الٓرۚ تِلۡكَ ءَايَٰتُ ٱلۡكِتَٰبِ وَقُرۡءَانٖ مُّبِينٖ ﴿1﴾الٓرۚ تِلۡكَ ءَايَٰتُ ٱلۡكِتَٰبِ وَقُرۡءَانٖ مُّبِينٖ
Transliteration: Aliflamra tilka ayatu alkitabi waquranin mubeenin
Translation: ਅਲਿਫ਼, ਲਾਮ, ਰਾ। ਇਹ ਰੱਬੀ ਕਿਤਾਬ ਤੇ ਸਪਸ਼ਟ .ਕੁਰਆਨ ਦੀਆਂ ਆਇਤਾਂ ਹਨ।
الٓرۚ تِلۡكَ ءَايَٰتُ ٱلۡكِتَٰبِ وَقُرۡءَانٖ مُّبِينٖ ﴿1﴾الٓرۚ تِلۡكَ ءَايَٰتُ ٱلۡكِتَٰبِ وَقُرۡءَانٖ مُّبِينٖ
Transliteration: Aliflamra tilka ayatu alkitabi waquranin mubeenin
Translation: ਅਲਿਫ਼, ਲਾਮ, ਰਾ। ਇਹ ਰੱਬੀ ਕਿਤਾਬ ਤੇ ਸਪਸ਼ਟ .ਕੁਰਆਨ ਦੀਆਂ ਆਇਤਾਂ ਹਨ।
رُّبَمَا يَوَدُّ ٱلَّذِينَ كَفَرُواْ لَوۡ كَانُواْ مُسۡلِمِينَ ﴿2﴾رُّبَمَا يَوَدُّ ٱلَّذِينَ كَفَرُواْ لَوۡ كَانُواْ مُسۡلِمِينَ
Transliteration: Rubama yawaddu allatheena kafaroo law kanoo muslimeena
Translation: ਇਕ ਸਮਾਂ ਉਹ ਵੀ ਹੋਵੇਗਾ ਜਦੋਂ ਕਾਫ਼ਿਰ ਚਾਹੁਣਗੇ ਕਿ ਕਾਸ਼ ਉਹ ਮੁਸਲਮਾਨ ਹੁੰਦੇ।[1]
ذَرۡهُمۡ يَأۡكُلُواْ وَيَتَمَتَّعُواْ وَيُلۡهِهِمُ ٱلۡأَمَلُۖ فَسَوۡفَ يَعۡلَمُونَ ﴿3﴾ذَرۡهُمۡ يَأۡكُلُواْ وَيَتَمَتَّعُواْ وَيُلۡهِهِمُ ٱلۡأَمَلُۖ فَسَوۡفَ يَعۡلَمُونَ
Transliteration: Tharhum yakuloo wayatamattaAAoo wayulhihimu alamalu fasawfa yaAAlamoona
Translation: (ਹੇ ਨਬੀ!) ਇਹਨਾਂ (ਦੀ ਚਿੰਤਾ) ਛੱਡ ਦਿਓ! ਇਹ ਖਾਣ ਪੀਣ ਤੇ ਆਨੰਦ ਮਾਣਨ। ਝੂਠੀਆਂ ਆਸਾਂ ਨੇ ਇਹਨਾਂ ਨੂੰ ਭੁਲੇਖੇ ਵਿਚ ਪਾ ਛੱਡਿਆ ਹੈ। ਇਹ ਛੇਤੀ ਹੀ (ਹਕੀਕਤ) ਜਾਣ ਲੈਣਗੇ।
وَمَآ أَهۡلَكۡنَا مِن قَرۡيَةٍ إِلَّا وَلَهَا كِتَابٞ مَّعۡلُومٞ ﴿4﴾وَمَآ أَهۡلَكۡنَا مِن قَرۡيَةٍ إِلَّا وَلَهَا كِتَابٞ مَّعۡلُومٞ
Transliteration: Wama ahlakna min qaryatin illa walaha kitabun maAAloomun
Translation: ਅਸੀਂ ਜਿਸ ਬਸਤੀ ਨੂੰ ਵੀ ਬਰਬਾਦ ਕੀਤਾ ਹੈ, ਉਸ (ਦੀ ਬਰਬਾਦੀ) ਲਈ ਇਕ ਵਿਸ਼ੇਸ਼ ਮੋਹਲਤ ਨਿਯਤ ਕੀਤੀ ਸੀ।
مَّا تَسۡبِقُ مِنۡ أُمَّةٍ أَجَلَهَا وَمَا يَسۡتَـٔۡخِرُونَ ﴿5﴾مَّا تَسۡبِقُ مِنۡ أُمَّةٍ أَجَلَهَا وَمَا يَسۡتَـٔۡخِرُونَ
Transliteration: Ma tasbiqu min ommatin ajalaha wama yastakhiroona
Translation: ਕੋਈ ਵੀ ਕੌਮ ਨਾ ਆਪਣੇ ਨਿਸ਼ਚਿਤ ਸਮੇਂ ਤੋਂ ਪਹਿਲਾਂ ਹਲਾਕ ਹੋ ਸਕਦੀ ਹੈ ਤੇ ਨਾ ਹੀ ਉਸ ਤੋਂ ਮਗਰੋਂ ਬਚ ਸਕਦੀ ਹੈ।
وَقَالُواْ يَـٰٓأَيُّهَا ٱلَّذِي نُزِّلَ عَلَيۡهِ ٱلذِّكۡرُ إِنَّكَ لَمَجۡنُونٞ ﴿6﴾وَقَالُواْ يَـٰٓأَيُّهَا ٱلَّذِي نُزِّلَ عَلَيۡهِ ٱلذِّكۡرُ إِنَّكَ لَمَجۡنُونٞ
Transliteration: Waqaloo ya ayyuha allathee nuzzila AAalayhi alththikru innaka lamajnoonun
Translation: ਉਹਨਾਂ (ਇਨਕਾਰੀਆਂ) ਨੇ ਆਖਿਆ ਕਿ ਹੇ ਉਹ ਵਿਅਕਤੀ! (ਭਾਵ ਮੁਹੰਮਦ ਸ:) ਜਿਸ ’ਤੇ ਇਹ ਜ਼ਿਕਰ (.ਕੁਰਆਨ) ਉਤਾਰਿਆ ਗਿਆ ਹੈ, ਤੂੰ ਤਾਂ ਜ਼ਰੂਰ ਹੀ ਸੁਦਾਈ ਹੈ।
لَّوۡمَا تَأۡتِينَا بِٱلۡمَلَـٰٓئِكَةِ إِن كُنتَ مِنَ ٱلصَّـٰدِقِينَ ﴿7﴾لَّوۡمَا تَأۡتِينَا بِٱلۡمَلَـٰٓئِكَةِ إِن كُنتَ مِنَ ٱلصَّـٰدِقِينَ
Transliteration: Law ma tateena bialmalaikati in kunta mina alssadiqeena
Translation: ਜੇ ਤੂੰ ਸੱਚਾ ਹੈ ਤਾਂ ਸਾਡੇ ਸਾਹਮਣੇ ਫ਼ਰਿਸ਼ਤੇ ਕਿਉਂ ਨਹੀਂ ਲੈ ਆਉਂਦਾ।
مَا نُنَزِّلُ ٱلۡمَلَـٰٓئِكَةَ إِلَّا بِٱلۡحَقِّ وَمَا كَانُوٓاْ إِذٗا مُّنظَرِينَ ﴿8﴾مَا نُنَزِّلُ ٱلۡمَلَـٰٓئِكَةَ إِلَّا بِٱلۡحَقِّ وَمَا كَانُوٓاْ إِذٗا مُّنظَرِينَ
Transliteration: Ma nunazzilu almalaikata illa bialhaqqi wama kanoo ithan munthareena
Translation: (ਅੱਲਾਹ ਨੇ ਆਖਿਆ) ਫ਼ਰਿਸ਼ਤਿਆਂ ਨੂੰ ਤਾਂ ਅਸੀਂ ਹੱਕ (ਭਾਵ ਅਜ਼ਾਬ) ਨਾਲ ਹੀ (ਧਰਤੀ ’ਤੇ) ਉਤਾਰਦੇ ਹਨ ਅਤੇ ਫੇਰ ਉਸ ਸਮੇਂ ਉਹਨਾਂ (ਕਾਫ਼ਿਰਾਂ) ਨੂੰ ਮੋਹਲਤ ਨਹੀਂ ਦਿੱਤੀ ਜਾਂਦੀ।
إِنَّا نَحۡنُ نَزَّلۡنَا ٱلذِّكۡرَ وَإِنَّا لَهُۥ لَحَٰفِظُونَ ﴿9﴾إِنَّا نَحۡنُ نَزَّلۡنَا ٱلذِّكۡرَ وَإِنَّا لَهُۥ لَحَٰفِظُونَ
Transliteration: Inna nahnu nazzalna alththikra wainna lahu lahafithoona
Translation: ਬੇਸ਼ੱਕ ਅਸੀਂ ਹੀ ਇਸ ਜ਼ਿਕਰ (.ਕੁਰਆਨ) ਦੇ ਉਤਾਰਨ ਵਾਲੇ ਹਾਂ ਅਤੇ ਅਸੀਂ ਹੀ ਇਸ ਦੇ ਰਖਵਾਲੇ ਹਾਂ। [2]
وَلَقَدۡ أَرۡسَلۡنَا مِن قَبۡلِكَ فِي شِيَعِ ٱلۡأَوَّلِينَ ﴿10﴾وَلَقَدۡ أَرۡسَلۡنَا مِن قَبۡلِكَ فِي شِيَعِ ٱلۡأَوَّلِينَ
Transliteration: Walaqad arsalna min qablika fee shiyaAAi alawwaleena
Translation: (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਕਈ ਉੱਮਤਾਂ ਵਿਚ ਆਪਣੇ ਰਸੂਲ ਭੇਜ ਚੁੱਕੇ ਹਾਂ।
وَمَا يَأۡتِيهِم مِّن رَّسُولٍ إِلَّا كَانُواْ بِهِۦ يَسۡتَهۡزِءُونَ ﴿11﴾وَمَا يَأۡتِيهِم مِّن رَّسُولٍ إِلَّا كَانُواْ بِهِۦ يَسۡتَهۡزِءُونَ
Transliteration: Wama yateehim min rasoolin illa kanoo bihi yastahzioona
Translation: ਉਹਨਾਂ ਕੋਲ ਜਿਹੜਾ ਵੀ ਰਸੂਲ ਆਇਆ, ਉਹ ਉਸ ਨਾਲ ਮਖੌਲ ਕਰਦੇ ਸੀ।
كَذَٰلِكَ نَسۡلُكُهُۥ فِي قُلُوبِ ٱلۡمُجۡرِمِينَ ﴿12﴾كَذَٰلِكَ نَسۡلُكُهُۥ فِي قُلُوبِ ٱلۡمُجۡرِمِينَ
Transliteration: Kathalika naslukuhu fee quloobi almujrimeena
Translation: ਇਸ ਤਰ੍ਹਾਂ ਅਸੀਂ ਆਪਰਾਧੀਆਂ ਦੇ ਦਿਲਾਂ ਵਿਚ (ਰਸੂਲਾਂ ਦਾ) ਮਖੌਲ ਉਡਾਉਣਾ ਰਚਾ-ਬਸਾ ਦਿੰਦੇ ਹਾਂ।
لَا يُؤۡمِنُونَ بِهِۦ وَقَدۡ خَلَتۡ سُنَّةُ ٱلۡأَوَّلِينَ ﴿13﴾لَا يُؤۡمِنُونَ بِهِۦ وَقَدۡ خَلَتۡ سُنَّةُ ٱلۡأَوَّلِينَ
Transliteration: La yuminoona bihi waqad khalat sunnatu alawwaleena
Translation: ਉਹ (ਕਾਫ਼ਿਰ) ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਉਂਦੇ, ਇਹੋ ਰੀਤ ਪਹਿਲਾਂ ਤੋਂ ਚਲੀ ਆ ਰਹੀ ਹੈ।
وَلَوۡ فَتَحۡنَا عَلَيۡهِم بَابٗا مِّنَ ٱلسَّمَآءِ فَظَلُّواْ فِيهِ يَعۡرُجُونَ ﴿14﴾وَلَوۡ فَتَحۡنَا عَلَيۡهِم بَابٗا مِّنَ ٱلسَّمَآءِ فَظَلُّواْ فِيهِ يَعۡرُجُونَ
Transliteration: Walaw fatahna AAalayhim baban mina alssamai fathalloo feehi yaAArujoona
Translation: ਜੇਕਰ ਅਸੀਂ ਉਹਨਾਂ ਲਈ ਅਕਾਸ਼ ਦਾ ਇਕ ਬੂਹਾ ਖੋਲ੍ਹ ਦਈਏ ਅਤੇ ਉਹ (ਇਨਕਾਰੀ) ਉੱਥੇ ਚੜ੍ਹ ਵੀ ਜਾਣ।
لَقَالُوٓاْ إِنَّمَا سُكِّرَتۡ أَبۡصَٰرُنَا بَلۡ نَحۡنُ قَوۡمٞ مَّسۡحُورُونَ ﴿15﴾لَقَالُوٓاْ إِنَّمَا سُكِّرَتۡ أَبۡصَٰرُنَا بَلۡ نَحۡنُ قَوۡمٞ مَّسۡحُورُونَ
Transliteration: Laqaloo innama sukkirat absaruna bal nahnu qawmun mashooroona
Translation: ਫੇਰ ਵੀ ਉਹ ਇਹੋ ਕਹਿਣਗੇ ਕਿ ਸਾਡੀਆਂ ਨਜ਼ਰਾਂ ਤਾਂ ਬੰਨ੍ਹ ਦਿੱਤੀਆਂ ਗਈਆਂ ਹਨ, ਸਗੋਂ ਸਾਡੇ ’ਤੇ ਜਾਦੂ ਕਰ ਦਿੱਤਾ ਗਿਆ ਹੈ।
وَلَقَدۡ جَعَلۡنَا فِي ٱلسَّمَآءِ بُرُوجٗا وَزَيَّنَّـٰهَا لِلنَّـٰظِرِينَ ﴿16﴾وَلَقَدۡ جَعَلۡنَا فِي ٱلسَّمَآءِ بُرُوجٗا وَزَيَّنَّـٰهَا لِلنَّـٰظِرِينَ
Transliteration: Walaqad jaAAalna fee alssamai buroojan wazayyannaha lilnnathireena
Translation: ਅਸਾਂ ਅਕਾਸ਼ ਵਿਚ ਬੁਰਜ ਬਣਾਏ ਅਤੇ ਵੇਖਣ ਵਾਲਿਆਂ ਲਈ ਇਸ ਨੂੰ (ਤਾਰਿਆਂ ਨਾਲ) ਸਜਾ ਦਿੱਤਾ।[3]
وَحَفِظۡنَٰهَا مِن كُلِّ شَيۡطَٰنٖ رَّجِيمٍ ﴿17﴾وَحَفِظۡنَٰهَا مِن كُلِّ شَيۡطَٰنٖ رَّجِيمٍ
Transliteration: Wahafithnaha min kulli shaytanin rajeemin
Translation: ਅਤੇ ਅਸੀਂ ਇਸ (ਅਕਾਸ਼) ਨੂੰ ਹਰੇਕ ਫਿਟਕਾਰੇ ਹੋਏ ਸ਼ੈਤਾਨ ਤੋਂ ਸੁਰੱਖਿਅਤ ਰੱਖਿਆ।
إِلَّا مَنِ ٱسۡتَرَقَ ٱلسَّمۡعَ فَأَتۡبَعَهُۥ شِهَابٞ مُّبِينٞ ﴿18﴾إِلَّا مَنِ ٱسۡتَرَقَ ٱلسَّمۡعَ فَأَتۡبَعَهُۥ شِهَابٞ مُّبِينٞ
Transliteration: Illa mani istaraqa alssamAAa faatbaAAahu shihabun mubeenun
Translation: ਹਾਂ! ਜਿਹੜਾ ਕੋਈ ਚੋਰੀ ਛੁਪੇ ਸੁਣਨ ਦੀ ਕੋਸ਼ਿਸ਼ ਕਰੇ, ਤਾਂ ਉਸ ਦਾ ਪਿੱਛਾ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ
وَٱلۡأَرۡضَ مَدَدۡنَٰهَا وَأَلۡقَيۡنَا فِيهَا رَوَٰسِيَ وَأَنۢبَتۡنَا فِيهَا مِن كُلِّ شَيۡءٖ مَّوۡزُونٖ ﴿19﴾وَٱلۡأَرۡضَ مَدَدۡنَٰهَا وَأَلۡقَيۡنَا فِيهَا رَوَٰسِيَ وَأَنۢبَتۡنَا فِيهَا مِن كُلِّ شَيۡءٖ مَّوۡزُونٖ
Transliteration: Waalarda madadnaha waalqayna feeha rawasiya waanbatna feeha min kulli shayin mawzoonin
Translation: ਅਤੇ ਧਰਤੀ ਨੂੰ ਅਸੀਂ ਪਸਾਰਿਆ ਅਤੇ ਇਸ ਵਿਚ ਪਹਾੜ ਗੜ੍ਹ ਦਿੱਤੇ ਅਤੇ ਇਸ (ਧਰਤੀ) ਵਿਚ ਅਸੀਂ ਹਰੇਕ ਚੀਜ਼ ਨਪੀ-ਤੁਲੀ ਮਾਤਰਾ ਵਿਚ ਉਗਾਈ ਹੈ।
وَجَعَلۡنَا لَكُمۡ فِيهَا مَعَٰيِشَ وَمَن لَّسۡتُمۡ لَهُۥ بِرَٰزِقِينَ ﴿20﴾وَجَعَلۡنَا لَكُمۡ فِيهَا مَعَٰيِشَ وَمَن لَّسۡتُمۡ لَهُۥ بِرَٰزِقِينَ
Transliteration: WajaAAalna lakum feeha maAAayisha waman lastum lahu biraziqeena
Translation: ਅਤੇ ਇਸੇ (ਧਰਤੀ) ਵਿਚ ਅਸਾਂ ਤੁਹਾਡੇ ਲਈ ਰੋਜ਼ੀਆਂ ਰੱਖ ਛੱਡੀਆਂ ਹਨ ਅਤੇ ਉਹਨਾਂ ਲਈ ਵੀ ਜਿਨ੍ਹਾਂ ਨੂੰ ਰੋਜ਼ੀ ਦੇਣ ਵਾਲੇ (ਦਾਤਾ) ਤੁਸੀਂ ਨਹੀਂ।
وَإِن مِّن شَيۡءٍ إِلَّا عِندَنَا خَزَآئِنُهُۥ وَمَا نُنَزِّلُهُۥٓ إِلَّا بِقَدَرٖ مَّعۡلُومٖ ﴿21﴾وَإِن مِّن شَيۡءٍ إِلَّا عِندَنَا خَزَآئِنُهُۥ وَمَا نُنَزِّلُهُۥٓ إِلَّا بِقَدَرٖ مَّعۡلُومٖ
Transliteration: Wain min shayin illa AAindana khazainuhu wama nunazziluhu illa biqadarin maAAloomin
Translation: ਸਾਰੀਆਂ ਚੀਜ਼ਾਂ ਦੇ ਭੰਡਾਰ ਸਾਡੇ ਕੋਲ ਹੀ ਹਨ ਅਤੇ ਅਸੀਂ ਹਰ ਚੀਜ਼ ਨੂੰ ਇਕ ਨਿਸ਼ਚਿਤ ਮਾਤਰਾ ਵਿਚ ਉਤਾਰਦੇ ਹਾਂ।
وَأَرۡسَلۡنَا ٱلرِّيَٰحَ لَوَٰقِحَ فَأَنزَلۡنَا مِنَ ٱلسَّمَآءِ مَآءٗ فَأَسۡقَيۡنَٰكُمُوهُ وَمَآ أَنتُمۡ لَهُۥ بِخَٰزِنِينَ ﴿22﴾وَأَرۡسَلۡنَا ٱلرِّيَٰحَ لَوَٰقِحَ فَأَنزَلۡنَا مِنَ ٱلسَّمَآءِ مَآءٗ فَأَسۡقَيۡنَٰكُمُوهُ وَمَآ أَنتُمۡ لَهُۥ بِخَٰزِنِينَ
Transliteration: Waarsalna alrriyaha lawaqiha faanzalna mina alssamai maan faasqaynakumoohu wama antum lahu bikhazineena
Translation: ਅਸੀਂ ਹੀ (ਪਾਣੀ ਨਾਲ) ਬੋਝਲ ਹਵਾਵਾਂ ਨੂੰ ਭੇਜਦੇ ਹਾਂ ਫੇਰ ਅਕਾਸ਼ ਤੋਂ ਪਾਣੀ ਵਰ੍ਹਾਉਂਦੇ ਹਾਂ ਅਤੇ ਤੁਹਾਨੂੰ ਪਿਆਉਂਦੇ ਹਾਂ, ਇਸ (ਪਾਣੀ ਦੀ) ਦੌਲਤ ਦੇ ਭੰਡਾਰੀ ਤੁਸੀਂ ਨਹੀਂ (ਅਸੀਂ ਹਾਂ)।
وَإِنَّا لَنَحۡنُ نُحۡيِۦ وَنُمِيتُ وَنَحۡنُ ٱلۡوَٰرِثُونَ ﴿23﴾وَإِنَّا لَنَحۡنُ نُحۡيِۦ وَنُمِيتُ وَنَحۡنُ ٱلۡوَٰرِثُونَ
Transliteration: Wainna lanahnu nuhyee wanumeetu wanahnu alwarithoona
Translation: ਬੇਸ਼ੱਕ ਅਸੀਂ ਹੀ ਜੀਵਨ ਅਤੇ ਮੌਤ ਦਿੰਦੇ ਹਾਂ ਅਤੇ ਅੰਤ ਅਸੀਂ ਹੀ (ਸਾਰੀਆਂ ਚੀਜ਼ਾਂ) ਦੇ ਵਾਰਸ ਹਾਂ।[4]
وَلَقَدۡ عَلِمۡنَا ٱلۡمُسۡتَقۡدِمِينَ مِنكُمۡ وَلَقَدۡ عَلِمۡنَا ٱلۡمُسۡتَـٔۡخِرِينَ ﴿24﴾وَلَقَدۡ عَلِمۡنَا ٱلۡمُسۡتَقۡدِمِينَ مِنكُمۡ وَلَقَدۡ عَلِمۡنَا ٱلۡمُسۡتَـٔۡخِرِينَ
Transliteration: Walaqad AAalimna almustaqdimeena minkum walaqad AAalimna almustakhireena
Translation: ਅਸੀਂ ਉਹਨਾਂ ਸਾਰੇ ਲੋਕਾਂ ਨੂੰ ਜਾਣਦੇ ਹਾਂ ਜਿਹੜੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਹਨ ਅਤੇ ਜਿਹੜੇ ਪਿੱਛੋਂ ਆਉਣ ਵਾਲੇ ਹਨ, ਉਹਨਾਂ ਦੀ ਵੀ ਜਾਣਕਾਰੀ ਹੈ।
وَإِنَّ رَبَّكَ هُوَ يَحۡشُرُهُمۡۚ إِنَّهُۥ حَكِيمٌ عَلِيمٞ ﴿25﴾وَإِنَّ رَبَّكَ هُوَ يَحۡشُرُهُمۡۚ إِنَّهُۥ حَكِيمٌ عَلِيمٞ
Transliteration: Wainna rabbaka huwa yahshuruhum innahu hakeemun AAaleemun
Translation: (ਹੇ ਨਬੀ!) ਬੇਸ਼ੱਕ ਤੁਹਾਡਾ ਪਾਲਣਹਾਰ ਇਹਨਾਂ ਸਭ ਨੂੰ ਇਕੱਠਾ ਕਰੇਗਾ। ਉਹ ਵੱਡਾ ਸੂਝਵਾਨ ਤੇ ਗਿਆਨ ਰੱਖਣ ਵਾਲਾ ਹੈ।
وَلَقَدۡ خَلَقۡنَا ٱلۡإِنسَٰنَ مِن صَلۡصَٰلٖ مِّنۡ حَمَإٖ مَّسۡنُونٖ ﴿26﴾وَلَقَدۡ خَلَقۡنَا ٱلۡإِنسَٰنَ مِن صَلۡصَٰلٖ مِّنۡ حَمَإٖ مَّسۡنُونٖ
Transliteration: Walaqad khalaqna alinsana min salsalin min hamain masnoonin
Translation: ਅਸੀਂ ਮਨੁੱਖ ਨੂੰ ਗਲੀ ਸੜ੍ਹੀ ਮਿੱਟੀ ਦੇ ਸੁੱਕੇ ਹੋਏ ਗਾਰੇ ਤੋਂ ਪੈਦਾ ਕੀਤਾ ਹੈ।
وَٱلۡجَآنَّ خَلَقۡنَٰهُ مِن قَبۡلُ مِن نَّارِ ٱلسَّمُومِ ﴿27﴾وَٱلۡجَآنَّ خَلَقۡنَٰهُ مِن قَبۡلُ مِن نَّارِ ٱلسَّمُومِ
Transliteration: Waaljanna khalaqnahu min qablu min nari alssamoomi
Translation: ਅਤੇ ਉਸ ਤੋਂ ਪਹਿਲਾਂ ਜਿੰਨਾਂ ਨੂੰ ਅਸੀਂ ਅੱਗ ਦੀ ਲਾਟ ਤੋਂ ਪੈਦਾ ਕੀਤਾ ਸੀ।
وَإِذۡ قَالَ رَبُّكَ لِلۡمَلَـٰٓئِكَةِ إِنِّي خَٰلِقُۢ بَشَرٗا مِّن صَلۡصَٰلٖ مِّنۡ حَمَإٖ مَّسۡنُونٖ ﴿28﴾وَإِذۡ قَالَ رَبُّكَ لِلۡمَلَـٰٓئِكَةِ إِنِّي خَٰلِقُۢ بَشَرٗا مِّن صَلۡصَٰلٖ مِّنۡ حَمَإٖ مَّسۡنُونٖ
Transliteration: Waith qala rabbuka lilmalaikati innee khaliqun basharan min salsalin min hamain masnoonin
Translation: (ਹੇ ਨਬੀ! ਯਾਦ ਕਰੋ!) ਜਦੋਂ ਤੁਹਾਡੇ ਰੱਬ ਨੇ ਫ਼ਰਿਸ਼ਤਿਆਂ ਨੂੰ ਆਖਿਆ ਸੀ ਕਿ ਮੈਂ ਗਲੀ-ਸੜੀ ਖਣਖਣ ਕਰਦੀ ਹੋਈ ਮਿੱਟੀ ਤੋਂ ਇਕ ਮਨੁੱਖ ਦੀ ਰਚਨਾ ਕਰਨ ਵਾਲਾ ਹਾਂ
فَإِذَا سَوَّيۡتُهُۥ وَنَفَخۡتُ فِيهِ مِن رُّوحِي فَقَعُواْ لَهُۥ سَٰجِدِينَ ﴿29﴾فَإِذَا سَوَّيۡتُهُۥ وَنَفَخۡتُ فِيهِ مِن رُّوحِي فَقَعُواْ لَهُۥ سَٰجِدِينَ
Transliteration: Faitha sawwaytuhu wanafakhtu feehi min roohee faqaAAoo lahu sajideena
Translation: ਜਦੋਂ ਮੈਂ ਉਸ (ਮਨੁੱਖ) ਨੂੰ ਪੂਰੀ ਤਰ੍ਹਾਂ ਬਣਾ ਲਵਾਂ ਅਤੇ ਉਸ ਵਿਚ ਆਪਣੀ ਰੂਹ (ਆਤਮਾ) ਤੋਂ ਕੁੱਝ ਫੂਂਕ ਦਿਆਂ ਤਾਂ ਤੁਸੀਂ ਸਾਰੇ ਉਸ ਦੇ ਅੱਗੇ ਸਿਜਦੇ ਵਿਚ ਡਿਗ ਜਾਣਾ।
فَسَجَدَ ٱلۡمَلَـٰٓئِكَةُ كُلُّهُمۡ أَجۡمَعُونَ ﴿30﴾فَسَجَدَ ٱلۡمَلَـٰٓئِكَةُ كُلُّهُمۡ أَجۡمَعُونَ
Transliteration: Fasajada almalaikatu kulluhum ajmaAAoona
Translation: ਸਾਰੇ ਹੀ ਫ਼ਰਿਸ਼ਤੇ ਸਿਜਦੇ ਵਿਚ ਝੁਕ ਗਏ।
إِلَّآ إِبۡلِيسَ أَبَىٰٓ أَن يَكُونَ مَعَ ٱلسَّـٰجِدِينَ ﴿31﴾إِلَّآ إِبۡلِيسَ أَبَىٰٓ أَن يَكُونَ مَعَ ٱلسَّـٰجِدِينَ
Transliteration: Illa ibleesa aba an yakoona maAAa alssajideena
Translation: ਛੁੱਟ ਇਬਲੀਸ ਤੋਂ, ਉਸ ਨੇ ਸਿਜਦਾ ਕਰਨ ਵਾਲਿਆਂ ਦਾ ਸਾਥ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤ
قَالَ يَـٰٓإِبۡلِيسُ مَا لَكَ أَلَّا تَكُونَ مَعَ ٱلسَّـٰجِدِينَ ﴿32﴾قَالَ يَـٰٓإِبۡلِيسُ مَا لَكَ أَلَّا تَكُونَ مَعَ ٱلسَّـٰجِدِينَ
Transliteration: Qala ya ibleesu ma laka alla takoona maAAa alssajideena
Translation: ਪੁੱਛਿਆ, ਹੇ ਇਬਲੀਸ! ਤੈਨੂੰ ਕੀ ਹੋਇਆ, ਕਿ ਤੂੰ ਸਿਜਦਾ ਕਰਨ ਵਾਲਿਆਂ ਦੀ ਸੰਗਤ ਨਹੀਂ ਕੀਤੀ ?
قَالَ لَمۡ أَكُن لِّأَسۡجُدَ لِبَشَرٍ خَلَقۡتَهُۥ مِن صَلۡصَٰلٖ مِّنۡ حَمَإٖ مَّسۡنُونٖ ﴿33﴾قَالَ لَمۡ أَكُن لِّأَسۡجُدَ لِبَشَرٍ خَلَقۡتَهُۥ مِن صَلۡصَٰلٖ مِّنۡ حَمَإٖ مَّسۡنُونٖ
Transliteration: Qala lam akun liasjuda libasharin khalaqtahu min salsalin min hamain masnoonin
Translation: ਉਸ (ਇਬਲੀਸ) ਨੇ ਕਿਹਾ, ਮੈਂ ਉਹ ਨਹੀਂ ਹਾਂ ਜਿਹੜਾ ਉਸ ਮਨੁੱਖ ਨੂੰ ਸਿਜਦਾ ਕਰੇ ਜਿਸ ਨੂੰ ਤੂੰ ਗਲੀ-ਸੜੀ ਖਣਕਦੀ ਹੋਈ ਮਿੱਟੀ ਤੋਂ ਪੈਦਾ ਕੀਤਾ ਹੈ।
قَالَ فَٱخۡرُجۡ مِنۡهَا فَإِنَّكَ رَجِيمٞ ﴿34﴾قَالَ فَٱخۡرُجۡ مِنۡهَا فَإِنَّكَ رَجِيمٞ
Transliteration: Qala faokhruj minha fainnaka rajeemun
Translation: ਕਿਹਾ, ਚੰਗਾ! ਹੁਣ ਤੂੰ ਇੱਥੋਂ (ਫ਼ਰਿਸ਼ਤਿਆਂ ਦੀ ਸੰਗਤ ਵਿੱਚੋਂ) ਨਿਕਲ ਜਾ, ਹੁਣ ਤੂੰ ਫਿਟਕਾਰਿਆ ਹੋਇਆ ਹੈ।
وَإِنَّ عَلَيۡكَ ٱللَّعۡنَةَ إِلَىٰ يَوۡمِ ٱلدِّينِ ﴿35﴾وَإِنَّ عَلَيۡكَ ٱللَّعۡنَةَ إِلَىٰ يَوۡمِ ٱلدِّينِ
Transliteration: Wainna AAalayka allaAAnata ila yawmi alddeeni
Translation: ਅਤੇ ਤੇਰੇ ’ਤੇ ਮੇਰੀ ਇਹ ਫਿਟਕਾਰ ਬਦਲੇ ਵਾਲੇ ਦਿਨ (ਭਾਵ ਕਿਆਮਤ ਦਿਹਾੜੇ) ਤੀਕ ਰਹੇਗੀ
قَالَ رَبِّ فَأَنظِرۡنِيٓ إِلَىٰ يَوۡمِ يُبۡعَثُونَ ﴿36﴾قَالَ رَبِّ فَأَنظِرۡنِيٓ إِلَىٰ يَوۡمِ يُبۡعَثُونَ
Transliteration: Qala rabbi faanthirnee ila yawmi yubAAathoona
Translation: (ਇਬਲੀਸ ਨੇ) ਕਿਹਾ ਕਿ ਹੇ ਮੇਰੇ ਮਾਲਿਕ! ਮੈਨੂੰ ਉਸ ਦਿਨ ਤੀਕ ਮੋਹਲਤ ਦੇ ਦੇ ਜਦੋਂ ਕਿ ਸਾਰੇ ਮਨੁੱਖ ਮੁੜ ਸੁਰਜੀਤ ਕੀਤੇ ਜਾਣਗੇ।
قَالَ فَإِنَّكَ مِنَ ٱلۡمُنظَرِينَ ﴿37﴾قَالَ فَإِنَّكَ مِنَ ٱلۡمُنظَرِينَ
Transliteration: Qala fainnaka mina almunthareena
Translation: ਫ਼ਰਮਾਇਆ ਕਿ ਚੰਗਾ ਤੈਨੂੰ ਮੋਹਲਤ ਦੇ ਦਿੱਤੀ ਗਈ
إِلَىٰ يَوۡمِ ٱلۡوَقۡتِ ٱلۡمَعۡلُومِ ﴿38﴾إِلَىٰ يَوۡمِ ٱلۡوَقۡتِ ٱلۡمَعۡلُومِ
Transliteration: Ila yawmi alwaqti almaAAloomi
Translation: ਇਕ ਨਿਸ਼ਚਿਤ ਸਮੇਂ ਤੀਕ (ਭਾਵ ਕਿਆਮਤ ਤੱਕ) ਲਈ (ਇਹ ਮੋਹਲਤ ਹੈ)।
قَالَ رَبِّ بِمَآ أَغۡوَيۡتَنِي لَأُزَيِّنَنَّ لَهُمۡ فِي ٱلۡأَرۡضِ وَلَأُغۡوِيَنَّهُمۡ أَجۡمَعِينَ ﴿39﴾قَالَ رَبِّ بِمَآ أَغۡوَيۡتَنِي لَأُزَيِّنَنَّ لَهُمۡ فِي ٱلۡأَرۡضِ وَلَأُغۡوِيَنَّهُمۡ أَجۡمَعِينَ
Transliteration: Qala rabbi bima aghwaytanee laozayyinanna lahum fee alardi walaoghwiyannahum ajmaAAeena
Translation: ਉਸ (ਇਬਲੀਸ ਭਾਵ ਸ਼ੈਤਾਨ) ਨੇ ਆਖਿਆ ਕਿ ਹੇ ਮੇਰੇ ਰੱਬਾ! ਜਿਵੇਂ ਤੈਨੇ ਮੈਨੂੰ ਕੁਰਾਹੇ ਪਾਇਆ ਹੈ ਮੈਨੂੰ ਵੀ ਕਸਮ ਹੈ ਕਿ ਮੈਂ ਵੀ ਧਰਤੀ ਉੱਤੇ ਉਹਨਾਂ (ਲੋਕਾਂ) ਲਈ (ਸੰਸਾਰਿਕ ਸਮੱਗਰੀ ਨੂੰ) ਮਨਮੋਹਣਾ ਬਣਾ ਦਿਆਂਗਾ, ਇੰਜ ਇਹਨਾਂ ਸਭ (ਮਨੁੱਖਾਂ) ਨੂੰ ਗੁਮਰਾਹ ਕਰਾਂਗਾ।
إِلَّا عِبَادَكَ مِنۡهُمُ ٱلۡمُخۡلَصِينَ ﴿40﴾إِلَّا عِبَادَكَ مِنۡهُمُ ٱلۡمُخۡلَصِينَ
Transliteration: Illa AAibadaka minhumu almukhlaseena
Translation: ਛੁੱਟ ਤੇਰੇ ਉਹਨਾਂ ਬੰਦਿਆਂ ਤੋਂ ਜਿਹੜੇ ਤੂੰ ਉਹਨਾਂ ਵਿੱਚੋਂ ਚੁਣ ਲਏ ਹਨ।
قَالَ هَٰذَا صِرَٰطٌ عَلَيَّ مُسۡتَقِيمٌ ﴿41﴾قَالَ هَٰذَا صِرَٰطٌ عَلَيَّ مُسۡتَقِيمٌ
Transliteration: Qala hatha siratun AAalayya mustaqeemun
Translation: ਫ਼ਰਮਾਇਆ, ਇਹੋ (ਮੇਰੇ ਹੁਕਮਾਂ ਦੀ ਪਾਲਣਾ ਹੀ) ਸਿੱਧਾ ਰਾਹ ਹੈ, ਜਿਹੜਾ ਮੇਰੇ ਤਕ ਪਹੁੰਚਦਾ ਹੈ
إِنَّ عِبَادِي لَيۡسَ لَكَ عَلَيۡهِمۡ سُلۡطَٰنٌ إِلَّا مَنِ ٱتَّبَعَكَ مِنَ ٱلۡغَاوِينَ ﴿42﴾إِنَّ عِبَادِي لَيۡسَ لَكَ عَلَيۡهِمۡ سُلۡطَٰنٌ إِلَّا مَنِ ٱتَّبَعَكَ مِنَ ٱلۡغَاوِينَ
Transliteration: Inna AAibadee laysa laka AAalayhim sultanun illa mani ittabaAAaka mina alghaweena
Translation: ਬੇਸ਼ੱਕ ਮੇਰੇ ਨੇਕ ਬੰਦਿਆਂ ’ਤੇ ਤੇਰਾ ਕੋਈ ਜ਼ੋਰ ਨਹੀਂ। ਤੇਰਾ ਜ਼ੋਰ ਕੇਵਲ ਉਹਨਾਂ ਕੁਰਾਹੇ ਪਏ ਲੋਕਾਂ ’ਤੇ ਹੀ ਚੱਲੇਗਾ ਜਿਹੜੇ ਤੇਰੇ ਪਿੱਛੇ ਲੱਗਣਗੇ।
وَإِنَّ جَهَنَّمَ لَمَوۡعِدُهُمۡ أَجۡمَعِينَ ﴿43﴾وَإِنَّ جَهَنَّمَ لَمَوۡعِدُهُمۡ أَجۡمَعِينَ
Transliteration: Wainna jahannama lamawAAiduhum ajmaAAeena
Translation: ਅਤੇ ਉਹਨਾਂ ਸਭ ਲਈ ਨਰਕ ਦਾ ਵਾਅਦਾ ਹੈ।
لَهَا سَبۡعَةُ أَبۡوَٰبٖ لِّكُلِّ بَابٖ مِّنۡهُمۡ جُزۡءٞ مَّقۡسُومٌ ﴿44﴾لَهَا سَبۡعَةُ أَبۡوَٰبٖ لِّكُلِّ بَابٖ مِّنۡهُمۡ جُزۡءٞ مَّقۡسُومٌ
Transliteration: Laha sabAAatu abwabin likulli babin minhum juzon maqsoomun
Translation: ਉਸ (ਨਰਕ) ਦੇ ਸੱਤ ਬੂਹੇ ਹਨ ਅਤੇ ਹਰ ਬੂਹੇ ਲਈ ਉਹਨਾਂ (ਗੁਮਰਾਹਾਂ) ਵਿੱਚੋਂ ਇਕ ਵਿਸ਼ੇਸ਼ ਭਾਗ ਵੰਡਿਆ ਹੋਇਆ ਹੈ।
إِنَّ ٱلۡمُتَّقِينَ فِي جَنَّـٰتٖ وَعُيُونٍ ﴿45﴾إِنَّ ٱلۡمُتَّقِينَ فِي جَنَّـٰتٖ وَعُيُونٍ
Transliteration: Inna almuttaqeena fee jannatin waAAuyoonin
Translation: ਜਦ ਕਿ ਪਰਹੇਜ਼ਗਾਰ ਲੋਕ ਸਵਰਗ ਵਿਚ ਬਾਗ਼ਾਂ ਤੇ ਝਰਨਿਆਂ ਵਿਚ ਹੋਣਗੇ।
ٱدۡخُلُوهَا بِسَلَٰمٍ ءَامِنِينَ ﴿46﴾ٱدۡخُلُوهَا بِسَلَٰمٍ ءَامِنِينَ
Transliteration: Odkhulooha bisalamin amineena
Translation: ਉਹਨਾਂ ਨੂੰ ਕਿਹਾ ਜਾਵੇਗਾ ਕਿ ਸਲਾਮਤੀ ਤੇ ਅਮਨ ਨਾਲ ਇਸ (ਸਵਰਗ) ਵਿਚ ਦਾਖ਼ਲ ਹੋ ਜਾਓ।
وَنَزَعۡنَا مَا فِي صُدُورِهِم مِّنۡ غِلٍّ إِخۡوَٰنًا عَلَىٰ سُرُرٖ مُّتَقَٰبِلِينَ ﴿47﴾وَنَزَعۡنَا مَا فِي صُدُورِهِم مِّنۡ غِلٍّ إِخۡوَٰنًا عَلَىٰ سُرُرٖ مُّتَقَٰبِلِينَ
Transliteration: WanazaAAna ma fee sudoorihim min ghillin ikhwanan AAala sururin mutaqabileena
Translation: ਅਤੇ ਜੋ ਵੀ ਉਹਨਾਂ (ਨੇਕ ਲੋਕਾਂ) ਦੇ ਮਨਾਂ ਵਿਚ (ਕਿਸੇ ਲਈ ਕੁੱਝ ਵੀ) ਵੈਰ-ਵਿਰੋਧ ਹੋਵੇਗਾ ਉਸ ਨੂੰ ਅਸੀਂ ਕੱਢ ਦਿਆਂਗੇ। ਉਹ ਆਪੋ ਵਿਚ ਭਰਾ-ਭਰਾ ਬਣ ਕੇ ਇਕ ਦੂਜੇ ਦੇ ਆਹਮਣੋ-ਸਾਹਮਣੇ ਤਖ਼ਤਾਂ ਉੱਤੇ ਬੈਠੇ ਹੋਣਗੇ।
لَا يَمَسُّهُمۡ فِيهَا نَصَبٞ وَمَا هُم مِّنۡهَا بِمُخۡرَجِينَ ﴿48﴾لَا يَمَسُّهُمۡ فِيهَا نَصَبٞ وَمَا هُم مِّنۡهَا بِمُخۡرَجِينَ
Transliteration: La yamassuhum feeha nasabun wama hum minha bimukhrajeena
Translation: ਨਾ ਹੀ ਉੱਥੇ ਉਹਨਾਂ ਨੂੰ ਕੋਈ ਤਕਲੀਫ਼ ਹੋਵੇਗੀ ਅਤੇ ਨਾ ਹੀ ਉੱਥਿਓਂ ਕਦੇ ਕੱਢੇ ਜਾਣਗੇ।
نَبِّئۡ عِبَادِيٓ أَنِّيٓ أَنَا ٱلۡغَفُورُ ٱلرَّحِيمُ ﴿49﴾۞نَبِّئۡ عِبَادِيٓ أَنِّيٓ أَنَا ٱلۡغَفُورُ ٱلرَّحِيمُ
Transliteration: Nabbi AAibadee annee ana alghafooru alrraheemu
Translation: (ਹੇ ਨਬੀ!) ਮੇਰੇ ਬੰਦਿਆਂ ਨੂੰ ਦੱਸ ਦਿਓ ਕਿ ਮੈਂ ਅਤਿ ਬਖ਼ਸ਼ਣਹਾਰ ਅਤੇ ਅਤਿ ਮਿਹਰਬਾਨ ਹਾਂ।
وَأَنَّ عَذَابِي هُوَ ٱلۡعَذَابُ ٱلۡأَلِيمُ ﴿50﴾وَأَنَّ عَذَابِي هُوَ ٱلۡعَذَابُ ٱلۡأَلِيمُ
Transliteration: Wa anna AAathabee huwa alAAathabu alaleemu
Translation: ਬੇਸ਼ੱਕ ਮੇਰੀ ਸਜ਼ਾ (ਅਜ਼ਾਬ) ਵੀ ਅਤਿਅੰਤ ਦੁਖਦਾਈ ਹੈ।
وَنَبِّئۡهُمۡ عَن ضَيۡفِ إِبۡرَٰهِيمَ ﴿51﴾وَنَبِّئۡهُمۡ عَن ضَيۡفِ إِبۡرَٰهِيمَ
Transliteration: Wanabbihum AAan dayfi ibraheema
Translation: (ਹੇ ਨਬੀ!) ਇਹਨਾਂ ਲੋਕਾਂ ਨੂੰ ਰਤਾ ਇਬਰਾਹੀਮ ਦੇ ਮਹਿਮਾਨਾਂ ਦਾ ਕਿੱਸਾ ਸੁਣਾਓ।
إِذۡ دَخَلُواْ عَلَيۡهِ فَقَالُواْ سَلَٰمٗا قَالَ إِنَّا مِنكُمۡ وَجِلُونَ ﴿52﴾إِذۡ دَخَلُواْ عَلَيۡهِ فَقَالُواْ سَلَٰمٗا قَالَ إِنَّا مِنكُمۡ وَجِلُونَ
Transliteration: Ith dakhaloo AAalayhi faqaloo salaman qala inna minkum wajiloona
Translation: ਜਦੋਂ ਉਹ (ਮਹਿਮਾਨ) ਉਸ (ਇਬਰਾਹੀਮ) ਦੇ ਕੋਲ ਪਹੁੰਚੇ ਤਾਂ ਉਹਨਾਂ ਨੇ ਸਲਾਮ ਕੀਤਾ ਤਾਂ ਉਸ ਨੇ (ਇਬਰਾਹੀਮ) ਨੇ ਕਿਹਾ ਕਿ ਸਾਨੂੰ ਤਾਂ ਤੁਹਾਥੋਂ ਡਰ ਲੱਗਦਾ ਹੈ।
قَالُواْ لَا تَوۡجَلۡ إِنَّا نُبَشِّرُكَ بِغُلَٰمٍ عَلِيمٖ ﴿53﴾قَالُواْ لَا تَوۡجَلۡ إِنَّا نُبَشِّرُكَ بِغُلَٰمٍ عَلِيمٖ
Transliteration: Qaloo la tawjal inna nubashshiruka bighulamin AAaleemin
Translation: ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਡਰੋ ਨਾ, ਅਸੀਂ ਤੈਨੂੰ ਇਕ ਗਿਆਨਵਾਨ ਪੁੱਤਰ ਦੀ ਖ਼ੁਸ਼ਖ਼ਬਰੀ ਸੁਣਾਉਂਦੇ ਹਾਂ।
قَالَ أَبَشَّرۡتُمُونِي عَلَىٰٓ أَن مَّسَّنِيَ ٱلۡكِبَرُ فَبِمَ تُبَشِّرُونَ ﴿54﴾قَالَ أَبَشَّرۡتُمُونِي عَلَىٰٓ أَن مَّسَّنِيَ ٱلۡكِبَرُ فَبِمَ تُبَشِّرُونَ
Transliteration: Qala abashshartumoonee AAala an massaniya alkibaru fabima tubashshirooni
Translation: (ਇਬਰਾਹੀਮ ਨੇ) ਕਿਹਾ ਕਿ ਇਸ ਬੁਢਾਪੇ ਵਿਚ ਮੈਨੂੰ ਖ਼ੁਸ਼ਖ਼ਬਰੀ ਦੇ ਰਹੇ ਹੋ, ਇਹ ਖ਼ੁਸ਼ਖ਼ਬਰੀ ਤੁਸੀਂ ਕਿਵੇਂ ਦੇ ਰਹੇ ਹੋ ?
قَالُواْ بَشَّرۡنَٰكَ بِٱلۡحَقِّ فَلَا تَكُن مِّنَ ٱلۡقَٰنِطِينَ ﴿55﴾قَالُواْ بَشَّرۡنَٰكَ بِٱلۡحَقِّ فَلَا تَكُن مِّنَ ٱلۡقَٰنِطِينَ
Transliteration: Qaloo bashsharnaka bialhaqqi fala takun mina alqaniteena
Translation: ਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਅਸੀਂ ਤੁਹਾਨੂੰ ਇਕ ਸੱਚੀ ਖ਼ੁਸ਼ਖ਼ਬਰੀ ਦੇ ਰਹੇ ਹਾਂ, ਤੂੰ ਨਿਰਾਸ਼ ਨਾ ਹੋ?
قَالَ وَمَن يَقۡنَطُ مِن رَّحۡمَةِ رَبِّهِۦٓ إِلَّا ٱلضَّآلُّونَ ﴿56﴾قَالَ وَمَن يَقۡنَطُ مِن رَّحۡمَةِ رَبِّهِۦٓ إِلَّا ٱلضَّآلُّونَ
Transliteration: Qala waman yaqnatu min rahmati rabbihi illa alddalloona
Translation: ਇਬਰਾਹੀਮ ਨੇ ਕਿਹਾ ਕਿ ਆਪਣੇ ਰੱਬ ਦੀ ਰਹਿਮਤ ਤੋਂ ਕੁਰਾਹੀਏ ਹੀ ਨਿਰਾਸ਼ ਹੁੰਦੇ ਹਨ।
قَالَ فَمَا خَطۡبُكُمۡ أَيُّهَا ٱلۡمُرۡسَلُونَ ﴿57﴾قَالَ فَمَا خَطۡبُكُمۡ أَيُّهَا ٱلۡمُرۡسَلُونَ
Transliteration: Qala fama khatbukum ayyuha almursaloona
Translation: ਇਬਰਾਹੀਮ ਨੇ ਪੁੱਛਿਆ ਕਿ ਹੇ (ਰੱਬ ਵੱਲੋਂ) ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਉਦੇਸ਼ ਕੀ ਹੈ ?
قَالُوٓاْ إِنَّآ أُرۡسِلۡنَآ إِلَىٰ قَوۡمٖ مُّجۡرِمِينَ ﴿58﴾قَالُوٓاْ إِنَّآ أُرۡسِلۡنَآ إِلَىٰ قَوۡمٖ مُّجۡرِمِينَ
Transliteration: Qaloo inna orsilna ila qawmin mujrimeena
Translation: ਉਹਨਾਂ ਨੇ ਕਿਹਾ ਕਿ ਅਸੀਂ ਇਕ ਪਾਪੀ ਕੌਮ ਵੱਲ ਭੇਜੇ ਗਏ ਹਨ।
إِلَّآ ءَالَ لُوطٍ إِنَّا لَمُنَجُّوهُمۡ أَجۡمَعِينَ ﴿59﴾إِلَّآ ءَالَ لُوطٍ إِنَّا لَمُنَجُّوهُمۡ أَجۡمَعِينَ
Transliteration: Illa ala lootin inna lamunajjoohum ajmaAAeena
Translation: ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਸਭ (ਈਮਾਨ ਵਾਲਿਆਂ) ਨੂੰਮ (ਅਜ਼ਾਬ ਤੋਂ) ਬਚਾ ਲਵਾਂਗੇ।
إِلَّا ٱمۡرَأَتَهُۥ قَدَّرۡنَآ إِنَّهَا لَمِنَ ٱلۡغَٰبِرِينَ ﴿60﴾إِلَّا ٱمۡرَأَتَهُۥ قَدَّرۡنَآ إِنَّهَا لَمِنَ ٱلۡغَٰبِرِينَ
Transliteration: Illa imraatahu qaddarna innaha lamina alghabireena
Translation: ਸਿਵਾਏ ਉਸ (ਲੂਤ) ਦੀ ਪਤਨੀ ਤੋਂ ਜਿਸ ਲਈ ਅਸੀਂ ਮਿੱਥਿਆ ਹੋਇਆ ਹੈ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।
فَلَمَّا جَآءَ ءَالَ لُوطٍ ٱلۡمُرۡسَلُونَ ﴿61﴾فَلَمَّا جَآءَ ءَالَ لُوطٍ ٱلۡمُرۡسَلُونَ
Transliteration: Falamma jaa ala lootin almursaloona
Translation: ਜਦੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਘਰ ਪਹੁੰਚੇ।
قَالَ إِنَّكُمۡ قَوۡمٞ مُّنكَرُونَ ﴿62﴾قَالَ إِنَّكُمۡ قَوۡمٞ مُّنكَرُونَ
Transliteration: Qala innakum qawmun munkaroona
Translation: ਤਾਂ ਉਹਨਾਂ (ਲੂਤ) ਨੇ ਕਿਹਾ ਕਿ ਤੁਸੀਂ ਲੋਕ ਤਾਂ ਅਜਨਬੀ ਲੱਗਦੇ ਹੋ।
قَالُواْ بَلۡ جِئۡنَٰكَ بِمَا كَانُواْ فِيهِ يَمۡتَرُونَ ﴿63﴾قَالُواْ بَلۡ جِئۡنَٰكَ بِمَا كَانُواْ فِيهِ يَمۡتَرُونَ
Transliteration: Qaloo bal jinaka bima kanoo feehi yamtaroona
Translation: ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ, (ਨਹੀਂ) ਅਸੀਂ ਤਾਂ ਤੇਰੇ ਕੋਲ ਉਹ (ਅਜ਼ਾਬ) ਲੈ ਕੇ ਆਏ ਹਾਂ ਜਿਸ ਦੇ ਆਉਣ ਵਿਚ ਇਹ ਲੋਕ ਸ਼ੱਕ ਕਰਦੇ ਸਨ।
وَأَتَيۡنَٰكَ بِٱلۡحَقِّ وَإِنَّا لَصَٰدِقُونَ ﴿64﴾وَأَتَيۡنَٰكَ بِٱلۡحَقِّ وَإِنَّا لَصَٰدِقُونَ
Transliteration: Waataynaka bialhaqqi wainna lasadiqoona
Translation: ਅਸੀਂ ਤੇਰੇ ਕੋਲ ਸੱਚਾਈ ਲੈਕੇ ਆਏ ਹਾਂ ਅਤੇ ਬੇਸ਼ੱਕ ਅਸੀਂ ਹਾਂ ਵੀ ਸੱਚੇ।
فَأَسۡرِ بِأَهۡلِكَ بِقِطۡعٖ مِّنَ ٱلَّيۡلِ وَٱتَّبِعۡ أَدۡبَٰرَهُمۡ وَلَا يَلۡتَفِتۡ مِنكُمۡ أَحَدٞ وَٱمۡضُواْ حَيۡثُ تُؤۡمَرُونَ ﴿65﴾فَأَسۡرِ بِأَهۡلِكَ بِقِطۡعٖ مِّنَ ٱلَّيۡلِ وَٱتَّبِعۡ أَدۡبَٰرَهُمۡ وَلَا يَلۡتَفِتۡ مِنكُمۡ أَحَدٞ وَٱمۡضُواْ حَيۡثُ تُؤۡمَرُونَ
Transliteration: Faasri biahlika biqitAAin mina allayli waittabiAA adbarahum wala yaltafit minkum ahadun waimdoo haythu tumaroona
Translation: ਹੁਣ ਤੂੰ ਆਪਣੇ ਪਰਿਵਾਰ ਸਨੇ ਰਾਤ ਰਹਿੰਦੇ ਘਰੋਂ ਨਿਕਲ ਜਾ ਅਤੇ ਤੁਸੀਂ ਇਨ੍ਹਾਂ (ਈਮਾਨ ਵਾਲਿਆਂ) ਦੇ ਪਿੱਛੇ ਹੀ ਰਹਿਣਾ ਅਤੇ ਤੁਹਾਡੇ ਵਿੱਚੋਂ ਕੋਈ ਪਿਛਾਂਹ ਮੁੜ ਕੇ ਨਾ ਵੇਖੇ। ਤੁਹਾਨੂੰ ਜਿੱਥੇ ਜਾਣ ਲਈ ਹੁਕਮ ਦਿੱਤਾ ਜਾ ਰਿਹਾ ਹੈ ਉੱਥੇ ਹੀ ਚਲੇ ਜਾਣਾ।
وَقَضَيۡنَآ إِلَيۡهِ ذَٰلِكَ ٱلۡأَمۡرَ أَنَّ دَابِرَ هَـٰٓؤُلَآءِ مَقۡطُوعٞ مُّصۡبِحِينَ ﴿66﴾وَقَضَيۡنَآ إِلَيۡهِ ذَٰلِكَ ٱلۡأَمۡرَ أَنَّ دَابِرَ هَـٰٓؤُلَآءِ مَقۡطُوعٞ مُّصۡبِحِينَ
Transliteration: Waqadayna ilayhi thalika alamra anna dabira haolai maqtooAAun musbiheena
Translation: ਅਤੇ ਅਸੀਂ ਉਹਨਾਂ (ਕੌਮੇ-ਲੂਤ) ਲਈ ਇਹੋ ਫ਼ੈਸਲਾ ਕੀਤਾ ਕਿ ਸਵੇਰਾ ਹੋਣ ਤਕ ਇਹਨਾਂ ਲੋਕਾਂ ਦੀ ਜੜ੍ਹ ਵੱਡ ਸੁੱਟੀ ਜਾਵੇਗੀ।
وَجَآءَ أَهۡلُ ٱلۡمَدِينَةِ يَسۡتَبۡشِرُونَ ﴿67﴾وَجَآءَ أَهۡلُ ٱلۡمَدِينَةِ يَسۡتَبۡشِرُونَ
Transliteration: Wajaa ahlu almadeenati yastabshiroona
Translation: ਅਤੇ ਸ਼ਹਿਰ (ਸੱਦੂਮ) ਦੇ ਵਾਸੀ (ਫ਼ਰਿਸ਼ਤਿਆਂ ਨੂੰ ਸੋਹਣੇ ਮੁੰਡਿਆਂ ਦੇ ਰੂਪ ਵਿਚ) ਵੇਖ ਕੇ ਖ਼ੁਸ਼ੀਆਂ ਮਣਾਉਂਦੇ ਹੋਏ (ਲੂਤ ਦੇ ਘਰ) ਆਏ।
قَالَ إِنَّ هَـٰٓؤُلَآءِ ضَيۡفِي فَلَا تَفۡضَحُونِ ﴿68﴾قَالَ إِنَّ هَـٰٓؤُلَآءِ ضَيۡفِي فَلَا تَفۡضَحُونِ
Transliteration: Qala inna haolai dayfee fala tafdahooni
Translation: ਉਸ (ਲੂਤ) ਨੇ ਕਿਹਾ ਕਿ ਬੇਸ਼ੱਕ ਇਹ ਲੋਕ ਮੇਰੇ ਮਹਿਮਾਨ ਹਨ ਤੁਸੀਂ ਮੈਨੂੰ ਅਪਮਾਨਿਤ ਨਾ ਕਰੋ।
وَٱتَّقُواْ ٱللَّهَ وَلَا تُخۡزُونِ ﴿69﴾وَٱتَّقُواْ ٱللَّهَ وَلَا تُخۡزُونِ
Transliteration: Waittaqoo Allaha wala tukhzooni
Translation: ਅੱਲਾਹ ਤੋਂ ਡਰੋ ਅਤੇ ਮੈਨੂੰ ਹੀਣਾ ਨਾ ਕਰੋ।
قَالُوٓاْ أَوَلَمۡ نَنۡهَكَ عَنِ ٱلۡعَٰلَمِينَ ﴿70﴾قَالُوٓاْ أَوَلَمۡ نَنۡهَكَ عَنِ ٱلۡعَٰلَمِينَ
Transliteration: Qaloo awalam nanhaka AAani alAAalameena
Translation: ਉਹ (ਸ਼ਹਿਰ ਵਾਸੀ) ਬੋਲੇ ਕਿ ਕੀ ਅਸੀਂ ਤੁਹਾਨੂੰ ਦੁਨੀਆਂ ਭਰ ਦੀ ਠੇਕੇਦਾਰੀ ਤੋਂ ਮਨ੍ਹਾਂ ਨਹੀਂ ਸੀ ਕੀਤਾ?
قَالَ هَـٰٓؤُلَآءِ بَنَاتِيٓ إِن كُنتُمۡ فَٰعِلِينَ ﴿71﴾قَالَ هَـٰٓؤُلَآءِ بَنَاتِيٓ إِن كُنتُمۡ فَٰعِلِينَ
Transliteration: Qala haolai banatee in kuntum faAAileena
Translation: ਉਸ (ਲੂਤ) ਨੇ ਕਿਹਾ ਕਿ ਜੇ ਤੁਸੀਂ ਕਰਨਾ ਹੀ ਹੈ ਤਾਂ ਇਹ ਮੇਰੀਆਂ (ਕੌਮ ਦੀਆਂ) ਧੀਆਂ ਮੌਜੂਦ ਹਨ ਤੁਸੀਂ ਇਹਨਾਂ ਨਾਲ ਨਿਕਾਹ ਕਰ ਲਓ।
لَعَمۡرُكَ إِنَّهُمۡ لَفِي سَكۡرَتِهِمۡ يَعۡمَهُونَ ﴿72﴾لَعَمۡرُكَ إِنَّهُمۡ لَفِي سَكۡرَتِهِمۡ يَعۡمَهُونَ
Transliteration: LaAAamruka innahum lafee sakratihim yaAAmahoona
Translation: (ਹੇ ਮੁਹੰਮਦ!) ਤੇਰੀ ਜਾਨ ਦੀ ਕਸਮ, ਬੇਸ਼ੱਕ ਉਹ (ਕੌਮੇ-ਲੂਤ) ਆਪਣੀ ਮਸਤੀ ਵਿਚ ਕੁਰਾਹੇ ਪਏ ਹੋਏ ਸਨ।
فَأَخَذَتۡهُمُ ٱلصَّيۡحَةُ مُشۡرِقِينَ ﴿73﴾فَأَخَذَتۡهُمُ ٱلصَّيۡحَةُ مُشۡرِقِينَ
Transliteration: Faakhathathumu alssayhatu mushriqeena
Translation: ਅੰਤ ਸੂਰਜ ਨਿਕਲਦੇ ਹੀ ਉਹਨਾਂ ਨੂੰ ਇਕ ਚੰਗਿਆੜ ਨੇ ਆ ਨੱਪਿਆ।
فَجَعَلۡنَا عَٰلِيَهَا سَافِلَهَا وَأَمۡطَرۡنَا عَلَيۡهِمۡ حِجَارَةٗ مِّن سِجِّيلٍ ﴿74﴾فَجَعَلۡنَا عَٰلِيَهَا سَافِلَهَا وَأَمۡطَرۡنَا عَلَيۡهِمۡ حِجَارَةٗ مِّن سِجِّيلٍ
Transliteration: FajaAAalna AAaliyaha safilaha waamtarna AAalayhim hijaratan min sijjeelin
Translation: ਅਤੇ ਅਸੀਂ ਇਸ ਸ਼ਹਿਰ ਨੂੰ ਉੱਪਰ-ਥੱਲੇ ਕਰ ਸੁੱਟਿਆ ਅਤੇ ਇਹਨਾਂ ਲੋਕਾਂ ’ਤੇ ਖਿੰਘਰਾਂ ਵਾਲੇ ਪੱਥਰਾਂ ਦਾ ਮੀਂਹ ਵਰ੍ਹਾ ਦਿੱਤਾ।
إِنَّ فِي ذَٰلِكَ لَأٓيَٰتٖ لِّلۡمُتَوَسِّمِينَ ﴿75﴾إِنَّ فِي ذَٰلِكَ لَأٓيَٰتٖ لِّلۡمُتَوَسِّمِينَ
Transliteration: Inna fee thalika laayatin lilmutawassimeena
Translation: ਬੇਸ਼ੱਕ ਇਸ (ਘਟਨਾ) ਵਿਚ ਸਿੱਖਿਆ ਲੈਣ ਵਾਲਿਆਂ ਲਈ ਕਈ ਨਿਸ਼ਾਨੀਆਂ ਹਨ।
وَإِنَّهَا لَبِسَبِيلٖ مُّقِيمٍ ﴿76﴾وَإِنَّهَا لَبِسَبِيلٖ مُّقِيمٍ
Transliteration: Wainnaha labisabeelin muqeemin
Translation: ਅਤੇ ਬੇਸ਼ੱਕ ਉਹ ਬਸਤੀ ਉਸ (ਮੱਕੇ ਦੀ) ਰਾਹ ’ਤੇ ਸਥਿਤ ਹੈ।
إِنَّ فِي ذَٰلِكَ لَأٓيَةٗ لِّلۡمُؤۡمِنِينَ ﴿77﴾إِنَّ فِي ذَٰلِكَ لَأٓيَةٗ لِّلۡمُؤۡمِنِينَ
Transliteration: Inna fee thalika laayatan lilmumineena
Translation: ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਵੱਡੀਆਂ ਨਿਸ਼ਾਨੀਆਂ ਹਨ।
وَإِن كَانَ أَصۡحَٰبُ ٱلۡأَيۡكَةِ لَظَٰلِمِينَ ﴿78﴾وَإِن كَانَ أَصۡحَٰبُ ٱلۡأَيۡكَةِ لَظَٰلِمِينَ
Transliteration: Wain kana ashabu alaykati lathalimeena
Translation: ਬੇਸ਼ੱਕ ਐਕਾ ਬਸਤੀ ਵਾਲੇ (ਸ਼ੁਐਬ ਦੀ ਕੌਮ) ਵੀ ਜ਼ਾਲਮ ਸੀ।
فَٱنتَقَمۡنَا مِنۡهُمۡ وَإِنَّهُمَا لَبِإِمَامٖ مُّبِينٖ ﴿79﴾فَٱنتَقَمۡنَا مِنۡهُمۡ وَإِنَّهُمَا لَبِإِمَامٖ مُّبِينٖ
Transliteration: Faintaqamna minhum wainnahuma labiimamin mubeenin
Translation: ਉਹਨਾਂ ਤੋਂ ਵੀ ਅਸੀਂ (ਸ਼ੁਐਬ ਨੂੰ ਝੁਠਲਾਉਣ ਦਾ) ਬਦਲਾ ਲਿਆ, ਇਹ ਦੋਵੇਂ ਸ਼ਹਿਰ (ਕੌਮੇ-ਲੂਤ ਤੇ ਕੌਮੇ-ਸ਼ੁਐਬ ਦੀ ਬਸਤੀਆਂ) ਮੁੱਖ ਰਾਹ ’ਤੇ ਸਥਿਤ ਹਨ।
وَلَقَدۡ كَذَّبَ أَصۡحَٰبُ ٱلۡحِجۡرِ ٱلۡمُرۡسَلِينَ ﴿80﴾وَلَقَدۡ كَذَّبَ أَصۡحَٰبُ ٱلۡحِجۡرِ ٱلۡمُرۡسَلِينَ
Transliteration: Walaqad kaththaba ashabu alhijri almursaleena
Translation: ਅਤੇ ਹਿਜਰ ਵਾਲਿਆਂ (ਭਾਵ ਕੌਮੇ-ਸਮੂਦ) ਨੇ ਵੀ ਰਸੂਲਾਂ ਨੂੰ ਝੁਠਲਾਇਆ।
وَءَاتَيۡنَٰهُمۡ ءَايَٰتِنَا فَكَانُواْ عَنۡهَا مُعۡرِضِينَ ﴿81﴾وَءَاتَيۡنَٰهُمۡ ءَايَٰتِنَا فَكَانُواْ عَنۡهَا مُعۡرِضِينَ
Transliteration: Waataynahum ayatina fakanoo AAanha muAArideena
Translation: ਅਸੀਂ ਉਸ (ਸਾਲੇਹ) ਨੂੰ ਆਪਣੇ ਵੱਲੋਂ ਨਿਸ਼ਾਨੀਆਂ ਵੀ ਬਖ਼ਸ਼ੀਆਂ, ਪਰ ਉਹ (ਹਿਜਰ ਵਾਲੇ) ਉਹਨਾਂ ਤੋਂ ਮੂੰਹ ਮੋੜਦੇ ਰਹੇ।
وَكَانُواْ يَنۡحِتُونَ مِنَ ٱلۡجِبَالِ بُيُوتًا ءَامِنِينَ ﴿82﴾وَكَانُواْ يَنۡحِتُونَ مِنَ ٱلۡجِبَالِ بُيُوتًا ءَامِنِينَ
Transliteration: Wakanoo yanhitoona mina aljibali buyootan amineena
Translation: ਇਹ ਲੋਕੀ ਪਹਾੜਾਂ ਨੂੰ ਘੜ੍ਹ-ਘੜ੍ਹ ਕੇ ਘਰ ਬਣਾਉਂਦੇ ਸਨ, ਕਿਸੇ ਤੋਂ ਡਰਦੇ ਨਹੀਂ ਸੀ।
فَأَخَذَتۡهُمُ ٱلصَّيۡحَةُ مُصۡبِحِينَ ﴿83﴾فَأَخَذَتۡهُمُ ٱلصَّيۡحَةُ مُصۡبِحِينَ
Transliteration: Faakhathathumu alssayhatu musbiheena
Translation: ਅੰਤ ਉਹਨਾਂ (ਕੌਮੇ-ਹਿਜਰ) ਨੂੰ ਸਵੇਰ ਹੁੰਦੇ ਹੀ ਇਕ ਜ਼ੋਰਦਾਰ ਚੰਗਿਆੜ ਨੇ ਆ ਨੱਪਿਆ।
فَمَآ أَغۡنَىٰ عَنۡهُم مَّا كَانُواْ يَكۡسِبُونَ ﴿84﴾فَمَآ أَغۡنَىٰ عَنۡهُم مَّا كَانُواْ يَكۡسِبُونَ
Transliteration: Fama aghna AAanhum ma kanoo yaksiboona
Translation: ਉਹਨਾਂ ਦੀ ਕੋਈ ਵੀ ਕਮਾਈ ਉਹਨਾਂ ਦੇ ਕਿਸੇ ਕੰਮ ਨਾ ਆਈ।
وَمَا خَلَقۡنَا ٱلسَّمَٰوَٰتِ وَٱلۡأَرۡضَ وَمَا بَيۡنَهُمَآ إِلَّا بِٱلۡحَقِّۗ وَإِنَّ ٱلسَّاعَةَ لَأٓتِيَةٞۖ فَٱصۡفَحِ ٱلصَّفۡحَ ٱلۡجَمِيلَ ﴿85﴾وَمَا خَلَقۡنَا ٱلسَّمَٰوَٰتِ وَٱلۡأَرۡضَ وَمَا بَيۡنَهُمَآ إِلَّا بِٱلۡحَقِّۗ وَإِنَّ ٱلسَّاعَةَ لَأٓتِيَةٞۖ فَٱصۡفَحِ ٱلصَّفۡحَ ٱلۡجَمِيلَ
Transliteration: Wama khalaqna alssamawati waalarda wama baynahuma illa bialhaqqi wainna alssaAAata laatiyatun faisfahi alssafha aljameela
Translation: ਅਸੀਂ ਅਕਾਸ਼ ਤੇ ਧਰਤੀ ਅਤੇ ਇਹਨਾਂ ਵਿਚਕਾਰ ਦੀਆਂ ਸਾਰੀਆਂ ਚੀਜ਼ਾਂ ਨੂੰ ਸੱਚਾਈ ਨਾਲ ਹੀ ਪੈਦਾ ਕੀਤਾ ਹੈ। ਕਿਆਮਤ ਦਿਹਾੜਾ ਲਾਜ਼ਮੀ ਆਵੇਗਾ। ਸੋ (ਹੇ ਨਬੀ!) ਤੁਸੀਂ ਸੁਚੱਜੇ ਢੰਗ ਨਾਲ ਕਾਫ਼ਿਰਾਂ ਦੀਆਂ ਵਧੀਕੀਆਂ ਨੂੰ ਅੱਖਾਂ ਉਹਲੇ ਕਰਦੇ ਰਹੋ।
إِنَّ رَبَّكَ هُوَ ٱلۡخَلَّـٰقُ ٱلۡعَلِيمُ ﴿86﴾إِنَّ رَبَّكَ هُوَ ٱلۡخَلَّـٰقُ ٱلۡعَلِيمُ
Transliteration: Inna rabbaka huwa alkhallaqu alAAaleemu
Translation: ਬੇਸ਼ੱਕ ਤੁਹਾਡਾ ਰੱਬ ਹੀ ਸਭ ਦਾ ਪੈਦਾ ਕਰਨ ਵਾਲਾ ਅਤੇ ਗਿਆਨਵਾਨ ਹੈ।
وَلَقَدۡ ءَاتَيۡنَٰكَ سَبۡعٗا مِّنَ ٱلۡمَثَانِي وَٱلۡقُرۡءَانَ ٱلۡعَظِيمَ ﴿87﴾وَلَقَدۡ ءَاتَيۡنَٰكَ سَبۡعٗا مِّنَ ٱلۡمَثَانِي وَٱلۡقُرۡءَانَ ٱلۡعَظِيمَ
Transliteration: Walaqad ataynaka sabAAan mina almathanee waalqurana alAAatheema
Translation: ਬੇਸ਼ੱਕ ਅਸੀਂ ਤੁਹਾਨੂੰ (ਹੇ ਨਬੀ ਸ:!) ਮੁੜ-ਮੁੜ ਦੁਹਰਾਉਣ ਵਾਲਿਆਂ ਸੱਤ ਆਇਤਾਂ (ਸੂਰਤ ਫ਼ਾਤਿਹਾ) ਅਤੇ ਵੱਡੇ ਮਰਾਤਬੇ ਵਾਲਾ਼ਕੁਰਆਨ ਵੀ ਬਖ਼ਸ਼ਿਆ ਹੈ।[5]
لَا تَمُدَّنَّ عَيۡنَيۡكَ إِلَىٰ مَا مَتَّعۡنَا بِهِۦٓ أَزۡوَٰجٗا مِّنۡهُمۡ وَلَا تَحۡزَنۡ عَلَيۡهِمۡ وَٱخۡفِضۡ جَنَاحَكَ لِلۡمُؤۡمِنِينَ ﴿88﴾لَا تَمُدَّنَّ عَيۡنَيۡكَ إِلَىٰ مَا مَتَّعۡنَا بِهِۦٓ أَزۡوَٰجٗا مِّنۡهُمۡ وَلَا تَحۡزَنۡ عَلَيۡهِمۡ وَٱخۡفِضۡ جَنَاحَكَ لِلۡمُؤۡمِنِينَ
Transliteration: La tamuddanna AAaynayka ila ma mattaAAna bihi azwajan minhum wala tahzan AAalayhim waikhfid janahaka lilmumineena
Translation: ਹੇ ਨਬੀ! ਤੁਸੀਂ ਕਦੇ ਵੀ ਉਹਨਾਂ ਚੀਜ਼ਾਂ ਵੱਲ ਨਾ ਤੱਕੋ ਜਿਹੜੀਆਂ (ਜੀਵਨ ਸਮੱਗਰੀਆਂ) ਅਸੀਂ ਵੱਖ-ਵੱਖ ਲੋਕਾਂ ਨੂੰ ਦੇ ਛੱਡੀਆਂ ਹਨ ਅਤੇ ਨਾ ਹੀ ਇਹਨਾਂ ਲਈ ਚਿੰਤਿਤ ਹੋਵੋ, ਸਗੋਂ ਮੋਮਿਨਾਂ ਲਈ ਆਪਣੀਆਂ ਮੁਹੱਬਤ ਭਰੀਆਂ ਬਾਹਾਂ ਨੂੰ ਝੁਕਾਈਂ ਰੱਖੋ।
وَقُلۡ إِنِّيٓ أَنَا ٱلنَّذِيرُ ٱلۡمُبِينُ ﴿89﴾وَقُلۡ إِنِّيٓ أَنَا ٱلنَّذِيرُ ٱلۡمُبِينُ
Transliteration: Waqul innee ana alnnatheeru almubeenu
Translation: ਅਤੇ ਆਖ ਦਿਓ ਕਿ ਮੈਂ ਤਾਂ ਖੁੱਲ੍ਹਮ-ਖੁੱਲ੍ਹਾ ਡਰਾਉਣ ਵਾਲਾ ਹਾਂ।
كَمَآ أَنزَلۡنَا عَلَى ٱلۡمُقۡتَسِمِينَ ﴿90﴾كَمَآ أَنزَلۡنَا عَلَى ٱلۡمُقۡتَسِمِينَ
Transliteration: Kama anzalna AAala almuqtasimeena
Translation: ਅਜਿਹੇ ਅਜ਼ਾਬ ਦੀ ਚਿਤਾਵਨੀ ਅਸੀਂ ਫ਼ੁੱਟ ਪਾਉਣ ਵਾਲੇ ਲੋਕਾਂ ਵੱਲ ਭੇਜੀ ਸੀ।
ٱلَّذِينَ جَعَلُواْ ٱلۡقُرۡءَانَ عِضِينَ ﴿91﴾ٱلَّذِينَ جَعَلُواْ ٱلۡقُرۡءَانَ عِضِينَ
Transliteration: Allatheena jaAAaloo alqurana AAideena
Translation: ਜਿਨ੍ਹਾਂ ਨੇ ਆਪਣੇ .ਕੁਰਆਨ (ਭਾਵ ਤੌਰੈਤ) ਦੇ ਟੋਟੇ-ਟੋਟੇ ਕਰ ਛੱਡੇ ਸੀ।
فَوَرَبِّكَ لَنَسۡـَٔلَنَّهُمۡ أَجۡمَعِينَ ﴿92﴾فَوَرَبِّكَ لَنَسۡـَٔلَنَّهُمۡ أَجۡمَعِينَ
Transliteration: Fawarabbika lanasalannahum ajmaAAeena
Translation: ਕਸਮ ਹੈ ਤੇਰੇ ਰੱਬ ਦੀ! ਅਸੀਂ ਇਹਨਾਂ ਸਾਰਿਆਂ ਤੋਂ ਜ਼ਰੂਰ ਹੀ ਪੁੱਛ-ਗਿੱਛ ਕਰਾਂਗੇ।
عَمَّا كَانُواْ يَعۡمَلُونَ ﴿93﴾عَمَّا كَانُواْ يَعۡمَلُونَ
Transliteration: AAamma kanoo yaAAmaloona
Translation: ਉਹਨਾਂ ਕੰਮਾਂ ਬਾਰੇ ਜੋ ਉਹ ਕਰਦੇ ਸਨ।
فَٱصۡدَعۡ بِمَا تُؤۡمَرُ وَأَعۡرِضۡ عَنِ ٱلۡمُشۡرِكِينَ ﴿94﴾فَٱصۡدَعۡ بِمَا تُؤۡمَرُ وَأَعۡرِضۡ عَنِ ٱلۡمُشۡرِكِينَ
Transliteration: FaisdaAA bima tumaru waaAArid AAani almushrikeena
Translation: (ਹੇ ਨਬੀ!) ਤੁਹਾਨੂੰ ਜੋ ਵੀ ਹੁਕਮ ਦਿੱਤਾ ਜਾ ਰਿਹਾ ਹੈ ਉਸ ਨੂੰ ਖੋਲ੍ਹ-ਖੋਲ੍ਹ ਕੇ ਸੁਣਾ ਦਿਓ ਅਤੇ ਮੁਸ਼ਰਿਕਾਂ ਦੀ ਰਤਾ ਪਰਵਾਹ ਨਾ ਕਰੋ।
إِنَّا كَفَيۡنَٰكَ ٱلۡمُسۡتَهۡزِءِينَ ﴿95﴾إِنَّا كَفَيۡنَٰكَ ٱلۡمُسۡتَهۡزِءِينَ
Transliteration: Inna kafaynaka almustahzieena
Translation: ਤੁਹਾਡੇ ਵੱਲੋਂ ਅਸੀਂ ਉਹਨਾਂ ਮਖੌਲ ਕਰਨ ਵਾਲਿਆਂ ਲਈ ਬਥੇਰੇ ਹਾਂ।
ٱلَّذِينَ يَجۡعَلُونَ مَعَ ٱللَّهِ إِلَٰهًا ءَاخَرَۚ فَسَوۡفَ يَعۡلَمُونَ ﴿96﴾ٱلَّذِينَ يَجۡعَلُونَ مَعَ ٱللَّهِ إِلَٰهًا ءَاخَرَۚ فَسَوۡفَ يَعۡلَمُونَ
Transliteration: Allatheena yajAAaloona maAAa Allahi ilahan akhara fasawfa yaAAlamoona
Translation: ਜਿਹੜੇ ਲੋਕੀ ਅੱਲਾਹ ਦੇ ਨਾਲ-ਨਾਲ ਦੂਜੇ ਇਸ਼ਟ ਬਣਾਉਂਦੇ ਹਨ, ਉਹਨਾਂ ਨੂੰ ਛੇਤੀ ਹੀ (ਹਕੀਕਤ ਦਾ) ਪਤਾ ਲਗ ਜਾਵੇਗਾ।
وَلَقَدۡ نَعۡلَمُ أَنَّكَ يَضِيقُ صَدۡرُكَ بِمَا يَقُولُونَ ﴿97﴾وَلَقَدۡ نَعۡلَمُ أَنَّكَ يَضِيقُ صَدۡرُكَ بِمَا يَقُولُونَ
Transliteration: Walaqad naAAlamu annaka yadeequ sadruka bima yaqooloona
Translation: (ਹੇ ਨਬੀ!) ਅਸੀਂ (ਅੱਲਾਹ) ਚੰਗੀ ਤਰ੍ਹਾਂ ਜਾਣਦੇ ਹਾਂ ਕਿ ਜੋ ਕੁੱਝ ਉਹ ਕਹਿੰਦੇ ਹਨ, ਉਸ ਨਾਲ ਤੁਹਾਡਾ ਮਨ ਕੁੜ੍ਹਦਾ ਹੈ
فَسَبِّحۡ بِحَمۡدِ رَبِّكَ وَكُن مِّنَ ٱلسَّـٰجِدِينَ ﴿98﴾فَسَبِّحۡ بِحَمۡدِ رَبِّكَ وَكُن مِّنَ ٱلسَّـٰجِدِينَ
Transliteration: Fasabbih bihamdi rabbika wakun mina alssajideena
Translation: ਤੁਸੀਂ ਆਪਣੇ ਪਾਲਣਹਾਰ ਦੀ ਉਸਤਤ ਨਾਲ ਉਸਦੀ ਤਸਬੀਹ ਕਰੋ ਅਤੇ ਸਿਜਦੇ ਕਰਨ ਵਾਲਿਆਂ ਦੀ ਸੰਗਤ ਕਰੋ।[6]
وَٱعۡبُدۡ رَبَّكَ حَتَّىٰ يَأۡتِيَكَ ٱلۡيَقِينُ ﴿99﴾وَٱعۡبُدۡ رَبَّكَ حَتَّىٰ يَأۡتِيَكَ ٱلۡيَقِينُ
Transliteration: WaoAAbud rabbaka hatta yatiyaka alyaqeenu
Translation: ਅਤੇ ਆਪਣੇ ਰੱਬ ਦੀ ਇਬਾਦਤ ਕਰਦੇ ਰਹੋ, ਇੱਥੋਂ ਤੀਕ ਕਿ ਤੁਹਾਡੇ ਕੋਲ ਅਟੱਲ ਚੀਜ਼ (ਭਾਵ ਮੌਤ) ਆ ਜਾਵੇ।[7]
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download