ٱقۡتَرَبَتِ ٱلسَّاعَةُ وَٱنشَقَّ ٱلۡقَمَرُ ﴿1﴾ٱقۡتَرَبَتِ ٱلسَّاعَةُ وَٱنشَقَّ ٱلۡقَمَرُ
Transliteration: Iqtarabati alssaAAatu wainshaqqa alqamaru
Translation: ਕਿਆਮਤ ਨੇੜੇ ਆ ਗਈ ਹੈ ਤੇ ਚੰਨ ਪਾਟ ਗਿਆ।[1]
ٱقۡتَرَبَتِ ٱلسَّاعَةُ وَٱنشَقَّ ٱلۡقَمَرُ ﴿1﴾ٱقۡتَرَبَتِ ٱلسَّاعَةُ وَٱنشَقَّ ٱلۡقَمَرُ
Transliteration: Iqtarabati alssaAAatu wainshaqqa alqamaru
Translation: ਕਿਆਮਤ ਨੇੜੇ ਆ ਗਈ ਹੈ ਤੇ ਚੰਨ ਪਾਟ ਗਿਆ।[1]
وَإِن يَرَوۡاْ ءَايَةٗ يُعۡرِضُواْ وَيَقُولُواْ سِحۡرٞ مُّسۡتَمِرّٞ ﴿2﴾وَإِن يَرَوۡاْ ءَايَةٗ يُعۡرِضُواْ وَيَقُولُواْ سِحۡرٞ مُّسۡتَمِرّٞ
Transliteration: Wain yaraw ayatan yuAAridoo wayaqooloo sihrun mustamirrun
Translation: ਜੇ ਉਹ (ਮੁਸ਼ਰਿਕ) ਕੋਈ ਮੋਅਜਜ਼ਾ (ਰੱਬੀ ਚਮਤਕਾਰ) ਵੇਖਣ ਤਾਂ ਮੂੰਹ ਮੋੜ ਲੈਦੇ ਹਨ ਅਤੇ ਆਖਦੇ ਕਿ ਇਹ ਜਾਦੂ ਤਾਂ ਸਦਾ ਤੋਂ ਹੀ ਚਲਿਆ ਆ ਰਿਹਾ ਹੈ।
وَكَذَّبُواْ وَٱتَّبَعُوٓاْ أَهۡوَآءَهُمۡۚ وَكُلُّ أَمۡرٖ مُّسۡتَقِرّٞ ﴿3﴾وَكَذَّبُواْ وَٱتَّبَعُوٓاْ أَهۡوَآءَهُمۡۚ وَكُلُّ أَمۡرٖ مُّسۡتَقِرّٞ
Transliteration: Wakaththaboo waittabaAAoo ahwaahum wakullu amrin mustaqirrun
Translation: ਉਹਨਾਂ ਨੇ (ਇਸ ਰੱਬੀ ਚਮਤਕਾਰ ਨੂੰ) ਝੁਠਲਾਇਆ ਅਤੇ ਆਪਣੀ ਇੱਛਾਵਾਂ ਦੇ ਪਿੱਛੇ ਤੁਰਦੇ ਰਹੇ, ਜਦ ਕਿ ਹਰ ਕੰਮ ਦਾ ਇਕ ਸਮਾਂ ਨਿਸ਼ਚਿਤ ਹੈ।
وَلَقَدۡ جَآءَهُم مِّنَ ٱلۡأَنۢبَآءِ مَا فِيهِ مُزۡدَجَرٌ ﴿4﴾وَلَقَدۡ جَآءَهُم مِّنَ ٱلۡأَنۢبَآءِ مَا فِيهِ مُزۡدَجَرٌ
Transliteration: Walaqad jaahum mina alanbai ma feehi muzdajarun
Translation: ਉਹਨਾਂ ਕੋਲ ਉਹ ਸਾਰੀਆਂ ਸੂਚਣਾਵਾਂ ਆ ਚੁੱਕੀਆਂ ਹਨ ਜਿਨ੍ਹਾਂ ਵਿਚ ਚਿਤਾਵਨੀ ਵੀ ਹੈ ਤੇ ਸਿੱਖਿਆ ਵੀ ਹੈ।
حِكۡمَةُۢ بَٰلِغَةٞۖ فَمَا تُغۡنِ ٱلنُّذُرُ ﴿5﴾حِكۡمَةُۢ بَٰلِغَةٞۖ فَمَا تُغۡنِ ٱلنُّذُرُ
Transliteration: Hikmatun balighatun fama tughnee alnnuthuru
Translation: ਸਿਖਰ ਨੂੰ ਪਹੁੰਚੀ ਹੋਈ ਯੁਕਤੀ ਵੀ ਹੈ, ਪਰ ਕੇਵਲ ਚਿਤਾਵਨੀਆਂ ਹੀ ਕੰਮ ਨਹੀਂ ਆਉਂਦੀਆਂ।
فَتَوَلَّ عَنۡهُمۡۘ يَوۡمَ يَدۡعُ ٱلدَّاعِ إِلَىٰ شَيۡءٖ نُّكُرٍ ﴿6﴾فَتَوَلَّ عَنۡهُمۡۘ يَوۡمَ يَدۡعُ ٱلدَّاعِ إِلَىٰ شَيۡءٖ نُّكُرٍ
Transliteration: Fatawalla AAanhum yawma yadAAu alddaAAi ila shayin nukurin
Translation: ਸੋ (ਹੇ ਨਬੀ!) ਇਹਨਾਂ ਤੋਂ ਮੂੰਹ ਮੋੜ ਲਵੋ। (ਯਾਦ ਕਰੋ) ਜਦੋਂ ਸੱਦਣ ਵਾਲਾ ਅਤਿ ਭੈੜੀ ਚੀਜ਼ (ਨਰਕ) ਵੱਲ ਸੱਦੇਗਾ।
خُشَّعًا أَبۡصَٰرُهُمۡ يَخۡرُجُونَ مِنَ ٱلۡأَجۡدَاثِ كَأَنَّهُمۡ جَرَادٞ مُّنتَشِرٞ ﴿7﴾خُشَّعًا أَبۡصَٰرُهُمۡ يَخۡرُجُونَ مِنَ ٱلۡأَجۡدَاثِ كَأَنَّهُمۡ جَرَادٞ مُّنتَشِرٞ
Transliteration: KhushshaAAan absaruhum yakhrujoona mina alajdathi kaannahum jaradun muntashirun
Translation: (ਉਸ ਸਮੇਂ) ਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ। ਉਹ ਕਬਰਾਂ ਵਿੱਚੋਂ ਇੰਜ ਨਿਕਲਣਗੇ ਜਿਵੇਂ ਉਹ ਖਿੰਡੀਆਂ ਹੋਈਆਂ ਟਿੱਡੀਆਂ ਹੋਣ।
مُّهۡطِعِينَ إِلَى ٱلدَّاعِۖ يَقُولُ ٱلۡكَٰفِرُونَ هَٰذَا يَوۡمٌ عَسِرٞ ﴿8﴾مُّهۡطِعِينَ إِلَى ٱلدَّاعِۖ يَقُولُ ٱلۡكَٰفِرُونَ هَٰذَا يَوۡمٌ عَسِرٞ
Transliteration: MuhtiAAeena ila alddaAAi yaqoolu alkafiroona hatha yawmun AAasirun
Translation: ਜਦੋਂ ਉਹ (ਲੋਕ) ਸਦੱਨ ਵਾਲੇ (ਰੱਬ) ਵੱਲ ਨਸਦੇ ਜਾ ਰਹੇ ਹੋਣਗੇ ਤਾਂ ਕਾਫ਼ਿਰ ਆਖਣਗੇ ਕਿ ਇਹ ਦਿਹਾੜਾ ਤਾਂ ਬਹੁਤ ਹੀ ਕਰੜਾ ਹੈ।
كَذَّبَتۡ قَبۡلَهُمۡ قَوۡمُ نُوحٖ فَكَذَّبُواْ عَبۡدَنَا وَقَالُواْ مَجۡنُونٞ وَٱزۡدُجِرَ ﴿9﴾۞كَذَّبَتۡ قَبۡلَهُمۡ قَوۡمُ نُوحٖ فَكَذَّبُواْ عَبۡدَنَا وَقَالُواْ مَجۡنُونٞ وَٱزۡدُجِرَ
Transliteration: Kaththabat qablahum qawmu noohin fakaththaboo AAabdana waqaloo majnoonun waizdujira
Translation: ਇਹਨਾਂ ਤੋਂ ਪਹਿਲਾਂ ਨੂਹ ਕੌਮ ਨੇ ਝੁਠਲਾਇਆ ਸੀ, ਸੋ ਉਹਨਾਂ ਨੇ ਸਾਡੇ ਬੰਦੇ ਨੂੰ ਝੂਠਾ ਦੱਸਿਆ ਤੇ ਆਖਿਆ ਕਿ ਇਹ ਤਾਂ ਸੁਦਾਈ ਹੈ ਅਤੇ (ਉਸ ਨੂੰ) ਝਿੜਕ ਦਿੱਤਾ ਗਿਆ।
فَدَعَا رَبَّهُۥٓ أَنِّي مَغۡلُوبٞ فَٱنتَصِرۡ ﴿10﴾فَدَعَا رَبَّهُۥٓ أَنِّي مَغۡلُوبٞ فَٱنتَصِرۡ
Transliteration: FadaAAa rabbahu annee maghloobun faintasir
Translation: ਤਦ ਉਸ ਨੇ ਆਪਣੇ ਰੱਬ ਨੂੰ ਪੁਕਾਰਿਆ ਕਿ ਬੇਸ਼ਕ ਮੈਂ ਬੇਵਸ ਹਾਂ, ਹੁਣ ਤੂੰ ਹੀ ਇਹਨਾਂ ਤੋਂ ਬਦਲਾ ਲੈ।
فَفَتَحۡنَآ أَبۡوَٰبَ ٱلسَّمَآءِ بِمَآءٖ مُّنۡهَمِرٖ ﴿11﴾فَفَتَحۡنَآ أَبۡوَٰبَ ٱلسَّمَآءِ بِمَآءٖ مُّنۡهَمِرٖ
Transliteration: Fafatahna abwaba alssamai bimain munhamirin
Translation: ਸੋ ਅਸੀਂ ਮੂਸਲਾਧਾਰ ਮੀਂਹ ਨਾਲ ਅਕਾਸ਼ ਦੇ ਮੂੰਹ ਖੋਲ ਦਿੱਤੇ।
وَفَجَّرۡنَا ٱلۡأَرۡضَ عُيُونٗا فَٱلۡتَقَى ٱلۡمَآءُ عَلَىٰٓ أَمۡرٖ قَدۡ قُدِرَ ﴿12﴾وَفَجَّرۡنَا ٱلۡأَرۡضَ عُيُونٗا فَٱلۡتَقَى ٱلۡمَآءُ عَلَىٰٓ أَمۡرٖ قَدۡ قُدِرَ
Transliteration: Wafajjarna alarda AAuyoonan failtaqa almao AAala amrin qad qudira
Translation: ਅਸੀਂ ਧਰਤੀ ਵਿਚ ਚਸ਼ਮੇ ਵਗਾ ਦਿੱਤੇ ਤੇ (ਅਕਾਸ਼ ਤੇ ਧਰਤੀ) ਦਾ ਪਾਣੀ ਆਪੋ ਵਿਚ ਮਿਲ ਗਏ (ਭਾਵ ਹੜ ਆ ਗਿਆ), ਜਿਹੜਾ (ਉਹਨਾਂ ਦਾ) ਮੁਕੱਦਰ ਬਣ ਚੁੱਕਿਆ ਸੀ।
وَحَمَلۡنَٰهُ عَلَىٰ ذَاتِ أَلۡوَٰحٖ وَدُسُرٖ ﴿13﴾وَحَمَلۡنَٰهُ عَلَىٰ ذَاتِ أَلۡوَٰحٖ وَدُسُرٖ
Transliteration: Wahamalnahu AAala thati alwahin wadusurin
Translation: ਅਸੀਂ ਨੂਹ ਨੂੰ ਤਖ਼ਤਿਆਂ ਤੇ ਕਿੱਲਾਂ ਵਾਲੀ (ਬੇੜੀ) ਉੱਤੇ ਸਵਾਰ ਕੀਤਾ।
تَجۡرِي بِأَعۡيُنِنَا جَزَآءٗ لِّمَن كَانَ كُفِرَ ﴿14﴾تَجۡرِي بِأَعۡيُنِنَا جَزَآءٗ لِّمَن كَانَ كُفِرَ
Transliteration: Tajree biaAAyunina jazaan liman kana kufira
Translation: ਉਹ (ਬੇੜੀ) ਸਾਡੀਆਂ ਅੱਖਾਂ ਸਾਹਮਣੇ ਤੁਰਦੀ ਸੀ। ਅਸੀਂ ਇਹ ਸਭ ਉਸ ਵਿਅਕਤੀ (ਨੂਹ) ਦਾ ਬਦਲਾ ਲੈਣ ਲਈ ਕੀਤਾ ਸੀ ਜਿਸ ਨੂੰ ਝੁਠਲਾਇਆ ਗਿਆ ਸੀ।
وَلَقَد تَّرَكۡنَٰهَآ ءَايَةٗ فَهَلۡ مِن مُّدَّكِرٖ ﴿15﴾وَلَقَد تَّرَكۡنَٰهَآ ءَايَةٗ فَهَلۡ مِن مُّدَّكِرٖ
Transliteration: Walaqad taraknaha ayatan fahal min muddakirin
Translation: ਅਸੀਂ ਉਸ (ਬੇੜੀ ਨੂੰ) ਇਕ ਨਿਸ਼ਾਨੀ (ਬਣਾ) ਛੱੜਿਆ। ਫੇਰ ਕੋਈ ਹੈ ਜਿਹੜਾ ਨਸੀਹਤ ਪ੍ਰਾਪਤ ਕਰੇ?
فَكَيۡفَ كَانَ عَذَابِي وَنُذُرِ ﴿16﴾فَكَيۡفَ كَانَ عَذَابِي وَنُذُرِ
Transliteration: Fakayfa kana AAathabee wanuthuri
Translation: ਫੇਰ (ਵੇਖੋ) ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੇ ਸੀ।
وَلَقَدۡ يَسَّرۡنَا ٱلۡقُرۡءَانَ لِلذِّكۡرِ فَهَلۡ مِن مُّدَّكِرٖ ﴿17﴾وَلَقَدۡ يَسَّرۡنَا ٱلۡقُرۡءَانَ لِلذِّكۡرِ فَهَلۡ مِن مُّدَّكِرٖ
Transliteration: Walaqad yassarna alqurana lilththikri fahal min muddakirin
Translation: ਬੇਸ਼ੱਕ ਅਸੀਂ ਇਸ .ਕੁਰਆਨ ਨੂੰ ਸਿੱਖਿਆ ਲੈਣ ਲਈ ਸੁਖਾਲਾ ਬਣਾਇਆ ਹੈ, ਹੈ ਕੋਈ ਸਿੱਖਿਆ ਪ੍ਰਾਪਤ ਕਰਨ ਵਾਲਾ?
كَذَّبَتۡ عَادٞ فَكَيۡفَ كَانَ عَذَابِي وَنُذُرِ ﴿18﴾كَذَّبَتۡ عَادٞ فَكَيۡفَ كَانَ عَذَابِي وَنُذُرِ
Transliteration: Kaththabat AAadun fakayfa kana AAathabee wanuthuri
Translation: ‘ਆਦ’ ਦੀ ਕੌਮ ਨੇ ਝੁਠਲਾਇਆ, ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।
إِنَّآ أَرۡسَلۡنَا عَلَيۡهِمۡ رِيحٗا صَرۡصَرٗا فِي يَوۡمِ نَحۡسٖ مُّسۡتَمِرّٖ ﴿19﴾إِنَّآ أَرۡسَلۡنَا عَلَيۡهِمۡ رِيحٗا صَرۡصَرٗا فِي يَوۡمِ نَحۡسٖ مُّسۡتَمِرّٖ
Transliteration: Inna arsalna AAalayhim reehan sarsaran fee yawmi nahsin mustamirrin
Translation: ਅਸੀਂ ਉਹਨਾਂ ਉੱਤੇ ਨਿਰੰਤਰ ਅਸ਼ੁੱਭ ਦਿਹੜੇ ਇਕ ਸ਼ੂਕਦੀ ਤੂਫ਼ਾਨੀ ਹਵਾ ਭੈਜੀ।
تَنزِعُ ٱلنَّاسَ كَأَنَّهُمۡ أَعۡجَازُ نَخۡلٖ مُّنقَعِرٖ ﴿20﴾تَنزِعُ ٱلنَّاسَ كَأَنَّهُمۡ أَعۡجَازُ نَخۡلٖ مُّنقَعِرٖ
Transliteration: TanziAAu alnnasa kaannahum aAAjazu nakhlin munqaAAirin
Translation: ਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ ਸੀ ਜਿਵੇਂ ਕਿ ਉਹ ਜੜੋਂ ਉਖੜੇ ਹੋਏ ਖਜੂਰ ਦੇ ਮੋਛੇ ਹੋਣ।
فَكَيۡفَ كَانَ عَذَابِي وَنُذُرِ ﴿21﴾فَكَيۡفَ كَانَ عَذَابِي وَنُذُرِ
Transliteration: Fakayfa kana AAathabee wanuthuri
Translation: ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।
وَلَقَدۡ يَسَّرۡنَا ٱلۡقُرۡءَانَ لِلذِّكۡرِ فَهَلۡ مِن مُّدَّكِرٖ ﴿22﴾وَلَقَدۡ يَسَّرۡنَا ٱلۡقُرۡءَانَ لِلذِّكۡرِ فَهَلۡ مِن مُّدَّكِرٖ
Transliteration: Walaqad yassarna alqurana lilththikri fahal min muddakirin
Translation: ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਬਹੁਤ ਹੀ ਸੌਖਾ ਕਰ ਦਿੱਤਾ ਹੈ, ਹੈ ਕੋਈ ਨਸੀਹਤ ਪ੍ਰਾਪਤ ਕਰਨ ਵਾਲਾ?
كَذَّبَتۡ ثَمُودُ بِٱلنُّذُرِ ﴿23﴾كَذَّبَتۡ ثَمُودُ بِٱلنُّذُرِ
Transliteration: Kaththabat thamoodu bialnnuthuri
Translation: (ਸਮੂਦ ਦੀ) ਕੌਮ ਨੇ ਚਿਤਾਵਨੀ ਦੇਣ ਵਾਲੇ (ਨਬੀ) ਨੂੰ ਝੁਠਲਾਇਆ।
فَقَالُوٓاْ أَبَشَرٗا مِّنَّا وَٰحِدٗا نَّتَّبِعُهُۥٓ إِنَّآ إِذٗا لَّفِي ضَلَٰلٖ وَسُعُرٍ ﴿24﴾فَقَالُوٓاْ أَبَشَرٗا مِّنَّا وَٰحِدٗا نَّتَّبِعُهُۥٓ إِنَّآ إِذٗا لَّفِي ضَلَٰلٖ وَسُعُرٍ
Transliteration: Faqaloo abasharan minna wahidan nattabiAAuhu inna ithan lafee dalalin wasuAAurin
Translation: ਉਹਨਾਂ ਨੇ ਆਖਿਆ ਕਿ ਭਲਾਂ ਇਕ ਅਜਿਹਾ ਵਿਅਕਤੀ ਜਿਹੜਾ ਸਾਡੇ ਵਿੱਚੋਂ ਹੋਵੇ ਅਸੀਂ ਉਸ ਦੇ ਪਿੱਛੇ ਤੁਰੀਏ ? ਫੇਰ ਤਾਂ ਅਸੀਂ ਕੁਰਾਹੀਆਂ ਅਤੇ ਸੁਦਾਈਆਂ ਵਿੱਚੋਂ ਹੋਵਾਂਗੇ।
أَءُلۡقِيَ ٱلذِّكۡرُ عَلَيۡهِ مِنۢ بَيۡنِنَا بَلۡ هُوَ كَذَّابٌ أَشِرٞ ﴿25﴾أَءُلۡقِيَ ٱلذِّكۡرُ عَلَيۡهِ مِنۢ بَيۡنِنَا بَلۡ هُوَ كَذَّابٌ أَشِرٞ
Transliteration: Aolqiya alththikru AAalayhi min baynina bal huwa kaththabun ashirun
Translation: ਕੀ ਸਾਡੇ ਵਿੱਚੋਂ ਉਸ ’ਤੇ ਹੀ ਵਹੀ (ਰੱਬੀ ਸੁਨੇਹਾ) ਉਤਾਰੀ ਗਈ ਹੈ ? (ਨਹੀਂ!) ਸਗੋਂ ਉਹ ਤਾਂ ਬਹੁਤ ਹੀ ਝੂਠਾ ਤੇ ਸ਼ੇਖ਼ੀ ਖ਼ੋਰਾ ਹੈ।
سَيَعۡلَمُونَ غَدٗا مَّنِ ٱلۡكَذَّابُ ٱلۡأَشِرُ ﴿26﴾سَيَعۡلَمُونَ غَدٗا مَّنِ ٱلۡكَذَّابُ ٱلۡأَشِرُ
Transliteration: SayaAAlamoona ghadan mani alkaththabu alashiru
Translation: ਭਲਕੇ (ਭਾਵ ਕਿਆਮਤ ਦਿਹਾੜੇ) ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਕੌਣ ਝੂਠਾਹੈ ਤੇ ਕੌਣ ਸ਼ੇਖ਼ੀਆਂ ਮਾਰਦਾ ਹੈ।
إِنَّا مُرۡسِلُواْ ٱلنَّاقَةِ فِتۡنَةٗ لَّهُمۡ فَٱرۡتَقِبۡهُمۡ وَٱصۡطَبِرۡ ﴿27﴾إِنَّا مُرۡسِلُواْ ٱلنَّاقَةِ فِتۡنَةٗ لَّهُمۡ فَٱرۡتَقِبۡهُمۡ وَٱصۡطَبِرۡ
Transliteration: Inna mursiloo alnnaqati fitnatan lahum fairtaqibhum waistabir
Translation: ਬੇਸ਼ੱਕ ਅਸੀਂ ਉਹਨਾਂ ਦੀ ਅਜ਼ਮਾਇਸ਼ ਲਈ ਇਕ ਊਠਣੀ (ਚੱਟਾਨਾਂ ਵਿੱਚੋ ਕੱਢ ਕੇ) ਭੇਜਣ ਵਾਲੇ ਹਾਂ। ਸੋ (ਹੇ ਸਾਲੇਹ!) ਤੂੰ ਉਹਨਾਂ (ਦੇ ਅੰਤ) ਦੀ ਉਡੀਕ ਕਰ ਤੇ ਧੀਰਜ ਤੋਂ ਕੰਮ ਲੈ।
وَنَبِّئۡهُمۡ أَنَّ ٱلۡمَآءَ قِسۡمَةُۢ بَيۡنَهُمۡۖ كُلُّ شِرۡبٖ مُّحۡتَضَرٞ ﴿28﴾وَنَبِّئۡهُمۡ أَنَّ ٱلۡمَآءَ قِسۡمَةُۢ بَيۡنَهُمۡۖ كُلُّ شِرۡبٖ مُّحۡتَضَرٞ
Transliteration: Wanabbihum anna almaa qismatun baynahum kullu shirbin muhtadarun
Translation: ਉਹਨਾਂ ਨੂੰ ਦੱਸ ਦਿਓ ਕਿ ਪਾਣੀ ਨੂੰ ਇਹਨਾਂ (ਬਸਤੀ ਵਾਲਿਆਂ ਤੇ ਊਠਣੀ) ਵਿਚਕਾਰ ਵੰਡਿਆ ਜਾਵੇਗਾ ਅਤੇ ਹਰੇਕ ਆਪਣੀ ਵਾਰੀ ਵਾਲੇ ਦਿਨ (ਪਾਣੀ ਪੀਣ ਲਈ) ਆਵੇਗਾ।
فَنَادَوۡاْ صَاحِبَهُمۡ فَتَعَاطَىٰ فَعَقَرَ ﴿29﴾فَنَادَوۡاْ صَاحِبَهُمۡ فَتَعَاطَىٰ فَعَقَرَ
Transliteration: Fanadaw sahibahum fataAAata faAAaqara
Translation: ਪਰ ਉਹਨਾਂ ਲੋਕਾਂ ਨੇ ਆਪਣੇ ਇਕ ਸਾਥੀ ਨੂੰ ਸੱਦਿਆ ਅਤੇ ਉਸ ਨੇ (ਊਠਣੀ ਨੂੰ) ਫੜ੍ਹਿਆ ਤੇ ਵੱਡ ਸੁੱਟਿਆ।
فَكَيۡفَ كَانَ عَذَابِي وَنُذُرِ ﴿30﴾فَكَيۡفَ كَانَ عَذَابِي وَنُذُرِ
Transliteration: Fakayfa kana AAathabee wanuthuri
Translation: ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ ?
إِنَّآ أَرۡسَلۡنَا عَلَيۡهِمۡ صَيۡحَةٗ وَٰحِدَةٗ فَكَانُواْ كَهَشِيمِ ٱلۡمُحۡتَظِرِ ﴿31﴾إِنَّآ أَرۡسَلۡنَا عَلَيۡهِمۡ صَيۡحَةٗ وَٰحِدَةٗ فَكَانُواْ كَهَشِيمِ ٱلۡمُحۡتَظِرِ
Transliteration: Inna arsalna AAalayhim sayhatan wahidatan fakanoo kahasheemi almuhtathiri
Translation: ਬੇਸ਼ੱਕ ਅਸੀਂ ਉਹਨਾਂ ਉੱਤੇ ਇਕ ਚੰਗਿਆੜ ਭੇਜੀ ਤਾਂ ਉਹ ਬਾੜ ਵਾਲਿਆਂ ਦੀ ਲਤਾੜੀ ਹੋਈ ਵਾੜ ਵਾਂਗ (ਚੂਰਾ-ਚੂਰਾ) ਹੋ ਕੇ ਰਹਿ ਗਏ।
وَلَقَدۡ يَسَّرۡنَا ٱلۡقُرۡءَانَ لِلذِّكۡرِ فَهَلۡ مِن مُّدَّكِرٖ ﴿32﴾وَلَقَدۡ يَسَّرۡنَا ٱلۡقُرۡءَانَ لِلذِّكۡرِ فَهَلۡ مِن مُّدَّكِرٖ
Transliteration: Walaqad yassarna alqurana lilththikri fahal min muddakirin
Translation: ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਆਸਾਨ ਬਣਾਇਆ ਹੈ। ਕੀ ਕੋਈ ਨਸੀਹਤ ਲੈਣ ਵਾਲਾ ਹੈ?
كَذَّبَتۡ قَوۡمُ لُوطِۭ بِٱلنُّذُرِ ﴿33﴾كَذَّبَتۡ قَوۡمُ لُوطِۭ بِٱلنُّذُرِ
Transliteration: Kaththabat qawmu lootin bialnnuthuri
Translation: ਲੂਤ ਦੀ ਕੌਮ ਨੇ ਡਰਾਉਣ ਵਾਲੇ (ਨਬੀ) ਨੂੰ ਝੁਠਲਾਇਆ।
إِنَّآ أَرۡسَلۡنَا عَلَيۡهِمۡ حَاصِبًا إِلَّآ ءَالَ لُوطٖۖ نَّجَّيۡنَٰهُم بِسَحَرٖ ﴿34﴾إِنَّآ أَرۡسَلۡنَا عَلَيۡهِمۡ حَاصِبًا إِلَّآ ءَالَ لُوطٖۖ نَّجَّيۡنَٰهُم بِسَحَرٖ
Transliteration: Inna arsalna AAalayhim hasiban illa ala lootin najjaynahum bisaharin
Translation: ਛੁੱਟ ਲੂਤ ਦੇ ਘਰ ਵਾਲਿਆਂ ਤੋਂ, ਅਸੀਂ ਉਹਨਾਂ ਉੱਤੇ ਪਥਰਾਓ ਕਰਨ ਵਾਲੀ ਹਵਾ ਭੇਜੀ, ਅਸੀਂ ਉਹਨਾਂ ਈਮਾਨ ਵਾਲਿਆਂ ਨੂੰ ਸਰਘੀ ਵੇਲੇ ਬਚਾਇਆ।
نِّعۡمَةٗ مِّنۡ عِندِنَاۚ كَذَٰلِكَ نَجۡزِي مَن شَكَرَ ﴿35﴾نِّعۡمَةٗ مِّنۡ عِندِنَاۚ كَذَٰلِكَ نَجۡزِي مَن شَكَرَ
Transliteration: NiAAmatan min AAindina kathalika najzee man shakara
Translation: ਆਪਣੀ ਵਿਸ਼ੇਸ਼ ਕ੍ਰਿਪਾ ਨਾਲ (ਬਚਾ ਲਿਆ), ਅਸੀਂ ਇੰਜ ਹੀ ਸ਼ੁਕਰ ਕਰਨ ਵਾਲਿਆਂ ਨੂੰ ਬਦਲਾ ਦਿੰਦੇ ਹਾਂ।
وَلَقَدۡ أَنذَرَهُم بَطۡشَتَنَا فَتَمَارَوۡاْ بِٱلنُّذُرِ ﴿36﴾وَلَقَدۡ أَنذَرَهُم بَطۡشَتَنَا فَتَمَارَوۡاْ بِٱلنُّذُرِ
Transliteration: Walaqad antharahum batshatana fatamaraw bialnnuthuri
Translation: ਬੇਸ਼ੱਕ ਲੂਤ ਨੇ ਉਹਨਾਂ (ਬਸਤੀ ਵਾਲਿਆਂ) ਨੂੰ ਸਾਡੀ ਪਕੜ ਤੋਂ ਡਰਾਇਆ, ਪਰ ਉਹਨਾਂ ਨੇ ਇਹਨਾਂ ਡਰਾਵਿਆਂ ਵਿਚ ਸ਼ੱਕ ਕੀਤਾ।
وَلَقَدۡ رَٰوَدُوهُ عَن ضَيۡفِهِۦ فَطَمَسۡنَآ أَعۡيُنَهُمۡ فَذُوقُواْ عَذَابِي وَنُذُرِ ﴿37﴾وَلَقَدۡ رَٰوَدُوهُ عَن ضَيۡفِهِۦ فَطَمَسۡنَآ أَعۡيُنَهُمۡ فَذُوقُواْ عَذَابِي وَنُذُرِ
Transliteration: Walaqad rawadoohu AAan dayfihi fatamasna aAAyunahum fathooqoo AAathabee wanuthuri
Translation: ਉਹਨਾਂ (ਬਸਤੀ ਵਾਲਿਆਂ) ਨੇ ਲੂਤ ਕੋਲੋਂ ਉਸ ਦੇ ਮਹਿਮਾਨਾਂ ਦੀ ਮੰਗ (ਆਪਣੀ ਕਾਮਵਾਸਨਾ ਪੂਰੀ ਕਰਨ ਲਈ) ਕੀਤੀ ਸੀ ਤਾਂ ਅਸੀਂ ਉਹਨਾਂ ਦੀਆਂ ਅੱਖਾਂ ਮੀਟ ਦਿੱਤੀਆਂ। ਸੋ ਹੁਣ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਵੇਖੋ।
وَلَقَدۡ صَبَّحَهُم بُكۡرَةً عَذَابٞ مُّسۡتَقِرّٞ ﴿38﴾وَلَقَدۡ صَبَّحَهُم بُكۡرَةً عَذَابٞ مُّسۡتَقِرّٞ
Transliteration: Walaqad sabbahahum bukratan AAathabun mustaqirrun
Translation: ਸਵੇਰ ਵੇਲੇ ਇਕ ਅਟਲ ਅਜ਼ਾਬ ਨੇ ਉਹਨਾਂ ਨੂੰ ਹਲਾਕ ਕਰ ਸੁੱਟਿਆ।
فَذُوقُواْ عَذَابِي وَنُذُرِ ﴿39﴾فَذُوقُواْ عَذَابِي وَنُذُرِ
Transliteration: Fathooqoo AAathabee wanuthuri
Translation: ਸੋ ਤੁਸੀਂ ਮੇਰੇ ਅਜ਼ਾਬ ਤੇ ਮੇਰੇ ਡਰਾਉਣ ਦਾ ਸੁਆਦ ਲਵੋ।
وَلَقَدۡ يَسَّرۡنَا ٱلۡقُرۡءَانَ لِلذِّكۡرِ فَهَلۡ مِن مُّدَّكِرٖ ﴿40﴾وَلَقَدۡ يَسَّرۡنَا ٱلۡقُرۡءَانَ لِلذِّكۡرِ فَهَلۡ مِن مُّدَّكِرٖ
Transliteration: Walaqad yassarna alqurana lilththikri fahal min muddakirin
Translation: ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਸੌਖਾ ਬਣਾਇਆ ਹੈ। ਸੋ ਹੈ ਕੋਈ ਨਸੀਹਤ ਲੈਣ ਵਾਲਾ।
وَلَقَدۡ جَآءَ ءَالَ فِرۡعَوۡنَ ٱلنُّذُرُ ﴿41﴾وَلَقَدۡ جَآءَ ءَالَ فِرۡعَوۡنَ ٱلنُّذُرُ
Transliteration: Walaqad jaa ala firAAawna alnnuthuru
Translation: ਬੇਸ਼ੱਕ ਫ਼ਿਰਔਨੀਆਂ ਕੋਲ ਵੀ ਡਰਾਉਣ ਵਾਲੇ (ਮੂਸਾ ਤੇ ਹਾਰੂਨ) ਆਏ।
كَذَّبُواْ بِـَٔايَٰتِنَا كُلِّهَا فَأَخَذۡنَٰهُمۡ أَخۡذَ عَزِيزٖ مُّقۡتَدِرٍ ﴿42﴾كَذَّبُواْ بِـَٔايَٰتِنَا كُلِّهَا فَأَخَذۡنَٰهُمۡ أَخۡذَ عَزِيزٖ مُّقۡتَدِرٍ
Transliteration: Kaththaboo biayatina kulliha faakhathnahum akhtha AAazeezin muqtadirin
Translation: ਪਰ ਉਹਨਾਂ (ਫ਼ਿਰਔਨੀਆਂ) ਨੇ ਸਾਡੀਆਂ ਸਾਰੀਆਂ ਨਿਸ਼ਾਨੀਆਂ ਨੂੰ ਝੁਠਲਾਇਆ। ਫੇਰ ਅਸੀਂ ਉਹਨਾਂ ਨੂੰ ਇਕ ਵੱਡੇ ਜ਼ੋਰਾਵਰ ਵਾਂਗ ਨੱਪ ਲਿਆ।
أَكُفَّارُكُمۡ خَيۡرٞ مِّنۡ أُوْلَـٰٓئِكُمۡ أَمۡ لَكُم بَرَآءَةٞ فِي ٱلزُّبُرِ ﴿43﴾أَكُفَّارُكُمۡ خَيۡرٞ مِّنۡ أُوْلَـٰٓئِكُمۡ أَمۡ لَكُم بَرَآءَةٞ فِي ٱلزُّبُرِ
Transliteration: Akuffarukum khayrun min olaikum am lakum baraatun fee alzzuburi
Translation: ਹੇ ਅਰਬ ਵਾਲਿਓ! ਕੀ ਤੁਹਾਡੇ ਕਾਫ਼ਿਰ ਤੁਹਾਥੋਂ ਪਹਿਲਾਂ ਦੇ ਕਾਫ਼ਿਰਾਂ ਤੋਂ ਵਧੀਆ ਹਨ ਜਾਂ ਤੁਹਾਡੇ ਲਈ ਪਹਿਲੀਆਂ ਕੀਤਾਬਾਂ ਵਿਚ ਕੋਈ ਮੁਕਤੀ ਲਿਖੀ ਹੋਈ ਹੈ ?
أَمۡ يَقُولُونَ نَحۡنُ جَمِيعٞ مُّنتَصِرٞ ﴿44﴾أَمۡ يَقُولُونَ نَحۡنُ جَمِيعٞ مُّنتَصِرٞ
Transliteration: Am yaqooloona nahnu jameeAAun muntasirun
Translation: ਕੀ ਉਹ (ਮੁਸ਼ਰਿਕ) ਆਖਦੇ ਹਨ ਕਿ ਸਾਡਾ ਜੱਥਾ ਹੀ ਭਾਰੂ ਰਹਿਣ ਵਾਲਾ ਹੈ
سَيُهۡزَمُ ٱلۡجَمۡعُ وَيُوَلُّونَ ٱلدُّبُرَ ﴿45﴾سَيُهۡزَمُ ٱلۡجَمۡعُ وَيُوَلُّونَ ٱلدُّبُرَ
Transliteration: Sayuhzamu aljamAAu wayuwalloona alddubura
Translation: (ਹੇ ਨਬੀ!) ਛੇਤੀ ਹੀ ਉਹਨਾਂ ਦਾ ਜੱਥਾ ਹਾਰ ਜਾਵੇਗਾ ਅਤੇ ਉਹ ਪਿੱਠ ਫੇਰ ਕੇ ਨੱਸ ਜਾਣਗੇ।
بَلِ ٱلسَّاعَةُ مَوۡعِدُهُمۡ وَٱلسَّاعَةُ أَدۡهَىٰ وَأَمَرُّ ﴿46﴾بَلِ ٱلسَّاعَةُ مَوۡعِدُهُمۡ وَٱلسَّاعَةُ أَدۡهَىٰ وَأَمَرُّ
Transliteration: Bali alssaAAatu mawAAiduhum waalssaAAatu adha waamarru
Translation: ਇਹਨਾਂ ਨਾਲ ਮਿਲਣ ਦਾ ਅਸਲ ਵਾਅਦਾ ਤਾਂ ਕਿਆਮਤ ਹੈ ਅਤੇ ਕਿਆਮਤ ਇਕ ਵੱਡੀ ਬਿਪਤਾ ਦੀ ਘੜ੍ਹੀ ਤੇ ਵਧੇਰੇ ਕੈੜੀ ਘੜੀ ਹੈ।
إِنَّ ٱلۡمُجۡرِمِينَ فِي ضَلَٰلٖ وَسُعُرٖ ﴿47﴾إِنَّ ٱلۡمُجۡرِمِينَ فِي ضَلَٰلٖ وَسُعُرٖ
Transliteration: Inna almujrimeena fee dalalin wasuAAurin
Translation: ਬੇਸ਼ੱਕ ਇਹ ਅਪਰਾਧੀ ਗੁਮਰਾਹੀ ਤੇ ਦਿਵਾਨਗੀ ਵਿਚ ਫਸੇ ਹੋਏ ਹਨ।
يَوۡمَ يُسۡحَبُونَ فِي ٱلنَّارِ عَلَىٰ وُجُوهِهِمۡ ذُوقُواْ مَسَّ سَقَرَ ﴿48﴾يَوۡمَ يُسۡحَبُونَ فِي ٱلنَّارِ عَلَىٰ وُجُوهِهِمۡ ذُوقُواْ مَسَّ سَقَرَ
Transliteration: Yawma yushaboona fee alnnari AAala wujoohihim thooqoo massa saqara
Translation: ਜਿਸ ਦਿਨ ਇਹ ਮੂੰਹ ਦੇ ਭਾਰ ਅੱਗ ਵਿਚ ਘਸੀਟੇ ਜਾਣਗੇ [2] ਅਤੇ ਆਖਿਆ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਕਸ਼ਟ ਦਾ ਸੁਆਦ ਵੇਖੋ।
إِنَّا كُلَّ شَيۡءٍ خَلَقۡنَٰهُ بِقَدَرٖ ﴿49﴾إِنَّا كُلَّ شَيۡءٍ خَلَقۡنَٰهُ بِقَدَرٖ
Transliteration: Inna kulla shayin khalaqnahu biqadarin
Translation: ਬੇਸ਼ੱਕ ਅਸਾਂ ਹਰੇਕ ਚੀਜ਼ ਅਨੁਮਾਨ ਦੇ ਅਨੁਸਾਰ ਹੀ ਸਾਜੀ ਹੈ।
وَمَآ أَمۡرُنَآ إِلَّا وَٰحِدَةٞ كَلَمۡحِۭ بِٱلۡبَصَرِ ﴿50﴾وَمَآ أَمۡرُنَآ إِلَّا وَٰحِدَةٞ كَلَمۡحِۭ بِٱلۡبَصَرِ
Transliteration: Wama amruna illa wahidatun kalamhin bialbasari
Translation: ਸਾਡਾ ਹੁਕਮ ਤਾਂ ਅੱਖ ਝਮਕਦੇ ਵਾਂਗ ਇਕ ਸ਼ਬਦ ਹੀ ਹੁੰਦਾ ਹੈ (ਕਿ ਹੋ ਜਾ)।
وَلَقَدۡ أَهۡلَكۡنَآ أَشۡيَاعَكُمۡ فَهَلۡ مِن مُّدَّكِرٖ ﴿51﴾وَلَقَدۡ أَهۡلَكۡنَآ أَشۡيَاعَكُمۡ فَهَلۡ مِن مُّدَّكِرٖ
Transliteration: Walaqad ahlakna ashyaAAakum fahal min muddakirin
Translation: (ਹੇ ਅਰਬ ਵਾਲਿਓ!) ਅਸੀਂ (ਪਹਿਲਾਂ ਵੀ) ਤੁਹਾਡੇ ਵਰਗੇ (ਇਨਕਾਰੀਆਂ) ਨੂੰ ਹਲਾਕ ਕਰ ਚੁੱਕੇ ਹਾਂ, ਹੈ ਕੋਈ ਨਸੀਹਤ ਕਬੂਲਣ ਵਾਲਾ ?
وَكُلُّ شَيۡءٖ فَعَلُوهُ فِي ٱلزُّبُرِ ﴿52﴾وَكُلُّ شَيۡءٖ فَعَلُوهُ فِي ٱلزُّبُرِ
Transliteration: Wakullu shayin faAAaloohu fee alzzuburi
Translation: ਜੋ ਕੁੱਝ ਉਹਨਾਂ ਨੇ ਕੀਤਾ ਹੈ ਉਹ ਸਭ ਕਿਤਾਬਾਂ (ਭਾਵ ਕਰਮ-ਪਤਰੀਆਂ) ਵਿਚ (ਲਿਖਿਆ ਹੋਇਆ) ਹੈ।
وَكُلُّ صَغِيرٖ وَكَبِيرٖ مُّسۡتَطَرٌ ﴿53﴾وَكُلُّ صَغِيرٖ وَكَبِيرٖ مُّسۡتَطَرٌ
Transliteration: Wakullu sagheerin wakabeerin mustatarun
Translation: ਨਿਰਸੰਦੇਹ, ਹਰ ਨਿੱਕਾ ਮੋਟਾ ਅਮਲ (ਲੋਹੇ-ਮਹਿਫ਼ੂਜ਼ ਵਿੱਚ) ਲਿਖਿਆ ਹੋਇਆ ਹੈ।
إِنَّ ٱلۡمُتَّقِينَ فِي جَنَّـٰتٖ وَنَهَرٖ ﴿54﴾إِنَّ ٱلۡمُتَّقِينَ فِي جَنَّـٰتٖ وَنَهَرٖ
Transliteration: Inna almuttaqeena fee jannatin wanaharin
Translation: ਬੇਸ਼ੱਕ ਬੁਰਾਈਆਂ ਤੋਂ ਬਚਣ ਵਾਲੇ ਬਾਗ਼ਾਂ ਤੇ ਨਹਿਰਾਂ ਵਿਚ ਹੋਣਗੇ।
فِي مَقۡعَدِ صِدۡقٍ عِندَ مَلِيكٖ مُّقۡتَدِرِۭ ﴿55﴾فِي مَقۡعَدِ صِدۡقٍ عِندَ مَلِيكٖ مُّقۡتَدِرِۭ
Transliteration: Fee maqAAadi sidqin AAinda maleekin muqtadirin
Translation: ਸੱਚੀ ਇੱਜ਼ਤ ਦੀ ਥਾਂ ਹਰ ਪ੍ਰਕਾਰ ਦੀ ਸਮਰਥਾ ਰੱਖਣ ਵਾਲੇ ਪਾਤਸ਼ਾਹ ਦੇ ਕੋਲ ਹੈ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download