حمٓ ﴿1﴾حمٓ
Transliteration: Hameem
Translation: ਹਾ, ਮੀਮ।
حمٓ ﴿1﴾حمٓ
Transliteration: Hameem
Translation: ਹਾ, ਮੀਮ।
تَنزِيلٞ مِّنَ ٱلرَّحۡمَٰنِ ٱلرَّحِيمِ ﴿2﴾تَنزِيلٞ مِّنَ ٱلرَّحۡمَٰنِ ٱلرَّحِيمِ
Transliteration: Tanzeelun mina alrrahmani alrraheemi
Translation: (ਇਹ .ਕੁਰਆਨ) ਅਤਿਅੰਤ ਦਿਆਲੂ ਤੇ ਕ੍ਰਿਪਾ ਕਰਨ ਵਾਲੇ(ਅੱਲਾਹ) ਵੱਲੋਂ ਉਤਾਰਿਆ ਹੋਇਆ ਹੈ।
كِتَٰبٞ فُصِّلَتۡ ءَايَٰتُهُۥ قُرۡءَانًا عَرَبِيّٗا لِّقَوۡمٖ يَعۡلَمُونَ ﴿3﴾كِتَٰبٞ فُصِّلَتۡ ءَايَٰتُهُۥ قُرۡءَانًا عَرَبِيّٗا لِّقَوۡمٖ يَعۡلَمُونَ
Transliteration: Kitabun fussilat ayatuhu quranan AAarabiyyan liqawmin yaAAlamoona
Translation: ਇਹ ਅਜਿਹੀ ਕਿਤਾਬ ਹੈ, ਜਿਸ ਦੀਆਂ ਆਇਤਾਂ ਦਾ ਵਰਣਨ ਵਿਸਥਾਰ ਨਾਲ ਕੀਤਾ ਗਿਆ ਹੈ। ਇਹ .ਕੁਰਆਨ ਅਰਬੀ ਭਾਸ਼ਾ ਵਿਚ ਹੈ, ਉਹਨਾਂ ਲੋਕਾਂ ਲਈ (ਲਾਭਦਾਇਕ ਹੈ) ਜਿਹੜੇ ਗਿਆਨ ਰੱਖਦੇ ਹਨ।
بَشِيرٗا وَنَذِيرٗا فَأَعۡرَضَ أَكۡثَرُهُمۡ فَهُمۡ لَا يَسۡمَعُونَ ﴿4﴾بَشِيرٗا وَنَذِيرٗا فَأَعۡرَضَ أَكۡثَرُهُمۡ فَهُمۡ لَا يَسۡمَعُونَ
Transliteration: Basheeran wanatheeran faaAArada aktharuhum fahum la yasmaAAoona
Translation: (ਇਹ .ਕੁਰਆਨ ਚੰਗੇ ਕੰਮ ਕਰਨ ਵਾਲਿਆਂ ਨੂੰ) ਖ਼ੁਸ਼ਖ਼ਬਰੀਆਂ ਅਤੇ (ਭੈੜੇ ਕੰਮ ਕਰਨ ਵਾਲਿਆਂ ਨੂੰ ਨਰਕ ਤੋਂ) ਡਰਾਉਣ ਵਾਲਾ ਹੈ। ਪਰ ਇਹਨਾਂ ਵਿੱਚੋਂ ਬਹੁਤਿਆਂ ਨੇ ਮੂੰਹ ਮੋੜ ਲਿਆ ਅਤੇ ਉਹ ਸੁਣਦੇ ਹੀ ਨਹੀਂ।
وَقَالُواْ قُلُوبُنَا فِيٓ أَكِنَّةٖ مِّمَّا تَدۡعُونَآ إِلَيۡهِ وَفِيٓ ءَاذَانِنَا وَقۡرٞ وَمِنۢ بَيۡنِنَا وَبَيۡنِكَ حِجَابٞ فَٱعۡمَلۡ إِنَّنَا عَٰمِلُونَ ﴿5﴾وَقَالُواْ قُلُوبُنَا فِيٓ أَكِنَّةٖ مِّمَّا تَدۡعُونَآ إِلَيۡهِ وَفِيٓ ءَاذَانِنَا وَقۡرٞ وَمِنۢ بَيۡنِنَا وَبَيۡنِكَ حِجَابٞ فَٱعۡمَلۡ إِنَّنَا عَٰمِلُونَ
Transliteration: Waqaloo quloobuna fee akinnatin mimma tadAAoona ilayhi wafee athanina waqrun wamin baynina wabaynika hijabun faiAAmal innana AAamiloona
Translation: ਉਹ ਆਖਦੇ ਹਨ ਕਿ (ਹੇ ਮੁਹੰਮਦ ਸ:!) ਤੂੰ ਸਾ` ਜਿਸ (.ਕੁਰਆਨ) ਵੱਲ ਬੁਲਾ ਰਿਹਾ ਹੈ, ਉਸ (ਤੋਂ ਬਚਨ) ਲਈ ਸਾਡੇ ਦਿਲ ਗ਼ਲਾਫ਼ਾਂ ਵਿਚ ਹਨ ਅਤੇ ਸਾਡੇ ਕੰਨਾਂ ਵਿਚ ਡਾਟ ਹਨ (ਤਾਂ ਜੋ ਅਸੀਂ ਨਾ ਸਮਝ ਸਕੀਏ ਨਾ ਸੁਣ ਸਕੀਏ) ਤੁਹਾਡੇ ਅਤੇ ਸਾਡੇ ਵਿਚਾਲੇ ਇਕ ਪੜਦਾ ਆ ਪਿਆ ਹੈ। ਸੋ ਤੂੰ ਆਪਣਾ ਕੰਮ ਕਰ, ਅਸੀਂ ਆਪਣਾ ਕੰਮ ਕਰੀਂ ਜਾਵਾਂਗੇ।
قُلۡ إِنَّمَآ أَنَا۠ بَشَرٞ مِّثۡلُكُمۡ يُوحَىٰٓ إِلَيَّ أَنَّمَآ إِلَٰهُكُمۡ إِلَٰهٞ وَٰحِدٞ فَٱسۡتَقِيمُوٓاْ إِلَيۡهِ وَٱسۡتَغۡفِرُوهُۗ وَوَيۡلٞ لِّلۡمُشۡرِكِينَ ﴿6﴾قُلۡ إِنَّمَآ أَنَا۠ بَشَرٞ مِّثۡلُكُمۡ يُوحَىٰٓ إِلَيَّ أَنَّمَآ إِلَٰهُكُمۡ إِلَٰهٞ وَٰحِدٞ فَٱسۡتَقِيمُوٓاْ إِلَيۡهِ وَٱسۡتَغۡفِرُوهُۗ وَوَيۡلٞ لِّلۡمُشۡرِكِينَ
Transliteration: Qul innama ana basharun mithlukum yooha ilayya annama ilahukum ilahun wahidun faistaqeemoo ilayhi waistaghfiroohu wawaylun lilmushrikeena
Translation: (ਹੇ ਮੁਹੰਮਦ ਸ:!) ਤੁਸੀਂ ਉਹਨਾਂ ਨੂੰ ਆਖੋ ਕਿ ਮੈਂ ਤਾਂ ਤੁਹਾਡੇ ਜਿਹਾ ਹੀ ਇਕ ਮਨੁੱਖ ਹਾਂ। ਪਰ ਮੇਰੇ ਕੋਲ ਵੱਲ (ਰੱਬ ਵੱਲੋਂ) ਵਹੀ ਭੇਜੀ ਜਾਂਦੀ ਹੈ ਕਿ ਤੁਹਾਡਾ ਸਭ ਦਾ ਇਸ਼ਟ ਤਾਂ ਬਸ ਇੱਕੋ-ਇੱਕ ਅੱਲਾਹ ਹੀ ਹੈ। ਸੋ ਤੁਸੀਂ ਇਕ ਚਿੱਤ ਹੋਕੇ ਉਸੇ ਵੱਲ ਧਿਆਨ ਦਿਓ ਅਤੇ ਉਸੇ ਤੋਂ ਭੁੱਲਾਂ ਦੀ ਮੁਆਫ਼ੀ ਮੰਗੋਂ ਅਤੇ ਮੁਸ਼ਰਿਕਾਂ ਲਈ ਬਰਬਾਦੀ ਹੈ।
ٱلَّذِينَ لَا يُؤۡتُونَ ٱلزَّكَوٰةَ وَهُم بِٱلۡأٓخِرَةِ هُمۡ كَٰفِرُونَ ﴿7﴾ٱلَّذِينَ لَا يُؤۡتُونَ ٱلزَّكَوٰةَ وَهُم بِٱلۡأٓخِرَةِ هُمۡ كَٰفِرُونَ
Transliteration: Allatheena la yutoona alzzakata wahum bialakhirati hum kafiroona
Translation: (ਉਹ ਵੀ ਬਰਬਾਦ ਹੋਣਗੇ) ਜਿਹੜੇ ਜ਼ਕਾਤ ਨਹੀਂ ਦਿੰਦੇ ਅਤੇ ਪਰਲੋਕ ਨੂੰ ਨਹੀਂ ਮੰਨਦੇ।
إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ لَهُمۡ أَجۡرٌ غَيۡرُ مَمۡنُونٖ ﴿8﴾إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ لَهُمۡ أَجۡرٌ غَيۡرُ مَمۡنُونٖ
Transliteration: Inna allatheena amanoo waAAamiloo alssalihati lahum ajrun ghayru mamnoonin
Translation: ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ, ਉਹਨਾਂ ਲਈ ਅਜਿਹਾ ਬਦਲਾ ਹੈ ਜਿਸ ਦਾ ਕਦੇ ਅੰਤ ਨਹੀਂ ਹੋਵੇਗਾ।
قُلۡ أَئِنَّكُمۡ لَتَكۡفُرُونَ بِٱلَّذِي خَلَقَ ٱلۡأَرۡضَ فِي يَوۡمَيۡنِ وَتَجۡعَلُونَ لَهُۥٓ أَندَادٗاۚ ذَٰلِكَ رَبُّ ٱلۡعَٰلَمِينَ ﴿9﴾۞قُلۡ أَئِنَّكُمۡ لَتَكۡفُرُونَ بِٱلَّذِي خَلَقَ ٱلۡأَرۡضَ فِي يَوۡمَيۡنِ وَتَجۡعَلُونَ لَهُۥٓ أَندَادٗاۚ ذَٰلِكَ رَبُّ ٱلۡعَٰلَمِينَ
Transliteration: Qul ainnakum latakfuroona biallathee khalaqa alarda fee yawmayni watajAAaloona lahu andadan thalika rabbu alAAalameena
Translation: (ਹੇ ਨਬੀ!) ਤੁਸੀਂ ਉਹਨਾਂ ਨੂੰ ਪੁੱਛੋ, ਕੀ ਤੁਸੀਂ ਉਸ (ਅੱਲਾਹ) ਦਾ ਇਨਕਾਰ ਕਰਦੇ ਹੋ ਜਿਸ ਨੇ ਦੋ ਦਿਨਾਂ ਵਿਚ ਧਰਤੀ ਨੂੰ ਬਣਾਇਆ ਅਤੇ ਤੁਸੀਂ ਉਸ ਦੇ ਸਾਂਝੀ ਵੀ ਬਣਾਉਂਦੇ ਹੋ? ਜਦ ਕਿ ਉਹੀਓ ਸਾਰੇ ਜਹਾਨਾਂ ਦਾ ਪਾਲਣਹਾਰ ?।
وَجَعَلَ فِيهَا رَوَٰسِيَ مِن فَوۡقِهَا وَبَٰرَكَ فِيهَا وَقَدَّرَ فِيهَآ أَقۡوَٰتَهَا فِيٓ أَرۡبَعَةِ أَيَّامٖ سَوَآءٗ لِّلسَّآئِلِينَ ﴿10﴾وَجَعَلَ فِيهَا رَوَٰسِيَ مِن فَوۡقِهَا وَبَٰرَكَ فِيهَا وَقَدَّرَ فِيهَآ أَقۡوَٰتَهَا فِيٓ أَرۡبَعَةِ أَيَّامٖ سَوَآءٗ لِّلسَّآئِلِينَ
Transliteration: WajaAAala feeha rawasiya min fawqiha wabaraka feeha waqaddara feeha aqwataha fee arbaAAati ayyamin sawaan lilssaileena
Translation: ਅਤੇ (ਉਸੇ ਅੱਲਾਹ ਨੇ) ਧਰਤੀ ਉੱਤੇ ਮਜ਼ਬੂਤ ਪਹਾੜ ਬਣਾਏ ਅਤੇ ਇਸ (ਧਰਤੀ) ਵਿਚ ਬਰਕਤਾਂ ਰੱਖੀਆਂ ਅਤੇ ਇਸ ਵਿਚ ਲੋੜ ਅਨੁਸਾਰ ਖਾਧ-ਖੁਰਾਕ ਦਾ ਸਮਾਨ ਜੁਟਾਇਆ। ਇਹ ਸਾਰੇ ਕੰਮ ਚਾਰ ਦਿਨਾਂ ਵਿਚ ਹੋ ਗਏ। ਪੁੱਛਣ ਵਾਲਿਆਂ ਲਈ ਇਹੋ ਠੀਕ ਜਵਾਬ ਹੈ।
ثُمَّ ٱسۡتَوَىٰٓ إِلَى ٱلسَّمَآءِ وَهِيَ دُخَانٞ فَقَالَ لَهَا وَلِلۡأَرۡضِ ٱئۡتِيَا طَوۡعًا أَوۡ كَرۡهٗا قَالَتَآ أَتَيۡنَا طَآئِعِينَ ﴿11﴾ثُمَّ ٱسۡتَوَىٰٓ إِلَى ٱلسَّمَآءِ وَهِيَ دُخَانٞ فَقَالَ لَهَا وَلِلۡأَرۡضِ ٱئۡتِيَا طَوۡعًا أَوۡ كَرۡهٗا قَالَتَآ أَتَيۡنَا طَآئِعِينَ
Transliteration: Thumma istawa ila alssamai wahiya dukhanun faqala laha walilardi itiya tawAAan aw karhan qalata atayna taiAAeena
Translation: ਫੇਰ ਉਸ (ਅੱਲਾਹ) ਨੇ ਅਕਾਸ਼ ਵੱਲ ਧਿਆਨ ਦਿੱਤਾ ਜਿਹੜਾ ਉਸ ਵੇਲੇ ਨਿਰਾ ਧੂੰਆ ਸੀ, ਫੇਰ ਅੱਲਾਹ ਨੇ ਉਸ (ਅਕਾਸ਼) ਨੂੰ ਅਤੇ ਧਰਤੀ ਨੂੰ ਕਿਹਾ ਕਿ ਤੁਸੀਂ ਦੋਵੇਂ ਹੋਂਦ ਵਿਚ ਆ ਜਾਓ, ਭਾਵੇਂ ਤੁਸੀਂ ਖ਼ੁਸ਼ੀ ਨਾਲ ਆਓ ਭਾਵੇਂ ਨਾ ਚਾਹੁੰਦੇ ਹੋਏ (ਮਜਬੂਰੀ ਨਾਲ) ਆਓ, ਦੋਵਾਂ ਨੇ ਆਖਿਆ ਕਿ ਅਸੀਂ ਦੋਵੇਂ ਖ਼ੁਸ਼ੀ ਨਾਲ ਹੋਂਦ ਵਿਚ ਆਉਣ ਲਈ ਹਾਜ਼ਰ ਹਾਂ।
فَقَضَىٰهُنَّ سَبۡعَ سَمَٰوَاتٖ فِي يَوۡمَيۡنِ وَأَوۡحَىٰ فِي كُلِّ سَمَآءٍ أَمۡرَهَاۚ وَزَيَّنَّا ٱلسَّمَآءَ ٱلدُّنۡيَا بِمَصَٰبِيحَ وَحِفۡظٗاۚ ذَٰلِكَ تَقۡدِيرُ ٱلۡعَزِيزِ ٱلۡعَلِيمِ ﴿12﴾فَقَضَىٰهُنَّ سَبۡعَ سَمَٰوَاتٖ فِي يَوۡمَيۡنِ وَأَوۡحَىٰ فِي كُلِّ سَمَآءٍ أَمۡرَهَاۚ وَزَيَّنَّا ٱلسَّمَآءَ ٱلدُّنۡيَا بِمَصَٰبِيحَ وَحِفۡظٗاۚ ذَٰلِكَ تَقۡدِيرُ ٱلۡعَزِيزِ ٱلۡعَلِيمِ
Transliteration: Faqadahunna sabAAa samawatin fee yawmayni waawha fee kulli samain amraha wazayyanna alssamaa alddunya bimasabeeha wahifthan thalika taqdeeru alAAazeezi alAAaleemi
Translation: ਫੇਰ ਅਸੀਂ ਦੋ ਦਿਨਾਂ ਵਿਚ ਸਤ ਅਕਾਸ਼ ਬਣਾ ਦਿੱਤੇ ਅਤੇ ਹਰ ਅਕਾਸ਼ ਨੂੰ ਉਸ ਦੇ ਅਨੁਸਾਰ ਆਦੇਸ਼ ਦਿੱਤੇ, ਅਸੀਂ ਦੁਨੀਆਂ (ਵਿਚ ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ ਨਾਲ (ਭਾਵ ਤਾਰਿਆਂ) ਨਾਲ ਸਜਾਇਆ [1] ਅਤੇ ਉਸ ਨੂੰ ਚੰਗੀ ਤਰ੍ਹਾਂ ਸੁਰੱਖਿਅਤ ਕਰ ਦਿੱਤਾ। ਇਹ ਤਦਬੀਰ ਅਤਿਅੰਤ ਜ਼ੋਰਾਵਰ ਅਤੇ ਜਾਣਨਹਾਰ ਦੀ ਹੈ।
فَإِنۡ أَعۡرَضُواْ فَقُلۡ أَنذَرۡتُكُمۡ صَٰعِقَةٗ مِّثۡلَ صَٰعِقَةِ عَادٖ وَثَمُودَ ﴿13﴾فَإِنۡ أَعۡرَضُواْ فَقُلۡ أَنذَرۡتُكُمۡ صَٰعِقَةٗ مِّثۡلَ صَٰعِقَةِ عَادٖ وَثَمُودَ
Transliteration: Fain aAAradoo fuqul anthartukum saAAiqatan mithla saAAiqati AAadin wathamooda
Translation: ਜੇ ਫੇਰ ਵੀ ਉਹ (ਕਾਫ਼ਿਰ) ਮੂੰਹ ਮੋੜਦੇ ਹਨ ਤਾਂ ਤੁਸੀਂ (ਹੇ ਨਬੀ!) ਆਖ ਦਿਓ ਕਿ ਮੈਂ ਤਾਂ ਤੁਹਾਨੂੰ ਉਸ ਕੜਕਦਾਰ (ਅਸਮਾਨੀ ਅਜ਼ਾਬ) ਤੋਂ ਡਰਾਉਂਦਾ ਹੈ ਜਿਹੜੀ ਆਦ ਤੇ ਸਮੂਦ ਦੀ ਕੜਕ ਵਾਂਗ ਹੋਵੇਗੀ।
إِذۡ جَآءَتۡهُمُ ٱلرُّسُلُ مِنۢ بَيۡنِ أَيۡدِيهِمۡ وَمِنۡ خَلۡفِهِمۡ أَلَّا تَعۡبُدُوٓاْ إِلَّا ٱللَّهَۖ قَالُواْ لَوۡ شَآءَ رَبُّنَا لَأَنزَلَ مَلَـٰٓئِكَةٗ فَإِنَّا بِمَآ أُرۡسِلۡتُم بِهِۦ كَٰفِرُونَ ﴿14﴾إِذۡ جَآءَتۡهُمُ ٱلرُّسُلُ مِنۢ بَيۡنِ أَيۡدِيهِمۡ وَمِنۡ خَلۡفِهِمۡ أَلَّا تَعۡبُدُوٓاْ إِلَّا ٱللَّهَۖ قَالُواْ لَوۡ شَآءَ رَبُّنَا لَأَنزَلَ مَلَـٰٓئِكَةٗ فَإِنَّا بِمَآ أُرۡسِلۡتُم بِهِۦ كَٰفِرُونَ
Transliteration: Ith jaathumu alrrusulu min bayni aydeehim wamin khalfihim alla taAAbudoo illa Allaha qaloo law shaa rabbuna laanzala malaikatan fainna bima orsiltum bihi kafiroona
Translation: ਜਦੋਂ ਪੈਗ਼ੰਬਰ ਉਹਨਾਂ (ਸਮੂਦੀਆਂ) ਕੋਲ ਉਹਨਾਂ ਦੇ ਅੱਗੇ-ਪਿੱਛੇ ਇਹ ਕਹਿੰਦੇ ਹੋਏ ਆਏ ਕਿ ਤੁਸੀਂ ਅੱਲਾਹ ਹੀ ਦੀ ਇਬਾਦਤ ਕਰੋ, ਤਾਂ ਉਹਨਾਂ ਨੇ ਉੱਤਰ ਵਿਚ ਕਿਹਾ ਕਿ ਜੇ ਸਾਡਾ ਪਾਲਣਹਾਰ ਚਾਹੁੰਦਾ ਤਾਂ (ਇਹ ਗੱਲ ਦੱਸਣ ਲਈ) ਫ਼ਰਿਸ਼ਤੇ ਭੇਜਦਾ। ਜੋ ਸੁਨੇਹਾ ਤੁਹਾਨੂੰ ਦੇਕੇ ਘੱਲਿਆ ਗਿਆ ਹੈ ਅਸੀਂ ਉਸ ਦਾ ਇਨਕਾਰ ਕਰਦੇ ਹਾਂ।
فَأَمَّا عَادٞ فَٱسۡتَكۡبَرُواْ فِي ٱلۡأَرۡضِ بِغَيۡرِ ٱلۡحَقِّ وَقَالُواْ مَنۡ أَشَدُّ مِنَّا قُوَّةًۖ أَوَلَمۡ يَرَوۡاْ أَنَّ ٱللَّهَ ٱلَّذِي خَلَقَهُمۡ هُوَ أَشَدُّ مِنۡهُمۡ قُوَّةٗۖ وَكَانُواْ بِـَٔايَٰتِنَا يَجۡحَدُونَ ﴿15﴾فَأَمَّا عَادٞ فَٱسۡتَكۡبَرُواْ فِي ٱلۡأَرۡضِ بِغَيۡرِ ٱلۡحَقِّ وَقَالُواْ مَنۡ أَشَدُّ مِنَّا قُوَّةًۖ أَوَلَمۡ يَرَوۡاْ أَنَّ ٱللَّهَ ٱلَّذِي خَلَقَهُمۡ هُوَ أَشَدُّ مِنۡهُمۡ قُوَّةٗۖ وَكَانُواْ بِـَٔايَٰتِنَا يَجۡحَدُونَ
Transliteration: Faamma AAadun faistakbaroo fee alardi bighayri alhaqqi waqaloo man ashaddu minna quwwatan awalam yaraw anna Allaha allathee khalaqahum huwa ashaddu minhum quwwatan wakanoo biayatina yajhadoona
Translation: ਜਿਹੜੀ ਆਦ ਦੀ ਕੌਮ ਵਾਲੇ ਸੀ ਉਹਨਾਂ ਨੇ ਧਰਤੀ ਉੱਤੇ ਅਣਹੱਕਾ ਘਮੰਡ ਕੀਤਾ ਅਤੇ ਕਹਿਣ ਲੱਗੇ ਕਿ ਸਾਥੋਂ ਜ਼ੋਰਾਵਰੀ ਵਿਚ ਵਧੇਰੇ ਕੌਣ ਹੈ ਕੀ (ਉਹਨਾਂ ਆਦੀਆਂ ਨੇ) ਨਹੀਂ ਵੇਖਿਆ ਕਿ ਬੇਸ਼ੱਕ ਜਿਸ ਅੱਲਾਹ ਨੇ ਉਹਨਾਂ ਨੂੰ ਪੈਦਾ ਕੀਤਾ ਹੈ ਉਹ ਉਹਨਾਂ ਤੋਂ ਕਿਤੇ ਵੱਧ ਜ਼ੋਰਾਵਰ ਹੈ, (ਪ੍ਰੰਤੂ) ਉਹ ਸਾਡੀਆਂ ਆਇਤਾਂ ਦਾ (ਅਖ਼ੀਰ ਤੱਕ) ਇਨਕਾਰ ਹੀ ਕਰਦੇ ਰਹੇ।
فَأَرۡسَلۡنَا عَلَيۡهِمۡ رِيحٗا صَرۡصَرٗا فِيٓ أَيَّامٖ نَّحِسَاتٖ لِّنُذِيقَهُمۡ عَذَابَ ٱلۡخِزۡيِ فِي ٱلۡحَيَوٰةِ ٱلدُّنۡيَاۖ وَلَعَذَابُ ٱلۡأٓخِرَةِ أَخۡزَىٰۖ وَهُمۡ لَا يُنصَرُونَ ﴿16﴾فَأَرۡسَلۡنَا عَلَيۡهِمۡ رِيحٗا صَرۡصَرٗا فِيٓ أَيَّامٖ نَّحِسَاتٖ لِّنُذِيقَهُمۡ عَذَابَ ٱلۡخِزۡيِ فِي ٱلۡحَيَوٰةِ ٱلدُّنۡيَاۖ وَلَعَذَابُ ٱلۡأٓخِرَةِ أَخۡزَىٰۖ وَهُمۡ لَا يُنصَرُونَ
Transliteration: Faarsalna AAalayhim reehan sarsaran fee ayyamin nahisatin linutheeqahum AAathaba alkhizyi fee alhayati alddunya walaAAathabu alakhirati akhza wahum la yunsaroona
Translation: ਅੰਤ ਅਸੀਂ ਉਹਨਾਂ (ਆਦ ਦੀ ਕੌਮ) ’ਤੇ ਅਸ਼ੁਭ (ਸਿੱਧ ਹੋਣ ਵਾਲੇ) ਦਿਨਾਂ ਵਿਚ ਤੇਜ਼ ਸ਼ੂਕਦੀ ਹੋਈ ਹਵਾ ਭੇਜ ਦਿੱਤੀ ਤਾਂ ਜੋ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲੇ ਅਜ਼ਾਬ ਦਾ ਸੁਆਦ ਚਖਾ ਦੇਈਏ। ਜਦੋਂ ਕਿ ਪਰਲੋਕ ਦਾ ਅਜ਼ਾਬ ਤਾਂ ਇਸ ਤੋਂ ਕਿਤੇ ਵੱਧ ਰੁਸਵਾਈ ਵਾਲਾ ਹੈ ਅਤੇ ਉੱਥੇ ਉਹਨਾਂ ਦੀ ਕੋਈ ਸਹਾਇਤਾ ਵੀ ਨਹੀਂ ਕੀਤੀ ਆਵੇਗੀ।
وَأَمَّا ثَمُودُ فَهَدَيۡنَٰهُمۡ فَٱسۡتَحَبُّواْ ٱلۡعَمَىٰ عَلَى ٱلۡهُدَىٰ فَأَخَذَتۡهُمۡ صَٰعِقَةُ ٱلۡعَذَابِ ٱلۡهُونِ بِمَا كَانُواْ يَكۡسِبُونَ ﴿17﴾وَأَمَّا ثَمُودُ فَهَدَيۡنَٰهُمۡ فَٱسۡتَحَبُّواْ ٱلۡعَمَىٰ عَلَى ٱلۡهُدَىٰ فَأَخَذَتۡهُمۡ صَٰعِقَةُ ٱلۡعَذَابِ ٱلۡهُونِ بِمَا كَانُواْ يَكۡسِبُونَ
Transliteration: Waamma thamoodu fahadaynahum faistahabboo alAAama AAala alhuda faakhathathum saAAiqatu alAAathabi alhooni bima kanoo yaksiboona
Translation: ਜਿਹੜੇ ਸਮੂਦ ਸੀ, ਅਸੀਂ ਉਹਨਾਂ ਦੀ ਵੀ (ਪੈਗ਼ੰਬਰ ਭੇਜ ਕੇ) ਅਗਵਾਈ ਕੀਤੀ, ਪਰ ਉਹਨਾਂ ਨੇ ਰਾਹ ਵੇਖਣ ਨਾਲੋਂ ਅੰਨੇ ਬਣੇ ਰਹਿਣਾ ਹੀ ਪਸੰਦ ਕੀਤਾ, ਫੇਰ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ਨੂੰ ਹੀਣਤਾ ਭਰੇ ਅਜ਼ਾਬ ਦੀ ਕੜਕ ਨੇ ਨੱਪ ਲਿਆ।
وَنَجَّيۡنَا ٱلَّذِينَ ءَامَنُواْ وَكَانُواْ يَتَّقُونَ ﴿18﴾وَنَجَّيۡنَا ٱلَّذِينَ ءَامَنُواْ وَكَانُواْ يَتَّقُونَ
Transliteration: Wanajjayna allatheena amanoo wakanoo yattaqoona
Translation: ਅਤੇ ਅਸੀਂ ਈਮਾਨ ਵਾਲਿਆਂ ਨੂੰ ਅਤੇ ਰੱਬ ਦਾ ਡਰ-ਭੌ ਰੱਖਣ ਵਾਲਿਆਂ ਨੂੰ (ਇਸ ਅਜ਼ਾਬ ਤੋਂ) ਬਚਾ ਲਿਆ।
وَيَوۡمَ يُحۡشَرُ أَعۡدَآءُ ٱللَّهِ إِلَى ٱلنَّارِ فَهُمۡ يُوزَعُونَ ﴿19﴾وَيَوۡمَ يُحۡشَرُ أَعۡدَآءُ ٱللَّهِ إِلَى ٱلنَّارِ فَهُمۡ يُوزَعُونَ
Transliteration: Wayawma yuhsharu aAAdao Allahi ila alnnari fahum yoozaAAoona
Translation: ਅਤੇ ਜਦੋਂ ਅੱਲਾਹ ਦੇ ਵੈਰੀ ਇਕੱਠੇ ਕਰ ਕੇ ਨਰਕ ਵੱਲ ਘੇਰ ਕੇ ਲਿਆਏ ਜਾਣਗੇ ਤਾਂ ਉਹਨਾਂ ਦੀ ਦਰਜਾਬੰਦੀ (ਪਾਪਾਂ ਅਨੁਸਾਰ) ਕੀਤੀ ਜਾਵੇਗੀ।
حَتَّىٰٓ إِذَا مَا جَآءُوهَا شَهِدَ عَلَيۡهِمۡ سَمۡعُهُمۡ وَأَبۡصَٰرُهُمۡ وَجُلُودُهُم بِمَا كَانُواْ يَعۡمَلُونَ ﴿20﴾حَتَّىٰٓ إِذَا مَا جَآءُوهَا شَهِدَ عَلَيۡهِمۡ سَمۡعُهُمۡ وَأَبۡصَٰرُهُمۡ وَجُلُودُهُم بِمَا كَانُواْ يَعۡمَلُونَ
Transliteration: Hatta itha ma jaooha shahida AAalayhim samAAuhum waabsaruhum wajulooduhum bima kanoo yaAAmaloona
Translation: ਜਦੋਂ ਉਹ ਸਾਰੇ (ਰੱਬ ਦੇ ਦੁਸ਼ਮਨ) ਉੱਥੇ (ਨਰਕ ਨੇੜੇ) ਪਹੁੰਚਣਗੇ ਤਾਂ ਉਹਨਾਂ ਦੇ ਵਿਰੁੱਧ ਉਹਨਾਂ ਦੇ ਕੰਨ, ਉਹਨਾਂ ਦੀਆਂ ਅੱਖਾਂ ਅਤੇ ਉਹਨਾਂ ਦੇ ਸਰੀਰ ਦੀਆਂ ਚਮੜੀਆਂ (ਉਹਨਾਂ ਵੱਲੋਂ ਕੀਤੇ ਕੰਮਾਂ ਦੀ) ਗਵਾਹੀ ਦੇਣਗੀਆਂ।
وَقَالُواْ لِجُلُودِهِمۡ لِمَ شَهِدتُّمۡ عَلَيۡنَاۖ قَالُوٓاْ أَنطَقَنَا ٱللَّهُ ٱلَّذِيٓ أَنطَقَ كُلَّ شَيۡءٖۚ وَهُوَ خَلَقَكُمۡ أَوَّلَ مَرَّةٖ وَإِلَيۡهِ تُرۡجَعُونَ ﴿21﴾وَقَالُواْ لِجُلُودِهِمۡ لِمَ شَهِدتُّمۡ عَلَيۡنَاۖ قَالُوٓاْ أَنطَقَنَا ٱللَّهُ ٱلَّذِيٓ أَنطَقَ كُلَّ شَيۡءٖۚ وَهُوَ خَلَقَكُمۡ أَوَّلَ مَرَّةٖ وَإِلَيۡهِ تُرۡجَعُونَ
Transliteration: Waqaloo lijuloodihim lima shahidtum AAalayna qaloo antaqana Allahu allathee antaqa kulla shayin wahuwa khalaqakum awwala marratin wailayhi turjaAAoona
Translation: ਉਹ (ਅਪਰਾਧੀ) ਆਪਣੀਆਂ ਚਮੜੀਆਂ ਤੋਂ ਪੁੱਛਣਗੇ ਕਿ ਤੁਸੀਂ ਸਾਡੇ ਵਿਰੁੱਧ ਕਿਉਂ ਗਵਾਹੀ ਦਿੱਤੀ ? ਉਹ ਕਹਿਣਗੀਆਂ ਕਿ ਸਾਨੂੰ ਉਸੇ ਅੱਲਾਹ ਨੇ ਬੁਲਵਾਇਆ ਹੈ ਜਿਸ ਨੇ ਹਰ ਚੀਜ਼ ਨੂੰ ਬੋਲਣਾ ਸਿਖਾਇਆ ਹੈ। ਉਸੇ ਨੇ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਅਤੇ ਤੁਸੀਂ ਉਸੇ ਵੱਲ ਪਰਤਾਏ ਗਏ ਹੋ।
وَمَا كُنتُمۡ تَسۡتَتِرُونَ أَن يَشۡهَدَ عَلَيۡكُمۡ سَمۡعُكُمۡ وَلَآ أَبۡصَٰرُكُمۡ وَلَا جُلُودُكُمۡ وَلَٰكِن ظَنَنتُمۡ أَنَّ ٱللَّهَ لَا يَعۡلَمُ كَثِيرٗا مِّمَّا تَعۡمَلُونَ ﴿22﴾وَمَا كُنتُمۡ تَسۡتَتِرُونَ أَن يَشۡهَدَ عَلَيۡكُمۡ سَمۡعُكُمۡ وَلَآ أَبۡصَٰرُكُمۡ وَلَا جُلُودُكُمۡ وَلَٰكِن ظَنَنتُمۡ أَنَّ ٱللَّهَ لَا يَعۡلَمُ كَثِيرٗا مِّمَّا تَعۡمَلُونَ
Transliteration: Wama kuntum tastatiroona an yashhada AAalaykum samAAukum wala absarukum wala juloodukum walakin thanantum anna Allaha la yaAAlamu katheeran mimma taAAmaloona
Translation: ਤੁਸੀਂ (ਇਹ ਸੋਚ ਕੇ ਬੁਰਾਈ ਤੋਂ) ਨਹੀਂ ਬਚਦੇ ਸੀ ਕਿ ਤੁਹਾਡੇ ਕੰਨ, ਅੱਖਾਂ ਤੇ ਤੁਹਾਡੀ ਚਮੜੀ ਤੁਹਾਡੇ ਵਿਰੁੱਧ ਗਵਾਹੀ ਦੇਣਗੇ ਸਗੋਂ ਤੁਸੀਂ ਇਹੋ ਸਮਝਦੇ ਰਹੇ ਕਿ ਜੋ ਕੁੱਝ ਵੀ ਤੁਸੀਂ ਕਰ ਰਹੇ ਹੋ, ਅੱਲਾਹ ਉਹਨਾਂ ਵਿੱਚੋਂ ਕਈਆਂ ਦੀਆਂ ਕਰਤੂਤਾਂ ਤੋਂ ਬੇ-ਖ਼ਬਰ ਹੈ।
وَذَٰلِكُمۡ ظَنُّكُمُ ٱلَّذِي ظَنَنتُم بِرَبِّكُمۡ أَرۡدَىٰكُمۡ فَأَصۡبَحۡتُم مِّنَ ٱلۡخَٰسِرِينَ ﴿23﴾وَذَٰلِكُمۡ ظَنُّكُمُ ٱلَّذِي ظَنَنتُم بِرَبِّكُمۡ أَرۡدَىٰكُمۡ فَأَصۡبَحۡتُم مِّنَ ٱلۡخَٰسِرِينَ
Transliteration: Wathalikum thannukumu allathee thanantum birabbikum ardakum faasbahtum mina alkhasireena
Translation: ਤੁਹਾਡਾ ਇਹੋ ਗੁਮਾਨ (ਵਿਚਾਰ), ਜੋ ਤੁਸੀਂ ਆਪਣੇ ਰੱਬ ਬਾਰੇ ਕਰੀਂ ਬੈਠੇ ਸੀ, ਉਹੀਓ ਤੁਹਾਨੂੰ ਲੈ ਡੁੱਬਿਆ। ਅੰਤ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਨਾਲ ਜਾ ਰਲੇ।
فَإِن يَصۡبِرُواْ فَٱلنَّارُ مَثۡوٗى لَّهُمۡۖ وَإِن يَسۡتَعۡتِبُواْ فَمَا هُم مِّنَ ٱلۡمُعۡتَبِينَ ﴿24﴾فَإِن يَصۡبِرُواْ فَٱلنَّارُ مَثۡوٗى لَّهُمۡۖ وَإِن يَسۡتَعۡتِبُواْ فَمَا هُم مِّنَ ٱلۡمُعۡتَبِينَ
Transliteration: Fain yasbiroo faalnnaru mathwan lahum wain yastaAAtiboo fama hum mina almuAAtabeena
Translation: ਹੁਣ ਜੇ ਉਹ ਲੋਕੀ ਸਬਰ ਵੀ ਕਰਨ ਤਾਂ ਵੀ ਉਹਨਾਂ ਦਾ ਟਿਕਾਣਾ ਨਰਕ ਹੀ ਹੈ ਅਤੇ ਜੇ ਉਹ ਮੁਆਫ਼ੀ ਮੰਗਣ ਤਾਂ ਵੀ ਉਹ ਮੁਆਫ਼ ਕੀਤੇ ਹੋਏ ਲੋਕਾਂ ਵਿੱਚੋਂ ਨਹੀਂ ਹੋਣਗੇ।
وَقَيَّضۡنَا لَهُمۡ قُرَنَآءَ فَزَيَّنُواْ لَهُم مَّا بَيۡنَ أَيۡدِيهِمۡ وَمَا خَلۡفَهُمۡ وَحَقَّ عَلَيۡهِمُ ٱلۡقَوۡلُ فِيٓ أُمَمٖ قَدۡ خَلَتۡ مِن قَبۡلِهِم مِّنَ ٱلۡجِنِّ وَٱلۡإِنسِۖ إِنَّهُمۡ كَانُواْ خَٰسِرِينَ ﴿25﴾۞وَقَيَّضۡنَا لَهُمۡ قُرَنَآءَ فَزَيَّنُواْ لَهُم مَّا بَيۡنَ أَيۡدِيهِمۡ وَمَا خَلۡفَهُمۡ وَحَقَّ عَلَيۡهِمُ ٱلۡقَوۡلُ فِيٓ أُمَمٖ قَدۡ خَلَتۡ مِن قَبۡلِهِم مِّنَ ٱلۡجِنِّ وَٱلۡإِنسِۖ إِنَّهُمۡ كَانُواْ خَٰسِرِينَ
Transliteration: Waqayyadna lahum quranaa fazayyanoo lahum ma bayna aydeehim wama khalfahum wahaqqa AAalayhimu alqawlu fee omamin qad khalat min qablihim mina aljinni waalinsi innahum kanoo khasireena
Translation: ਅਸੀਂ ਉਹਨਾਂ (ਕਾਫ਼ਿਰਾਂ) ਦੇ ਕੁੱਝ ਅਜਿਹੇ ਸਾਥੀ ਬਣਾ ਛੱਡੇ ਸੀ, ਜਿਹੜੇ ਉਹਨਾਂ ਦੇ ਅਗਲੇ-ਪਿਛਲੇ ਸਾਰੇ ਅਮਲਾਂ ਨੂੰ ਸੋਹਣਾ ਤੇ ਵਧੀਆ ਬਣਾ ਕੇ ਵਿਖਾਉਂਦੇ ਸਨ। ਅਖ਼ੀਰ ਉਹਨਾਂ ਉੱਤੇ ਵੀ ਅੱਲਾਹ ਵੱਲੋਂ ਉਹੀਓ ਅਜ਼ਾਬ ਦਾ ਫ਼ੈਸਲਾ ਹੋਇਆ ਜਿਹੜਾ ਉਹਨਾਂ ਤੋਂ ਪਹਿਲਾਂ ਬੀਤੇ ਹੋਏ ਜਿੰਨਾਂ ਤੇ ਮਨੁੱਖਾਂ ਦੇ ਗਰੋਹਾਂ ’ਤੇ ਲਾਗੂ ਹੋ ਚੁੱਕਿਆ ਹੈ। ਨਿਰਸੰਦੇਹ, ਉਹ ਲੋਕ ਜ਼ਰੂਰ ਹੀ ਘਾਟੇ ਵਿਚ ਰਹਿ ਜਾਣ ਵਾਲੇ ਹਨ।
وَقَالَ ٱلَّذِينَ كَفَرُواْ لَا تَسۡمَعُواْ لِهَٰذَا ٱلۡقُرۡءَانِ وَٱلۡغَوۡاْ فِيهِ لَعَلَّكُمۡ تَغۡلِبُونَ ﴿26﴾وَقَالَ ٱلَّذِينَ كَفَرُواْ لَا تَسۡمَعُواْ لِهَٰذَا ٱلۡقُرۡءَانِ وَٱلۡغَوۡاْ فِيهِ لَعَلَّكُمۡ تَغۡلِبُونَ
Transliteration: Waqala allatheena kafaroo la tasmaAAoo lihatha alqurani wailghaw feehi laAAallakum taghliboona
Translation: ਅਤੇ ਕਾਫ਼ਿਰ (ਇਕ ਦੂਜੇ ਨੂੰ) ਕਹਿੰਦੇ ਸਨ ਕਿ ਤੁਸੀਂ ਇਸ .ਕੁਰਆਨ ਨੂੰ ਨਾ ਸੁਣੋ, ਜਦੋਂ ਇਸ ਨੂੰ ਪੜ੍ਹਿਆ ਜਾਵੇ ਤਾਂ ਡੰਡ (ਵਿਘਣ) ਪਾਓ ਤਾਂ ਜੋ ਤੁਸੀਂ ਹੀ ਭਾਰੂ ਹੋਵੋ।
فَلَنُذِيقَنَّ ٱلَّذِينَ كَفَرُواْ عَذَابٗا شَدِيدٗا وَلَنَجۡزِيَنَّهُمۡ أَسۡوَأَ ٱلَّذِي كَانُواْ يَعۡمَلُونَ ﴿27﴾فَلَنُذِيقَنَّ ٱلَّذِينَ كَفَرُواْ عَذَابٗا شَدِيدٗا وَلَنَجۡزِيَنَّهُمۡ أَسۡوَأَ ٱلَّذِي كَانُواْ يَعۡمَلُونَ
Transliteration: Falanutheeqanna allatheena kafaroo AAathaban shadeedan walanajziyannahum aswaa allathee kanoo yaAAmaloona
Translation: ਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਸੀ ਅਸੀਂ ਉਹਨਾਂ ਕਾਫ਼ਿਰਾਂ ਨੂੰ ਕਰੜੀ ਸਜ਼ਾ ਦਾ ਸੁਆਦ ਚਖ਼ਾਵਾਂਗੇ ਅਤੇ ਜਿਹੜੀਆਂ ਭੈੜੀਆਂ ਕਰਤੂਤਾਂ ਉਹ ਕਰਦੇ ਰਹੇ ਹਨ ਅਸੀਂ ਉਹਨਾਂ ਨੂੰ ਉਹਨਾਂ ਦਾ ਬਦਲਾ ਜ਼ਰੂਰ ਦੇਵਾਂਗੇ।
ذَٰلِكَ جَزَآءُ أَعۡدَآءِ ٱللَّهِ ٱلنَّارُۖ لَهُمۡ فِيهَا دَارُ ٱلۡخُلۡدِ جَزَآءَۢ بِمَا كَانُواْ بِـَٔايَٰتِنَا يَجۡحَدُونَ ﴿28﴾ذَٰلِكَ جَزَآءُ أَعۡدَآءِ ٱللَّهِ ٱلنَّارُۖ لَهُمۡ فِيهَا دَارُ ٱلۡخُلۡدِ جَزَآءَۢ بِمَا كَانُواْ بِـَٔايَٰتِنَا يَجۡحَدُونَ
Transliteration: Thalika jazao aAAdai Allahi alnnaru lahum feeha daru alkhuldi jazaan bima kanoo biayatina yajhadoona
Translation: ਇਹ ਅੱਗ ਹੀ ਅੱਲਾਹ ਦੇ ਵੈਰੀਆਂ ਦੀ ਸਜ਼ਾ ਹੈ, ਇਹਨਾਂ ਲਈ ਇਸੇ ਵਿਚ ਸਦੀਵੀ ਘਰ ਹੈ। ਇਹ ਸਜ਼ਾ ਉਸ ਅਪਰਾਧ ਦੀ ਹੈ ਕਿ ਉਹ ਸਾਡੀਆਂ ਆਇਤਾਂ (ਆਦੇਸ਼) ਦਾ ਇਨਕਾਰ ਕਰਦੇ ਸਨ।
وَقَالَ ٱلَّذِينَ كَفَرُواْ رَبَّنَآ أَرِنَا ٱلَّذَيۡنِ أَضَلَّانَا مِنَ ٱلۡجِنِّ وَٱلۡإِنسِ نَجۡعَلۡهُمَا تَحۡتَ أَقۡدَامِنَا لِيَكُونَا مِنَ ٱلۡأَسۡفَلِينَ ﴿29﴾وَقَالَ ٱلَّذِينَ كَفَرُواْ رَبَّنَآ أَرِنَا ٱلَّذَيۡنِ أَضَلَّانَا مِنَ ٱلۡجِنِّ وَٱلۡإِنسِ نَجۡعَلۡهُمَا تَحۡتَ أَقۡدَامِنَا لِيَكُونَا مِنَ ٱلۡأَسۡفَلِينَ
Transliteration: Waqala allatheena kafaroo rabbana arina allathayni adallana mina aljinni waalinsi najAAalhuma tahta aqdamina liyakoona mina alasfaleena
Translation: ਅਤੇ ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਜਿੰਨਾਂ ਤੇ ਮਨੁੱਖਾਂ ਵਿੱਚੋਂ ਉਹ ਲੋਕ ਵਿਖਾ ਜਿਨ੍ਹਾਂ ਨੇ ਸਾਨੂੰ (ਸਿੱਧੇ ਰਾਹੋਂ) ਭਟਕਾਇਆ ਸੀ ਤਾਂ ਜੋ ਅਸੀਂ ਉਹਨਾਂ ਨੂੰ ਆਪਣੇ ਪੈਰਾਂ ਹੇਠ ਲਤਾੜੀਏ, ਤਾਂ ਜੋ ਉਹ ਜ਼ਲੀਲ ਲੋਕਾਂ ਵਿਚ ਹੋ ਜਾਣ।
إِنَّ ٱلَّذِينَ قَالُواْ رَبُّنَا ٱللَّهُ ثُمَّ ٱسۡتَقَٰمُواْ تَتَنَزَّلُ عَلَيۡهِمُ ٱلۡمَلَـٰٓئِكَةُ أَلَّا تَخَافُواْ وَلَا تَحۡزَنُواْ وَأَبۡشِرُواْ بِٱلۡجَنَّةِ ٱلَّتِي كُنتُمۡ تُوعَدُونَ ﴿30﴾إِنَّ ٱلَّذِينَ قَالُواْ رَبُّنَا ٱللَّهُ ثُمَّ ٱسۡتَقَٰمُواْ تَتَنَزَّلُ عَلَيۡهِمُ ٱلۡمَلَـٰٓئِكَةُ أَلَّا تَخَافُواْ وَلَا تَحۡزَنُواْ وَأَبۡشِرُواْ بِٱلۡجَنَّةِ ٱلَّتِي كُنتُمۡ تُوعَدُونَ
Transliteration: Inna allatheena qaloo rabbuna Allahu thumma istaqamoo tatanazzalu AAalayhimu almalaikatu alla takhafoo wala tahzanoo waabshiroo bialjannati allatee kuntum tooAAadoona
Translation: ਨਿਰਸੰਦੇਹ, ਜਿਨ੍ਹਾਂ ਲੋਕਾਂ ਨੇ ਕਿਹਾ ਕਿ ਸਾਡਾ ਪਾਲਣਹਾਰ ਅੱਲਾਹ ਹੈ ਫੇਰ ਉਸੇ (ਗੱਲ) ’ਤੇ ਡਟੇ ਰਹੇ[2], ਉਹਨਾਂ ਉੱਤੇ ਫ਼ਰਿਸ਼ਤੇ (ਇਹ ਕਹਿੰਦੇ ਹੋਏ) ਉੱਤਰਦੇ ਹਨ ਕਿ ਨਾ ਤਾਂ ਤੁਹਾਨੂੰ ਕੋਈ ਚਿੰਤਾ ਹੈ ਨਾ ਕਿਸੇ ਪ੍ਰਕਾਰ ਦਾ ਕੋਈ ਡਰ-ਖ਼ੌਫ਼, ਸਗੋਂ ਇਸ ਜੰਨਤ ਤੋਂ ਖ਼ੁਸ਼ ਹੋ ਜਾਵੋ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।
نَحۡنُ أَوۡلِيَآؤُكُمۡ فِي ٱلۡحَيَوٰةِ ٱلدُّنۡيَا وَفِي ٱلۡأٓخِرَةِۖ وَلَكُمۡ فِيهَا مَا تَشۡتَهِيٓ أَنفُسُكُمۡ وَلَكُمۡ فِيهَا مَا تَدَّعُونَ ﴿31﴾نَحۡنُ أَوۡلِيَآؤُكُمۡ فِي ٱلۡحَيَوٰةِ ٱلدُّنۡيَا وَفِي ٱلۡأٓخِرَةِۖ وَلَكُمۡ فِيهَا مَا تَشۡتَهِيٓ أَنفُسُكُمۡ وَلَكُمۡ فِيهَا مَا تَدَّعُونَ
Transliteration: Nahnu awliyaokum fee alhayati alddunya wafee alakhirati walakum feeha ma tashtahee anfusukum walakum feeha ma taddaAAoona
Translation: ਅਸੀਂ ਸੰਸਾਰਿਕ ਜੀਵਨ ਵਿਚ ਵੀ ਅਤੇ ਪਰਲੋਕ ਵਿਚ ਵੀ ਤੁਹਾਡੇ ਸਾਥੀ ਸੀ। ਇਸ (ਜੰਨਤ) ਵਿਚ ਤੁਹਾਡੇ ਲਈ ਉਹ ਸਭ ਕੁੱਝ ਹੈ ਜਿਸ ਨੂੰ ਤੁਹਾਡਾ ਜੀ ਚਾਹਵੇਗਾ ਅਤੇ ਇਸ ਵਿਚ ਉਹ ਸਭ ਕੁਝ ਹੈ ਜੋ ਤੁਸੀਂ ਮੰਗੋਗੇ।
نُزُلٗا مِّنۡ غَفُورٖ رَّحِيمٖ ﴿32﴾نُزُلٗا مِّنۡ غَفُورٖ رَّحِيمٖ
Transliteration: Nuzulan min ghafoorin raheemin
Translation: ਉਹ ਮਹਿਮਾਨਦਾਰੀ ਤੁਹਾਡੇ ਲਈ ਉਸ ਵੱਲੋਂ ਹੋਵੇਗੀ ਜਿਹੜਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।
وَمَنۡ أَحۡسَنُ قَوۡلٗا مِّمَّن دَعَآ إِلَى ٱللَّهِ وَعَمِلَ صَٰلِحٗا وَقَالَ إِنَّنِي مِنَ ٱلۡمُسۡلِمِينَ ﴿33﴾وَمَنۡ أَحۡسَنُ قَوۡلٗا مِّمَّن دَعَآ إِلَى ٱللَّهِ وَعَمِلَ صَٰلِحٗا وَقَالَ إِنَّنِي مِنَ ٱلۡمُسۡلِمِينَ
Transliteration: Waman ahsanu qawlan mimman daAAa ila Allahi waAAamila salihan waqala innanee mina almuslimeena
Translation: ਉਸ ਵਿਅਕਤੀ ਤੋਂ ਸੋਹਣੀ ਗੱਲ ਭਲਾਂ ਕਿਸ ਦੀ ਹੋ ਸਕਦੀ ਹੈ ਜਿਹੜਾ (ਲੋਕਾਂ ਨੂੰ) ਅੱਲਾਹ ਵੱਲ ਸੱਦੇ ਅਤੇ ਨੇਕ ਕੰਮ ਵੀ ਕਰੇ ਅਤੇ ਇਹ ਵੀ ਕਹੇ ਕਿ ਮੈਂ ਆਗਿਆਕਾਰੀਆਂ ਵਿੱਚੋਂ ਹਾਂ।
وَلَا تَسۡتَوِي ٱلۡحَسَنَةُ وَلَا ٱلسَّيِّئَةُۚ ٱدۡفَعۡ بِٱلَّتِي هِيَ أَحۡسَنُ فَإِذَا ٱلَّذِي بَيۡنَكَ وَبَيۡنَهُۥ عَدَٰوَةٞ كَأَنَّهُۥ وَلِيٌّ حَمِيمٞ ﴿34﴾وَلَا تَسۡتَوِي ٱلۡحَسَنَةُ وَلَا ٱلسَّيِّئَةُۚ ٱدۡفَعۡ بِٱلَّتِي هِيَ أَحۡسَنُ فَإِذَا ٱلَّذِي بَيۡنَكَ وَبَيۡنَهُۥ عَدَٰوَةٞ كَأَنَّهُۥ وَلِيٌّ حَمِيمٞ
Transliteration: Wala tastawee alhasanatu wala alssayyiatu idfaAA biallatee hiya ahsanu faitha allathee baynaka wabaynahu AAadawatun kaannahu waliyyun hameemun
Translation: ਨੇਕੀ ਤੇ ਬੁਰਾਈ ਇੱਕ ਬਰਾਬਰ ਨਹੀਂ ਹੋ ਸਕਦੀ, ਤੁਸੀਂ ਬੁਰਾਈ ਨੂੰ ਅਜਿਹੀ ਗੱਲ ਨਾਲ ਦੂਰ ਕਰੋ ਜਿਹੜੀ ਵਧੇਰੇ ਸੋਹਣੀ ਹੋਵੇ। ਤੁਸੀਂ ਵੇਖੋਗੇ ਕਿ ਉਹ ਵਿਅਕਤੀ ਜਿਸ ਨਾਲ ਤੁਹਾਡੀ ਦੁਸ਼ਮਨੀ ਹੈ ਉਹ ਇੰਜ ਹੋ ਜਾਵੇਗਾ ਜਿਵੇਂ ਕੋਈ ਜਿਗਰੀ ਦੋਸਤ ਹੋਵੇ।
وَمَا يُلَقَّىٰهَآ إِلَّا ٱلَّذِينَ صَبَرُواْ وَمَا يُلَقَّىٰهَآ إِلَّا ذُو حَظٍّ عَظِيمٖ ﴿35﴾وَمَا يُلَقَّىٰهَآ إِلَّا ٱلَّذِينَ صَبَرُواْ وَمَا يُلَقَّىٰهَآ إِلَّا ذُو حَظٍّ عَظِيمٖ
Transliteration: Wama yulaqqaha illa allatheena sabaroo wama yulaqqaha illa thoo haththin AAatheemin
Translation: ਪਰ ਇਹ ਗੁਣ ਉਹਨਾਂ ਨੂੰ ਹੀ ਨਸੀਬ ਹੁੰਦੀ ਹੈ ਜਿਹੜੇ ਸਬਰ ਕਰਦੇ ਹਨ ਅਤੇ ਇਹ (ਸਿਫ਼ਤ) ਉਸੇ ਨੂੰ ਨਸੀਬ ਹੁੰਦੀ ਹੈ ਜਿਹੜਾ ਵੱਡੇ ਭਾਗਾਂ ਵਾਲਾ ਹੁੰਦਾ ਹੈ।
وَإِمَّا يَنزَغَنَّكَ مِنَ ٱلشَّيۡطَٰنِ نَزۡغٞ فَٱسۡتَعِذۡ بِٱللَّهِۖ إِنَّهُۥ هُوَ ٱلسَّمِيعُ ٱلۡعَلِيمُ ﴿36﴾وَإِمَّا يَنزَغَنَّكَ مِنَ ٱلشَّيۡطَٰنِ نَزۡغٞ فَٱسۡتَعِذۡ بِٱللَّهِۖ إِنَّهُۥ هُوَ ٱلسَّمِيعُ ٱلۡعَلِيمُ
Transliteration: Waimma yanzaghannaka mina alshshaytani nazghun faistaAAith biAllahi innahu huwa alssameeAAu alAAaleemu
Translation: ਜੇ ਤੁਸੀਂ ਸ਼ੈਤਾਨ ਵੱਲੋਂ ਕੋਈ (ਬੁਰਾਈ ਵਲ) ਉਕਸਾਹਟ ਮਹਿਸੂਸ ਕਰੋ ਤਾਂ ਅੱਲਾਹ ਦੀ ਸ਼ਰਨ ਮੰਗੋਂ, ਬੇਸ਼ੱਕ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
وَمِنۡ ءَايَٰتِهِ ٱلَّيۡلُ وَٱلنَّهَارُ وَٱلشَّمۡسُ وَٱلۡقَمَرُۚ لَا تَسۡجُدُواْ لِلشَّمۡسِ وَلَا لِلۡقَمَرِ وَٱسۡجُدُواْۤ لِلَّهِۤ ٱلَّذِي خَلَقَهُنَّ إِن كُنتُمۡ إِيَّاهُ تَعۡبُدُونَ ﴿37﴾وَمِنۡ ءَايَٰتِهِ ٱلَّيۡلُ وَٱلنَّهَارُ وَٱلشَّمۡسُ وَٱلۡقَمَرُۚ لَا تَسۡجُدُواْ لِلشَّمۡسِ وَلَا لِلۡقَمَرِ وَٱسۡجُدُواْۤ لِلَّهِۤ ٱلَّذِي خَلَقَهُنَّ إِن كُنتُمۡ إِيَّاهُ تَعۡبُدُونَ
Transliteration: Wamin ayatihi allaylu waalnnaharu waalshshamsu waalqamaru la tasjudoo lilshshamsi wala lilqamari waosjudoo lillahi alathee khalaqahunna in kuntum iyyahu taAAbudoona
Translation: ਇਹ ਦਿਨ ਤੇ ਰਾਤ, ਸੂਰਜ ਤੇ ਚੰਨ ਉਸ (ਅੱਲਾਹਾਂ) ਦੀ ਨਿਸ਼ਾਨੀਆਂ ਵਿੱਚੋਂ ਹਨ। ਤੁਸੀਂ ਲੋਕ ਨਾ ਸੂਰਜ ਦੀ ਪੂਜਾ ਕਰੋ ਨਾ ਚੰਨ ਦੀ, ਜੇ ਤੁਸੀਂ ਵਾਸਤਵ ਵਿਚ ਉਸੇ ਦੀ ਇਬਾਦਤ ਕਰਦੇ ਹੋ, ਤਾਂ ਤੁਸੀਂ ਉਸ ਅੱਲਾਹ ਨੂੰ ਸਿਜਦਾ ਕਰੋ ਜਿਸ ਨੇ (ਇਹਨਾਂ ਸਭ ਨੂੰ) ਪੈਦਾ ਕੀਤਾ ਹੈ।
فَإِنِ ٱسۡتَكۡبَرُواْ فَٱلَّذِينَ عِندَ رَبِّكَ يُسَبِّحُونَ لَهُۥ بِٱلَّيۡلِ وَٱلنَّهَارِ وَهُمۡ لَا يَسۡـَٔمُونَ۩ ﴿38﴾فَإِنِ ٱسۡتَكۡبَرُواْ فَٱلَّذِينَ عِندَ رَبِّكَ يُسَبِّحُونَ لَهُۥ بِٱلَّيۡلِ وَٱلنَّهَارِ وَهُمۡ لَا يَسۡـَٔمُونَ۩
Transliteration: Faini istakbaroo faallatheena AAinda rabbika yusabbihoona lahu biallayli waalnnahari wahum la yasamoona
Translation: ਜੇ ਫੇਰ ਵੀ ਉਹ (ਕਾਫ਼ਿਰ) ਹੰਕਾਰ ਤੇ ਘਮੰਡ ਕਰਨ [3] (ਤਾਂ ਕੋਈ ਪਰਵਾਹ ਨਹੀਂ ਕਿਉਂ ਜੋ) ਉਹ (ਫ਼ਰਿਸ਼ਤੇ) ਜਿਹੜੇ ਤੁਹਾਡੇ ਰੱਬ ਦੇ ਨਿਕਟਵਰਤੀ ਹਨ, ਉਹ ਰਾਤ ਦਿਨ (ਭਾਵ ਹਰ ਵੇਲੇ) ਉਸ ਦੀ ਤਸਬੀਹ (ਸ਼ਲਾਘਾ) ਕਰਦੇ ਹਨ ਅਤੇ ਉਹ ਕਦੇ ਥੱਕਦੇ ਨਹੀਂ।
وَمِنۡ ءَايَٰتِهِۦٓ أَنَّكَ تَرَى ٱلۡأَرۡضَ خَٰشِعَةٗ فَإِذَآ أَنزَلۡنَا عَلَيۡهَا ٱلۡمَآءَ ٱهۡتَزَّتۡ وَرَبَتۡۚ إِنَّ ٱلَّذِيٓ أَحۡيَاهَا لَمُحۡيِ ٱلۡمَوۡتَىٰٓۚ إِنَّهُۥ عَلَىٰ كُلِّ شَيۡءٖ قَدِيرٌ ﴿39﴾وَمِنۡ ءَايَٰتِهِۦٓ أَنَّكَ تَرَى ٱلۡأَرۡضَ خَٰشِعَةٗ فَإِذَآ أَنزَلۡنَا عَلَيۡهَا ٱلۡمَآءَ ٱهۡتَزَّتۡ وَرَبَتۡۚ إِنَّ ٱلَّذِيٓ أَحۡيَاهَا لَمُحۡيِ ٱلۡمَوۡتَىٰٓۚ إِنَّهُۥ عَلَىٰ كُلِّ شَيۡءٖ قَدِيرٌ
Transliteration: Wamin ayatihi annaka tara alarda khashiAAatan faitha anzalna AAalayha almaa ihtazzat warabat inna allathee ahyaha lamuhyee almawta innahu AAala kulli shayin qadeerun
Translation: ਉਸ (ਰੱਬ) ਦੀਆਂ ਨਿਸ਼ਾਨੀਆਂ ਵਿੱਚੋਂ ਇਹ ਵੀ ਹੈ ਕਿ ਤੁਸੀਂ ਧਰਤੀ ਨੂੰ ਦਬੀ ਹੋਈ (ਬੰਜਰ) ਵੇਖਦੇ ਹੋ। ਜਦੋਂ ਅਸੀਂ ਉਸ ’ਤੇ ਮੀਂਹ ਪਾਉਂਦੇ ਹਾਂ ਤਾਂ ਉਹ ਹਰੀ ਭਰੀ ਹੋ ਉਠਦੀ ਹੈ। (ਇਸੇ ਤਰ੍ਹਾਂ) ਜਿਸ ਨੇ ਇਸ (ਧਰਤੀ) ਨੂੰ ਜਿਊਂਦਾ ਕੀਤਾ ਹੈ ਉਹ ਮੁਰਦਿਆਂ ਨੂੰ ਵੀ ਜਿਊਂਦਾ ਕਰ ਸਕਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਨੂੰ ਪੈਦਾ ਕਰਨ ਦੀ ਸਮਰਥਾ ਰੱਖਦਾ ਹੈ।
إِنَّ ٱلَّذِينَ يُلۡحِدُونَ فِيٓ ءَايَٰتِنَا لَا يَخۡفَوۡنَ عَلَيۡنَآۗ أَفَمَن يُلۡقَىٰ فِي ٱلنَّارِ خَيۡرٌ أَم مَّن يَأۡتِيٓ ءَامِنٗا يَوۡمَ ٱلۡقِيَٰمَةِۚ ٱعۡمَلُواْ مَا شِئۡتُمۡ إِنَّهُۥ بِمَا تَعۡمَلُونَ بَصِيرٌ ﴿40﴾إِنَّ ٱلَّذِينَ يُلۡحِدُونَ فِيٓ ءَايَٰتِنَا لَا يَخۡفَوۡنَ عَلَيۡنَآۗ أَفَمَن يُلۡقَىٰ فِي ٱلنَّارِ خَيۡرٌ أَم مَّن يَأۡتِيٓ ءَامِنٗا يَوۡمَ ٱلۡقِيَٰمَةِۚ ٱعۡمَلُواْ مَا شِئۡتُمۡ إِنَّهُۥ بِمَا تَعۡمَلُونَ بَصِيرٌ
Transliteration: Inna allatheena yulhidoona fee ayatina la yakhfawna AAalayna afaman yulqa fee alnnari khayrun am man yatee aminan yawma alqiyamati iAAmaloo ma shitum innahu bima taAAmaloona baseerun
Translation: ਜਿਹੜੇ ਲੋਕ ਸਾਡੀਆਂ ਆਇਤਾਂ (.ਕੁਰਆਨ) ਵਿਚ ਬਿੰਗ ਵਲ ਲਭਦੇ ਹਨ ਉਹ ਸਾਥੋਂ ਲੁਕੇ ਹੋਏ ਨਹੀਂ। (ਰਤਾ ਸੋਚੋ) ਕਿ ਜਿਹੜਾ ਅੱਗ ਵਿਚ ਸੁੱਟਿਆ ਜਾਵੇ ਉਹ ਚੰਗਾ ਹੈ ਜਾਂ ਜਿਹੜਾ ਕਿਆਮਤ ਵਾਲੇ ਦਿਨ ਅਮਨ-ਅਮਾਨ ਵਿਚ ਰਹੇ ? ਤੁਸੀਂ ਭਾਵੇਂ ਜੋ ਚਾਹੇ ਕਰੋ ਉਹ ਤੁਹਾਡਾ ਸਭ ਕੀਤਾ ਕਰਾਇਆ ਵੇਖ ਰਿਹਾ ਹੈ।
إِنَّ ٱلَّذِينَ كَفَرُواْ بِٱلذِّكۡرِ لَمَّا جَآءَهُمۡۖ وَإِنَّهُۥ لَكِتَٰبٌ عَزِيزٞ ﴿41﴾إِنَّ ٱلَّذِينَ كَفَرُواْ بِٱلذِّكۡرِ لَمَّا جَآءَهُمۡۖ وَإِنَّهُۥ لَكِتَٰبٌ عَزِيزٞ
Transliteration: Inna allatheena kafaroo bialththikri lamma jaahum wainnahu lakitabun AAazeezun
Translation: ਜਿਨ੍ਹਾਂ ਲੋਕਾਂ ਨੇ ਜ਼ਿਕਰ (ਕੁਰਆਨ) ਨੂੰ ਨਹੀਂ ਮੰਨਿਆ ਜਦੋਂ ਕਿ ਉਹ ਉਹਨਾਂ ਕੋਲ ਆਇਆ ਸੀ, (ਅੰਤ ਉਹ ਵੇਖ ਲੈਣਗੇ ਕਿ) ਬੇਸ਼ੱਕ ਇਹ ਤਾਂ ਇਕ ਵੱਡੀ ਜ਼ੋਰਾਵਰ ਤੇ ਉੱਚ ਕੋਟੀ ਦੀ ਕਿਤਾਬ ਹੈ।
لَّا يَأۡتِيهِ ٱلۡبَٰطِلُ مِنۢ بَيۡنِ يَدَيۡهِ وَلَا مِنۡ خَلۡفِهِۦۖ تَنزِيلٞ مِّنۡ حَكِيمٍ حَمِيدٖ ﴿42﴾لَّا يَأۡتِيهِ ٱلۡبَٰطِلُ مِنۢ بَيۡنِ يَدَيۡهِ وَلَا مِنۡ خَلۡفِهِۦۖ تَنزِيلٞ مِّنۡ حَكِيمٍ حَمِيدٖ
Transliteration: La yateehi albatilu min bayni yadayhi wala min khalfihi tanzeelun min hakeemin hameedin
Translation: ਝੂਠ ਤਾਂ ਇਸ (.ਕੁਰਆਨ) ਦੇ ਨੇੜੇ ਵੀ ਨਹੀਂ ਆ ਸਕਦਾ ਅਤੇ ਨਾ ਇਸ ਦੇ ਅੱਗਿਓਂ ਅਤੇ ਨਾ ਹੀ ਪਿੱਛਿਓਂ ਆ ਸਕਦਾ ਹੈ। ਇਹ ਤਾਂ ਅਤਿ ਹਿਕਮਤਾਂ ਵਾਲੀ ਤੇ ਸ਼ਲਾਘਾਯੋਗ ਹਸਤੀ ਵੱਲੋਂ ਉਤਾਰਿਆ ਗਿਆ ਹੈ।
مَّا يُقَالُ لَكَ إِلَّا مَا قَدۡ قِيلَ لِلرُّسُلِ مِن قَبۡلِكَۚ إِنَّ رَبَّكَ لَذُو مَغۡفِرَةٖ وَذُو عِقَابٍ أَلِيمٖ ﴿43﴾مَّا يُقَالُ لَكَ إِلَّا مَا قَدۡ قِيلَ لِلرُّسُلِ مِن قَبۡلِكَۚ إِنَّ رَبَّكَ لَذُو مَغۡفِرَةٖ وَذُو عِقَابٍ أَلِيمٖ
Transliteration: Ma yuqalu laka illa ma qad qeela lilrrusuli min qablika inna rabbaka lathoo maghfiratin wathoo AAiqabin aleemin
Translation: (ਹੇ ਨਬੀ!) ਤੁਹਾਨੂੰ ਵੀ ਉਹੀਓ ਕਿਹਾ ਜਾਂਦਾ ਹੈ ਜਿਹੜਾ ਤੁਹਾਥੋਂ ਪਹਿਲੇ ਰਸੂਲਾਂ ਨੂੰ ਕਿਹਾ ਗਿਆ ਹੈ। ਬੇਸ਼ੱਕ ਤੁਹਾਡਾ ਰੱਬ ਬਖ਼ਸ਼ਣਹਾਰ ਵੀ ਹੈ ਅਤੇ ਦਰਦਨਾਕ ਅਜ਼ਾਬ ਦੇਣ ਵਾਲਾ ਵੀ ਹੈ।
وَلَوۡ جَعَلۡنَٰهُ قُرۡءَانًا أَعۡجَمِيّٗا لَّقَالُواْ لَوۡلَا فُصِّلَتۡ ءَايَٰتُهُۥٓۖ ءَا۬عۡجَمِيّٞ وَعَرَبِيّٞۗ قُلۡ هُوَ لِلَّذِينَ ءَامَنُواْ هُدٗى وَشِفَآءٞۚ وَٱلَّذِينَ لَا يُؤۡمِنُونَ فِيٓ ءَاذَانِهِمۡ وَقۡرٞ وَهُوَ عَلَيۡهِمۡ عَمًىۚ أُوْلَـٰٓئِكَ يُنَادَوۡنَ مِن مَّكَانِۭ بَعِيدٖ ﴿44﴾وَلَوۡ جَعَلۡنَٰهُ قُرۡءَانًا أَعۡجَمِيّٗا لَّقَالُواْ لَوۡلَا فُصِّلَتۡ ءَايَٰتُهُۥٓۖ ءَا۬عۡجَمِيّٞ وَعَرَبِيّٞۗ قُلۡ هُوَ لِلَّذِينَ ءَامَنُواْ هُدٗى وَشِفَآءٞۚ وَٱلَّذِينَ لَا يُؤۡمِنُونَ فِيٓ ءَاذَانِهِمۡ وَقۡرٞ وَهُوَ عَلَيۡهِمۡ عَمًىۚ أُوْلَـٰٓئِكَ يُنَادَوۡنَ مِن مَّكَانِۭ بَعِيدٖ
Transliteration: Walaw jaAAalnahu quranan aAAjamiyyan laqaloo lawla fussilat ayatuhu aaAAjamiyyun waAAarabiyyun qul huwa lillatheena amanoo hudan washifaon waallatheena la yuminoona fee athanihim waqrun wahuwa AAalayhim AAaman olaika yunadawna min makanin baAAeedin
Translation: ਜੇ ਅਸੀਂ ਇਸ .ਕੁਰਆਨ ਨੂੰ ਅਜਮੀ (ਅਰਬੀ ਤੋਂ ਛੁੱਟ ਕਿਸੇ ਹੋਰ) ਭਾਸ਼ਾ ਵਿਚ ਉਤਾਰਦੇ ਤਾਂ ਉਹ (ਕਾਫ਼ਿਰ) ਆਖਦੇ ਕਿ ਇਸ ਦੀਆਂ ਆਇਤਾਂ ਦਾ ਵਰਣਨ ਸਪਸ਼ਟ ਰੂਪ ਵਿਚ ਕਿਉਂ ਨਹੀਂ ਕੀਤਾ ਗਿਆ ? ਅਚਰਜ ਹੈ ਕਿ ਕਿਤਾਬ ਦੀ ਭਾਸ਼ਾ ਅਜਮੀ ਅਤੇ ਪੈਗ਼ੰਬਰ ਅਰਬੀ ? (ਹੇ ਨਬੀ!) ਤੁਸੀਂ ਆਖੋ ਕਿ ਈਮਾਨ ਵਾਲਿਆਂ ਲਈ ਤਾਂ ਉਹ ਹਿਦਾਇਤ ਤੇ (ਮਨ ਦੇ ਰੋਗਾਂ ਦਾ) ਇਲਾਜ ਹੈ ਅਤੇ ਜਿਹੜੇ ਈਮਾਨ ਨਹੀਂ ਲਿਆਂਦੇ ਉਹਨਾਂ ਦੇ ਕੰਨਾਂ ਵਿਚ ਡਾਟ ਤੇ ਅੱਖਾਂ ਤੋਂ ਅੰਨ੍ਹੇ ਹਨ। ਇਹ ਉਹ ਲੋਕ ਹਨ (ਜਿਹੜੇ ਹੱਕ ਸੱਚ ਗੱਲ ਨਹੀਂ ਸੁਣਦੇ) ਜਿਵੇਂ ਉਹ ਦੂਰੋਂ ਪੁਕਾਰੇ ਜਾ ਰਹੇ ਹੋਣ।
وَلَقَدۡ ءَاتَيۡنَا مُوسَى ٱلۡكِتَٰبَ فَٱخۡتُلِفَ فِيهِۚ وَلَوۡلَا كَلِمَةٞ سَبَقَتۡ مِن رَّبِّكَ لَقُضِيَ بَيۡنَهُمۡۚ وَإِنَّهُمۡ لَفِي شَكّٖ مِّنۡهُ مُرِيبٖ ﴿45﴾وَلَقَدۡ ءَاتَيۡنَا مُوسَى ٱلۡكِتَٰبَ فَٱخۡتُلِفَ فِيهِۚ وَلَوۡلَا كَلِمَةٞ سَبَقَتۡ مِن رَّبِّكَ لَقُضِيَ بَيۡنَهُمۡۚ وَإِنَّهُمۡ لَفِي شَكّٖ مِّنۡهُ مُرِيبٖ
Transliteration: Walaqad atayna moosa alkitaba faikhtulifa feehi walawla kalimatun sabaqat min rabbika laqudiya baynahum wainnahum lafee shakkin minhu mureebin
Translation: ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਪਰ ਉਸ ਵਿਚ ਵੀ ਮਤਭੇਦ ਕੀਤਾ ਗਿਆ। ਜੇ ਤੇਰੇ ਰੱਬ ਵੱਲੋਂ ਇਕ ਗੱਲ ਦਾ ਪਹਿਲਾਂ ਹੀ ਫ਼ੈਸਲਾ ਨਾ ਹੋ ਗਿਆ ਹੁੰਦਾ ਤਾਂ ਉਹਨਾਂ (ਇਨਕਾਰੀਆਂ) ਦਾ ਨਿਬੇੜਾ ਕਦੋਂ ਦਾ ਹੋ ਚੁੱਕਿਆ ਹੁੰਦਾ। ਬੇਸ਼ੱਕ ਉਹ (ਇਨਕਾਰੀ) ਇਸ .ਕੁਰਆਨ ਦੇ ਸੰਬੰਧ ਵਿਚ ਦੁਵਿਧਾ ਵਿਚ ਪਾ ਦੇਣ ਵਾਲੇ ਸ਼ੱਕ ਵਿਚ ਫਸੇ ਹੋਏ ਹਨ।
مَّنۡ عَمِلَ صَٰلِحٗا فَلِنَفۡسِهِۦۖ وَمَنۡ أَسَآءَ فَعَلَيۡهَاۗ وَمَا رَبُّكَ بِظَلَّـٰمٖ لِّلۡعَبِيدِ ﴿46﴾مَّنۡ عَمِلَ صَٰلِحٗا فَلِنَفۡسِهِۦۖ وَمَنۡ أَسَآءَ فَعَلَيۡهَاۗ وَمَا رَبُّكَ بِظَلَّـٰمٖ لِّلۡعَبِيدِ
Transliteration: Man AAamila salihan falinafsihi waman asaa faAAalayha wama rabbuka bithallamin lilAAabeedi
Translation: ਜਿਹੜਾ ਵੀ ਕੋਈ ਭਲੇ ਕੰਮ ਕਰਦਾ ਹੈ ਉਹ ਆਪਣੇ ਹੀ ਭਲੇ ਲਈ ਕਰਦਾ ਹੈ ਅਤੇ ਜਿਹੜਾ ਮਾੜੇ ਕੰਮ ਕਰਦਾ ਹੈ ਉਸ ਦਾ ਦੋਸ਼ ਵੀ ਉਸੇ ਉੱਤੇ ਹੈ। ਤੁਹਾਡਾ ਪਾਲਣਹਾਰ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਕਰਨ ਵਾਲਾ ਨਹੀਂ।
إِلَيۡهِ يُرَدُّ عِلۡمُ ٱلسَّاعَةِۚ وَمَا تَخۡرُجُ مِن ثَمَرَٰتٖ مِّنۡ أَكۡمَامِهَا وَمَا تَحۡمِلُ مِنۡ أُنثَىٰ وَلَا تَضَعُ إِلَّا بِعِلۡمِهِۦۚ وَيَوۡمَ يُنَادِيهِمۡ أَيۡنَ شُرَكَآءِي قَالُوٓاْ ءَاذَنَّـٰكَ مَامِنَّا مِن شَهِيدٖ ﴿47﴾۞إِلَيۡهِ يُرَدُّ عِلۡمُ ٱلسَّاعَةِۚ وَمَا تَخۡرُجُ مِن ثَمَرَٰتٖ مِّنۡ أَكۡمَامِهَا وَمَا تَحۡمِلُ مِنۡ أُنثَىٰ وَلَا تَضَعُ إِلَّا بِعِلۡمِهِۦۚ وَيَوۡمَ يُنَادِيهِمۡ أَيۡنَ شُرَكَآءِي قَالُوٓاْ ءَاذَنَّـٰكَ مَامِنَّا مِن شَهِيدٖ
Transliteration: Ilayhi yuraddu AAilmu alssaAAati wama takhruju min thamaratin min akmamiha wama tahmilu min ontha wala tadaAAu illa biAAilmihi wayawma yunadeehim ayna shurakaee qaloo athannaka ma minna min shaheedin
Translation: ਉਸ (ਕਿਆਮਤ) ਦੇ ਆਉਣ ਦਾ ਗਿਆਨ ਉਸ (ਅੱਲਾਹ) ਵੱਲ ਹੀ ਮੋੜ੍ਹਿਆ ਜਾਂਦਾ ਹੈ। ਜਿਹੜਾ ਵੀ ਫਲ ਆਪਣੇ ਗ਼ਲਾਫ਼ਾਂ ਵਿੱਚੋਂ ਨਿਕਲਦਾ ਹੈ ਅਤੇ ਜਿਹੜੀ ਮਦੀਨ ਗਰਭਵਤੀ ਹੁੰਦੀ ਹੈ ਅਤੇ ਬੱਚਾ ਜਣਦੀ ਹੈ ਉਹ ਸਭ ਅੱਲਾਹ ਦੇ ਗਿਆਨ ਅਧੀਨ ਹੈ। ਅਤੇ ਜਿਸ ਦਿਨ ਉਹ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਪੁੱਛੇਗਾ ਕਿ ਮੇਰੇ ਸ਼ਰੀਕ ਕਿੱਥੇ ਹਨ? ਉਹ ਕਹਿਣਗੇ ਕਿ ਅਸੀਂ ਤਾਂ ਬੇਨਤੀ ਕਰ ਚੁੱਕੇ ਹਾਂ ਕਿ ਅੱਜ ਸਾਡੇ ਵਿੱਚੋਂ (ਸ਼ਿਰਕ ਦੀ) ਗਵਾਹੀ ਦੇਣ ਵਾਲਾ ਕੋਈ ਨਹੀਂ।
وَضَلَّ عَنۡهُم مَّا كَانُواْ يَدۡعُونَ مِن قَبۡلُۖ وَظَنُّواْ مَا لَهُم مِّن مَّحِيصٖ ﴿48﴾وَضَلَّ عَنۡهُم مَّا كَانُواْ يَدۡعُونَ مِن قَبۡلُۖ وَظَنُّواْ مَا لَهُم مِّن مَّحِيصٖ
Transliteration: Wadalla AAanhum ma kanoo yadAAoona min qablu wathannoo ma lahum min maheesin
Translation: ਅਤੇ ਜਿਨ੍ਹਾਂ ਦੀ ਉਹ ਪੂਜਾ ਕਰਦੇ ਸਨ ਉਹ ਸਭ ਗੁਆਚੇ ਜਾਣਗੇ ਅਤੇ ਉਹ ਸਮਝ ਲੈਣਗੇ ਕਿ ਹੁਣ ਉਹਨਾਂ ਦੇ ਨੱਸਣ ਲਈ ਕੋਈ ਰਾਹ ਨਹੀਂ।
لَّا يَسۡـَٔمُ ٱلۡإِنسَٰنُ مِن دُعَآءِ ٱلۡخَيۡرِ وَإِن مَّسَّهُ ٱلشَّرُّ فَيَـُٔوسٞ قَنُوطٞ ﴿49﴾لَّا يَسۡـَٔمُ ٱلۡإِنسَٰنُ مِن دُعَآءِ ٱلۡخَيۡرِ وَإِن مَّسَّهُ ٱلشَّرُّ فَيَـُٔوسٞ قَنُوطٞ
Transliteration: La yasamu alinsanu min duAAai alkhayri wain massahu alshsharru fayaoosun qanootun
Translation: ਮਨੁੱਖ ਭਲਾਈ (ਲਈ ਦੁਆਵਾਂ) ਮੰਗਦਾ ਕਦੇ ਵੀ ਨਹੀਂ ਥੱਕਦਾ ਅਤੇ ਜੇ ਉਸ ਨੂੰ ਕੋਈ ਬਿਪਤਾ ਆ ਖੜੀ ਹੋਵੇ ਤਾਂ ਉਹ ਨਿਰਾਸ਼ ਹੋ ਜਾਂਦਾ ਹੈ।
وَلَئِنۡ أَذَقۡنَٰهُ رَحۡمَةٗ مِّنَّا مِنۢ بَعۡدِ ضَرَّآءَ مَسَّتۡهُ لَيَقُولَنَّ هَٰذَا لِي وَمَآ أَظُنُّ ٱلسَّاعَةَ قَآئِمَةٗ وَلَئِن رُّجِعۡتُ إِلَىٰ رَبِّيٓ إِنَّ لِي عِندَهُۥ لَلۡحُسۡنَىٰۚ فَلَنُنَبِّئَنَّ ٱلَّذِينَ كَفَرُواْ بِمَا عَمِلُواْ وَلَنُذِيقَنَّهُم مِّنۡ عَذَابٍ غَلِيظٖ ﴿50﴾وَلَئِنۡ أَذَقۡنَٰهُ رَحۡمَةٗ مِّنَّا مِنۢ بَعۡدِ ضَرَّآءَ مَسَّتۡهُ لَيَقُولَنَّ هَٰذَا لِي وَمَآ أَظُنُّ ٱلسَّاعَةَ قَآئِمَةٗ وَلَئِن رُّجِعۡتُ إِلَىٰ رَبِّيٓ إِنَّ لِي عِندَهُۥ لَلۡحُسۡنَىٰۚ فَلَنُنَبِّئَنَّ ٱلَّذِينَ كَفَرُواْ بِمَا عَمِلُواْ وَلَنُذِيقَنَّهُم مِّنۡ عَذَابٍ غَلِيظٖ
Transliteration: Walain athaqnahu rahmatan minna min baAAdi darraa massathu layaqoolanna hatha lee wama athunnu alssaAAata qaimatan walain rujiAAtu ila rabbee inna lee AAindahu lalhusna falanunabbianna allatheena kafaroo bima AAamiloo walanutheeqannahum min AAathabin ghaleethin
Translation: ਜੇ ਉਸ ਬਿਪਤਾ ਮਗਰੋਂ ਅਸੀਂ ਉਸੇ ਵਿਅਕਤੀ ਨੂੰ ਆਪਣੀ ਮਿਹਰ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਦਾ ਹੈ ਕਿ ਇਹ ਤਾਂ ਮੇਰੇ ਹੀ ਲਈ ਹੈ ਅਤੇ ਮੈਂ ਨਹੀਂ ਸਮਝਦਾ ਕਿ ਕਿਆਮਤ ਆਵੇਗੀ। (ਅਤੇ ਆਖਦੇ ਹਨ) ਜੇਕਰ ਮੈਂ ਆਪਣੇ ਰੱਬ ਦੇ ਕੋਲ ਪਰਤਾਇਆ ਵੀ ਗਿਆ ਤਾਂ ਵੀ ਮੇਰੇ ਲਈ ਉਸ ਕੋਲ ਭਲਾਈ ਹੀ ਹੋਵੇਗੀ। ਫੇਰ ਅਸੀਂ ਉਸ ਕਾਫ਼ਿਰਾਂ ਨੂੰ ਦੱਸ ਦਿਆਂਗੇ ਜੋ ਉਹ (ਸੰਸਾਰ ਵਿਚ) ਕਰਿਆ ਕਰਦਾ ਸੀ ਅਤੇ ਅਸੀਂ ਉਸਨਾਂ ਨੂੰ ਕਰੜੀਆਂ ਸਜ਼ਾਵਾਂ ਦਾ ਸੁਆਦ ਚਖਾਵਾਂਗੇ।
وَإِذَآ أَنۡعَمۡنَا عَلَى ٱلۡإِنسَٰنِ أَعۡرَضَ وَنَـَٔا بِجَانِبِهِۦ وَإِذَا مَسَّهُ ٱلشَّرُّ فَذُو دُعَآءٍ عَرِيضٖ ﴿51﴾وَإِذَآ أَنۡعَمۡنَا عَلَى ٱلۡإِنسَٰنِ أَعۡرَضَ وَنَـَٔا بِجَانِبِهِۦ وَإِذَا مَسَّهُ ٱلشَّرُّ فَذُو دُعَآءٍ عَرِيضٖ
Transliteration: Waitha anAAamna AAala alinsani aAArada wanaa bijanibihi waitha massahu alshsharru fathoo duAAain AAareedin
Translation: (ਹੇ ਨਬੀ!) ਜਦੋਂ ਅਸੀਂ ਮਨੁੱਖ ਨੂੰ ਆਪਣੀ ਮਿਹਰਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ (ਧੰਨਵਾਦੀ ਹੋਣ ਤੋਂ) ਮੂੰਹ ਮੋੜ ਲੈਂਦਾ ਹੈ ਅਤੇ ਸਗੋਂ ਆਕੜ ਕੇ ਪਰਾਂ ਹੋ ਜਾਂਦਾ ਹੈ ਅਤੇ ਜਦੋਂ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ ਲੰਮੀਆਂ ਲੰਮੀਆਂ ਦੁਆਵਾਂ ਕਰਨ ਵਾਲਾ ਬਣ ਜਾਂਦਾ ਹੈ।
قُلۡ أَرَءَيۡتُمۡ إِن كَانَ مِنۡ عِندِ ٱللَّهِ ثُمَّ كَفَرۡتُم بِهِۦ مَنۡ أَضَلُّ مِمَّنۡ هُوَ فِي شِقَاقِۭ بَعِيدٖ ﴿52﴾قُلۡ أَرَءَيۡتُمۡ إِن كَانَ مِنۡ عِندِ ٱللَّهِ ثُمَّ كَفَرۡتُم بِهِۦ مَنۡ أَضَلُّ مِمَّنۡ هُوَ فِي شِقَاقِۭ بَعِيدٖ
Transliteration: Qul araaytum in kana min AAindi Allahi thumma kafartum bihi man adallu mimman huwa fee shiqaqin baAAeedin
Translation: (ਹੇ ਨਬੀ!) ਤੁਸੀਂ ਆਖ ਦਿਓ ਕਿ (ਹੇ ਇਨਕਾਰੀਓ!) ਰਤਾ ਇਹ ਤਾਂ ਦੱਸੋ ਕਿ ਜੇ ਇਹ (.ਕੁਰਆਨ) ਅੱਲਾਹ ਵੱਲੋਂ ਹੋਵੇ ਅਤੇ ਤੁਸੀਂ ਇਸ ਦਾ ਇਨਕਾਰ ਕਰੋ, ਤਾਂ ਫੇਰ ਉਸ ਵਿਅਕਤੀ ਤੋਂ ਵੱਧ ਰਾਹੋਂ ਭਟਕਿਆਂ ਹੋਇਆ ਕੌਣ ਹੋਵੇਗਾ, ਜਿਹੜਾ ਇਸ (ਹੱਕ) ਦੀ ਵਿਰੋਧਤਾ ਕਰਦਾ ਹੋਇਆ ਦੂਰ ਤਕ ਚਲਿਆ ਜਾਵੇ।
سَنُرِيهِمۡ ءَايَٰتِنَا فِي ٱلۡأٓفَاقِ وَفِيٓ أَنفُسِهِمۡ حَتَّىٰ يَتَبَيَّنَ لَهُمۡ أَنَّهُ ٱلۡحَقُّۗ أَوَلَمۡ يَكۡفِ بِرَبِّكَ أَنَّهُۥ عَلَىٰ كُلِّ شَيۡءٖ شَهِيدٌ ﴿53﴾سَنُرِيهِمۡ ءَايَٰتِنَا فِي ٱلۡأٓفَاقِ وَفِيٓ أَنفُسِهِمۡ حَتَّىٰ يَتَبَيَّنَ لَهُمۡ أَنَّهُ ٱلۡحَقُّۗ أَوَلَمۡ يَكۡفِ بِرَبِّكَ أَنَّهُۥ عَلَىٰ كُلِّ شَيۡءٖ شَهِيدٌ
Transliteration: Sanureehim ayatina fee alafaqi wafee anfusihim hatta yatabayyana lahum annahu alhaqqu awalam yakfi birabbika annahu AAala kulli shayin shaheedun
Translation: ਬਹੁਤ ਛੇਤੀ ਅਸੀਂ ਉਹਨਾਂ ਨੂੰ ਆਪਣੀਆਂ ਨਿਸ਼ਾਨੀਆਂ ਸੰਸਾਰ ਵਿਚ ਵੀ ਵਿਖਾਵਾਂਗੇ ਅਤੇ ਉਹਨਾਂ ਦੀ ਆਪਣੀ ਜ਼ਾਤ ਵਿਚ ਵੀ ਵਿਖਾਵਾਂਗੇ, ਇੱਥੋਂ ਤਕ ਕਿ ਇਹ ਗੱਲ ਉਹਨਾਂ ਉੱਤੇ ਸਪਸ਼ਟ ਹੋ ਜਾਵੇਗੀ ਕਿ ਬੇਸ਼ੱਕ ਇਹ .ਕੁਰਆਨ ਹੱਕ ਹੈ। ਕੀ ਇਹ ਗੱਲ ਕਾਫ਼ੀ ਨਹੀਂ ਕਿ ਤੁਹਾਡਾ ਰੱਬ ਹਰ ਚੀਜ਼ ਦਾ ਗਵਾਹ ਹੈ ?
أَلَآ إِنَّهُمۡ فِي مِرۡيَةٖ مِّن لِّقَآءِ رَبِّهِمۡۗ أَلَآ إِنَّهُۥ بِكُلِّ شَيۡءٖ مُّحِيطُۢ ﴿54﴾أَلَآ إِنَّهُمۡ فِي مِرۡيَةٖ مِّن لِّقَآءِ رَبِّهِمۡۗ أَلَآ إِنَّهُۥ بِكُلِّ شَيۡءٖ مُّحِيطُۢ
Transliteration: Ala innahum fee miryatin min liqai rabbihim ala innahu bikulli shayin muheetun
Translation: ਖ਼ਬਰਦਾਰ! ਬੇਸ਼ੱਕ ਉਹ ਲੋਕ ਆਪਣੇ ਰੱਬ ਦੀ ਮਿਲਣੀ ਵਿਚ ਸ਼ੱਕ ਵਿਚ ਹਨ। ਖ਼ਬਰਦਾਰ ਬੇਸ਼ੱਕ ਉਸ ਨੇ ਹਰੇਕ ਚੀਜ਼ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download