quranm◉

Surah An-Nasr transliteration

◉ ਸੂਰਾ · ∞

110:1

إِذَا جَآءَ نَصۡرُ ٱللَّهِ وَٱلۡفَتۡحُ ﴿1﴾

Transliteration: Itha jaa nasru Allahi waalfathu

Translation: (ਹੇ ਨਬੀ!) ਜਦੋਂ ਅੱਲਾਹ ਦੀ ਮਦਦ ਅਤੇ (ਕਾਫ਼ਿਰਾਂ ਉੱਤੇ) ਜਿੱਤ ਪ੍ਰਾਪਤ ਹੋ ਜਾਵੇਗੀ।

110:2

وَرَأَيۡتَ ٱلنَّاسَ يَدۡخُلُونَ فِي دِينِ ٱللَّهِ أَفۡوَاجٗا ﴿2﴾

Transliteration: Waraayta alnnasa yadkhuloona fee deeni Allahi afwajan

Translation: ਫੇਰ ਤੁਸੀਂ ਵੇਖੋਗੇ ਕਿ ਲੋਕਾਂ ਦੇ ਜੱਥਿਆਂ ਦੇ ਜੱਥੇ ਅੱਲਾਹ ਦੇ ਦੀਨ (ਇਸਲਾਮ) ਵਿਚ ਪ੍ਰਵੇਸ਼ ਕਰ ਰਹੇ ਹੋਣਗੇ।

110:3

فَسَبِّحۡ بِحَمۡدِ رَبِّكَ وَٱسۡتَغۡفِرۡهُۚ إِنَّهُۥ كَانَ تَوَّابَۢا ﴿3﴾

Transliteration: Fasabbih bihamdi rabbika waistaghfirhu innahu kana tawwaban

Translation: ਸੋ ਤੁਸੀਂ ਆਪਣੇ ਰੱਬ ਦੀ ਹਮਦ (ਤਾਰੀਫ਼ ਤੇ ਸ਼ੁਕਰਾਨਿਆਂ) ਦੇ ਨਾਲ-ਨਾਲ ਉਸ ਦੀ ਤਸਬੀਹ (ਪਵਿੱਤਰਤਾ) ਵਰਣਨ ਕਰੋ ਅਤੇ ਉਸ ਤੋਂ ਬਖ਼ਸ਼ਿਸ਼ ਦੀ ਦੁਆ ਮੰਗੋ। ਬੇਸ਼ੱਕ ਉਹ ਵੱਡਾ ਤੌਬਾ ਕਬੂਲਣ ਵਾਲਾ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download