105:1أَلَمۡ تَرَ كَيۡفَ فَعَلَ رَبُّكَ بِأَصۡحَٰبِ ٱلۡفِيلِ ﴿1﴾أَلَمۡ تَرَ كَيۡفَ فَعَلَ رَبُّكَ بِأَصۡحَٰبِ ٱلۡفِيلِ
Transliteration: Alam tara kayfa faAAala rabbuka biashabi alfeeli
Translation: ਕੀ ਤੁਸੀਂ (ਹੇ ਨਬੀ!) ਨਹੀਂ ਵੇਖਿਆਂ ਕਿ ਤੁਹਾਡੇ ਰੱਬ ਨੇ ਹਾਥੀ ਵਾਲਿਆਂ ਨਾਲ ਕੀ ਕੀਤਾ ਸੀ ?
105:2أَلَمۡ يَجۡعَلۡ كَيۡدَهُمۡ فِي تَضۡلِيلٖ ﴿2﴾أَلَمۡ يَجۡعَلۡ كَيۡدَهُمۡ فِي تَضۡلِيلٖ
Transliteration: Alam yajAAal kaydahum fee tadleelin
Translation: ਕੀ ਉਸ ਨੇ ਉਹਨਾਂ ਦੀ ਚਾਲ ਬੇਕਾਰ ਨਹੀਂ ਸੀ ਕਰ ਦਿੱਤੀ?
105:3وَأَرۡسَلَ عَلَيۡهِمۡ طَيۡرًا أَبَابِيلَ ﴿3﴾وَأَرۡسَلَ عَلَيۡهِمۡ طَيۡرًا أَبَابِيلَ
Transliteration: Waarsala AAalayhim tayran ababeela
Translation: ਉਸ ਨੇ ਉਹਨਾਂ (ਦੀ ਫ਼ੌਜ) ਉੱਤੇ ਡਾਰਾਂ ਦੀਆਂ ਡਾਰਾਂ ਪੰਛੀਆਂ ਦੀਆਂ ਭੇਜਿਆਂ।
105:4تَرۡمِيهِم بِحِجَارَةٖ مِّن سِجِّيلٖ ﴿4﴾تَرۡمِيهِم بِحِجَارَةٖ مِّن سِجِّيلٖ
Transliteration: Tarmeehim bihijaratin min sijjeelin
Translation: ਜਿਹੜੇ ਉਹਨਾਂ ਉੱਤੇ ਪੱਥਰਾਂ ਦੀਆਂ ਰੋੜ੍ਹੀਆਂ ਸੁੱਟ ਰਹੇ ਸਨ।
105:5فَجَعَلَهُمۡ كَعَصۡفٖ مَّأۡكُولِۭ ﴿5﴾فَجَعَلَهُمۡ كَعَصۡفٖ مَّأۡكُولِۭ
Transliteration: FajaAAalahum kaAAasfin makoolin
Translation: ਫੇਰ ਇੰਜ ਅੱਲਾਹ ਨੇ ਉਹਨਾਂ ਨੂੰ ਜੁਗਾਲੀ ਕੀਤੀ ਹੋਈ ਤੂੜੀ ਵਾਂਗ ਕਰ ਦਿੱਤਾ। [1]
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download