quranm◉

Surah Al-Humazah transliteration

◉ ਸੂਰਾ · ∞

104:1

وَيۡلٞ لِّكُلِّ هُمَزَةٖ لُّمَزَةٍ ﴿1﴾

Transliteration: Waylun likulli humazatin lumazatin

Translation: ਹਰ ਤਾਅਨੇ-ਮਿਹਨੇ ਦੇਣ ਵਾਲੇ ਤੇ ਬੁਰਾਈਆਂ ਦੀ ਟੋਹ ਵਿਚ ਰਹਿਣ ਵਾਲੇ (ਵਿਅਕਤੀ) ਲਈ ਤਬਾਹੀ ਹੈ।[1]

104:2

ٱلَّذِي جَمَعَ مَالٗا وَعَدَّدَهُۥ ﴿2﴾

Transliteration: Allathee jamaAAa malan waAAaddadahu

Translation: (ਅਤੇ ਉਸ ਲਈ ਵੀ) ਜਿਸ ਨੇ ਧਨ-ਦੌਲਤ ਨੂੰ ਜੋੜ੍ਹਿਆ ਅਤੇ ਉਸ ਨੂੰ ਗਿਣ ਗਿਣ ਰੱਖਿਆ।

104:3

يَحۡسَبُ أَنَّ مَالَهُۥٓ أَخۡلَدَهُۥ ﴿3﴾

Transliteration: Yahsabu anna malahu akhladahu

Translation: ਉਹ ਸਮਝਦਾ ਹੈ ਕਿ ਉਸ ਦਾ ਮਾਲ ਉਸ ਨੂੰ ਸਦਾ ਲਈ ਜੀਊਂਦਾ ਰੱਖੇਗਾ।

104:4

كَلَّاۖ لَيُنۢبَذَنَّ فِي ٱلۡحُطَمَةِ ﴿4﴾

Transliteration: Kalla layunbathanna fee alhutamati

Translation: ਬਿਲਕੁਲ ਵੀ ਨਹੀਂ, ਉਸ ਨੂੰ ਜ਼ਰੂਰ ਹੀ ‘ਹੋਤਾਮਾਂ’ ਵਿਚ ਸੁੱਟਿਆ ਜਾਵੇਗਾ।

104:5

وَمَآ أَدۡرَىٰكَ مَا ٱلۡحُطَمَةُ ﴿5﴾

Transliteration: Wama adraka ma alhutamatu

Translation: ਅਤੇ ਤੁਹਾਨੂੰ ਕੀ ਪਤਾ ਹੈ ਕਿ ਉਹ (ਹੋਤਾਮਾਂ) ਕੀ ਹੈ ?

104:6

نَارُ ٱللَّهِ ٱلۡمُوقَدَةُ ﴿6﴾

Transliteration: Naru Allahi almooqadatu

Translation: ਉਹ ਅੱਲਾਹ ਵੱਲੋਂ ਭੜਕਾਈ ਹੋਈ ਅੱਗ ਹੈ।

104:7

ٱلَّتِي تَطَّلِعُ عَلَى ٱلۡأَفۡـِٔدَةِ ﴿7﴾

Transliteration: Allatee tattaliAAu AAala alafidati

Translation: ਜਿਹੜੀ ਦਿਲਾਂ ਤਕ ਪਹੁੰਚੇਗੀ।

104:8

إِنَّهَا عَلَيۡهِم مُّؤۡصَدَةٞ ﴿8﴾

Transliteration: lnnaha AAalayhim musadatun

Translation: ਬੇਸ਼ੱਕ ਉਹ (ਅੱਗ) ਉਹਨਾਂ ’ਤੇ (ਹਰ ਪਾਸਿਓਂ) ਬੰਦ ਕਰ ਦਿੱਤੀ ਜਾਵੇਗੀ।

104:9

فِي عَمَدٖ مُّمَدَّدَةِۭ ﴿9﴾

Transliteration: Fee AAamadin mumaddadatin

Translation: ਉਹ ਲੰਮੇ-ਲੰਮੇ ਥੰਮ੍ਹਾਂ ਵਿਚਾਲੇ (ਬੰਦ ਕਰ ਦਿੱਤੀ ਜਾਵੇਗੀ)।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download