أَرَءَيۡتَ ٱلَّذِي يُكَذِّبُ بِٱلدِّينِ ﴿1﴾أَرَءَيۡتَ ٱلَّذِي يُكَذِّبُ بِٱلدِّينِ
Transliteration: Araayta allathee yukaththibu bialddeeni
Translation: ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ। [1]
أَرَءَيۡتَ ٱلَّذِي يُكَذِّبُ بِٱلدِّينِ ﴿1﴾أَرَءَيۡتَ ٱلَّذِي يُكَذِّبُ بِٱلدِّينِ
Transliteration: Araayta allathee yukaththibu bialddeeni
Translation: ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ। [1]
فَذَٰلِكَ ٱلَّذِي يَدُعُّ ٱلۡيَتِيمَ ﴿2﴾فَذَٰلِكَ ٱلَّذِي يَدُعُّ ٱلۡيَتِيمَ
Transliteration: Fathalika allathee yaduAAAAu alyateema
Translation: ਇਹ ਉਹ ਵਿਅਕਤੀ ਰੁ ਜਿਹੜਾ (ਯਤੀਮ) ਨੂੰ ਧੱਕੇ ਦਿੰਦਾਂ ਹੈ। [2]
وَلَا يَحُضُّ عَلَىٰ طَعَامِ ٱلۡمِسۡكِينِ ﴿3﴾وَلَا يَحُضُّ عَلَىٰ طَعَامِ ٱلۡمِسۡكِينِ
Transliteration: Wala yahuddu AAala taAAami almiskeeni
Translation: ਅਤੇ ਮੁਥਾਜਾਂ ਨੂੰ ਭੋਜਨ ਕਰਵਾਉਣ ਲਈ ਦੂਜਿਆਂ ਨੂੰ ਪ੍ਰੇਰਿਤ ਨਹੀਂ ਕਰਦਾ।
فَوَيۡلٞ لِّلۡمُصَلِّينَ ﴿4﴾فَوَيۡلٞ لِّلۡمُصَلِّينَ
Transliteration: Fawaylun lilmusalleena
Translation: ਉਹਨਾਂ ਨਮਾਜ਼ੀਆਂ ਲਈ ਤਬਾਹੀ ਹੈ।
ٱلَّذِينَ هُمۡ عَن صَلَاتِهِمۡ سَاهُونَ ﴿5﴾ٱلَّذِينَ هُمۡ عَن صَلَاتِهِمۡ سَاهُونَ
Transliteration: Allatheena hum AAan salatihim sahoona
Translation: ਜਿਹੜੇ ਆਪਣੀਆਂ ਨਮਾਜ਼ਾਂ ਪ੍ਰਤੀ ਅਣਗੈਲੀਆਂ ਵਰਤਦੇ ਹਨ।
ٱلَّذِينَ هُمۡ يُرَآءُونَ ﴿6﴾ٱلَّذِينَ هُمۡ يُرَآءُونَ
Transliteration: Allatheena hum yuraoona
Translation: ਉਹ (ਵੀ) ਜਿਹੜੇ ਵਿਖਾਵਾ ਕਰਦੇ ਹਨ।
وَيَمۡنَعُونَ ٱلۡمَاعُونَ ﴿7﴾وَيَمۡنَعُونَ ٱلۡمَاعُونَ
Transliteration: WayamnaAAoona almaAAoona
Translation: ਅਤੇ ਉਹਨਾਂ ਲਈ ਵੀ (ਤਬਾਹੀ ਹੈ) ਜਿਹੜੇ ਆਮ ਵਰਤਨ ਵਿਚ ਆਉਣ ਵਾਲਿਆਂ ਚੀਜ਼ਾਂ ਦੇਣ ਤੋਂ ਨਾ-ਨੁੱਕਰ ਕਰ ਦਿੰਦੇ ਹਨ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download