حمٓ ﴿1﴾حمٓ
Transliteration: Hameem
Translation: ਹਾ, ਮੀਮ।
حمٓ ﴿1﴾حمٓ
Transliteration: Hameem
Translation: ਹਾ, ਮੀਮ।
وَٱلۡكِتَٰبِ ٱلۡمُبِينِ ﴿2﴾وَٱلۡكِتَٰبِ ٱلۡمُبِينِ
Transliteration: Waalkitabi almubeeni
Translation: ਸਪਸ਼ਟ (ਰੌਸ਼ਨ) ਕਿਤਾਬ, .ਕੁਰਆਨ ਦੀ ਸੁੰਹ।
إِنَّآ أَنزَلۡنَٰهُ فِي لَيۡلَةٖ مُّبَٰرَكَةٍۚ إِنَّا كُنَّا مُنذِرِينَ ﴿3﴾إِنَّآ أَنزَلۡنَٰهُ فِي لَيۡلَةٖ مُّبَٰرَكَةٍۚ إِنَّا كُنَّا مُنذِرِينَ
Transliteration: Inna anzalnahu fee laylatin mubarakatin inna kunna munthireena
Translation: ਅਸਾਂ ਇਸ (.ਕੁਰਆਨ) ਨੂੰ ਇਕ ਬਰਕਤਾਂ ਵਾਲੀ ਰਾਤ ਵਿਚ ਉਤਾਰਿਆ ਹੈ। ਬੇਸ਼ਕ ਅਸੀਂ (ਇਸ .ਕੁਰਆਨ ਰਾਹੀਂ ਅਜ਼ਾਬ ਤੋਂ) ਡਰਾਉਣ ਵਾਲੇ ਹਾਂ।
فِيهَا يُفۡرَقُ كُلُّ أَمۡرٍ حَكِيمٍ ﴿4﴾فِيهَا يُفۡرَقُ كُلُّ أَمۡرٍ حَكِيمٍ
Transliteration: Feeha yufraqu kullu amrin hakeemin
Translation: ਇਸੇ (ਭਾਗਾਂ ਵਾਲੀ ਰਾਤ ਨੂੰ ਸਾਡੇ ਵੱਲੋਂ) ਹਰੇਕ ਮਾਮਲੇ ਦਾ ਯੁਕਤੀ ਭਰਿਆ ਫ਼ੈਸਲਾ ਕੀਤਾ ਜਾਂਦਾ ਹੈ।
أَمۡرٗا مِّنۡ عِندِنَآۚ إِنَّا كُنَّا مُرۡسِلِينَ ﴿5﴾أَمۡرٗا مِّنۡ عِندِنَآۚ إِنَّا كُنَّا مُرۡسِلِينَ
Transliteration: Amran min AAindina inna kunna mursileena
Translation: ਵਿਸ਼ੇਸ਼ ਸਾਡੇ ਹੁਕਮ ਅਨੁਸਾਰ (ਹਰੇਕ ਫ਼ੈਸਲਾ ਹੁੰਦਾ ਹੈ) ਬੇਸ਼ੱਕ ਅਸੀਂ ਹੀ (ਰਸੂਲ) ਭੇਜਣ ਵਾਲੇ ਹਾਂ।
رَحۡمَةٗ مِّن رَّبِّكَۚ إِنَّهُۥ هُوَ ٱلسَّمِيعُ ٱلۡعَلِيمُ ﴿6﴾رَحۡمَةٗ مِّن رَّبِّكَۚ إِنَّهُۥ هُوَ ٱلسَّمِيعُ ٱلۡعَلِيمُ
Transliteration: Rahmatan min rabbika innahu huwa alssameeAAu alAAaleemu
Translation: ਇਹ ਤੁਹਾਡੇ ਰੱਬ ਦੀ ਵਿਸ਼ੇਸ਼ ਕ੍ਰਿਪਾ ਹੈ। ਨਿਰਸੰਦੇਹ, ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
رَبِّ ٱلسَّمَٰوَٰتِ وَٱلۡأَرۡضِ وَمَا بَيۡنَهُمَآۖ إِن كُنتُم مُّوقِنِينَ ﴿7﴾رَبِّ ٱلسَّمَٰوَٰتِ وَٱلۡأَرۡضِ وَمَا بَيۡنَهُمَآۖ إِن كُنتُم مُّوقِنِينَ
Transliteration: Rabbi alssamawati waalardi wama baynahuma in kuntum mooqineena
Translation: ਉਹ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਹੈ ਅਤੇ ਉਹਨਾਂ ਦਾ ਵੀ ਜਿਹੜਾ ਇਹਨਾਂ ਦੋਵਾਂ ਦੇ ਵਿਚਾਲੇ ਹੈ। ਜੇ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ। (ਤਾਂ ਕਰ ਲਿਓ)।
لَآ إِلَٰهَ إِلَّا هُوَ يُحۡيِۦ وَيُمِيتُۖ رَبُّكُمۡ وَرَبُّ ءَابَآئِكُمُ ٱلۡأَوَّلِينَ ﴿8﴾لَآ إِلَٰهَ إِلَّا هُوَ يُحۡيِۦ وَيُمِيتُۖ رَبُّكُمۡ وَرَبُّ ءَابَآئِكُمُ ٱلۡأَوَّلِينَ
Transliteration: La ilaha illa huwa yuhyee wayumeetu rabbukum warabbu abaikumu alawwaleena
Translation: ਕਿ ਛੁੱਟ ਉਸ (ਅੱਲਾਹ) ਤੋਂ ਕੋਈ ਵੀ ਸੱਚਾ ਇਸ਼ਟ ਨਹੀਂ, ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ। ਉਹੀਓ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।
بَلۡ هُمۡ فِي شَكّٖ يَلۡعَبُونَ ﴿9﴾بَلۡ هُمۡ فِي شَكّٖ يَلۡعَبُونَ
Transliteration: Bal hum fee shakkin yalAAaboona
Translation: ਪਰ ਕਾਫ਼ਿਰਾਂ ਨੂੰ ਵਿਸ਼ਵਾਸ ਨਹੀਂ, ਸਗੋਂ ਉਹ ਤਾਂ ਸ਼ੱਕ ਵਿਚ ਪਏ ਖੇਡ ਰਹੇ ਹਨ।
فَٱرۡتَقِبۡ يَوۡمَ تَأۡتِي ٱلسَّمَآءُ بِدُخَانٖ مُّبِينٖ ﴿10﴾فَٱرۡتَقِبۡ يَوۡمَ تَأۡتِي ٱلسَّمَآءُ بِدُخَانٖ مُّبِينٖ
Transliteration: Fairtaqib yawma tatee alssamao bidukhanin mubeenin
Translation: ਸੋ (ਹੇ ਨਬੀ!) ਤੁਸੀਂ ਉਸ ਦਿਹਾੜੇ ਦੀ ਉਡੀਕ ਕਰੋ ਜਦੋਂ ਅਕਾਸ਼ ਪ੍ਰਤਖ ਧੂੰਆਂ ਲੈ ਕੇ ਆਵੇਗਾ।
يَغۡشَى ٱلنَّاسَۖ هَٰذَا عَذَابٌ أَلِيمٞ ﴿11﴾يَغۡشَى ٱلنَّاسَۖ هَٰذَا عَذَابٌ أَلِيمٞ
Transliteration: Yaghsha alnnasa hatha AAathabun aleemun
Translation: ਉਹ ਧੂੰਆਂ ਲੋਕਾਂ ਨੂੰ ਢੱਕ ਲਵੇਗਾ (ਫੇਰ ਆਖਿਆ ਜਾਵੇਗਾ ਕਿ) ਇਹ ਹੈ (ਇਨਕਾਰ ਕਰਨ ਦਾ) ਦੁਖਦਾਈ ਅਜ਼ਾਬ!।
رَّبَّنَا ٱكۡشِفۡ عَنَّا ٱلۡعَذَابَ إِنَّا مُؤۡمِنُونَ ﴿12﴾رَّبَّنَا ٱكۡشِفۡ عَنَّا ٱلۡعَذَابَ إِنَّا مُؤۡمِنُونَ
Transliteration: Rabbana ikshif AAanna alAAathaba inna muminoona
Translation: ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਥੋਂ ਇਹ ਅਜ਼ਾਬ ਦੂਰ ਕਰ ਦੇ, ਬੇਸ਼ਕ ਅਸੀਂ ਹੁਣੇ ਈਮਾਨ ਲਿਆਉਂਦੇ ਹਾਂ।
أَنَّىٰ لَهُمُ ٱلذِّكۡرَىٰ وَقَدۡ جَآءَهُمۡ رَسُولٞ مُّبِينٞ ﴿13﴾أَنَّىٰ لَهُمُ ٱلذِّكۡرَىٰ وَقَدۡ جَآءَهُمۡ رَسُولٞ مُّبِينٞ
Transliteration: Anna lahumu alththikra waqad jaahum rasoolun mubeenun
Translation: ਹੁਣ ਭਲਾਂ ਇਹਨਾਂ ਨੂੰ ਨਸੀਹਤ ਕੀ ਕਰੇਗੀ ਜਦ ਕਿ ਇਹਨਾਂ ਕੋਲ ਤਾਂ ਹਿਦਾਇਤ ਬਿਆਨ ਕਰਨ ਵਾਲਾ ਰਸੂਲ ਆ ਗਿਆ ਹੈ।
ثُمَّ تَوَلَّوۡاْ عَنۡهُ وَقَالُواْ مُعَلَّمٞ مَّجۡنُونٌ ﴿14﴾ثُمَّ تَوَلَّوۡاْ عَنۡهُ وَقَالُواْ مُعَلَّمٞ مَّجۡنُونٌ
Transliteration: Thumma tawallaw AAanhu waqaloo muAAallamun majnoonun
Translation: ਪਰ ਉਹਨਾਂ (ਮੱਕੇ ਦੇ ਵਸਨੀਕਾਂ) ਨੇ ਉਸ (ਰਸੂਲ) ਤੋਂ ਮੂੰਹ ਫੇਰ ਲਿਆ ਅਤੇ ਕੁੱਝ ਨੇ ਇਹ ਵੀ ਕਿਹਾ ਕਿ ਇਹ ਤਾਂ ਸਿਖਾਇਆ ਪੜ੍ਹਾਇਆ ਹੈ ਅਤੇ ਕੁੱਝ ਨੇ ਸੁਦਾਈ ਆਖਿਆ।
إِنَّا كَاشِفُواْ ٱلۡعَذَابِ قَلِيلًاۚ إِنَّكُمۡ عَآئِدُونَ ﴿15﴾إِنَّا كَاشِفُواْ ٱلۡعَذَابِ قَلِيلًاۚ إِنَّكُمۡ عَآئِدُونَ
Transliteration: Inna kashifoo alAAathabi qaleelan innakum AAaidoona
Translation: ਅਸਾਂ ਥੋੜ੍ਹੀ ਦੇਰ ਲਈ ਇਹਨਾਂ ਤੋਂ ਅਜ਼ਾਬ ਦੂਰ ਕਰਨ ਵਾਲੇ ਹਾਂ, ਬੇਸ਼ੱਕ ਤੁਸੀਂ ਲੋਕ ਮੁੜ ਉਹੀਓ (ਇਨਕਾਰ) ਕਰਨ ਵਾਲੇ ਹੋ।
يَوۡمَ نَبۡطِشُ ٱلۡبَطۡشَةَ ٱلۡكُبۡرَىٰٓ إِنَّا مُنتَقِمُونَ ﴿16﴾يَوۡمَ نَبۡطِشُ ٱلۡبَطۡشَةَ ٱلۡكُبۡرَىٰٓ إِنَّا مُنتَقِمُونَ
Transliteration: Yawma nabtishu albatshata alkubra inna muntaqimoona
Translation: ਜਿਸ ਦਿਨ ਅਸੀਂ ਕਰੜਾਈ ਨਾਲ ਫੜਾਂਗੇ। ਬੇਸ਼ੱਕ (ਉਸ ਦਿਨ) ਅਸੀਂ ਪੂਰਾ-ਪੂਰਾ ਬਦਲਾ ਲੈਣ ਵਾਲੇ ਹਾਂ।
وَلَقَدۡ فَتَنَّا قَبۡلَهُمۡ قَوۡمَ فِرۡعَوۡنَ وَجَآءَهُمۡ رَسُولٞ كَرِيمٌ ﴿17﴾۞وَلَقَدۡ فَتَنَّا قَبۡلَهُمۡ قَوۡمَ فِرۡعَوۡنَ وَجَآءَهُمۡ رَسُولٞ كَرِيمٌ
Transliteration: Walaqad fatanna qablahum qawma firAAawna wajaahum rasoolun kareemun
Translation: ਅਸੀਂ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਫ਼ਿਰਔਨ ਦੀ ਕੌਮ ਨੂੰ ਪਰਖਿਆ ਅਤੇ ਉਹਨਾਂ ਕੋਲ ਇਕ ਪਤਵੰਤਾ ਰਸੂਲ ਆਇਆ ਸੀ।
أَنۡ أَدُّوٓاْ إِلَيَّ عِبَادَ ٱللَّهِۖ إِنِّي لَكُمۡ رَسُولٌ أَمِينٞ ﴿18﴾أَنۡ أَدُّوٓاْ إِلَيَّ عِبَادَ ٱللَّهِۖ إِنِّي لَكُمۡ رَسُولٌ أَمِينٞ
Transliteration: An addoo ilayya AAibada Allahi innee lakum rasoolun ameenun
Translation: ਉਸ (ਰਸੂਲ) ਨੇ ਫ਼ਿਰਔਨ ਨੂੰ ਆਖਿਆ ਕਿ ਅੱਲਾਹ ਦੇ ਬੰਦਿਆਂ ਭਾਵ (ਬਨੀ-ਇਸਰਾਈਲ) ਨੂੰ ਮੇਰੇ ਹਵਾਲੇ ਕਰਦੇ। ਇਹ ਵੀ ਕਿਹਾ ਕਿ ਬੇਸ਼ਕ ਮੈਂ ਤੁਹਾਡੇ ਲਈ ਇਕ ਅਮਾਨਤਦਾਰ ਪੈਗ਼ੰਬਰ ਹਾਂ।
وَأَن لَّا تَعۡلُواْ عَلَى ٱللَّهِۖ إِنِّيٓ ءَاتِيكُم بِسُلۡطَٰنٖ مُّبِينٖ ﴿19﴾وَأَن لَّا تَعۡلُواْ عَلَى ٱللَّهِۖ إِنِّيٓ ءَاتِيكُم بِسُلۡطَٰنٖ مُّبِينٖ
Transliteration: Waan la taAAloo AAala Allahi innee ateekum bisultanin mubeenin
Translation: ਤੁਸੀਂ ਅੱਲਾਹ ਦੇ ਅੱਗੇ ਸਰਕਸ਼ੀ ਨਾ ਕਰੋ, ਨਿਰਸੰਦੇਹ, ਮੈਂ ਤੁਹਾਡੇ ਸਾਹਮਣੇ (ਰਸੂਲ ਹੋਣ ਦੀਆਂ) ਸਪਸ਼ਟ ਦਲੀਲਾਂ ਪੇਸ਼ ਕਰਦਾ ਹਾਂ।
وَإِنِّي عُذۡتُ بِرَبِّي وَرَبِّكُمۡ أَن تَرۡجُمُونِ ﴿20﴾وَإِنِّي عُذۡتُ بِرَبِّي وَرَبِّكُمۡ أَن تَرۡجُمُونِ
Transliteration: Wainnee AAuthtu birabbee warabbikum an tarjumooni
Translation: ਮੈਂਨੇ ਆਪਣੇ ਰੱਬ ਤੇ ਤੁਹਾਡੇ ਰੱਬ ਦੀ ਸ਼ਰਨ ਇਸ ਲਈ ਲਈ ਹੈ ਕਿ ਕਿਤੇ ਤੁਸੀਂ ਮੈਨੂੰ ਪੱਥਰਾਂ ਨਾਲ ਹੀ ਨਾ ਮਾਰ ਦਿਓ।
وَإِن لَّمۡ تُؤۡمِنُواْ لِي فَٱعۡتَزِلُونِ ﴿21﴾وَإِن لَّمۡ تُؤۡمِنُواْ لِي فَٱعۡتَزِلُونِ
Transliteration: Wain lam tuminoo lee faiAAtazilooni
Translation: ਜੇ ਤੁਸੀਂ ਮੇਰੀ ਗੱਲ ’ਤੇ ਵਿਸ਼ਵਾਸ ਨਹੀਂ ਕਰਦੇ ਤਾਂ ਮੈਥੋਂ ਅੱਡ ਹੋ ਜਾਓ।
فَدَعَا رَبَّهُۥٓ أَنَّ هَـٰٓؤُلَآءِ قَوۡمٞ مُّجۡرِمُونَ ﴿22﴾فَدَعَا رَبَّهُۥٓ أَنَّ هَـٰٓؤُلَآءِ قَوۡمٞ مُّجۡرِمُونَ
Transliteration: FadaAAa rabbahu anna haolai qawmun mujrimoona
Translation: ਫੇਰ ਉਸ (ਮੂਸਾ) ਨੇ ਆਪਣੇ ਰੱਬ ਨੂੰ ਬੇਨਤੀ ਕੀਤੀ ਕਿ ਇਹ ਲੋਕ ਤਾਂ ਅਪਰਾਧੀ ਹਨ।
فَأَسۡرِ بِعِبَادِي لَيۡلًا إِنَّكُم مُّتَّبَعُونَ ﴿23﴾فَأَسۡرِ بِعِبَادِي لَيۡلًا إِنَّكُم مُّتَّبَعُونَ
Transliteration: Faasri biAAibadee laylan innakum muttabaAAoona
Translation: (ਰੱਬ ਵੱਲੋਂ ਹੁਕਮ ਹੋਇਆ ਕਿ) ਮੇਰੇ ਬੰਦਿਆਂ ਨੂੰ ਰਾਤ ਦੇ ਸਮੇਂ ਲੈ ਕੇ ਤੁਰ ਜਾ, ਬੇਸ਼ੱਕ ਤੁਹਾਡਾ ਪਿੱਛਾ ਕੀਤਾ ਜਾਵੇਗਾ।
وَٱتۡرُكِ ٱلۡبَحۡرَ رَهۡوًاۖ إِنَّهُمۡ جُندٞ مُّغۡرَقُونَ ﴿24﴾وَٱتۡرُكِ ٱلۡبَحۡرَ رَهۡوًاۖ إِنَّهُمۡ جُندٞ مُّغۡرَقُونَ
Transliteration: Waotruki albahra rahwan innahum jundun mughraqoona
Translation: ਅਤੇ ਤੂੰ ਸਮੁੰਦਰ ਨੂੰ ਉਸ ਦੇ ਹਾਲ ’ਤੇ ਛੱਡ ਕੇ ਪਾਰ ਹੋ ਜਾ। ਬੇਸ਼ੱਕ ਇਹ (ਸਾਰਾ ਫ਼ਿਰਔਨੀ) ਲਸ਼ਕਰ ਡੁੱਬ ਜਾਵੇਗਾ।
كَمۡ تَرَكُواْ مِن جَنَّـٰتٖ وَعُيُونٖ ﴿25﴾كَمۡ تَرَكُواْ مِن جَنَّـٰتٖ وَعُيُونٖ
Transliteration: Kam tarakoo min jannatin waAAuyoonin
Translation: ਉਹ (ਫ਼ਿਰਔਨੀ) ਆਪਣੇ ਪਿੱਛੇ ਕਿੰਨੇ ਹੀ ਬਾਗ਼ ਤੇ ਚਸ਼ਮੇ ਛੱਡ ਗਏ।
وَزُرُوعٖ وَمَقَامٖ كَرِيمٖ ﴿26﴾وَزُرُوعٖ وَمَقَامٖ كَرِيمٖ
Transliteration: WazurooAAin wamaqamin kareemin
Translation: ਖੇਤੀਆਂ ਤੇ ਸ਼ਾਨਦਾਰ ਮਹਿਲ (ਵੀ ਛੱਡ ਤੁਰੇ)।
وَنَعۡمَةٖ كَانُواْ فِيهَا فَٰكِهِينَ ﴿27﴾وَنَعۡمَةٖ كَانُواْ فِيهَا فَٰكِهِينَ
Transliteration: WanaAAmatin kanoo feeha fakiheena
Translation: ਕਿੰਨੀ ਹੀ ਸੁਖ-ਸਮੱਗਰੀ ਸੀ ਜਿਸ ਵਿਚ ਉਹ ਮੌਜਾਂ ਮਾਰਦੇ ਪਏ ਸਨ।
كَذَٰلِكَۖ وَأَوۡرَثۡنَٰهَا قَوۡمًا ءَاخَرِينَ ﴿28﴾كَذَٰلِكَۖ وَأَوۡرَثۡنَٰهَا قَوۡمًا ءَاخَرِينَ
Transliteration: Kathalika waawrathnaha qawman akhareena
Translation: ਉਹਨਾਂ ਦਾ ਅੰਤ ਇਸ ਤਰ੍ਹਾਂ ਹੋਇਆ ਕਿ ਅਸੀਂ ਇਕ ਦੂਜੀ ਕੌਮ ਨੂੰ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਣਾ ਦਿੱਤਾ।
فَمَا بَكَتۡ عَلَيۡهِمُ ٱلسَّمَآءُ وَٱلۡأَرۡضُ وَمَا كَانُواْ مُنظَرِينَ ﴿29﴾فَمَا بَكَتۡ عَلَيۡهِمُ ٱلسَّمَآءُ وَٱلۡأَرۡضُ وَمَا كَانُواْ مُنظَرِينَ
Transliteration: Fama bakat AAalayhimu alssamao waalardu wama kanoo munthareena
Translation: ਫੇਰ ਨਾ ਅਕਾਸ਼ ਤੇ ਨਾ ਹੀ ਧਰਤੀ ਉਹਨਾਂ ਉੱਤੇ ਰੋਈ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਗਈ।
وَلَقَدۡ نَجَّيۡنَا بَنِيٓ إِسۡرَـٰٓءِيلَ مِنَ ٱلۡعَذَابِ ٱلۡمُهِينِ ﴿30﴾وَلَقَدۡ نَجَّيۡنَا بَنِيٓ إِسۡرَـٰٓءِيلَ مِنَ ٱلۡعَذَابِ ٱلۡمُهِينِ
Transliteration: Walaqad najjayna banee israeela mina alAAathabi almuheeni
Translation: ਇਸ ਤਰ੍ਹਾਂ ਅਸੀਂ ਬਨੀ-ਇਸਰਾਈਲ ਨੂੰ ਹੀਣਤਾ ਭਰੇ ਅਜ਼ਾਬ ਤੋਂ ਛੁਟਕਾਰਾ ਦਿੱਤਾ।
مِن فِرۡعَوۡنَۚ إِنَّهُۥ كَانَ عَالِيٗا مِّنَ ٱلۡمُسۡرِفِينَ ﴿31﴾مِن فِرۡعَوۡنَۚ إِنَّهُۥ كَانَ عَالِيٗا مِّنَ ٱلۡمُسۡرِفِينَ
Transliteration: Min firAAawna innahu kana AAaliyan mina almusrifeena
Translation: ਭਾਵ ਫ਼ਿਰਔਨ ਤੋਂ ਬਚਾਇਆ। ਬੇਸ਼ੱਕ ਉਹ ਵੱਡਾ ਹੀ ਸਰਕਸ਼ ਤੇ ਹੱਦਾਂ ਟੱਪਣ ਵਾਲਿਆਂ ਵਿੱਚੋਂ ਸੀ।
وَلَقَدِ ٱخۡتَرۡنَٰهُمۡ عَلَىٰ عِلۡمٍ عَلَى ٱلۡعَٰلَمِينَ ﴿32﴾وَلَقَدِ ٱخۡتَرۡنَٰهُمۡ عَلَىٰ عِلۡمٍ عَلَى ٱلۡعَٰلَمِينَ
Transliteration: Walaqadi ikhtarnahum AAala AAilmin AAala alAAalameena
Translation: ਬੇਸ਼ੱਕ ਅਸੀਂ ਬਨੀ-ਇਸਰਾਈਲ ਨੂੰ ਆਪਣੇ ਗਿਆਨ ਅਨੁਸਾਰ ਕੁਲ ਜਹਾਨ ਦੀਆਂ ਕੌਮਾਂ ਉੱਤੇ ਪਹਿਲ ਦਿੱਤੀ।
وَءَاتَيۡنَٰهُم مِّنَ ٱلۡأٓيَٰتِ مَا فِيهِ بَلَـٰٓؤٞاْ مُّبِينٌ ﴿33﴾وَءَاتَيۡنَٰهُم مِّنَ ٱلۡأٓيَٰتِ مَا فِيهِ بَلَـٰٓؤٞاْ مُّبِينٌ
Transliteration: Waataynahum mina alayati ma feehi balaon mubeenun
Translation: ਅਸੀਂ ਉਹਨਾਂ ਨੂੰ ਅਜਿਹੀਆਂ ਨਿਸ਼ਾਨੀਆਂ ਦਿੱਤੀਆਂ ਸਨ ਜਿਨ੍ਹਾਂ ਵਿਚ ਖੁੱਲ੍ਹੀ ਅਜ਼ਮਾਇਸ਼ ਸੀ।
إِنَّ هَـٰٓؤُلَآءِ لَيَقُولُونَ ﴿34﴾إِنَّ هَـٰٓؤُلَآءِ لَيَقُولُونَ
Transliteration: Inna haolai layaqooloona
Translation: ਅਤੇ ਇਹ (ਮੱਕੇ ਦੇ ਕਾਫ਼ਿਰ) ਲੋਕ ਵੱਡੇ ਜ਼ੋਰਾਂ ਨਾਲ ਆਖਦੇ ਹਨ।
إِنۡ هِيَ إِلَّا مَوۡتَتُنَا ٱلۡأُولَىٰ وَمَا نَحۡنُ بِمُنشَرِينَ ﴿35﴾إِنۡ هِيَ إِلَّا مَوۡتَتُنَا ٱلۡأُولَىٰ وَمَا نَحۡنُ بِمُنشَرِينَ
Transliteration: In hiya illa mawtatuna aloola wama nahnu bimunshareena
Translation: ਕਿ ਅਸੀਂ ਮਰਨਾ ਤਾਂ ਇਕ ਵਾਰ ਹੀ ਹੈ ਅਤੇ ਸਾਨੂੰ ਮੁੜ ਉਠਾਇਆ ਨਹੀਂ ਜਾਵੇਗਾ।
فَأۡتُواْ بِـَٔابَآئِنَآ إِن كُنتُمۡ صَٰدِقِينَ ﴿36﴾فَأۡتُواْ بِـَٔابَآئِنَآ إِن كُنتُمۡ صَٰدِقِينَ
Transliteration: Fatoo biabaina in kuntum sadiqeena
Translation: ਜੇ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ਨੂੰ (ਜਿਊਂਦਾ ਕਰਕੇ) ਲੈ ਆਓ।
أَهُمۡ خَيۡرٌ أَمۡ قَوۡمُ تُبَّعٖ وَٱلَّذِينَ مِن قَبۡلِهِمۡ أَهۡلَكۡنَٰهُمۡۚ إِنَّهُمۡ كَانُواْ مُجۡرِمِينَ ﴿37﴾أَهُمۡ خَيۡرٌ أَمۡ قَوۡمُ تُبَّعٖ وَٱلَّذِينَ مِن قَبۡلِهِمۡ أَهۡلَكۡنَٰهُمۡۚ إِنَّهُمۡ كَانُواْ مُجۡرِمِينَ
Transliteration: Ahum khayrun am qawmu tubbaAAin waallatheena min qablihim ahlaknahum innahum kanoo mujrimeena
Translation: ਕੀ ਇਹ (ਇਨਕਾਰੀ, ਸ਼ਕਤੀ ਪੱਖੋਂ) ਚੰਗੇਰੇ ਹਨ ਜਾਂ ਤੁੱਬਾ ਦੀ ਕੌਮ, ਜਾਂ ਉਹ ਲੋਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਅਸੀਂ ਉਹਨਾਂ ਸਭ ਨੂੰ ਹਲਾਕ ਕਰ ਦਿੱਤਾ। ਉਹ ਸਾਰੇ ਅਪਰਾਧੀ ਸਨ।
وَمَا خَلَقۡنَا ٱلسَّمَٰوَٰتِ وَٱلۡأَرۡضَ وَمَا بَيۡنَهُمَا لَٰعِبِينَ ﴿38﴾وَمَا خَلَقۡنَا ٱلسَّمَٰوَٰتِ وَٱلۡأَرۡضَ وَمَا بَيۡنَهُمَا لَٰعِبِينَ
Transliteration: Wama khalaqna alssamawati waalarda wama baynahuma laAAibeena
Translation: ਅਸੀਂ ਅਕਾਸ਼ਾਂ ਤੇ ਧਰਤੀ ਨੂੰ ਅਤੇ ਜੋ ਕੁੱਝ ਵੀ ਇਹਨਾਂ ਦੇ ਵਿਚਾਲੇ ਹੈ ਉਹਨਾਂ ਨੂੰ, ਖੇਡ-ਖੇਡ ਵਿਚ ਨਹੀਂ ਬਣਾਇਆ।
مَا خَلَقۡنَٰهُمَآ إِلَّا بِٱلۡحَقِّ وَلَٰكِنَّ أَكۡثَرَهُمۡ لَا يَعۡلَمُونَ ﴿39﴾مَا خَلَقۡنَٰهُمَآ إِلَّا بِٱلۡحَقِّ وَلَٰكِنَّ أَكۡثَرَهُمۡ لَا يَعۡلَمُونَ
Transliteration: Ma khalaqnahuma illa bialhaqqi walakinna aktharahum la yaAAlamoona
Translation: ਅਸਾਂ ਇਹਨਾਂ ਦੋਵਾਂ (ਧਰਤੀ ਤੇ ਅਕਾਸ਼) ਨੂੰ ਹੱਕ ਸੱਚ ਦੇ ਅਧਾਰ ’ਤੇ ਪੈਦਾ ਕੀਤਾ ਹੈ। ਪਰ ਇਹਨਾਂ (ਇਨਕਾਰੀਆਂ) ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਸਮਝਦੇ।
إِنَّ يَوۡمَ ٱلۡفَصۡلِ مِيقَٰتُهُمۡ أَجۡمَعِينَ ﴿40﴾إِنَّ يَوۡمَ ٱلۡفَصۡلِ مِيقَٰتُهُمۡ أَجۡمَعِينَ
Transliteration: Inna yawma alfasli meeqatuhum ajmaAAeena
Translation: ਬੇਸ਼ੱਕ ਫ਼ੈਸਲੇ ਦਾ ਦਿਨ (ਭਾਵ ਕਿਆਮਤ) ਉਹਨਾਂ ਸਭ ਦੇ (ਮੁੜ ਜਿਊਂਦੇ ਕਰਨ) ਲਈ ਨਿਸ਼ਚਿਤ ਸਮਾਂ ਹੈ।
يَوۡمَ لَا يُغۡنِي مَوۡلًى عَن مَّوۡلٗى شَيۡـٔٗا وَلَا هُمۡ يُنصَرُونَ ﴿41﴾يَوۡمَ لَا يُغۡنِي مَوۡلًى عَن مَّوۡلٗى شَيۡـٔٗا وَلَا هُمۡ يُنصَرُونَ
Transliteration: Yawma la yughnee mawlan AAan mawlan shayan wala hum yunsaroona
Translation: ਉਸ ਦਿਹਾੜੇ ਕੋਈ ਮਿੱਤਰ ਕਿਸੇ ਮਿੱਤਰ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
إِلَّا مَن رَّحِمَ ٱللَّهُۚ إِنَّهُۥ هُوَ ٱلۡعَزِيزُ ٱلرَّحِيمُ ﴿42﴾إِلَّا مَن رَّحِمَ ٱللَّهُۚ إِنَّهُۥ هُوَ ٱلۡعَزِيزُ ٱلرَّحِيمُ
Transliteration: Illa man rahima Allahu innahu huwa alAAazeezu alrraheemu
Translation: ਛੁੱਟ ਇਸ ਤੋਂ ਅੱਲਾਹ ਹੀ ਜਿਸ ਉੱਤੇ ਮਿਹਰਬਾਨ ਹੋ ਜਾਵੇ (ਉਸ ਦੀ ਮਦਦ ਕੀਤੀ ਜਾਵੇਗੀ)। ਬੇਸ਼ੱਕ ਉਹ ਅਤਿਅੰਤ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।
إِنَّ شَجَرَتَ ٱلزَّقُّومِ ﴿43﴾إِنَّ شَجَرَتَ ٱلزَّقُّومِ
Transliteration: Inna shajarata alzzaqqoomi
Translation: ਬੇਸ਼ੱਕ ਥੋਹਰ ਦਾ ਰੁਖ,
طَعَامُ ٱلۡأَثِيمِ ﴿44﴾طَعَامُ ٱلۡأَثِيمِ
Transliteration: TaAAamu alatheemi
Translation: ਪਾਪੀਆਂ ਦਾ ਭੋਜਨ ਹੈ।
كَٱلۡمُهۡلِ يَغۡلِي فِي ٱلۡبُطُونِ ﴿45﴾كَٱلۡمُهۡلِ يَغۡلِي فِي ٱلۡبُطُونِ
Transliteration: Kaalmuhli yaghlee fee albutooni
Translation: ਪਿਘਲੇ ਹੋਏ ਤਾਂਬੇ ਵਾਂਗ ਉਹ ਢਿੱਡ ਵਿਚ ਉੱਬਲੇਗਾ।
كَغَلۡيِ ٱلۡحَمِيمِ ﴿46﴾كَغَلۡيِ ٱلۡحَمِيمِ
Transliteration: Kaghalyi alhameemi
Translation: ਜਿਵੇਂ ਤੇਜ਼ ਗਰਮ ਪਾਣੀ ਉਬਾਲੀਆਂ ਖਾਂਦਾ ਹੈ।
خُذُوهُ فَٱعۡتِلُوهُ إِلَىٰ سَوَآءِ ٱلۡجَحِيمِ ﴿47﴾خُذُوهُ فَٱعۡتِلُوهُ إِلَىٰ سَوَآءِ ٱلۡجَحِيمِ
Transliteration: Khuthoohu faiAAtiloohu ila sawai aljaheemi
Translation: (ਹੁਕਮ ਹੋਵੇਗਾ ਕਿ) ਇਸ ਅਪਰਾਧੀ ਨੂੰ ਫੜੋ ਤੇ ਘਸੀਟਦੇ ਹੋਏ ਨਰਕ ਵਿਚ ਲੈ ਜਾਓ।
ثُمَّ صُبُّواْ فَوۡقَ رَأۡسِهِۦ مِنۡ عَذَابِ ٱلۡحَمِيمِ ﴿48﴾ثُمَّ صُبُّواْ فَوۡقَ رَأۡسِهِۦ مِنۡ عَذَابِ ٱلۡحَمِيمِ
Transliteration: Thumma subboo fawqa rasihi min AAathabi alhameemi
Translation: ਫੇਰ ਉਸ ਦੇ ਸਿਰ ਉੱਤੇ ਉੱਬਲਦਾ ਹੋਇਆ ਪਾਣੀ ਡੋਲ ਦਿਓ।
ذُقۡ إِنَّكَ أَنتَ ٱلۡعَزِيزُ ٱلۡكَرِيمُ ﴿49﴾ذُقۡ إِنَّكَ أَنتَ ٱلۡعَزِيزُ ٱلۡكَرِيمُ
Transliteration: Thuq innaka anta alAAazeezu alkareemu
Translation: ਫੇਰ ਆਖਿਆ ਜਾਵੇਗਾ ਕਿ ਲੈ ਵੇਖ ਸੁਆਦ, ਤੂੰ ਤਾਂ ਵੱਡਾ ਪਤਵੰਤਾ ਆਗੂ ਬਣੀ ਫਿਰਦਾ ਸੀ।
إِنَّ هَٰذَا مَا كُنتُم بِهِۦ تَمۡتَرُونَ ﴿50﴾إِنَّ هَٰذَا مَا كُنتُم بِهِۦ تَمۡتَرُونَ
Transliteration: Inna hatha ma kuntum bihi tamtaroona
Translation: ਬੇਸ਼ੱਕ ਇਹ ਉਹ ਅਜ਼ਾਬ ਹੈ ਜਿਸ ਵਿਚ ਤੂੰ ਸ਼ੱਕ ਕਰਦਾ ਸੀ।
إِنَّ ٱلۡمُتَّقِينَ فِي مَقَامٍ أَمِينٖ ﴿51﴾إِنَّ ٱلۡمُتَّقِينَ فِي مَقَامٍ أَمِينٖ
Transliteration: Inna almuttaqeena fee maqamin ameenin
Translation: ਬੇਸ਼ੱਕ ਮੁੱਤਕੀਨ (ਰੱਬ ਦਾ ਡਰ-ਭੌ ਮੰਣਨ ਵਾਲੇ) ਅਮਨ-ਸ਼ਾਂਤੀ ਵਾਲੀ ਥਾਂ ਵਿਖੇ ਹੋਣਗੇ।
فِي جَنَّـٰتٖ وَعُيُونٖ ﴿52﴾فِي جَنَّـٰتٖ وَعُيُونٖ
Transliteration: Fee jannatin waAAuyoonin
Translation: ਭਾਵ ਉਹ ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।
يَلۡبَسُونَ مِن سُندُسٖ وَإِسۡتَبۡرَقٖ مُّتَقَٰبِلِينَ ﴿53﴾يَلۡبَسُونَ مِن سُندُسٖ وَإِسۡتَبۡرَقٖ مُّتَقَٰبِلِينَ
Transliteration: Yalbasoona min sundusin waistabraqin mutaqabileena
Translation: ਉਹ ਬਰੀਕ ਤੇ ਮੋਟੇ ਰੇਸ਼ਮ ਦੇ ਲਿਬਾਸ ਪਹਿਣੀ ਆਹਮੋ-ਸਾਹਮਣੇ ਬੈਠੇ ਹੋਣਗੇ।
كَذَٰلِكَ وَزَوَّجۡنَٰهُم بِحُورٍ عِينٖ ﴿54﴾كَذَٰلِكَ وَزَوَّجۡنَٰهُم بِحُورٍ عِينٖ
Transliteration: Kathalika wazawwajnahum bihoorin AAeenin
Translation: ਅਤੇ (ਜੰਨਤ ਵਿਚ) ਇਸ ਤਰ੍ਹਾਂ ਹੋਵੇਗਾ ਕਿ ਅਸੀਂ ਵੱਡੀ-ਵੱਡੀ ਅੱਖਾਂ ਵਾਲੀਆਂ ਹੂਰਾਂ ਨੂੰ ਉਹਨਾਂ ਦੀਆਂ ਪਤਨੀਆਂ ਬਣਾ ਦਿਆਂਗੇ।
يَدۡعُونَ فِيهَا بِكُلِّ فَٰكِهَةٍ ءَامِنِينَ ﴿55﴾يَدۡعُونَ فِيهَا بِكُلِّ فَٰكِهَةٍ ءَامِنِينَ
Transliteration: YadAAoona feeha bikulli fakihatin amineena
Translation: ਉੱਥੇ ਉਹ ਨਿਸਚਿੰਤ ਹੋਕੇ ਹਰ ਤਰ੍ਹਾਂ ਦੇ ਫਲਾਂ ਦੀ ਮੰਗ ਕਰਨਗੇ।
لَا يَذُوقُونَ فِيهَا ٱلۡمَوۡتَ إِلَّا ٱلۡمَوۡتَةَ ٱلۡأُولَىٰۖ وَوَقَىٰهُمۡ عَذَابَ ٱلۡجَحِيمِ ﴿56﴾لَا يَذُوقُونَ فِيهَا ٱلۡمَوۡتَ إِلَّا ٱلۡمَوۡتَةَ ٱلۡأُولَىٰۖ وَوَقَىٰهُمۡ عَذَابَ ٱلۡجَحِيمِ
Transliteration: La yathooqoona feeha almawta illa almawtata aloola wawaqahum AAathaba aljaheemi
Translation: ਉੱਥੇ (ਜੰਨਤ) ਵਿਚ ਉਹ ਮੌਤ ਦਾ ਸੁਆਦ ਕਦੇ ਨਹੀਂ ਵੇਖਣਗੇ, ਛੁੱਟ ਪਹਿਲੀ (ਸੰਸਾਰ ਦੀ) ਮੌਤ ਤੋਂ ਅਤੇ ਅੱਲਾਹ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਬਚਾ ਲਵੇਗਾ।
فَضۡلٗا مِّن رَّبِّكَۚ ذَٰلِكَ هُوَ ٱلۡفَوۡزُ ٱلۡعَظِيمُ ﴿57﴾فَضۡلٗا مِّن رَّبِّكَۚ ذَٰلِكَ هُوَ ٱلۡفَوۡزُ ٱلۡعَظِيمُ
Transliteration: Fadlan min rabbika thalika huwa alfawzu alAAatheemu
Translation: (ਹੇ ਨਬੀ!) ਤੁਹਾਡੇ ਰੱਬ ਦਾ ਫ਼ਜ਼ਲ ਹੈ, (ਨਰਕ ਤੋਂ ਬਚਣਾ ਹੀ) ਸਭ ਤੋਂ ਵੱਡੀ ਕਾਮਯਾਬੀ ਹੈ।
فَإِنَّمَا يَسَّرۡنَٰهُ بِلِسَانِكَ لَعَلَّهُمۡ يَتَذَكَّرُونَ ﴿58﴾فَإِنَّمَا يَسَّرۡنَٰهُ بِلِسَانِكَ لَعَلَّهُمۡ يَتَذَكَّرُونَ
Transliteration: Fainnama yassarnahu bilisanika laAAallahum yatathakkaroona
Translation: (ਹੇ ਨਬੀ!) ਅਸਾਂ ਤਾਂ ਇਸ .ਕੁਰਆਨ ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਸੁਖਾਲਾ ਬਣਾ ਛੱਡਿਆ ਹੈ ਤਾਂ ਜੋ ਉਹ ਲੋਕ ਨਸੀਹਤ ਪ੍ਰਾਪਤ ਕਰ ਸਕਣ।
فَٱرۡتَقِبۡ إِنَّهُم مُّرۡتَقِبُونَ ﴿59﴾فَٱرۡتَقِبۡ إِنَّهُم مُّرۡتَقِبُونَ
Transliteration: Fairtaqib innahum murtaqiboona
Translation: ਹੁਣ ਤੁਸੀਂ ਵੀ ਉਡੀਕ ਕਰੋ, ਬੇਸ਼ੱਕ ਉਹ (ਇਨਕਾਰੀ ਵੀ ਕਿਆਮਤ ਦੀ) ਉਡੀਕ ਕਰ ਰਹੇ ਹਨ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download