quranm◉

Surah Al-Masad transliteration

◉ ਸੂਰਾ · ∞

111:1

تَبَّتۡ يَدَآ أَبِي لَهَبٖ وَتَبَّ ﴿1﴾

Transliteration: Tabbat yada abee lahabin watabba

Translation: ਟੁਟ ਜਾਣ ਅਬੂ-ਲਹਬ ਦੇ ਹਥ, ਉਹ ਤਾਂ ਬਰਬਾਦ ਹੋ ਗਿਆ। [1]

111:2

مَآ أَغۡنَىٰ عَنۡهُ مَالُهُۥ وَمَا كَسَبَ ﴿2﴾

Transliteration: Ma aghna AAanhu maluhu wama kasaba

Translation: ਨਾ ਹੀ ਉਸ ਦੇ ਧਨ ਨੇ ਅਤੇ ਨਾ ਹੀ ਉਸ ਦੇ (ਅਮਲਾਂ ਦੀ) ਕਮਾਈ ਨੇ ਉਸ ਨੂੰ ਕੋਈ ਲਾਭ ਦਿੱਤਾ।

111:3

سَيَصۡلَىٰ نَارٗا ذَاتَ لَهَبٖ ﴿3﴾

Transliteration: Sayasla naran thata lahabin

Translation: ਜ਼ਰੂਰ ਹੀ ਉਹ ਲਾਟਾਂ ਮਾਰਦੀ ਹੋਈ ਅੱਗ ਵਿਚ ਦਾਖ਼ਲ ਹੋਵੇਗਾ।

111:4

وَٱمۡرَأَتُهُۥ حَمَّالَةَ ٱلۡحَطَبِ ﴿4﴾

Transliteration: Waimraatuhu hammalata alhatabi

Translation: ਉਸ ਦੀ ਪਤਨੀ ਵੀ, ਜਿਹੜੀ ਲਾਈ ਬੁਝਾਈ ਕਰਨ ਵਾਲੀ ਹੈ (ਉਹ ਵੀ ਉਸ ਦੇ ਨਾਲ ਹੀ ਹੋਵੇਗੀ)।

111:5

فِي جِيدِهَا حَبۡلٞ مِّن مَّسَدِۭ ﴿5﴾

Transliteration: Fee jeediha hablun min masadin

Translation: ਉਸ ਦੀ ਗਰਦਨ ਵਿਚ ਮੁੰਜ ਦੀ ਰੱਸੀ ਹੋਵੇਗੀ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download