حمٓ ﴿1﴾حمٓ
Transliteration: Hameem
Translation: ਹਾ, ਮੀਮ।
حمٓ ﴿1﴾حمٓ
Transliteration: Hameem
Translation: ਹਾ, ਮੀਮ।
تَنزِيلُ ٱلۡكِتَٰبِ مِنَ ٱللَّهِ ٱلۡعَزِيزِ ٱلۡحَكِيمِ ﴿2﴾تَنزِيلُ ٱلۡكِتَٰبِ مِنَ ٱللَّهِ ٱلۡعَزِيزِ ٱلۡحَكِيمِ
Transliteration: Tanzeelu alkitabi mina Allahi alAAazeezi alhakeemi
Translation: ਇਹ ਕਿਤਾਬ (.ਕੁਰਆਨ) ਅੱਲਾਹ ਵੱਲੋਂ ਉਤਾਰੀ ਗਈ ਹੈ। ਜਿਹੜਾ ਅਤਿਅੰਤ ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।
إِنَّ فِي ٱلسَّمَٰوَٰتِ وَٱلۡأَرۡضِ لَأٓيَٰتٖ لِّلۡمُؤۡمِنِينَ ﴿3﴾إِنَّ فِي ٱلسَّمَٰوَٰتِ وَٱلۡأَرۡضِ لَأٓيَٰتٖ لِّلۡمُؤۡمِنِينَ
Transliteration: Inna fee alssamawati waalardi laayatin lilmumineena
Translation: ਨਿਰਸੰਦੇਹ, ਅਕਾਸ਼ਾਂ ਤੇ ਧਰਤੀ ਵਿਚ ਈਮਾਨ ਵਾਲਿਆਂ ਲਈ (ਰੱਬ ਦੀ ਕੁਦਰਤ ਦੀਆਂ) ਕਿੰਨੀਆਂ ਹੀ ਨਿਸ਼ਾਨੀਆਂ ਹਨ।
وَفِي خَلۡقِكُمۡ وَمَا يَبُثُّ مِن دَآبَّةٍ ءَايَٰتٞ لِّقَوۡمٖ يُوقِنُونَ ﴿4﴾وَفِي خَلۡقِكُمۡ وَمَا يَبُثُّ مِن دَآبَّةٍ ءَايَٰتٞ لِّقَوۡمٖ يُوقِنُونَ
Transliteration: Wafee khalqikum wama yabuththu min dabbatin ayatun liqawmin yooqinoona
Translation: ਤੁਹਾਡੀ ਆਪਣੀ ਸਿਰਜਣਾ ਵਿਚ ਵੀ ਅਤੇ ਉਹਨਾਂ ਜਾਨਵਰਾਂ ਵਿਚ ਵੀ, ਜਿਨ੍ਹਾਂ ਨੂੰ ਅੱਲਾਹ (ਧਰਤੀ ਵਿਚ) ਫੈਲਾ ਰਿਹਾ ਹੈ, ਉਹਨਾਂ ਲੋਕਾਂ ਲਈ ਵੱਡੀਆਂ ਨਿਸ਼ਾਨੀਆਂ ਹਨ, ਜਿਹੜੇ ਅੱਲਾਹ ਉੱਤੇ ਯਕੀਨ ਰੱਖਦੇ ਹਨ।
وَٱخۡتِلَٰفِ ٱلَّيۡلِ وَٱلنَّهَارِ وَمَآ أَنزَلَ ٱللَّهُ مِنَ ٱلسَّمَآءِ مِن رِّزۡقٖ فَأَحۡيَا بِهِ ٱلۡأَرۡضَ بَعۡدَ مَوۡتِهَا وَتَصۡرِيفِ ٱلرِّيَٰحِ ءَايَٰتٞ لِّقَوۡمٖ يَعۡقِلُونَ ﴿5﴾وَٱخۡتِلَٰفِ ٱلَّيۡلِ وَٱلنَّهَارِ وَمَآ أَنزَلَ ٱللَّهُ مِنَ ٱلسَّمَآءِ مِن رِّزۡقٖ فَأَحۡيَا بِهِ ٱلۡأَرۡضَ بَعۡدَ مَوۡتِهَا وَتَصۡرِيفِ ٱلرِّيَٰحِ ءَايَٰتٞ لِّقَوۡمٖ يَعۡقِلُونَ
Transliteration: Waikhtilafi allayli waalnnahari wama anzala Allahu mina alssamai min rizqin faahya bihi alarda baAAda mawtiha watasreefi alrriyahi ayatun liqawmin yaAAqiloona
Translation: ਰਾਤ ਤੇ ਦਿਨ ਦੇ ਬਦਲ-ਬਦਲ ਕੇ ਆਉਣ-ਜਾਣ ਵਿਚ ਅਤੇ ਉਸ ਰਿਜ਼ਕ (ਪਾਣੀ) ਵਿਚ ਜਿਹੜਾ ਅੱਲਾਹ ਨੇ ਅਕਾਸ਼ੋਂ ਨਾਜ਼ਿਲ ਕੀਤਾ ਹੈ, ਫੇਰ ਉਸ ਰਾਹੀਂ ਮੋਈ ਪਈ ਧਰਤੀ ਨੂੰ ਜਿਊਂਦਾ ਕਰਦਾ ਹੈ ਅਤੇ ਹਵਾਵਾਂ ਦੀਆਂ ਦਿਸ਼ਾਵਾਂ ਬਦਲਣ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।
تِلۡكَ ءَايَٰتُ ٱللَّهِ نَتۡلُوهَا عَلَيۡكَ بِٱلۡحَقِّۖ فَبِأَيِّ حَدِيثِۭ بَعۡدَ ٱللَّهِ وَءَايَٰتِهِۦ يُؤۡمِنُونَ ﴿6﴾تِلۡكَ ءَايَٰتُ ٱللَّهِ نَتۡلُوهَا عَلَيۡكَ بِٱلۡحَقِّۖ فَبِأَيِّ حَدِيثِۭ بَعۡدَ ٱللَّهِ وَءَايَٰتِهِۦ يُؤۡمِنُونَ
Transliteration: Tilka ayatu Allahi natlooha AAalayka bialhaqqi fabiayyi hadeethin baAAda Allahi waayatihi yuminoona
Translation: ਇਹ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਹਨ ਜਿਨ੍ਹਾਂ ਨੂੰ ਅਸੀਂ ਤੁਹਾਡੇ ਸਾਮ੍ਹਣੇ ਹੱਕ ਸੱਚ ਨਾਲ ਬਿਆਨ ਕਰ ਰਹੇ ਹਨ। ਹੁਣ ਉਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਤੋਂ ਮਗਰੋਂ ਕਿਹੜੀ ਗੱਲ ’ਤੇ ਈਮਾਨ ਲਿਉਣਗੇ ?
وَيۡلٞ لِّكُلِّ أَفَّاكٍ أَثِيمٖ ﴿7﴾وَيۡلٞ لِّكُلِّ أَفَّاكٍ أَثِيمٖ
Transliteration: Waylun likulli affakin atheemin
Translation: ਹਰੇਕ ਝੂਠੇ ਗੁਨਾਹਗਾਰ ਲਈ ਬਰਬਾਦੀ ਹੈ।
يَسۡمَعُ ءَايَٰتِ ٱللَّهِ تُتۡلَىٰ عَلَيۡهِ ثُمَّ يُصِرُّ مُسۡتَكۡبِرٗا كَأَن لَّمۡ يَسۡمَعۡهَاۖ فَبَشِّرۡهُ بِعَذَابٍ أَلِيمٖ ﴿8﴾يَسۡمَعُ ءَايَٰتِ ٱللَّهِ تُتۡلَىٰ عَلَيۡهِ ثُمَّ يُصِرُّ مُسۡتَكۡبِرٗا كَأَن لَّمۡ يَسۡمَعۡهَاۖ فَبَشِّرۡهُ بِعَذَابٍ أَلِيمٖ
Transliteration: YasmaAAu ayati Allahi tutla AAalayhi thumma yusirru mustakbiran kaan lam yasmaAAha fabashshirhu biAAathabin aleemin
Translation: ਜਦੋਂ ਅੱਲਾਹ ਦੀਆਂ ਆਇਤਾਂ ਉਸ ਦੇ ਸਾਮ੍ਹਣੇ ਪੜ੍ਹੀਆਂ ਜਾਂਦੀਆਂ ਹਨ ਅਤੇ ਉਹ ਉਨ੍ਹਾਂ ਨੂੰ ਸੁਣਦਾ ਵੀ ਹੈ, ਪਰ ਉਹ ਹੰਕਾਰ ਵਿਚ ਆ ਕੇ ਆਪਣੀ ਗੱਲ ਉੱਤੇ ਅੜ ਜਾਂਦਾ ਹੈ ਜਿਵੇਂ ਉਸ ਨੇ ਕੁੱਝ ਸੁਣਿਆ ਹੀ ਨਹੀਂ। (ਹੇ ਨਬੀ!) ਤੁਸੀਂ ਉਸ ਨੂੰ ਦਰਦਨਾਕ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ।
وَإِذَا عَلِمَ مِنۡ ءَايَٰتِنَا شَيۡـًٔا ٱتَّخَذَهَا هُزُوًاۚ أُوْلَـٰٓئِكَ لَهُمۡ عَذَابٞ مُّهِينٞ ﴿9﴾وَإِذَا عَلِمَ مِنۡ ءَايَٰتِنَا شَيۡـًٔا ٱتَّخَذَهَا هُزُوًاۚ أُوْلَـٰٓئِكَ لَهُمۡ عَذَابٞ مُّهِينٞ
Transliteration: Waitha AAalima min ayatina shayan ittakhathaha huzuwan olaika lahum AAathabun muheenun
Translation: ਜਦੋਂ ਉਹ ਸਾਡੀਆਂ ਕੁੱਝ ਆਇਤਾਂ (ਆਦੇਸ਼ਾਂ) ਵਿੱਚੋਂ ਕੁਝ ਨੂੰ ਜਾਣ ਲੈਂਦਾ ਹੈ ਤਾਂ ਉਹਨਾਂ ਦਾ ਮਖੌਲ ਉਡਾਉਂਦਾ ਹੈ, ਅਜਿਹੇ ਲੋਕਾਂ ਲਈ ਹੀਣਤਾ ਭਰਿਆ ਅਜ਼ਾਬ ਹੈ।
مِّن وَرَآئِهِمۡ جَهَنَّمُۖ وَلَا يُغۡنِي عَنۡهُم مَّا كَسَبُواْ شَيۡـٔٗا وَلَا مَا ٱتَّخَذُواْ مِن دُونِ ٱللَّهِ أَوۡلِيَآءَۖ وَلَهُمۡ عَذَابٌ عَظِيمٌ ﴿10﴾مِّن وَرَآئِهِمۡ جَهَنَّمُۖ وَلَا يُغۡنِي عَنۡهُم مَّا كَسَبُواْ شَيۡـٔٗا وَلَا مَا ٱتَّخَذُواْ مِن دُونِ ٱللَّهِ أَوۡلِيَآءَۖ وَلَهُمۡ عَذَابٌ عَظِيمٌ
Transliteration: Min waraihim jahannamu wala yughnee AAanhum ma kasaboo shayan wala ma ittakhathoo min dooni Allahi awliyaa walahum AAathabun AAatheemun
Translation: ਉਹਨਾਂ ਦੇ ਅੱਗੇ ਨਰਕ ਹੈ। ਜੋ ਕੁੱਝ ਵੀ ਉਹਨਾਂ ਨੇ ਸੰਸਾਰ ਵਿਚ ਕਮਾਇਆ ਹੈ, ਉਹ ਉਹਨਾਂ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹ ਇਸ਼ਟ ਕੰਮ ਆਉਣਗੇ ਜਿਨ੍ਹਾਂ ਨੂੰ ਉਹਨਾਂ ਨੇ ਅੱਲਾਹ ਤੋਂ ਛੁੱਟ ਆਪਣਾ ਕਾਰਜ-ਸਾਧਕ ਬਣਾ ਛੱਡਿਆ ਹੈ ਅਤੇ ਉਹਨਾਂ ਲਈ ਦੁਖਦਾਈ ਅਜ਼ਾਬ ਹੈ।
هَٰذَا هُدٗىۖ وَٱلَّذِينَ كَفَرُواْ بِـَٔايَٰتِ رَبِّهِمۡ لَهُمۡ عَذَابٞ مِّن رِّجۡزٍ أَلِيمٌ ﴿11﴾هَٰذَا هُدٗىۖ وَٱلَّذِينَ كَفَرُواْ بِـَٔايَٰتِ رَبِّهِمۡ لَهُمۡ عَذَابٞ مِّن رِّجۡزٍ أَلِيمٌ
Transliteration: Hatha hudan waallatheena kafaroo biayati rabbihim lahum AAathabun min rijzin aleemin
Translation: ਇਹ (.ਕੁਰਆਨ) ਤਾਂ ਹਿਦਾਇਤ ਹੈ ਅਤੇ ਉਹ ਲੋਕ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਲੋਹੜੇ ਦਾ ਦੁਖਦਾਈ ਅਜ਼ਾਬ ਹੈ।
ٱللَّهُ ٱلَّذِي سَخَّرَ لَكُمُ ٱلۡبَحۡرَ لِتَجۡرِيَ ٱلۡفُلۡكُ فِيهِ بِأَمۡرِهِۦ وَلِتَبۡتَغُواْ مِن فَضۡلِهِۦ وَلَعَلَّكُمۡ تَشۡكُرُونَ ﴿12﴾۞ٱللَّهُ ٱلَّذِي سَخَّرَ لَكُمُ ٱلۡبَحۡرَ لِتَجۡرِيَ ٱلۡفُلۡكُ فِيهِ بِأَمۡرِهِۦ وَلِتَبۡتَغُواْ مِن فَضۡلِهِۦ وَلَعَلَّكُمۡ تَشۡكُرُونَ
Transliteration: Allahu allathee sakhkhara lakumu albahra litajriya alfulku feehi biamrihi walitabtaghoo min fadlihi walaAAallakum tashkuroona
Translation: ਅੱਲਾਹ ਉਹ ਹੈ ਜਿਸ ਨੇ ਸਮੁੰਦਰ ਨੂੰ ਤੁਹਾਡੇ ਅਧੀਨ ਕਰ ਰੱਖਿਆ ਹੈ ਤਾਂ ਜੋ ਉਸ ਦੇ ਹੁਕਮ ਨਾਲ ਇਸ ਵਿਚ ਬੇੜੀਆਂ ਚੱਲਣ, ਤਾਂ ਜੋ ਤੁਸੀਂ ਉਸ ਵਿੱਚੋਂ ਉਸ ਦਾ ਫ਼ਜ਼ਲ (ਰਿਜ਼ਕ) ਦੀ ਭਾਲ ਕਰ ਸਕੋਂ ਅਤੇ ਉਸ ਦੇ ਧੰਨਵਾਦੀ ਹੋਵੋਂ।
وَسَخَّرَ لَكُم مَّا فِي ٱلسَّمَٰوَٰتِ وَمَا فِي ٱلۡأَرۡضِ جَمِيعٗا مِّنۡهُۚ إِنَّ فِي ذَٰلِكَ لَأٓيَٰتٖ لِّقَوۡمٖ يَتَفَكَّرُونَ ﴿13﴾وَسَخَّرَ لَكُم مَّا فِي ٱلسَّمَٰوَٰتِ وَمَا فِي ٱلۡأَرۡضِ جَمِيعٗا مِّنۡهُۚ إِنَّ فِي ذَٰلِكَ لَأٓيَٰتٖ لِّقَوۡمٖ يَتَفَكَّرُونَ
Transliteration: Wasakhkhara lakum ma fee alssamawati wama fee alardi jameeAAan minhu inna fee thalika laayatin liqawmin yatafakkaroona
Translation: ਉਸ (ਅੱਲਾਹ) ਨੇ ਆਪਣੇ ਵੱਲੋਂ, ਜੋ ਕੁੱਝ ਅਕਾਸ਼ਾਂ ਵਿਚ ਅਤੇ ਜੋ ਕੁੱਝ ਧਰਤੀ ਵਿਚ ਹੈ, ਉਹ ਸਭ ਤੁਹਾਡੇ ਅਧੀਨ ਕਰ ਛੱਡਿਆ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ ਜਿਹੜੇ ਸੋਚ ਵਿਚਾਰ ਕਰਦੇ ਹਨ।
قُل لِّلَّذِينَ ءَامَنُواْ يَغۡفِرُواْ لِلَّذِينَ لَا يَرۡجُونَ أَيَّامَ ٱللَّهِ لِيَجۡزِيَ قَوۡمَۢا بِمَا كَانُواْ يَكۡسِبُونَ ﴿14﴾قُل لِّلَّذِينَ ءَامَنُواْ يَغۡفِرُواْ لِلَّذِينَ لَا يَرۡجُونَ أَيَّامَ ٱللَّهِ لِيَجۡزِيَ قَوۡمَۢا بِمَا كَانُواْ يَكۡسِبُونَ
Transliteration: Qul lillatheena amanoo yaghfiroo lillatheena la yarjoona ayyama Allahi liyajziya qawman bima kanoo yaksiboona
Translation: (ਹੇ ਨਬੀ!) ਤੁਸੀਂ ਈਮਾਨ ਵਾਲਿਆਂ ਨੂੰ ਆਖ ਦਿਓ ਕਿ ਉਹ ਉਹਨਾਂ ਲੋਕਾਂ ਦੀ ਪਰਵਾਹ ਨਾ ਕਰਨ ਜਿਹੜੇ ਅੱਲਾਹ ਵੱਲੋਂ ਮਾੜੇ ਦਿਨਾਂ (ਭਾਵ ਕਿਆਮਤ) ਦੇ ਆਉਣ ਦਾ ਵਿਸ਼ਵਾਸ ਨਹੀਂ ਰੱਖਦੇ, ਤਾਂ ਜੋ ਅੱਲਾਹ ਕੁੱਝ ਲੋਕਾਂ ਨੂੰ ਉਹਨਾਂ (ਦੇ ਕਰਮਾਂ) ਦੀ ਸਜ਼ਾ ਦੇਵੇ ਜੋ ਉਹ ਕਮਾਉਂਦੇ ਰਹੇ ਹਨ।
مَنۡ عَمِلَ صَٰلِحٗا فَلِنَفۡسِهِۦۖ وَمَنۡ أَسَآءَ فَعَلَيۡهَاۖ ثُمَّ إِلَىٰ رَبِّكُمۡ تُرۡجَعُونَ ﴿15﴾مَنۡ عَمِلَ صَٰلِحٗا فَلِنَفۡسِهِۦۖ وَمَنۡ أَسَآءَ فَعَلَيۡهَاۖ ثُمَّ إِلَىٰ رَبِّكُمۡ تُرۡجَعُونَ
Transliteration: Man AAamila salihan falinafsihi waman asaa faAAalayha thumma ila rabbikum turjaAAoona
Translation: ਜਿਹੜਾ ਕੋਈ ਨੇਕ ਕੰਮ ਕਰੇਗਾ ਤਾਂ ਉਸ ਦਾ ਲਾਭ ਉਸ ਨੂੰ ਹੋਵੇਗਾ ਅਤੇ ਜਿਸ ਨੇ ਬੁਰੇ ਕੰਮ ਕੀਤੇ ਤਾਂ ਉਸ ਦੀ ਸਜ਼ਾ ਵੀ ਉਹੀਓ ਭੋਗੇਗਾ ਅਤੇ ਤੁਸੀਂ ਸਾਰੇ ਆਪਣੇ ਰੱਬ ਵੱਲ ਹੀ ਪਰਤਾਏ ਜਾਵੋਗੇ।
وَلَقَدۡ ءَاتَيۡنَا بَنِيٓ إِسۡرَـٰٓءِيلَ ٱلۡكِتَٰبَ وَٱلۡحُكۡمَ وَٱلنُّبُوَّةَ وَرَزَقۡنَٰهُم مِّنَ ٱلطَّيِّبَٰتِ وَفَضَّلۡنَٰهُمۡ عَلَى ٱلۡعَٰلَمِينَ ﴿16﴾وَلَقَدۡ ءَاتَيۡنَا بَنِيٓ إِسۡرَـٰٓءِيلَ ٱلۡكِتَٰبَ وَٱلۡحُكۡمَ وَٱلنُّبُوَّةَ وَرَزَقۡنَٰهُم مِّنَ ٱلطَّيِّبَٰتِ وَفَضَّلۡنَٰهُمۡ عَلَى ٱلۡعَٰلَمِينَ
Transliteration: Walaqad atayna banee israeela alkitaba waalhukma waalnnubuwwata warazaqnahum mina alttayyibati wafaddalnahum AAala alAAalameena
Translation: (ਇਸ ਤੋਂ ਪਹਿਲਾਂ) ਅਸੀਂ ਬਨੀ-ਇਸਰਾਈਲ ਨੂੰ ਕਿਤਾਬ (ਤੌਰੈਤ), ਹਕੂਮਤ ਅਤੇ ਪੈਗ਼ੰਬਰੀ ਬਖ਼ਸ਼ੀ ਸੀ ਅਤੇ ਉਹਨਾਂ ਨੂੰ ਪਵਿੱਤਰ ਰਿਜ਼ਕ ਬਖ਼ਸ਼ਿਆ ਅਤੇ ਉਹਨਾਂ ਨੂੰ ਕੁੱਲ ਜਹਾਨ ਦੀਆਂ ਕੌਮਾਂ ਉੱਤੇ ਵਡਿਆਈ ਬਖ਼ਸ਼ੀ।
وَءَاتَيۡنَٰهُم بَيِّنَٰتٖ مِّنَ ٱلۡأَمۡرِۖ فَمَا ٱخۡتَلَفُوٓاْ إِلَّا مِنۢ بَعۡدِ مَا جَآءَهُمُ ٱلۡعِلۡمُ بَغۡيَۢا بَيۡنَهُمۡۚ إِنَّ رَبَّكَ يَقۡضِي بَيۡنَهُمۡ يَوۡمَ ٱلۡقِيَٰمَةِ فِيمَا كَانُواْ فِيهِ يَخۡتَلِفُونَ ﴿17﴾وَءَاتَيۡنَٰهُم بَيِّنَٰتٖ مِّنَ ٱلۡأَمۡرِۖ فَمَا ٱخۡتَلَفُوٓاْ إِلَّا مِنۢ بَعۡدِ مَا جَآءَهُمُ ٱلۡعِلۡمُ بَغۡيَۢا بَيۡنَهُمۡۚ إِنَّ رَبَّكَ يَقۡضِي بَيۡنَهُمۡ يَوۡمَ ٱلۡقِيَٰمَةِ فِيمَا كَانُواْ فِيهِ يَخۡتَلِفُونَ
Transliteration: Waataynahum bayyinatin mina alamri fama ikhtalafoo illa min baAAdi ma jaahumu alAAilmu baghyan baynahum inna rabbaka yaqdee baynahum yawma alqiyamati feema kanoo feehi yakhtalifoona
Translation: ਅਤੇ ਅਸੀਂ ਉਹਨਾਂ ਨੂੰ ਧਰਮ ਪੱਖੋਂ ਖੁੱਲ੍ਹੀਆਂ ਦਲੀਲਾਂ ਬਖ਼ਸ਼ੀਆਂ। ਫੇਰ ਆਪਣੇ ਕੋਲ ਗਿਆਨ ਆਉਣ ਮਗਰੋਂ, ਕੇਵਲ ਆਪੋ ਵਿਚ ਹਟਧਰਮੀ ਕਾਰਨ ਉਹਨਾਂ ਵਿਚਾਲੇ ਮਤਭੇਦ ਹੋ ਗਏ। ਬੇਸ਼ੱਕ ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਗੱਲਾਂ ਦਾ ਫ਼ੈਸਲਾ ਕਰ ਦੇਵੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਦੇ ਰਹੇ ਹਨ।
ثُمَّ جَعَلۡنَٰكَ عَلَىٰ شَرِيعَةٖ مِّنَ ٱلۡأَمۡرِ فَٱتَّبِعۡهَا وَلَا تَتَّبِعۡ أَهۡوَآءَ ٱلَّذِينَ لَا يَعۡلَمُونَ ﴿18﴾ثُمَّ جَعَلۡنَٰكَ عَلَىٰ شَرِيعَةٖ مِّنَ ٱلۡأَمۡرِ فَٱتَّبِعۡهَا وَلَا تَتَّبِعۡ أَهۡوَآءَ ٱلَّذِينَ لَا يَعۡلَمُونَ
Transliteration: Thumma jaAAalnaka AAala shareeAAatin mina alamri faittabiAAha wala tattabiAA ahwaa allatheena la yaAAlamoona
Translation: (ਹੇ ਨਬੀ!) ਅਸੀਂ ਤੁਹਾਨੂੰ ਧਰਮ ਦੇ ਮਾਮਲੇ ਵਿਚ ਇਕ ਸ਼ਰੀਅਤ (ਸਪਸ਼ਟ ਰਾਹ) ਉੱਤੇ ਕਾਇਮ ਕੀਤਾ ਹੈ, ਸੋ ਤੁਸੀਂ ਉਸ ਰਾਹ ’ਤੇ ਤੁਰੋ ਅਤੇ ਉਹਨਾਂ ਲੋਕਾਂ ਦੀਆਂ ਕਾਮਨਾਵਾਂ ਦੇ ਪਿੱਛੇ ਨਾ ਲੱਗੋ ਜਿਹੜੇ ਅਗਿਆਨੀ ਹਨ।
إِنَّهُمۡ لَن يُغۡنُواْ عَنكَ مِنَ ٱللَّهِ شَيۡـٔٗاۚ وَإِنَّ ٱلظَّـٰلِمِينَ بَعۡضُهُمۡ أَوۡلِيَآءُ بَعۡضٖۖ وَٱللَّهُ وَلِيُّ ٱلۡمُتَّقِينَ ﴿19﴾إِنَّهُمۡ لَن يُغۡنُواْ عَنكَ مِنَ ٱللَّهِ شَيۡـٔٗاۚ وَإِنَّ ٱلظَّـٰلِمِينَ بَعۡضُهُمۡ أَوۡلِيَآءُ بَعۡضٖۖ وَٱللَّهُ وَلِيُّ ٱلۡمُتَّقِينَ
Transliteration: Innahum lan yughnoo AAanka mina Allahi shayan wainna alththalimeena baAAduhum awliyao baAAdin waAllahu waliyyu almuttaqeena
Translation: ਬੇਸ਼ੱਕ ਇਹ ਲੋਕ (ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ) ਤੁਹਾਡੇ ਕੁਝ ਵੀ ਕੰਮ ਨਹੀਂ ਆਉਣਗੇ। ਬੇਸ਼ੱਕ ਜ਼ਾਲਿਮ ਲੋਕ ਹੀ ਇਕ ਦੂਜੇ ਦੇ ਮਿੱਤਰ ਹਨ ਅਤੇ ਅੱਲਾਹ ਮੁੱਤਕੀਆਂ (ਰੱਬ ਦਾ ਡਰ ਰੱਖਣ ਵਾਲਿਆਂ) ਦਾ ਮਿੱਤਰ ਹੈ।
هَٰذَا بَصَـٰٓئِرُ لِلنَّاسِ وَهُدٗى وَرَحۡمَةٞ لِّقَوۡمٖ يُوقِنُونَ ﴿20﴾هَٰذَا بَصَـٰٓئِرُ لِلنَّاسِ وَهُدٗى وَرَحۡمَةٞ لِّقَوۡمٖ يُوقِنُونَ
Transliteration: Hatha basairu lilnnasi wahudan warahmatun liqawmin yooqinoona
Translation: ਇਹ (.ਕੁਰਆਨ) ਲੋਕਾਂ ਲਈ ਹਿਦਾਇਤ ਵਾਲੀਆਂ ਦਲੀਲਾਂ ’ਤੇ ਆਧਾਰਿਤ ਹੈ ਅਤੇ ਉਹਨਾਂ ਲਈ ਹਿਦਾਇਤ ਅਤੇ ਰਹਿਮਤ ਹੈ ਜਿਹੜੇ ਇਸ ਉੱਤੇ ਵਿਸ਼ਵਾਸ ਰਖਦੇ ਹਨ।[1]
أَمۡ حَسِبَ ٱلَّذِينَ ٱجۡتَرَحُواْ ٱلسَّيِّـَٔاتِ أَن نَّجۡعَلَهُمۡ كَٱلَّذِينَ ءَامَنُواْ وَعَمِلُواْ ٱلصَّـٰلِحَٰتِ سَوَآءٗ مَّحۡيَاهُمۡ وَمَمَاتُهُمۡۚ سَآءَ مَا يَحۡكُمُونَ ﴿21﴾أَمۡ حَسِبَ ٱلَّذِينَ ٱجۡتَرَحُواْ ٱلسَّيِّـَٔاتِ أَن نَّجۡعَلَهُمۡ كَٱلَّذِينَ ءَامَنُواْ وَعَمِلُواْ ٱلصَّـٰلِحَٰتِ سَوَآءٗ مَّحۡيَاهُمۡ وَمَمَاتُهُمۡۚ سَآءَ مَا يَحۡكُمُونَ
Transliteration: Am hasiba allatheena ijtarahoo alssayyiati an najAAalahum kaallatheena amanoo waAAamiloo alssalihati sawaan mahyahum wamamatuhum saa ma yahkumoona
Translation: ਕੀ ਉਹ ਲੋਕ ਜਿਨ੍ਹਾਂ ਨੇ ਬੁਰਾਈਆਂ ਕੀਤੀਆਂ ਹਨ, ਇਹ ਸਮਝੀਂ ਬੈਠੇ ਹਨ ਕਿ ਅਸੀਂ ਉਹਨਾਂ ਨੂੰ ਅਤੇ ਈਮਾਨ ਲਿਆਉਣ ਵਾਲਿਆਂ ਤੇ ਭਲੇ ਕੰਮ ਕਰਨ ਵਾਲਿਆਂ ਨੂੰ ਇੱਕੋ ਜਿਹਾ ਕਰ ਦਿਆਂਗੇ ਕਿ ਉਹਨਾਂ ਦਾ ਜਿਊਣ ਮਰਨ ਇਕ ਬਰਾਬਰ ਹੋ ਜਾਵੇ ? ਉਹ ਬਹੁਤ ਹੀ ਭੈੜੇ ਫ਼ੈਸਲੇ ਕਰ ਰਹੇ ਹਨ।
وَخَلَقَ ٱللَّهُ ٱلسَّمَٰوَٰتِ وَٱلۡأَرۡضَ بِٱلۡحَقِّ وَلِتُجۡزَىٰ كُلُّ نَفۡسِۭ بِمَا كَسَبَتۡ وَهُمۡ لَا يُظۡلَمُونَ ﴿22﴾وَخَلَقَ ٱللَّهُ ٱلسَّمَٰوَٰتِ وَٱلۡأَرۡضَ بِٱلۡحَقِّ وَلِتُجۡزَىٰ كُلُّ نَفۡسِۭ بِمَا كَسَبَتۡ وَهُمۡ لَا يُظۡلَمُونَ
Transliteration: Wakhalaqa Allahu alssamawati waalarda bialhaqqi walitujza kullu nafsin bima kasabat wahum la yuthlamoona
Translation: ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਦੇ ਆਧਾਰ ’ਤੇ ਸਾਜਿਆ ਹੈ, ਤਾਂ ਜੋ ਹਰੇਕ ਵਿਅਕਤੀ ਨੂੰ ਉਸ ਦੇ ਅਮਲਾਂ ਦਾ ਠੀਕ-ਠੀਕ ਬਦਲਾ ਦਿੱਤਾ ਜਾਵੇ। ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ। [2]
أَفَرَءَيۡتَ مَنِ ٱتَّخَذَ إِلَٰهَهُۥ هَوَىٰهُ وَأَضَلَّهُ ٱللَّهُ عَلَىٰ عِلۡمٖ وَخَتَمَ عَلَىٰ سَمۡعِهِۦ وَقَلۡبِهِۦ وَجَعَلَ عَلَىٰ بَصَرِهِۦ غِشَٰوَةٗ فَمَن يَهۡدِيهِ مِنۢ بَعۡدِ ٱللَّهِۚ أَفَلَا تَذَكَّرُونَ ﴿23﴾أَفَرَءَيۡتَ مَنِ ٱتَّخَذَ إِلَٰهَهُۥ هَوَىٰهُ وَأَضَلَّهُ ٱللَّهُ عَلَىٰ عِلۡمٖ وَخَتَمَ عَلَىٰ سَمۡعِهِۦ وَقَلۡبِهِۦ وَجَعَلَ عَلَىٰ بَصَرِهِۦ غِشَٰوَةٗ فَمَن يَهۡدِيهِ مِنۢ بَعۡدِ ٱللَّهِۚ أَفَلَا تَذَكَّرُونَ
Transliteration: Afaraayta mani ittakhatha ilahahu hawahu waadallahu Allahu AAala AAilmin wakhatama AAala samAAihi waqalbihi wajaAAala AAala basarihi ghishawatan faman yahdeehi min baAAdi Allahi afala tathakkaroona
Translation: ਕੀ ਤੁਸੀਂ ਕਦੇ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਆਪਣੀ ਮਨੋਕਾਮਨਾ ਨੂੰ ਆਪਣਾ ਇਸ਼ਟ ਬਣਾ ਰੱਖਿਆ ਹੈ। ਅੱਲਾਹ ਨੇ ਉਸ ਨੂੰ ਕੁਰਾਹੇ ਪਾ ਸੁੱਟਿਆ ਅਤੇ ਉਸ ਦੇ ਕੰਨਾਂ ਅਤੇ ਦਿਲ (ਅਕਲ) ਉੱਤੇ ਮੋਹਰ ਲਾ ਛੱਡੀ ਹੈ ਅਤੇ ਉਸ ਦੀਆਂ ਅੱਖਾਂ ’ਤੇ ਪੜਦਾ ਪਾ ਦਿੱਤਾ, ਜਦ ਕਿ ਉਸ ਨੂੰ (ਹੱਕ-ਸੱਚ ਦਾ) ਗਿਆਨ ਸੀ। ਅੱਲਾਹ ਤੋਂ ਛੁੱਟ ਹੋਰ ਕੌਣ ਹੈ ਜਿਹੜਾ ਉਸ ਨੂੰ ਹਿਦਾਇਤ ਦੇਵੇ ? ਕੀ ਤੁਸੀਂ ਫੇਰ ਵੀ ਨਸੀਹਤ ਗ੍ਰਹਿਣ ਨਹੀਂ ਕਰਦੇ ?
وَقَالُواْ مَا هِيَ إِلَّا حَيَاتُنَا ٱلدُّنۡيَا نَمُوتُ وَنَحۡيَا وَمَا يُهۡلِكُنَآ إِلَّا ٱلدَّهۡرُۚ وَمَا لَهُم بِذَٰلِكَ مِنۡ عِلۡمٍۖ إِنۡ هُمۡ إِلَّا يَظُنُّونَ ﴿24﴾وَقَالُواْ مَا هِيَ إِلَّا حَيَاتُنَا ٱلدُّنۡيَا نَمُوتُ وَنَحۡيَا وَمَا يُهۡلِكُنَآ إِلَّا ٱلدَّهۡرُۚ وَمَا لَهُم بِذَٰلِكَ مِنۡ عِلۡمٍۖ إِنۡ هُمۡ إِلَّا يَظُنُّونَ
Transliteration: Waqaloo ma hiya illa hayatuna alddunya namootu wanahya wama yuhlikuna illa alddahru wama lahum bithalika min AAilmin in hum illa yathunnoona
Translation: ਉਹ ਲੋਕ ਆਖਦੇ ਹਨ ਕਿ ਸਾਡਾ ਜੀਵਨ ਤਾਂ ਬੱਸ ਇਹੋ (ਸੰਸਾਰਿਕ ਜੀਵਨ) ਹੈ, ਅਸੀਂ ਇੱਥੇ ਹੀ ਮਰਦੇ ਹਾਂ ਅਤੇ ਇੱਥੇ ਹੀ ਜਿਊਂਦੇ ਹਾਂ, ਸਮੇਂ ਦਾ ਫੇਰ ਹੀ ਸਾਨੂੰ ਹਲਾਕ ਕਰਦਾ ਹੈ।[3] (ਹੇ ਨਬੀ) ਇਹਨਾਂ ਲੋਕਾਂ ਨੂੰ ਇਸ ਦੀ ਕੁੱਝ ਵੀ ਜਾਣਕਾਰੀ ਨਹੀਂ। ਇਹ ਲੋਕ ਤਾਂ ਨਿਰੀ ਅਟਕਲ ਦੇ ਆਧਾਰ ’ਤੇ ਹੀ ਗੱਲਾਂ ਕਰਦੇ ਹਨ।
وَإِذَا تُتۡلَىٰ عَلَيۡهِمۡ ءَايَٰتُنَا بَيِّنَٰتٖ مَّا كَانَ حُجَّتَهُمۡ إِلَّآ أَن قَالُواْ ٱئۡتُواْ بِـَٔابَآئِنَآ إِن كُنتُمۡ صَٰدِقِينَ ﴿25﴾وَإِذَا تُتۡلَىٰ عَلَيۡهِمۡ ءَايَٰتُنَا بَيِّنَٰتٖ مَّا كَانَ حُجَّتَهُمۡ إِلَّآ أَن قَالُواْ ٱئۡتُواْ بِـَٔابَآئِنَآ إِن كُنتُمۡ صَٰدِقِينَ
Transliteration: Waitha tutla AAalayhim ayatuna bayyinatin ma kana hujjatahum illa an qaloo itoo biabaina in kuntum sadiqeena
Translation: ਜਦੋਂ ਇਹਨਾਂ ਨੂੰ ਸਾਡੀਆਂ ਸਪਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ, ਤਾਂ ਉਹਨਾਂ ਦੀ ਦਲੀਲ ਤਾਂ ਬੱਸ ਇਹੋ ਹੁੰਦੀ ਹੈ ਕਿ ਉਹ ਕਹਿੰਦੇ ਹਨ ਕਿ ਜੇਕਰ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ਨੂੰ ਉਠਾ ਲਿਆਓ।
قُلِ ٱللَّهُ يُحۡيِيكُمۡ ثُمَّ يُمِيتُكُمۡ ثُمَّ يَجۡمَعُكُمۡ إِلَىٰ يَوۡمِ ٱلۡقِيَٰمَةِ لَا رَيۡبَ فِيهِ وَلَٰكِنَّ أَكۡثَرَ ٱلنَّاسِ لَا يَعۡلَمُونَ ﴿26﴾قُلِ ٱللَّهُ يُحۡيِيكُمۡ ثُمَّ يُمِيتُكُمۡ ثُمَّ يَجۡمَعُكُمۡ إِلَىٰ يَوۡمِ ٱلۡقِيَٰمَةِ لَا رَيۡبَ فِيهِ وَلَٰكِنَّ أَكۡثَرَ ٱلنَّاسِ لَا يَعۡلَمُونَ
Transliteration: Quli Allahu yuhyeekum thumma yumeetukum thumma yajmaAAukum ila yawmi alqiyamati la rayba feehi walakinna akthara alnnasi la yaAAlamoona
Translation: (ਹੇ ਨਬੀ!) ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਜਿਊਂਦਾ ਕਰਦਾ ਹੈ, ਉਹੀਓ ਤੁਹਾਨੂੰ ਮੌਤ ਦਿੰਦਾ ਹੈ, ਫੇਰ ਕਿਆਮਤ ਦਿਹਾੜੇ ਉਹੀਓ ਤੁਹਾਨੂੰ ਜਮ੍ਹਾਂ ਕਰੇਗਾ, ਜਿਸ ਦੇ ਆਉਣ ਵਿਚ ਕੁੱਝ ਵੀ ਸ਼ੱਕ ਨਹੀਂ। ਪਰ ਵਧੇਰੇ ਲੋਕ ਜਾਣਦੇ ਨਹੀਂ।
وَلِلَّهِ مُلۡكُ ٱلسَّمَٰوَٰتِ وَٱلۡأَرۡضِۚ وَيَوۡمَ تَقُومُ ٱلسَّاعَةُ يَوۡمَئِذٖ يَخۡسَرُ ٱلۡمُبۡطِلُونَ ﴿27﴾وَلِلَّهِ مُلۡكُ ٱلسَّمَٰوَٰتِ وَٱلۡأَرۡضِۚ وَيَوۡمَ تَقُومُ ٱلسَّاعَةُ يَوۡمَئِذٖ يَخۡسَرُ ٱلۡمُبۡطِلُونَ
Transliteration: Walillahi mulku alssamawati waalardi wayawma taqoomu alssaAAatu yawmaithin yakhsaru almubtiloona
Translation: ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਅੱਲਾਹ ਦੀ ਹੀ ਹੈ ਅਤੇ ਜਦੋਂ ਕਿਆਮਤ ਦੀ ਘੜੀ ਆਵੇਗੀ, ਉਸ ਦਿਨ ਝੂਠੇ ਲੋਕ ਘਾਟੇ ਵਿਚ ਰਹਿਣਗੇ।
وَتَرَىٰ كُلَّ أُمَّةٖ جَاثِيَةٗۚ كُلُّ أُمَّةٖ تُدۡعَىٰٓ إِلَىٰ كِتَٰبِهَا ٱلۡيَوۡمَ تُجۡزَوۡنَ مَا كُنتُمۡ تَعۡمَلُونَ ﴿28﴾وَتَرَىٰ كُلَّ أُمَّةٖ جَاثِيَةٗۚ كُلُّ أُمَّةٖ تُدۡعَىٰٓ إِلَىٰ كِتَٰبِهَا ٱلۡيَوۡمَ تُجۡزَوۡنَ مَا كُنتُمۡ تَعۡمَلُونَ
Transliteration: Watara kulla ommatin jathiyatan kullu ommatin tudAAa ila kitabiha alyawma tujzawna ma kuntum taAAmaloona
Translation: (ਹੇ ਨਬੀ!) ਉਸ ਦਿਨ ਤੁਸੀਂ ਹਰੇਕ ਉੱਮਤ ਨੂੰ ਗੋਡਿਆਂ ਭਾਰ ਡਿੱਗਿਆ ਵੇਖੋਗੇ। ਹਰੇਕ ਉੱਮਤ ਨੂੰ ਉਸ ਦੀ ਕਰਮ-ਪਰਤੀ ਵੱਲ ਸੱਦਿਆ ਜਾਵੇਗਾ। (ਉਹਨਾਂ ਨੂੰ ਆਖਿਆ ਜਾਵੇਗਾ ਕਿ) ਅੱਜ ਤੁਹਾਨੂੰ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਹਰੇ ਸੀ।
هَٰذَا كِتَٰبُنَا يَنطِقُ عَلَيۡكُم بِٱلۡحَقِّۚ إِنَّا كُنَّا نَسۡتَنسِخُ مَا كُنتُمۡ تَعۡمَلُونَ ﴿29﴾هَٰذَا كِتَٰبُنَا يَنطِقُ عَلَيۡكُم بِٱلۡحَقِّۚ إِنَّا كُنَّا نَسۡتَنسِخُ مَا كُنتُمۡ تَعۡمَلُونَ
Transliteration: Hatha kitabuna yantiqu AAalaykum bialhaqqi inna kunna nastansikhu ma kuntum taAAmaloona
Translation: ਆਖਿਆ ਜਾਵੇਗਾ ਕਿ ਇਹ (ਕਰਮ-ਪਤਰੀ) ਸਾਡੀ ਕਿਤਾਬ ਹੈ। ਇਹ ਤੁਹਾਡੇ ਬਾਰੇ ਸੱਚ ਬੋਲਦੀ ਹੈ। ਨਿਰਸੰਦੇਹ, ਅਸੀਂ ਉਹੀਓ ਲਿਖਵਾਉਂਦੇ ਸੀ ਜੋ ਤੁਸੀਂ ਕਰਮ ਕਰਦੇ ਰਹੇ ਹੋ।
فَأَمَّا ٱلَّذِينَ ءَامَنُواْ وَعَمِلُواْ ٱلصَّـٰلِحَٰتِ فَيُدۡخِلُهُمۡ رَبُّهُمۡ فِي رَحۡمَتِهِۦۚ ذَٰلِكَ هُوَ ٱلۡفَوۡزُ ٱلۡمُبِينُ ﴿30﴾فَأَمَّا ٱلَّذِينَ ءَامَنُواْ وَعَمِلُواْ ٱلصَّـٰلِحَٰتِ فَيُدۡخِلُهُمۡ رَبُّهُمۡ فِي رَحۡمَتِهِۦۚ ذَٰلِكَ هُوَ ٱلۡفَوۡزُ ٱلۡمُبِينُ
Transliteration: Faamma allatheena amanoo waAAamiloo alssalihati fayudkhiluhum rabbuhum fee rahmatihi thalika huwa alfawzu almubeenu
Translation: ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਭਲੇ ਕੀਤੇ ਅੱਲਾਹ ਉਹਨਾਂ ਨੂੰ ਆਪਣੀ ਮਿਹਰ (ਭਾਵ ਸਵਰਗ) ਵਿਚ ਦਾਖ਼ਿਲ ਕਰੇਗਾ। ਇਹੋ ਅਸਲੀ ਕਾਮਯਾਬੀ ਹੈ।
وَأَمَّا ٱلَّذِينَ كَفَرُوٓاْ أَفَلَمۡ تَكُنۡ ءَايَٰتِي تُتۡلَىٰ عَلَيۡكُمۡ فَٱسۡتَكۡبَرۡتُمۡ وَكُنتُمۡ قَوۡمٗا مُّجۡرِمِينَ ﴿31﴾وَأَمَّا ٱلَّذِينَ كَفَرُوٓاْ أَفَلَمۡ تَكُنۡ ءَايَٰتِي تُتۡلَىٰ عَلَيۡكُمۡ فَٱسۡتَكۡبَرۡتُمۡ وَكُنتُمۡ قَوۡمٗا مُّجۡرِمِينَ
Transliteration: Waamma allatheena kafaroo afalam takun ayatee tutla AAalaykum faistakbartum wakuntum qawman mujrimeena
Translation: ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਮੇਰੀਆਂ ਆਇਤਾਂ ਨਹੀਂ ਸੁਣਾਈਆਂ ਜਾਂਦੀਆਂ ਸੀ ? ਪਰ ਤੁਸੀਂ ਘਮੰਡ ਕੀਤਾ, ਕਿਉਂ ਜੋ ਤੁਸੀਂ ਅਪਰਾਧੀ ਸੀ।
وَإِذَا قِيلَ إِنَّ وَعۡدَ ٱللَّهِ حَقّٞ وَٱلسَّاعَةُ لَا رَيۡبَ فِيهَا قُلۡتُم مَّا نَدۡرِي مَا ٱلسَّاعَةُ إِن نَّظُنُّ إِلَّا ظَنّٗا وَمَا نَحۡنُ بِمُسۡتَيۡقِنِينَ ﴿32﴾وَإِذَا قِيلَ إِنَّ وَعۡدَ ٱللَّهِ حَقّٞ وَٱلسَّاعَةُ لَا رَيۡبَ فِيهَا قُلۡتُم مَّا نَدۡرِي مَا ٱلسَّاعَةُ إِن نَّظُنُّ إِلَّا ظَنّٗا وَمَا نَحۡنُ بِمُسۡتَيۡقِنِينَ
Transliteration: Waitha qeela inna waAAda Allahi haqqun waalssaAAatu la rayba feeha qultum ma nadree ma alssaAAatu in nathunnu illa thannan wama nahnu bimustayqineena
Translation: ਜਦੋਂ ਤੁਹਾਨੂੰ ਆਖਿਆ ਜਾਂਦਾ ਸੀ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਕਿਆਮਤ ਦੇ ਆਉਣ ਵਿਚ ਕੋਈ ਸ਼ੱਕ ਨਹੀਂ, ਤਾਂ ਤੁਸੀਂ ਆਖਦੇ ਸੀ ਕਿ ਅਸੀਂ ਨਹੀਂ ਜਾਣਦੇ ਕਿ ਕਿਆਮਤ ਕੀ ਹੈ ? ਸਾਨੂੰ ਤਾਂ ਬੱਸ ਇਕ ਭਰਮ ਜਿਹਾ ਹੈ, ਪਰ ਅਸੀਂ ਯਕੀਨ ਨਹੀਂ ਕਰ ਸਕਦੇ।
وَبَدَا لَهُمۡ سَيِّـَٔاتُ مَا عَمِلُواْ وَحَاقَ بِهِم مَّا كَانُواْ بِهِۦ يَسۡتَهۡزِءُونَ ﴿33﴾وَبَدَا لَهُمۡ سَيِّـَٔاتُ مَا عَمِلُواْ وَحَاقَ بِهِم مَّا كَانُواْ بِهِۦ يَسۡتَهۡزِءُونَ
Transliteration: Wabada lahum sayyiatu ma AAamiloo wahaqa bihim ma kanoo bihi yastahzioona
Translation: (ਉਸ ਦਿਹਾੜੇ) ਇਹਨਾਂ ਦੇ ਸਾਹਮਣੇ ਇਹਨਾਂ ਦੀਆਂ ਕਰਤੂਤਾਂ ਪ੍ਰਗਟ ਹੋ ਜਾਣਗੀਆਂ ਅਤੇ ਫੇਰ ਇਹਨਾਂ ਨੂੰ ਉਹ ਅਜ਼ਾਬ ਘੇਰ ਲਵੇਗਾ ਜਿਸ ਦਾ ਇਹ ਮਖੌਲ ਉਡਾਇਆ ਕਰਦੇ ਸਨ।
وَقِيلَ ٱلۡيَوۡمَ نَنسَىٰكُمۡ كَمَا نَسِيتُمۡ لِقَآءَ يَوۡمِكُمۡ هَٰذَا وَمَأۡوَىٰكُمُ ٱلنَّارُ وَمَا لَكُم مِّن نَّـٰصِرِينَ ﴿34﴾وَقِيلَ ٱلۡيَوۡمَ نَنسَىٰكُمۡ كَمَا نَسِيتُمۡ لِقَآءَ يَوۡمِكُمۡ هَٰذَا وَمَأۡوَىٰكُمُ ٱلنَّارُ وَمَا لَكُم مِّن نَّـٰصِرِينَ
Transliteration: Waqeela alyawma nansakum kama naseetum liqaa yawmikum hatha wamawakumu alnnaru wama lakum min nasireena
Translation: ਉਹਨਾਂ (ਨਰਕੀਆਂ) ਨੂੰ ਆਖਿਆ ਜਾਵੇਗਾ ਕਿ ਅੱਜ ਅਸੀਂ ਤੁਹਾਨੂੰ ਉਸੇ ਤਰ੍ਹਾਂ ਭੁੱਲ ਜਾਵਾਂਗੇ ਜਿਵੇਂ ਤੁਸੀਂ ਇਸ ਦਿਹਾੜੀ ਦੀ ਮਿਲਣੀ ਨੂੰ ਭੁੱਲ ਗਏ ਸੀ ਅਤੇ ਤੁਹਾਡਾ ਟਿਕਾਣਾ ਅੱਗ ਹੈ, ਜਿੱਥੇ ਤੁਹਾਡਾ ਕੋਈ ਵੀ ਸਹਾਈ ਨਹੀਂ ਹੋਵੇਗਾ।
ذَٰلِكُم بِأَنَّكُمُ ٱتَّخَذۡتُمۡ ءَايَٰتِ ٱللَّهِ هُزُوٗا وَغَرَّتۡكُمُ ٱلۡحَيَوٰةُ ٱلدُّنۡيَاۚ فَٱلۡيَوۡمَ لَا يُخۡرَجُونَ مِنۡهَا وَلَا هُمۡ يُسۡتَعۡتَبُونَ ﴿35﴾ذَٰلِكُم بِأَنَّكُمُ ٱتَّخَذۡتُمۡ ءَايَٰتِ ٱللَّهِ هُزُوٗا وَغَرَّتۡكُمُ ٱلۡحَيَوٰةُ ٱلدُّنۡيَاۚ فَٱلۡيَوۡمَ لَا يُخۡرَجُونَ مِنۡهَا وَلَا هُمۡ يُسۡتَعۡتَبُونَ
Transliteration: Thalikum biannakumu ittakhathtum ayati Allahi huzuwan wagharratkumu alhayatu alddunya faalyawma la yukhrajoona minha wala hum yustaAAtaboona
Translation: (ਇਹ ਤੁਹਾਡਾ ਅੰਤ) ਇਸ ਲਈ ਹੋਇਆ ਹੈ ਕਿਉਂ ਜੋ ਤੁਸੀਂ ਅੱਲਾਹ ਦੀਆਂ ਆਇਤਾਂ (.ਕੁਰਆਨ) ਦਾ ਮਖੌਲ ਬਣਾ ਛੱਡਿਆ ਸੀ ਅਤੇ ਸੰਸਾਰਿਕ ਜੀਵਨ ਨੇ ਤੁਹਾਨੂੰ ਧੋਖੇ ਵਿਚ ਪਾ ਰੱਖਿਆ ਸੀ। ਸੋ ਅੱਜ ਉਹ ਇਸ ਨਰਕ ’ਚੋਂ ਕੱਢੇ ਨਹੀਂ ਜਾਣਗੇ ਤੇ ਨਾ ਹੀ ਉਹਨਾਂ ਤੋਂ ਅੱਲਾਹ ਨੂੰ ਰਾਜ਼ੀ ਕਰਨ (ਲਈ ਮੁਆਫ਼ੀ) ਦੀ ਮੰਗ ਕੀਤੀ ਜਾਵੇਗੀ।[4]
فَلِلَّهِ ٱلۡحَمۡدُ رَبِّ ٱلسَّمَٰوَٰتِ وَرَبِّ ٱلۡأَرۡضِ رَبِّ ٱلۡعَٰلَمِينَ ﴿36﴾فَلِلَّهِ ٱلۡحَمۡدُ رَبِّ ٱلسَّمَٰوَٰتِ وَرَبِّ ٱلۡأَرۡضِ رَبِّ ٱلۡعَٰلَمِينَ
Transliteration: Falillahi alhamdu rabbi alssamawati warabbi alardi rabbi alAAalameena
Translation: ਸੋ ਸਾਰੀਆਂ ਤਾਰੀਫ਼ਾ ਅੱਲਾਹ ਲਈ ਹੀ ਹਨ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਰੱਬ ਹੈ ਅਤੇ ਕੁੱਲ ਜਹਾਨਾਂ ਦਾ ਪਾਲਣਹਾਰ ਹੈ।
وَلَهُ ٱلۡكِبۡرِيَآءُ فِي ٱلسَّمَٰوَٰتِ وَٱلۡأَرۡضِۖ وَهُوَ ٱلۡعَزِيزُ ٱلۡحَكِيمُ ﴿37﴾وَلَهُ ٱلۡكِبۡرِيَآءُ فِي ٱلسَّمَٰوَٰتِ وَٱلۡأَرۡضِۖ وَهُوَ ٱلۡعَزِيزُ ٱلۡحَكِيمُ
Transliteration: Walahu alkibriyao fee alssamawati waalardi wahuwa alAAazeezu alhakeemu
Translation: ਅਕਾਸ਼ਾਂ ਤੇ ਧਰਤੀ ਵਿਚ ਉਸੇ ਦੀ ਵਡਿਆਈ ਹੈ, ਉਹੀ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download