنَ لَفِي خُسۡرٍ ﴿2﴾إِنَّ ٱلۡإِنسَٰنَ لَفِي خُسۡرٍ
Transliteration: Inna alinsana lafee khusrin
Translation: ਬੇਸ਼ੱਕ ਮਨੁੱਖ ਘਾਟੇ ਵਿਚ ਹੈ।
إِلَّا ٱلَّذِينَ ءَامَنُواْ وَعَمِلُواْ ٱلصَّـٰلِحَٰتِ وَتَوَاصَوۡاْ بِٱلۡحَقِّ وَتَوَاصَوۡاْ بِٱلصَّبۡرِ ﴿3﴾إِلَّا ٱلَّذِينَ ءَامَنُواْ وَعَمِلُواْ ٱلصَّـٰلِحَٰتِ وَتَوَاصَوۡاْ بِٱلۡحَقِّ وَتَوَاصَوۡاْ بِٱلصَّبۡرِ
Transliteration: Illa allatheena amanoo waAAamiloo alssalihati watawasaw bialhaqqi watawasaw bialssabri
Translation: ਛੁੱਟ ਉਹਨਾਂ ਲੋਕਾਂ ਤੋਂ, ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕਰਮ ਵੀ ਕੀਤੇ, ਅਤੇ ਇਕ ਦੂਜੇ ਨੂੰ ਹੱਕ ਸੱਚ (ਆਖਣ) ਦੀ ਨਸੀਹਤ ਕੀਤੀ ਅਤੇ ਇਕ ਦੂਜੇ ਨੂੰ (ਹਰ ਹਾਲ ਵਿਚ) ਸਬਰ ਕਰਨ (ਭਾਵ ਡਟੇ ਰਹਿਣ) ਦੀ ਨਸੀਹਤ ਕੀਤੀ। [1]
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download