وَٱلطُّورِ ﴿1﴾وَٱلطُّورِ
Transliteration: Waalttoori
Translation: ਸੁੰਹ ਹੈ ਤੂਰ (ਪਹਾੜ) ਦੀ।
وَٱلطُّورِ ﴿1﴾وَٱلطُّورِ
Transliteration: Waalttoori
Translation: ਸੁੰਹ ਹੈ ਤੂਰ (ਪਹਾੜ) ਦੀ।
وَكِتَٰبٖ مَّسۡطُورٖ ﴿2﴾وَكِتَٰبٖ مَّسۡطُورٖ
Transliteration: Wakitabin mastoorin
Translation: ਸੁੰਹ, ਉਸ ਕਿਤਾਬ ਦੀ, ਜਿਹੜੀ (ਲੌਹੇ-ਮਹਿਫ਼ੂਜ਼ ਵਿਚ) ਲਿਖੀ ਹੋਈ ਹੈ।
فِي رَقّٖ مَّنشُورٖ ﴿3﴾فِي رَقّٖ مَّنشُورٖ
Transliteration: Fee raqqin manshoorin
Translation: ਜਿਹੜੀ ਖੁੱਲ੍ਹੇ (ਸਾਫ਼) ਕਾਗ਼ਜ਼ ਉੱਤੇ ਲਿਖੀ ਹੋਈ ਹੈ।
وَٱلۡبَيۡتِ ٱلۡمَعۡمُورِ ﴿4﴾وَٱلۡبَيۡتِ ٱلۡمَعۡمُورِ
Transliteration: Waalbayti almaAAmoori
Translation: ਸੁੰਹ, ਰਸਦੇ ਵਸਦੇ ਘਰ ਦੀ।
وَٱلسَّقۡفِ ٱلۡمَرۡفُوعِ ﴿5﴾وَٱلسَّقۡفِ ٱلۡمَرۡفُوعِ
Transliteration: Waalssaqfi almarfooAAi
Translation: ਉੱਚੀ ਛੱਤ ਦੀ ਸੁੰਹ।
وَٱلۡبَحۡرِ ٱلۡمَسۡجُورِ ﴿6﴾وَٱلۡبَحۡرِ ٱلۡمَسۡجُورِ
Transliteration: Waalbahri almasjoori
Translation: ਭੜਕੇ ਹੋਏ ਸਮੁੰਦਰਾਂ ਦੀ ਸੁੰਹ।
إِنَّ عَذَابَ رَبِّكَ لَوَٰقِعٞ ﴿7﴾إِنَّ عَذَابَ رَبِّكَ لَوَٰقِعٞ
Transliteration: Inna AAathaba rabbika lawaqiAAun
Translation: ਬੇਸ਼ੱਕ ਤੁਹਾਡੇ ਰੱਬ ਦਾ ਅਜ਼ਾਬ ਜ਼ਰੂਰ ਵਾਪਰੇਗਾ।
مَّا لَهُۥ مِن دَافِعٖ ﴿8﴾مَّا لَهُۥ مِن دَافِعٖ
Transliteration: Ma lahu min dafiAAin
Translation: ਉਸ (ਕਿਆਮਤ) ਨੂੰ ਰੋਕਣ ਵਾਲਾ ਕੋਈ ਨਹੀਂ।
يَوۡمَ تَمُورُ ٱلسَّمَآءُ مَوۡرٗا ﴿9﴾يَوۡمَ تَمُورُ ٱلسَّمَآءُ مَوۡرٗا
Transliteration: Yawma tamooru alssamao mawran
Translation: ਉਹ ਉਸ ਦਿਨ ਵਾਪਰੇਗਾ, ਜਿਸ ਦਿਨ ਅਕਾਸ਼ ਬੁਰੀ ਤਰ੍ਹਾਂ ਡਕ-ਡੋਲੇ ਖਾਵੇਗਾ।
وَتَسِيرُ ٱلۡجِبَالُ سَيۡرٗا ﴿10﴾وَتَسِيرُ ٱلۡجِبَالُ سَيۡرٗا
Transliteration: Wataseeru aljibalu sayran
Translation: ਪਹਾੜ ਤੁਰਨ ਲੱਗ ਪੈਣਗੇ।
فَوَيۡلٞ يَوۡمَئِذٖ لِّلۡمُكَذِّبِينَ ﴿11﴾فَوَيۡلٞ يَوۡمَئِذٖ لِّلۡمُكَذِّبِينَ
Transliteration: Fawaylun yawmaithin lilmukaththibeena
Translation: ਸੋ ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।
ٱلَّذِينَ هُمۡ فِي خَوۡضٖ يَلۡعَبُونَ ﴿12﴾ٱلَّذِينَ هُمۡ فِي خَوۡضٖ يَلۡعَبُونَ
Transliteration: Allatheena hum fee khawdin yalAAaboona
Translation: ਜਿਹੜੇ ਹੱਕ ਨੂੰ ਝੁਠਲਾਉਣ ਵਿਚ ਖੇਡ ਵਜੋਂ ਮਸਤ ਹਨ।
يَوۡمَ يُدَعُّونَ إِلَىٰ نَارِ جَهَنَّمَ دَعًّا ﴿13﴾يَوۡمَ يُدَعُّونَ إِلَىٰ نَارِ جَهَنَّمَ دَعًّا
Transliteration: Yawma yudaAAAAoona ila nari jahannama daAAAAan
Translation: ਜਿਸ ਦਿਨ ਉਹਨਾਂ ਨੂੰ ਧੱਕੇ ਮਾਰ-ਮਾਰ ਕੇ ਨਰਕ ਦੀ ਅੱਗ ਵਿਚ ਧਕੇਲਿਆ ਜਾਵੇਗਾ।
هَٰذِهِ ٱلنَّارُ ٱلَّتِي كُنتُم بِهَا تُكَذِّبُونَ ﴿14﴾هَٰذِهِ ٱلنَّارُ ٱلَّتِي كُنتُم بِهَا تُكَذِّبُونَ
Transliteration: Hathihi alnnaru allatee kuntum biha tukaththiboona
Translation: ਆਖਿਆ ਜਾਵੇਗਾ ਕਿ ਇਹੋ ਹੈ ਉਹ ਅੱਗ ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
أَفَسِحۡرٌ هَٰذَآ أَمۡ أَنتُمۡ لَا تُبۡصِرُونَ ﴿15﴾أَفَسِحۡرٌ هَٰذَآ أَمۡ أَنتُمۡ لَا تُبۡصِرُونَ
Transliteration: Afasihrun hatha am antum la tubsiroona
Translation: ਕੀ ਇਹ ਜਾਦੂ ਹੈ? ਜਾਂ ਤੁਸੀਂ ਵੇਖਦੇ ਹੀ ਨਹੀਂ?
ٱصۡلَوۡهَا فَٱصۡبِرُوٓاْ أَوۡ لَا تَصۡبِرُواْ سَوَآءٌ عَلَيۡكُمۡۖ إِنَّمَا تُجۡزَوۡنَ مَا كُنتُمۡ تَعۡمَلُونَ ﴿16﴾ٱصۡلَوۡهَا فَٱصۡبِرُوٓاْ أَوۡ لَا تَصۡبِرُواْ سَوَآءٌ عَلَيۡكُمۡۖ إِنَّمَا تُجۡزَوۡنَ مَا كُنتُمۡ تَعۡمَلُونَ
Transliteration: Islawha faisbiroo aw la tasbiroo sawaon AAalaykum innama tujzawna ma kuntum taAAmaloona
Translation: ਹੁਣ ਤੁਸੀਂ ਇਸ ਨਰਕ ਵਿਚ ਦਾਖ਼ਲ ਹੋ ਜਾਓ, ਹੁਣ ਭਾਵੇਂ ਤੁਸੀਂ ਸਬਰ ਕਰੋ ਜਾਂ ਨਾ ਕਰੋ, ਤੁਹਾਡੇ ਲਈ ਇੱਕ ਬਰਾਬਰ ਹੈ। ਤੁਹਾਨੂੰ ਉਸੇ ਦੀ ਸਜ਼ਾ ਦਿੱਤੀ ਜਾਵੇਗੀ ਜੋ ਤੁਸੀਂ ਕਰਦੇ ਸੀ।
إِنَّ ٱلۡمُتَّقِينَ فِي جَنَّـٰتٖ وَنَعِيمٖ ﴿17﴾إِنَّ ٱلۡمُتَّقِينَ فِي جَنَّـٰتٖ وَنَعِيمٖ
Transliteration: Inna almuttaqeena fee jannatin wanaAAeemin
Translation: ਨਿਰਸੰਦੇਹ, ਮੁੱਤਕੀਨ (ਰੱਬ ਤੋਂ ਡਰਨ ਵਾਲੇ) ਬਾਗ਼ਾਂ ਅਤੇ ਨਿਅਮਤਾਂ ਵਿਚ ਹੋਣਗੇ।
فَٰكِهِينَ بِمَآ ءَاتَىٰهُمۡ رَبُّهُمۡ وَوَقَىٰهُمۡ رَبُّهُمۡ عَذَابَ ٱلۡجَحِيمِ ﴿18﴾فَٰكِهِينَ بِمَآ ءَاتَىٰهُمۡ رَبُّهُمۡ وَوَقَىٰهُمۡ رَبُّهُمۡ عَذَابَ ٱلۡجَحِيمِ
Transliteration: Fakiheena bima atahum rabbuhum wawaqahum rabbuhum AAathaba aljaheemi
Translation: ਉਹ ਉਹਨਾਂ ਚੀਜ਼ਾਂ ਦਾ ਆਨੰਦ ਮਾਣ ਰਹੇ ਹੋਣਗੇ ਜੋ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਦਿੱਤਾ ਹੈ। ਅਤੇ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਵੀ ਬਚਾ ਲਿਆ।
كُلُواْ وَٱشۡرَبُواْ هَنِيٓـَٔۢا بِمَا كُنتُمۡ تَعۡمَلُونَ ﴿19﴾كُلُواْ وَٱشۡرَبُواْ هَنِيٓـَٔۢا بِمَا كُنتُمۡ تَعۡمَلُونَ
Transliteration: Kuloo waishraboo haneean bima kuntum taAAmaloona
Translation: ਉਹਨਾਂ ਨੂੰ ਆਖਿਆ ਜਾਵੇਗਾ ਕਿ ਮੌਜ ਨਾਲ ਖਾਓ ਪੀਓ, ਆਪਣੇ ਉਹਨਾਂ ਅਮਲਾਂ ਦੇ ਬਦਲੇ, ਜੋ ਤੁਸੀਂ ਕਰਿਆ ਕਰਦੇ ਸੀ।
مُتَّكِـِٔينَ عَلَىٰ سُرُرٖ مَّصۡفُوفَةٖۖ وَزَوَّجۡنَٰهُم بِحُورٍ عِينٖ ﴿20﴾مُتَّكِـِٔينَ عَلَىٰ سُرُرٖ مَّصۡفُوفَةٖۖ وَزَوَّجۡنَٰهُم بِحُورٍ عِينٖ
Transliteration: Muttakieena AAala sururin masfoofatin wazawwajnahum bihoorin AAeenin
Translation: ਜਦੋਂ ਕਿ ਉਹ ਆਹਮਣੇ ਸਾਹਮਣੇ ਤਖ਼ਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ ਤੇ ਅਸੀਂ ਉਹਨਾਂ ਨੂੰ ਸੁਨੱਖੀਆਂ ਹੂਰਾਂ ਨਾਲ ਵਿਆਹ ਦਿਆਂਗੇ।
وَٱلَّذِينَ ءَامَنُواْ وَٱتَّبَعَتۡهُمۡ ذُرِّيَّتُهُم بِإِيمَٰنٍ أَلۡحَقۡنَا بِهِمۡ ذُرِّيَّتَهُمۡ وَمَآ أَلَتۡنَٰهُم مِّنۡ عَمَلِهِم مِّن شَيۡءٖۚ كُلُّ ٱمۡرِيِٕۭ بِمَا كَسَبَ رَهِينٞ ﴿21﴾وَٱلَّذِينَ ءَامَنُواْ وَٱتَّبَعَتۡهُمۡ ذُرِّيَّتُهُم بِإِيمَٰنٍ أَلۡحَقۡنَا بِهِمۡ ذُرِّيَّتَهُمۡ وَمَآ أَلَتۡنَٰهُم مِّنۡ عَمَلِهِم مِّن شَيۡءٖۚ كُلُّ ٱمۡرِيِٕۭ بِمَا كَسَبَ رَهِينٞ
Transliteration: Waallatheena amanoo waittabaAAathum thurriyyatuhum bieemanin alhaqna bihim thurriyyatahum wama alatnahum min AAamalihim min shayin kullu imriin bima kasaba raheenun
Translation: ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਦੀ ਔਲਾਦ ਨੇ ਵੀ ਈਮਾਨ ਨਾਲ ਉਹਨਾਂ ਦੀ ਪੈਰਵੀ ਕੀਤੀ ਤਾਂ ਅਸੀਂ ਉਹਨਾਂ ਦੀ ਔਲਾਦ ਨੂੰ (ਜੰਨਤ ਵਿਚ) ਉਹਨਾਂ ਨਾਲ ਮੇਲ ਕਰਾ ਦੇਵਾਂਗੇ। ਅਸੀਂ ਉਹਨਾਂ ਦੇ ਅਮਲਾਂ ਵਿੱਚੋਂ ਕੁੱਝ ਵੀ ਘੱਟ ਨਹੀਂ ਕਰਾਂਗੇ। ਹਰ ਵਿਅਕਤੀ ਆਪਣੀ ਕੀਤੀ ਹੋਈ ਕਮਾਈ ਦੇ ਬਦਲੇ ਗਹਿਣੇ ਪਿਆ ਹੋਇਆ ਹੈ।
وَأَمۡدَدۡنَٰهُم بِفَٰكِهَةٖ وَلَحۡمٖ مِّمَّا يَشۡتَهُونَ ﴿22﴾وَأَمۡدَدۡنَٰهُم بِفَٰكِهَةٖ وَلَحۡمٖ مِّمَّا يَشۡتَهُونَ
Transliteration: Waamdadnahum bifakihatin walahmin mimma yashtahoona
Translation: ਅਤੇ ਅਸੀਂ ਉਹਨਾਂ ਨੂੰ ਉਹਨਾਂ ਦੇ ਮਨਚਾਹੇ ਸੁਆਦਲੇ ਫਲ ਤੇ ਮਾਸ ਦਿਆਂਗੇ।
يَتَنَٰزَعُونَ فِيهَا كَأۡسٗا لَّا لَغۡوٞ فِيهَا وَلَا تَأۡثِيمٞ ﴿23﴾يَتَنَٰزَعُونَ فِيهَا كَأۡسٗا لَّا لَغۡوٞ فِيهَا وَلَا تَأۡثِيمٞ
Transliteration: YatanazaAAoona feeha kasan la laghwun feeha wala tatheemun
Translation: ਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ ਜਾਮ ਲੈ ਰਹੇ ਹੋਣਗੇ, ਜਿਸ ਨੂੰ ਪੀਣ ਨਾਲ ਨਾ ਕੋਈ ਘਟੀਆ ਗੱਲ ਹੋਵੇਗੀ ਤੇ ਨਾ ਹੀ ਕੋਈ ਗੁਨਾਹ ਦਾ ਕੰਮ ਹੋਵੇਗਾ।[1]
وَيَطُوفُ عَلَيۡهِمۡ غِلۡمَانٞ لَّهُمۡ كَأَنَّهُمۡ لُؤۡلُؤٞ مَّكۡنُونٞ ﴿24﴾۞وَيَطُوفُ عَلَيۡهِمۡ غِلۡمَانٞ لَّهُمۡ كَأَنَّهُمۡ لُؤۡلُؤٞ مَّكۡنُونٞ
Transliteration: Wayatoofu AAalayhim ghilmanun lahum kaannahum luluon maknoonun
Translation: ਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ ਦੇ ਆਲੇ-ਦੁਆਲੇ ਨੱਸਦੇ ਫਿਰ ਰਹੇ ਹੋਣਗੇ, ਅਜਿਹੇ ਸੋਹਣੇ ਜਿਵੇਂ ਲੁਕਾ ਕੇ ਰੱਖੇ ਹੋਏ ਮੋਤੀ ਹੋਣ।
وَأَقۡبَلَ بَعۡضُهُمۡ عَلَىٰ بَعۡضٖ يَتَسَآءَلُونَ ﴿25﴾وَأَقۡبَلَ بَعۡضُهُمۡ عَلَىٰ بَعۡضٖ يَتَسَآءَلُونَ
Transliteration: Waaqbala baAAduhum AAala baAAdin yatasaaloona
Translation: ਅਤੇ ਜੰਨਤੀ ਆਪੋ ਵਿਚ ਇਕ ਦੂਜੇ ਦਾ ਹਾਲ ਪੁੱਛਣਗੇ।
قَالُوٓاْ إِنَّا كُنَّا قَبۡلُ فِيٓ أَهۡلِنَا مُشۡفِقِينَ ﴿26﴾قَالُوٓاْ إِنَّا كُنَّا قَبۡلُ فِيٓ أَهۡلِنَا مُشۡفِقِينَ
Transliteration: Qaloo inna kunna qablu fee ahlina mushfiqeena
Translation: ਉਹ ਆਖਣਗੇ ਕਿ ਬੇਸ਼ੱਕ ਇਸ ਤੋਂ ਪਹਿਲਾਂ ਅਸੀਂ ਆਪਣੇ ਪਰਿਵਾਰ ਵਿਚ ਰਹਿੰਦੇ ਹੋਏ ਅੱਲਾਹ ਤੋਂ ਡਰਿਆ ਕਰਦੇ ਸੀ।
فَمَنَّ ٱللَّهُ عَلَيۡنَا وَوَقَىٰنَا عَذَابَ ٱلسَّمُومِ ﴿27﴾فَمَنَّ ٱللَّهُ عَلَيۡنَا وَوَقَىٰنَا عَذَابَ ٱلسَّمُومِ
Transliteration: Famanna Allahu AAalayna wawaqana AAathaba alssamoomi
Translation: ਫੇਰ ਅੱਲਾਹ ਨੇ ਸਾਡੇ ’ਤੇ ਕ੍ਰਿਪਾ ਕੀਤੀ ਅਤੇ ਉਸ ਨੇ ਸਾਨੂੰ ਲੂਹ ਦੇਣ ਵਾਲੀ ਤੱਤੀ ਹਵਾ ਦੇ ਅਜ਼ਾਬ ਤੋਂ ਬਚਾ ਲਿਆ।
إِنَّا كُنَّا مِن قَبۡلُ نَدۡعُوهُۖ إِنَّهُۥ هُوَ ٱلۡبَرُّ ٱلرَّحِيمُ ﴿28﴾إِنَّا كُنَّا مِن قَبۡلُ نَدۡعُوهُۖ إِنَّهُۥ هُوَ ٱلۡبَرُّ ٱلرَّحِيمُ
Transliteration: Inna kunna min qablu nadAAoohu innahu huwa albarru alrraheemu
Translation: ਬੇਸ਼ੱਕ ਅਸੀਂ ਪਹਿਲਾਂ ਹੀ ਤੋਂ ਉਸ (ਅੱਲਾਹ) ਨੂੰ ਪੁਕਾਰਿਆ ਕਰਦੇ ਸੀ।[2] ਬੇਸ਼ੱਕ ਉਹੀਓ ਸੋਹਣਾ ਅਹਿਸਾਨ ਕਰਨ ਵਾਲਾ ਤੇ ਮਿਹਰਬਾਨ ਹੈ।
فَذَكِّرۡ فَمَآ أَنتَ بِنِعۡمَتِ رَبِّكَ بِكَاهِنٖ وَلَا مَجۡنُونٍ ﴿29﴾فَذَكِّرۡ فَمَآ أَنتَ بِنِعۡمَتِ رَبِّكَ بِكَاهِنٖ وَلَا مَجۡنُونٍ
Transliteration: Fathakkir fama anta biniAAmati rabbika bikahin wala majnoonin
Translation: ਸੋ (ਹੇ ਨਬੀ!) ਤੁਸੀਂ ਨਸੀਹਤ ਕਰਦੇ ਰਹੋ ਤੁਹਾਡੇ ਉੱਤੇ ਰੱਬ ਦੀ ਕ੍ਰਿਪਾ ਹੈ ਕਿ ਨਾ ਤਾਂ ਤੁਸੀਂ ਪਾਂਧੇ ਹੋ ਤੇ ਨਾ ਹੀ ਸੁਦਾਈ।
أَمۡ يَقُولُونَ شَاعِرٞ نَّتَرَبَّصُ بِهِۦ رَيۡبَ ٱلۡمَنُونِ ﴿30﴾أَمۡ يَقُولُونَ شَاعِرٞ نَّتَرَبَّصُ بِهِۦ رَيۡبَ ٱلۡمَنُونِ
Transliteration: Am yaqooloona shaAAirun natarabbasu bihi rayba almanooni
Translation: ਕੀ ਉਹ ਕਾਫ਼ਿਰ ਆਖਦੇ ਹਨ ਕਿ ਇਹ (ਨਬੀ) ਕਵੀ ਹੈ ਅਤੇ ਅਸੀਂ ਇਸ ਲਈ ਕਾਲ ਚੱਕਰ (ਭਾਵ ਮੌਤ) ਦੀ ਉਡੀਕ ਕਰ ਰਹੇ ਹਾਂ?
قُلۡ تَرَبَّصُواْ فَإِنِّي مَعَكُم مِّنَ ٱلۡمُتَرَبِّصِينَ ﴿31﴾قُلۡ تَرَبَّصُواْ فَإِنِّي مَعَكُم مِّنَ ٱلۡمُتَرَبِّصِينَ
Transliteration: Qul tarabbasoo fainnee maAAakum mina almutarabbiseena
Translation: (ਹੇ ਨਬੀ!) ਆਖ ਦਿਓ ਕਿ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਮੈਂ ਵੀ ਉਡੀਕਦਾ ਪਿਆ ਹਾਂ।
أَمۡ تَأۡمُرُهُمۡ أَحۡلَٰمُهُم بِهَٰذَآۚ أَمۡ هُمۡ قَوۡمٞ طَاغُونَ ﴿32﴾أَمۡ تَأۡمُرُهُمۡ أَحۡلَٰمُهُم بِهَٰذَآۚ أَمۡ هُمۡ قَوۡمٞ طَاغُونَ
Transliteration: Am tamuruhum ahlamuhum bihatha am hum qawmun taghoona
Translation: ਕੀ ਉਹਨਾਂ ਲੋਕਾਂ ਦੀਆਂ ਅਕਲਾਂ ਉਹਨਾਂ ਨੂੰ ਇਹੋ ਸਿਖਾਉਂਦੀਆਂ ਹਨ ਜਾਂ ਉਹ ਲੋਕ ਹੀ ਬਾਗ਼ੀ ਹਨ ?
أَمۡ يَقُولُونَ تَقَوَّلَهُۥۚ بَل لَّا يُؤۡمِنُونَ ﴿33﴾أَمۡ يَقُولُونَ تَقَوَّلَهُۥۚ بَل لَّا يُؤۡمِنُونَ
Transliteration: Am yaqooloona taqawwalahu bal la yuminoona
Translation: ਕੀ ਉਹ ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪੇ ਘੜ੍ਹ ਲਿਆ ਹੈ ? ਅਸਲ ਗੱਲ ਤਾਂ ਇਹ ਹੈ ਕਿ ਇਹ ਈਮਾਨ ਨਹੀਂ ਲਿਆਉਂਦੇ।
فَلۡيَأۡتُواْ بِحَدِيثٖ مِّثۡلِهِۦٓ إِن كَانُواْ صَٰدِقِينَ ﴿34﴾فَلۡيَأۡتُواْ بِحَدِيثٖ مِّثۡلِهِۦٓ إِن كَانُواْ صَٰدِقِينَ
Transliteration: Falyatoo bihadeethin mithlihi in kanoo sadiqeena
Translation: ਜੇ ਉਹ (ਆਪਣੀ ਕੱਥਣੀ ਵਿਚ) ਸੱਚੇ ਹਨ ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਇਸ (.ਕੁਰਆਨ) ਜਿਹੀ ਇਕ ਬਾਣੀ ਦੀ ਰਚਨਾ ਕਰ ਲਿਆਉਣ।
أَمۡ خُلِقُواْ مِنۡ غَيۡرِ شَيۡءٍ أَمۡ هُمُ ٱلۡخَٰلِقُونَ ﴿35﴾أَمۡ خُلِقُواْ مِنۡ غَيۡرِ شَيۡءٍ أَمۡ هُمُ ٱلۡخَٰلِقُونَ
Transliteration: Am khuliqoo min ghayri shayin am humu alkhaliqoona
Translation: ਕੀ ਇਹ ਲੋਕ ਬਿਨਾਂ ਕਿਸੇ ਰਚਨਾਹਾਰ ਤੋਂ ਪੈਦਾ ਹੋਏ ਹਨ ਜਾਂ ਉਹ ਆਪ ਹੀ ਆਪਣੇ ਰਚਨਾਹਾਰ ਹਨ।
أَمۡ خَلَقُواْ ٱلسَّمَٰوَٰتِ وَٱلۡأَرۡضَۚ بَل لَّا يُوقِنُونَ ﴿36﴾أَمۡ خَلَقُواْ ٱلسَّمَٰوَٰتِ وَٱلۡأَرۡضَۚ بَل لَّا يُوقِنُونَ
Transliteration: Am khalaqoo alssamawati waalarda bal la yooqinoona
Translation: ਕੀ ਅਕਾਸ਼ ਤੇ ਧਰਤੀ ਦੀ ਰਚਨਾਂ ਉਹਨਾਂ ਨੇ ਕੀਤੀ ਹੈ ? ਸੱਚ ਤਾਂ ਇਹ ਹੈ ਕਿ ਇਹ ਇਹਨਾਂ ਗੱਲਾਂ ’ਤੇ ਵਿਸ਼ਵਾਸ ਨਹੀਂ ਰੱਖਦੇ।
أَمۡ عِندَهُمۡ خَزَآئِنُ رَبِّكَ أَمۡ هُمُ ٱلۡمُصَۜيۡطِرُونَ ﴿37﴾أَمۡ عِندَهُمۡ خَزَآئِنُ رَبِّكَ أَمۡ هُمُ ٱلۡمُصَۜيۡطِرُونَ
Transliteration: Am AAindahum khazainu rabbika am humu almusaytiroona
Translation: ਕੀ ਇਹਨਾਂ ਦੇ ਕਬਜ਼ੇ ਵਿਚ ਤੁਹਾਡੇ ਰੱਬ ਦੇ ਖ਼ਜ਼ਾਨੇ ਹਨ? ਜਾਂ ਇਹ (ਖ਼ਜ਼ਾਨਿਆਂ ਦੇ) ਦਰੋਗ਼ੇ ਹਨ ?
أَمۡ لَهُمۡ سُلَّمٞ يَسۡتَمِعُونَ فِيهِۖ فَلۡيَأۡتِ مُسۡتَمِعُهُم بِسُلۡطَٰنٖ مُّبِينٍ ﴿38﴾أَمۡ لَهُمۡ سُلَّمٞ يَسۡتَمِعُونَ فِيهِۖ فَلۡيَأۡتِ مُسۡتَمِعُهُم بِسُلۡطَٰنٖ مُّبِينٍ
Transliteration: Am lahum sullamun yastamiAAoona feehi falyati mustamiAAuhum bisultanin mubeenin
Translation: ਕੀ ਇਹਨਾਂ ਕੋਲ ਕੋਈ ਪੌੜੀ ਹੈ ਜਿਸ ’ਤੇ ਚੜ੍ਹ ਕੇ (ਅਕਾਸ਼ ਦੀਆਂ ਗੱਲਾਂ) ਸੁਣ ਲੈਂਦੇ ਹਨ? ਇਹਨਾਂ ਗੱਲਾਂ ਨੂੰ ਸੁਣਨ ਵਾਲੇ ਨੂੰ ਚਾਹੀਦਾ ਹੈ ਕਿ ਉਹ (ਗੱਲ ਸੁਣਨ ਦੀ) ਕੋਈ ਸਪਸ਼ਟ ਦਲੀਲ ਤਾਂ ਲੈ ਕੇ ਆਵੇ।
أَمۡ لَهُ ٱلۡبَنَٰتُ وَلَكُمُ ٱلۡبَنُونَ ﴿39﴾أَمۡ لَهُ ٱلۡبَنَٰتُ وَلَكُمُ ٱلۡبَنُونَ
Transliteration: Am lahu albanatu walakumu albanoona
Translation: ਕੀ ਉਸ (ਅੱਲਾਹ) ਲਈ ਤਾਂ ਕੇਵਲ ਧੀਆਂ ਹਨ ਤੇ ਤੁਹਾਡੇ ਲਈ ਪੁੱਤਰ ਹਨ।
أَمۡ تَسۡـَٔلُهُمۡ أَجۡرٗا فَهُم مِّن مَّغۡرَمٖ مُّثۡقَلُونَ ﴿40﴾أَمۡ تَسۡـَٔلُهُمۡ أَجۡرٗا فَهُم مِّن مَّغۡرَمٖ مُّثۡقَلُونَ
Transliteration: Am tasaluhum ajran fahum min maghramin muthqaloona
Translation: ਕੀ ਤੁਸੀਂ (ਹੇ ਨਬੀ!) ਇਹਨਾਂ ਤੋਂ (ਧਰਮ ਪ੍ਰਚਾਰ ਦਾ) ਕੋਈ ਬਦਲਾ ਮੰਗਦੇ ਹੋ ਕਿ ਇਹ ਉਸ ਦੇ ਕਰਜ਼ ਹੇਠ ਦੱਬੇ ਜਾਂਦੇ ਹਨ।
أَمۡ عِندَهُمُ ٱلۡغَيۡبُ فَهُمۡ يَكۡتُبُونَ ﴿41﴾أَمۡ عِندَهُمُ ٱلۡغَيۡبُ فَهُمۡ يَكۡتُبُونَ
Transliteration: Am AAindahumu alghaybu fahum yaktuboona
Translation: ਕੀ ਇਹਨਾਂ ਕੋਲ ਪਰੋਖ (ਦਾ ਗਿਆਨ) ਹੈ ਜਿਸ ਦੇ ਆਧਾਰ ’ਤੇ ਇਹ ਲਿਖਦੇ ਹਨ।
أَمۡ يُرِيدُونَ كَيۡدٗاۖ فَٱلَّذِينَ كَفَرُواْ هُمُ ٱلۡمَكِيدُونَ ﴿42﴾أَمۡ يُرِيدُونَ كَيۡدٗاۖ فَٱلَّذِينَ كَفَرُواْ هُمُ ٱلۡمَكِيدُونَ
Transliteration: Am yureedoona kaydan faallatheena kafaroo humu almakeedoona
Translation: ਕੀ ਇਹ ਕੋਈ ਧੋਖਾ ਦੇਣਾ ਚਾਹੁੰਦੇ ਹਨ ? ਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਹੈ, ਧੋਖਾ ਤਾਂ ਇਹ ਖਾਈਂ ਫਿਰਦੇ ਹਨ।
أَمۡ لَهُمۡ إِلَٰهٌ غَيۡرُ ٱللَّهِۚ سُبۡحَٰنَ ٱللَّهِ عَمَّا يُشۡرِكُونَ ﴿43﴾أَمۡ لَهُمۡ إِلَٰهٌ غَيۡرُ ٱللَّهِۚ سُبۡحَٰنَ ٱللَّهِ عَمَّا يُشۡرِكُونَ
Transliteration: Am lahum ilahun ghayru Allahi subhana Allahi AAamma yushrikoona
Translation: ਕੀ ਇਹਨਾਂ ਲਈ ਅੱਲਾਹ ਤੋਂ ਛੁੱਟ ਕੋਈ ਹੋਰ ਇਸ਼ਟ ਹੈ ਅੱਲਾਹ ਪਾਕ ਹੈ ਉਸ ਸ਼ਿਰਕ ਤੋਂ, ਜੋ ਇਹ ਲੋਕ ਕਰ ਰਹੇ ਹਨ।
وَإِن يَرَوۡاْ كِسۡفٗا مِّنَ ٱلسَّمَآءِ سَاقِطٗا يَقُولُواْ سَحَابٞ مَّرۡكُومٞ ﴿44﴾وَإِن يَرَوۡاْ كِسۡفٗا مِّنَ ٱلسَّمَآءِ سَاقِطٗا يَقُولُواْ سَحَابٞ مَّرۡكُومٞ
Transliteration: Wain yaraw kisfan mina alssamai saqitan yaqooloo sahabun markoomun
Translation: (ਇਹਨਾਂ ਦਾ ਹਾਲ ਇਹ ਹੈ ਕਿ) ਜੇ ਇਹ ਅਕਾਸ਼ ਤੋਂ ਡਿਗਦਾ ਹੋਇਆ ਕੋਈ ਟੋਟਾ ਵੀ ਵੇਖ ਲੈਣ ਫੇਰ ਵੀ ਆਖਣਗੇ ਕਿ ਇਹ ਤਾਂ ਉੱਪਰ ਥੱਲੇ ਬੱਦਲ ਹਨ।
فَذَرۡهُمۡ حَتَّىٰ يُلَٰقُواْ يَوۡمَهُمُ ٱلَّذِي فِيهِ يُصۡعَقُونَ ﴿45﴾فَذَرۡهُمۡ حَتَّىٰ يُلَٰقُواْ يَوۡمَهُمُ ٱلَّذِي فِيهِ يُصۡعَقُونَ
Transliteration: Fatharhum hatta yulaqoo yawmahumu allathee feehi yusAAaqoona
Translation: (ਹੇ ਨਬੀ!) ਤੂੰ ਉਹਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦੇ, ਇੱਥੋਂ ਤਕ ਕਿ ਉਹਨਾਂ ਦਾ ਵਾਸਤਾ ਉਸ ਦਿਨ ਨਾਲ ਪੈ ਜਾਵੇ ਜਿਸ ਦਿਨ ਉਹ ਸਾਰੇ ਬੇਹੋਸ਼ ਹੋ ਜਾਣਗੇ।
يَوۡمَ لَا يُغۡنِي عَنۡهُمۡ كَيۡدُهُمۡ شَيۡـٔٗا وَلَا هُمۡ يُنصَرُونَ ﴿46﴾يَوۡمَ لَا يُغۡنِي عَنۡهُمۡ كَيۡدُهُمۡ شَيۡـٔٗا وَلَا هُمۡ يُنصَرُونَ
Transliteration: Yawma la yughnee AAanhum kayduhum shayan wala hum yunsaroona
Translation: ਜਿਸ ਦਿਨ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਕੁੱਝ ਵੀ ਲਾਭ ਨਹੀਂ ਦੇਣਗੀਆਂ ਅਤੇ ਨਾ ਹੀ ਉਹਨਾਂ ਦੀ (ਕਿਸੇ ਪਾਸਿਓਂ ਵੀ) ਸਹਾਇਤਾ ਕੀਤੀ ਜਾਵੇਗੀ।
وَإِنَّ لِلَّذِينَ ظَلَمُواْ عَذَابٗا دُونَ ذَٰلِكَ وَلَٰكِنَّ أَكۡثَرَهُمۡ لَا يَعۡلَمُونَ ﴿47﴾وَإِنَّ لِلَّذِينَ ظَلَمُواْ عَذَابٗا دُونَ ذَٰلِكَ وَلَٰكِنَّ أَكۡثَرَهُمۡ لَا يَعۡلَمُونَ
Transliteration: Wainna lillatheena thalamoo AAathaban doona thalika walakinna aktharahum la yaAAlamoona
Translation: ਬੇਸ਼ੱਕ ਜ਼ਾਲਮਾਂ ਲਈ ਪਰਲੋਕ ਦੇ (ਅਜ਼ਾਬ) ਤੋਂ ਪਹਿਲਾਂ (ਸੰਸਾਰ ਵਿਚ) ਵੀ ਇਕ ਅਜ਼ਾਬ ਹੈ।[3] ਪ੍ਰੰਤੂ ਇਹਨਾਂ ਲੋਕਾਂ ਵਿੱਚੋਂ ਵਧੇਰੇ ਜਾਣਦੇ ਹੀ ਨਹੀਂ।
وَٱصۡبِرۡ لِحُكۡمِ رَبِّكَ فَإِنَّكَ بِأَعۡيُنِنَاۖ وَسَبِّحۡ بِحَمۡدِ رَبِّكَ حِينَ تَقُومُ ﴿48﴾وَٱصۡبِرۡ لِحُكۡمِ رَبِّكَ فَإِنَّكَ بِأَعۡيُنِنَاۖ وَسَبِّحۡ بِحَمۡدِ رَبِّكَ حِينَ تَقُومُ
Transliteration: Waisbir lihukmi rabbika fainnaka biaAAyunina wasabbih bihamdi rabbika heena taqoomu
Translation: ਹੇ ਨਬੀ! ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਸਬਰ ਕਰੋ। ਬੇਸ਼ੱਕ ਤੁਸੀਂ ਸਾਡੀਆਂ ਅੱਖਾਂ ਦੇ ਸਾਹਮਣੇ ਹੋ (ਭਾਵ ਮੈਂ ਤੁਹਾਨੂੰ ਹਰ ਪਲ ਵੇਖ ਰਿਹਾ ਹਾਂ)। ਜਦੋਂ ਸਵੇਰੇ ਉੱਠੋ ਤਾਂ ਆਪਣੇ ਰੱਬ ਦੀ ਪਾਕੀ ਅਤੇ ਉਸ ਦੀ ਪ੍ਰਸ਼ੰਸਾ ਬਿਆਨ ਕਰੋ।
وَمِنَ ٱلَّيۡلِ فَسَبِّحۡهُ وَإِدۡبَٰرَ ٱلنُّجُومِ ﴿49﴾وَمِنَ ٱلَّيۡلِ فَسَبِّحۡهُ وَإِدۡبَٰرَ ٱلنُّجُومِ
Transliteration: Wamina allayli fasabbihhu waidbara alnnujoomi
Translation: ਅਤੇ ਰਾਤ ਦੇ ਕੁਝ ਭਾਵ ਵਿਚ ਵੀ ਅਤੇ ਤਾਰੇ ਡੋਬਣ ਤੋਂ ਮਗਰੋਂ ਵੀ ਤੁਸੀਂ ਉਸੇ ਰੱਬ ਦੀ ਤਸਬੀਹ (ਭਾਵ ਹਰ ਵੇਲੇ ਪ੍ਰਸੰਸ਼ਾ ਤੇ ਗੁਣਗਾਣ) ਕਰਿਆ ਕਰੋ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download