quranm◉

Surah Al-Falaq transliteration

◉ ਸੂਰਾ · ∞

113:1

قُلۡ أَعُوذُ بِرَبِّ ٱلۡفَلَقِ ﴿1﴾

Transliteration: Qul aAAoothu birabbi alfalaqi

Translation: (ਹੇ ਨਬੀ!) ਤੁਸੀਂ ਆਖੋ ਕਿ ਮੈਂ ਸਵੇਰੇ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।

113:2

مِن شَرِّ مَا خَلَقَ ﴿2﴾

Transliteration: Min sharri ma khalaqa

Translation: ਹਰੇਕ ਉਸ ਚੀਜ਼ ਦੀ ਬੁਰਾਈ ਤੋਂ (ਬਚਣ ਲਈ) ਜਿਹੜੀ ਉਸ ਨੇ ਪੈਦਾ ਕੀਤੀ ਹੈ।

113:3

وَمِن شَرِّ غَاسِقٍ إِذَا وَقَبَ ﴿3﴾

Transliteration: Wamin sharri ghasiqin itha waqaba

Translation: ਅਤੇ ਹਨੇਰੀ ਰਾਤ ਦੀ ਬੁਰਾਈ ਤੋਂ ਜਦੋਂ ਉਹ ਛਾ ਜਾਂਦੀ ਹੈ।

113:4

وَمِن شَرِّ ٱلنَّفَّـٰثَٰتِ فِي ٱلۡعُقَدِ ﴿4﴾

Transliteration: Wamin sharri alnnaffathati fee alAAuqadi

Translation: ਅਤੇ ਗੰਢਾਂ ਵਿਚ ਫੂਕਾਂ ਮਾਰਨ ਵਾਲਿਆਂ ਦੀ ਬੁਰਾਈ ਤੋਂ।

113:5

وَمِن شَرِّ حَاسِدٍ إِذَا حَسَدَ ﴿5﴾

Transliteration: Wamin sharri hasidin itha hasada

Translation: ਅਤੇ ਈਰਖਾ ਰੱਖਣ ਵਾਲਿਆਂ ਦੀ ਬੁਰਾਈ ਤੋਂ ਬਚਣ ਲਈ ਜਦੋਂ ਉਹ ਈਰਖਾ ਕਰੇ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download