لِإِيلَٰفِ قُرَيۡشٍ ﴿1﴾لِإِيلَٰفِ قُرَيۡشٍ
Transliteration: Lieelafi qurayshin
Translation: ਕਿਉਂ ਜੋ ਕੁਰੈਸ਼ ਵਾਲੇ ਗਿੱਝ ਗਏ।
لِإِيلَٰفِ قُرَيۡشٍ ﴿1﴾لِإِيلَٰفِ قُرَيۡشٍ
Transliteration: Lieelafi qurayshin
Translation: ਕਿਉਂ ਜੋ ਕੁਰੈਸ਼ ਵਾਲੇ ਗਿੱਝ ਗਏ।
إِۦلَٰفِهِمۡ رِحۡلَةَ ٱلشِّتَآءِ وَٱلصَّيۡفِ ﴿2﴾إِۦلَٰفِهِمۡ رِحۡلَةَ ٱلشِّتَآءِ وَٱلصَّيۡفِ
Transliteration: Eelafihim rihlata alshshitai waalssayfi
Translation: ਅਰਥਾਤ ਸਿਆਲ ਤੇ ਹਾੜ੍ਹ ਦਾ ਸਫ਼ਰ ਕਰਨ ਵਿਚ ਗਿੱਝ ਗਏ।
فَلۡيَعۡبُدُواْ رَبَّ هَٰذَا ٱلۡبَيۡتِ ﴿3﴾فَلۡيَعۡبُدُواْ رَبَّ هَٰذَا ٱلۡبَيۡتِ
Transliteration: FalyaAAbudoo rabba hatha albayti
Translation: ਸੋ ਇਨ੍ਹਾਂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਘਰ (ਖ਼ਾਨਾ-ਕਾਅਬਾ) ਦੇ ਮਾਲਿਕ ਦੀ ਇਬਾਦਤ ਕਰਨ।
ٱلَّذِيٓ أَطۡعَمَهُم مِّن جُوعٖ وَءَامَنَهُم مِّنۡ خَوۡفِۭ ﴿4﴾ٱلَّذِيٓ أَطۡعَمَهُم مِّن جُوعٖ وَءَامَنَهُم مِّنۡ خَوۡفِۭ
Transliteration: Allathee atAAamahum min jooAAin waamanahum min khawfin
Translation: ਜਿਸ (ਮਾਲਿਕ) ਨੇ ਉਹਨਾਂ ਨੂੰ ਭੁੱਖ ਤੋਂ ਬਚਾ ਕੇ ਖਾਣ ਲਈ ਦਿੱਤਾ ਅਤੇ (ਬਦਅਮਨੀ ਦੇ) ਡਰ ਤੋਂ ਬਚਾ ਕੇ ਅਮਨ ਸ਼ਾਂਤੀ ਦਿੱਤੀ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download