quranm◉

Surah Ar-Rahman transliteration

◉ ਸੂਰਾ · ∞

55:1

ٱلرَّحۡمَٰنُ ﴿1﴾

Transliteration: Alrrahmanu

Translation: ਰਹਿਮਾਨ (ਅੱਲਾਹ ਹੀ ਹੈ)।

55:2

عَلَّمَ ٱلۡقُرۡءَانَ ﴿2﴾

Transliteration: AAallama alqurana

Translation: ਉਸੇ ਨੇ .ਕੁਰਆਨ ਸਿਖਾਇਆ।

55:3

خَلَقَ ٱلۡإِنسَٰنَ ﴿3﴾

Transliteration: Khalaqa alinsana

Translation: ਉਸੇ ਨੇ ਮਨੁੱਖ ­ਨੂੰ ਪੈਦਾ ਕੀਤਾ।

55:4

عَلَّمَهُ ٱلۡبَيَانَ ﴿4﴾

Transliteration: AAallamahu albayana

Translation: ਉਸੇ ਨੇ ਬੋਲਣਾ ਸਿਖਾਇਆ।

55:5

ٱلشَّمۡسُ وَٱلۡقَمَرُ بِحُسۡبَانٖ ﴿5﴾

Transliteration: Alshshamsu waalqamaru bihusbanin

Translation: ਸੂਰਜ ਅਤੇ ਚੰਨ ਇਕ ਹਿਸਾਬ ਨਾਲ ਤੁਰਦੇ ਹਨ।

55:6

وَٱلنَّجۡمُ وَٱلشَّجَرُ يَسۡجُدَانِ ﴿6﴾

Transliteration: Waalnnajmu waalshshajaru yasjudani

Translation: ਬੇਲਾਂ ਤੇ ਰੁੱਖ (ਉਸੇ ਨੂੰ) ਸਿਜਦਾ ਕਰਦੇ ਹਨ।

55:7

وَٱلسَّمَآءَ رَفَعَهَا وَوَضَعَ ٱلۡمِيزَانَ ﴿7﴾

Transliteration: Waalssamaa rafaAAaha wawadaAAa almeezana

Translation: ਅਕਾਸ਼ ਨੂੰ ਉਸ ਨੇ ਉੱਚਾ ਕੀਤਾ ਅਤੇ ਉਸੇ ਨੇ (ਇਨਸਾਫ਼ ਕਰਨ ਲਈ) ਤੱਕੜੀ ਬਣਾਈ।

55:8

أَلَّا تَطۡغَوۡاْ فِي ٱلۡمِيزَانِ ﴿8﴾

Transliteration: Alla tatghaw fee almeezani

Translation: ਤਾਂ ਜੋ ਤੁਸੀਂ ਤੋਲਣ ਸਮੇਂ ਕੋਈ ਗੜਬੜ ਨਾ ਕਰੋ।

55:9

وَأَقِيمُواْ ٱلۡوَزۡنَ بِٱلۡقِسۡطِ وَلَا تُخۡسِرُواْ ٱلۡمِيزَانَ ﴿9﴾

Transliteration: Waaqeemoo alwazna bialqisti wala tukhsiroo almeezana

Translation: ਤੁਸੀਂ ਇਨਸਾਫ ਨਾਲ ਤੋਲ ਕਰੋ ਅਤੇ ਤੋਲਣ ਵਿਚ ਠੰਡੀ ਨਾ ਮਾਰੋ।

55:10

وَٱلۡأَرۡضَ وَضَعَهَا لِلۡأَنَامِ ﴿10﴾

Transliteration: Waalarda wadaAAaha lilanami

Translation: ਉਸੇ ਨੇ ਧਰਤੀ ਨੂੰ ਸਾਰੀ ਖ਼ਲਕਤ ਲਈ ਵਿਛਾਇਆ।

55:11

فِيهَا فَٰكِهَةٞ وَٱلنَّخۡلُ ذَاتُ ٱلۡأَكۡمَامِ ﴿11﴾

Transliteration: Feeha fakihatun waalnnakhlu thatu alakmami

Translation: ਇਸ ਵਿਚ ਸੁਆਦਲੇ ਫਲ ਤੇ ਖਜੂਰਾਂ ਦੇ ਰੁੱਖ ਹਨ, ਜਿਨ੍ਹਾਂ ਦੇ ਫਲ ਗ਼ਲਾਫ਼ਾਂ ਵਿਚ ਵਲ੍ਹੇਟੇ ਹੁੰਦੇ ਹਨ।

55:12

وَٱلۡحَبُّ ذُو ٱلۡعَصۡفِ وَٱلرَّيۡحَانُ ﴿12﴾

Transliteration: Waalhabbu thoo alAAasfi waalrrayhani

Translation: ਤੂੜੀ ਵਾਲੇ ਦਾਣੇ ਅਤੇ ਸੁਗੰਧੇ ਫਲ ਵੀ ਹਨ।

55:13

فَبِأَيِّ ءَالَآءِ رَبِّكُمَا تُكَذِّبَانِ ﴿13﴾

Transliteration: Fabiayyi alai rabbikuma tukaththibani

Translation: ਸੋ ਹੇ ਜਿੰਨੋ ਤੇ ਮਨੁੱਖੋ! ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:14

خَلَقَ ٱلۡإِنسَٰنَ مِن صَلۡصَٰلٖ كَٱلۡفَخَّارِ ﴿14﴾

Transliteration: Khalaqa alinsana min salsalin kaalfakhkhari

Translation: ਉਸ ਨੇ ਮਨੁੱਖ ਨੂੰ ਠੀਕਰੀ ਵਰਗੀ ਸੁੱਕੀ-ਸੜੀ ਮਿੱਟੀ ਤੋਂ ਪੈਦਾ ਕੀਤਾ ਹੈ।

55:15

وَخَلَقَ ٱلۡجَآنَّ مِن مَّارِجٖ مِّن نَّارٖ ﴿15﴾

Transliteration: Wakhalaqa aljanna min marijin min narin

Translation: ਉਸੇ ਨੇ ਜਿੰਨ ਨੂੰ ਅੱਗ ਦੀ ਲਾਟ ਤੋਂ ਪੈਦਾ ਕੀਤਾ ਹੈ।

55:16

فَبِأَيِّ ءَالَآءِ رَبِّكُمَا تُكَذِّبَانِ ﴿16﴾

Transliteration: Fabiayyi alai rabbikuma tukaththibani

Translation: ਸੋ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?

55:17

رَبُّ ٱلۡمَشۡرِقَيۡنِ وَرَبُّ ٱلۡمَغۡرِبَيۡنِ ﴿17﴾

Transliteration: Rabbu almashriqayni warabbu almaghribayni

Translation: ਉਹੀਓ ਦੋਵੇਂ ਪੂਰਬਾਂ ਅਤੇ ਦੋਵੇਂ ਪੱਛਮਾਂ ਦਾ ਰੱਬ ਹੈ।

55:18

فَبِأَيِّ ءَالَآءِ رَبِّكُمَا تُكَذِّبَانِ ﴿18﴾

Transliteration: Fabiayyi alai rabbikuma tukaththibani

Translation: ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?

55:19

مَرَجَ ٱلۡبَحۡرَيۡنِ يَلۡتَقِيَانِ ﴿19﴾

Transliteration: Maraja albahrayni yaltaqiyani

Translation: ਉਸੇ (ਰਹਿਮਾਨ ਨੇ) ਦੋ ਸਮੁੰਦਰ ਵਗਾ ਦਿੱਤੇ ਜਿਹੜੇ ਆਪੋ ਵਿਚ ਮਿਲਦੇ ਹਨ।

55:20

بَيۡنَهُمَا بَرۡزَخٞ لَّا يَبۡغِيَانِ ﴿20﴾

Transliteration: Baynahuma barzakhun la yabghiyani

Translation: ਉਹਨਾਂ ਦੋਵਾਂ ਵਿਚਕਾਰ ਇਕ ਪੜਦਾ ਹੈ, ਉਹ ਦੋਵੇਂ ਸਮੁੰਦਰ ਉਸ ਤੋਂ ਅੱਗੇ ਨਹੀਂ ਲੰਘ ਸਕਦੇ।

55:21

فَبِأَيِّ ءَالَآءِ رَبِّكُمَا تُكَذِّبَانِ ﴿21﴾

Transliteration: Fabiayyi alai rabbikuma tukaththibani

Translation: ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:22

يَخۡرُجُ مِنۡهُمَا ٱللُّؤۡلُؤُ وَٱلۡمَرۡجَانُ ﴿22﴾

Transliteration: Yakhruju minhuma alluluo waalmarjanu

Translation: ਉਹਨਾਂ ਦੋਵੇਂ ਸਮੁੰਦਰਾਂ ਵਿੱਚੋਂ ਮੋਤੀ ਅਤੇ ਮੂੰਗੇ ਨਿਕਲਦੇ ਹਨ।

55:23

فَبِأَيِّ ءَالَآءِ رَبِّكُمَا تُكَذِّبَانِ ﴿23﴾

Transliteration: Fabiayyi alai rabbikuma tukaththibani

Translation: ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:24

وَلَهُ ٱلۡجَوَارِ ٱلۡمُنشَـَٔاتُ فِي ٱلۡبَحۡرِ كَٱلۡأَعۡلَٰمِ ﴿24﴾

Transliteration: Walahu aljawari almunshaatu fee albahri kaalaAAlami

Translation: ਸਮੁੰਦਰ ਵਿਚ ਵਗਦੇ ਉੱਚੇ ਉੱਚੇ ਪਹਾੜਾਂ ਵਾਂਗ ਜਹਾਜ਼ ਅਤੇ ਬੇੜੀਆਂ ਉਸੇ ਦੇ ਹਨ।

55:25

فَبِأَيِّ ءَالَآءِ رَبِّكُمَا تُكَذِّبَانِ ﴿25﴾

Transliteration: Fabiayyi alai rabbikuma tukaththibani

Translation: ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:26

كُلُّ مَنۡ عَلَيۡهَا فَانٖ ﴿26﴾

Transliteration: Kullu man AAalayha fanin

Translation: ਹਰ ਉਹ ਚੀਜ਼ ਜਿਹੜੀ ਧਰਤੀ ਉੱਤੇ ਹੈ, ਨਸ਼ਟ ਹੋਣ ਵਾਲੀ ਹੈ।

55:27

وَيَبۡقَىٰ وَجۡهُ رَبِّكَ ذُو ٱلۡجَلَٰلِ وَٱلۡإِكۡرَامِ ﴿27﴾

Transliteration: Wayabqa wajhu rabbika thoo aljalali waalikrami

Translation: ਕੇਵਲ ਤੁਹਾਡੇ ਜਲਾਲ ਵਾਲੇ ਤੇ ਉੱਚੀਆਂ ਸ਼ਾਨਾਂ ਵਾਲੇ ਰੱਬ ਦੀ ਜ਼ਾਤ ਹੀ ਬਾਕੀ ਰਹੇਗੀ।

55:28

فَبِأَيِّ ءَالَآءِ رَبِّكُمَا تُكَذِّبَانِ ﴿28﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:29

يَسۡـَٔلُهُۥ مَن فِي ٱلسَّمَٰوَٰتِ وَٱلۡأَرۡضِۚ كُلَّ يَوۡمٍ هُوَ فِي شَأۡنٖ ﴿29﴾

Transliteration: Yasaluhu man fee alssamawati waalardi kulla yawmin huwa fee shanin

Translation: ਜਿਹੜਾ ਕੋਈ ਅਕਾਸ਼ ਤੇ ਧਰਤੀ ਵਿਚ (ਪ੍ਰਾਣੀ) ਹੈ, ਉਹ ਉਸੇ ਤੋਂ ਮੰਗਦਾ ਹੈ ਉਹ ਹਰ ਵੇਲੇ ਨਿੱਤ ਨਵੀਂ ਸ਼ਾਨ ਵਿਚ ਹੀ ਹੁੰਦਾ ਹੈ।

55:30

فَبِأَيِّ ءَالَآءِ رَبِّكُمَا تُكَذِّبَانِ ﴿30﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:31

سَنَفۡرُغُ لَكُمۡ أَيُّهَ ٱلثَّقَلَانِ ﴿31﴾

Transliteration: Sanafrughu lakum ayyuha alththaqalani

Translation: ਹੇ ਜਿੰਨੋ ਤੇ ਮਨੁੱਖੋ! ਅਸਾਂ ਤੁਹਾਡੇ ਹਿਸਾਬ ਲੈਣ ਲਈ ਛੇਤੀ ਹੀ ਵਿਹਲੇ ਹੋ ਰਹੇ ਹਾਂ।

55:32

فَبِأَيِّ ءَالَآءِ رَبِّكُمَا تُكَذِّبَانِ ﴿32﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:33

يَٰمَعۡشَرَ ٱلۡجِنِّ وَٱلۡإِنسِ إِنِ ٱسۡتَطَعۡتُمۡ أَن تَنفُذُواْ مِنۡ أَقۡطَارِ ٱلسَّمَٰوَٰتِ وَٱلۡأَرۡضِ فَٱنفُذُواْۚ لَا تَنفُذُونَ إِلَّا بِسُلۡطَٰنٖ ﴿33﴾

Transliteration: Ya maAAshara aljinni waalinsi ini istataAAtum an tanfuthoo min aqtari alssamawati waalardi faonfuthoo la tanfuthoona illa bisultanin

Translation: ਹੇ ਜਿੰਨੋ ਤੇ ਮਨੁੱਖੋ! ਜੇ ਤੁਸੀਂ ਅਕਾਸ਼ ਤੇ ਧਰਤੀ ਦੀਆਂ ਸਰਹਦਾਂ ’ਚੋਂ ਨਿਕੱਲ ਕੇ ਭੱਜਣ ਦੀ ਹਿੱਮਤ ਰੱਖਦੇ ਹੋ ਤਾਂ ਨਿਕਲ ਜਾਓ। ਬਿਨਾਂ ਸ਼ਕਤੀ ਤੇ ਬਿਨਾਂ (ਰੱਬ ਉੱਤੇ) ਭਾਰੂ ਹੋਏ ਤੁਸੀਂ ਨੱਸ ਨਹੀਂ ਸਕਦੇ।

55:34

فَبِأَيِّ ءَالَآءِ رَبِّكُمَا تُكَذِّبَانِ ﴿34﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?

55:35

يُرۡسَلُ عَلَيۡكُمَا شُوَاظٞ مِّن نَّارٖ وَنُحَاسٞ فَلَا تَنتَصِرَانِ ﴿35﴾

Transliteration: Yursalu AAalaykuma shuwathun min narin wanuhasun fala tantasirani

Translation: ਜੇ ਨੱਸਣ ਦੀ ਕੋਸ਼ਿਸ਼ ਕਰੋਗੇ ਤਾਂ ਤੁਹਾਡੇ ਦੋਵਾਂ ਉੱਤੇ ਅੱਗ ਦੀ ਲਾਟ ਤੇ ਧੂੰਆਂ ਛੱਡ ਦਿੱਤਾ ਜਾਵੇਗਾ ਤੁਸੀਂ ਉਸ ਦਾ ਮੁਕਾਬਲਾ ਨਹੀਂ ਕਰ ਸਕੋਂਗੇ।

55:36

فَبِأَيِّ ءَالَآءِ رَبِّكُمَا تُكَذِّبَانِ ﴿36﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:37

فَإِذَا ٱنشَقَّتِ ٱلسَّمَآءُ فَكَانَتۡ وَرۡدَةٗ كَٱلدِّهَانِ ﴿37﴾

Transliteration: Faitha inshaqqati alssamao fakanat wardatan kaalddihani

Translation: ਫੇਰ ਜਦੋਂ ਅਕਾਸ਼ ਪਾਟ ਜਾਵੇਗਾ ਤਾਂ ਉਹ ਲਾਲ ਚਮੜੇ ਵਾਂਗ ਸੁਰਖ਼ ਹੋ ਜਾਵੇਗਾ।

55:38

فَبِأَيِّ ءَالَآءِ رَبِّكُمَا تُكَذِّبَانِ ﴿38﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਪਾਲਣਹਾਰ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:39

فَيَوۡمَئِذٖ لَّا يُسۡـَٔلُ عَن ذَنۢبِهِۦٓ إِنسٞ وَلَا جَآنّٞ ﴿39﴾

Transliteration: Fayawmaithin la yusalu AAan thanbihi insun wala jannun

Translation: ਉਸ ਦਿਹਾੜੇ ਕਿਸੇ ਮਨੁੱਖ ਤੇ ਕਿਸੇ ਜਿੰਨ ਤੋਂ ਉਸ ਦੇ ਗੁਨਾਹਾਂ ਦੇ ਸੰਬੰਧ ਵਿਚ ਪੁੱਛਿਆ ਨਹੀਂ ਜਾਵੇਗਾ।

55:40

فَبِأَيِّ ءَالَآءِ رَبِّكُمَا تُكَذِّبَانِ ﴿40﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:41

يُعۡرَفُ ٱلۡمُجۡرِمُونَ بِسِيمَٰهُمۡ فَيُؤۡخَذُ بِٱلنَّوَٰصِي وَٱلۡأَقۡدَامِ ﴿41﴾

Transliteration: YuAArafu almujrimoona biseemahum fayukhathu bialnnawasee waalaqdami

Translation: ਅਪਰਾਧੀ ਆਪਣੇ ਚਿਹਰਿਆਂ ਦੇ ਹਾਓ-ਭਾਓ ਤੋਂ ਹੀ ਪਛਾਣ ਲਏ ਜਾਣਗੇ। ਫੇਰ ਉਹਨਾਂ ਨੂੰ ਸਿਰ ਦੇ ਵਾਲਾਂ ਤੇ ਪੈਰਾਂ ਤੋਂ ਫੜ ਕੇ (ਤੇ ਘਸੀਟਦੇ ਹੋਏ) ਨਰਕ ਵਿਚ ਸੁੱਟਿਆ ਜਾਵੇਗਾ।

55:42

فَبِأَيِّ ءَالَآءِ رَبِّكُمَا تُكَذِّبَانِ ﴿42﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?

55:43

هَٰذِهِۦ جَهَنَّمُ ٱلَّتِي يُكَذِّبُ بِهَا ٱلۡمُجۡرِمُونَ ﴿43﴾

Transliteration: Hathihi jahannamu allatee yukaththibu biha almujrimoona

Translation: ਆਖਿਆ ਜਾਵੇਗਾ ਕਿ ਇਹੋ ਉਹ ਨਰਕ ਹੈ ਜਿਸ ਨੂੰ ਅਪਰਾਧੀ ਝੁਠਲਾਉਂਦੇ ਸਨ।

55:44

يَطُوفُونَ بَيۡنَهَا وَبَيۡنَ حَمِيمٍ ءَانٖ ﴿44﴾

Transliteration: Yatoofoona baynaha wabayna hameemin anin

Translation: ਉਹ ਨਰਕ ਤੇ ਖੌਲਦੇ ਹੋਏ ਪਾਣੀ ਦੇ ਵਿਚਾਲੇ ਚੱਕਰ ਲਾਓਣਗੇ।

55:45

فَبِأَيِّ ءَالَآءِ رَبِّكُمَا تُكَذِّبَانِ ﴿45﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:46

وَلِمَنۡ خَافَ مَقَامَ رَبِّهِۦ جَنَّتَانِ ﴿46﴾

Transliteration: Waliman khafa maqama rabbihi jannatani

Translation: ਜਿਹੜਾ ਵਿਅਕਤੀ ਆਪਣੇ ਰੱਬ ਦੇ ਸਾਹਮਣੇ (ਅਪਰਾਧੀ ਬਣਕੇ) ਖੜ੍ਹਾ ਹੋਣ ਤੋਂ ਡਰ ਗਿਆ, ਉਸ ਲਈ ਦੋ ਬਾਗ਼ ਹਨ।[1]

55:47

فَبِأَيِّ ءَالَآءِ رَبِّكُمَا تُكَذِّبَانِ ﴿47﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?

55:48

ذَوَاتَآ أَفۡنَانٖ ﴿48﴾

Transliteration: Thawata afnanin

Translation: ਉਹ ਦੋਵੇਂ ਬਾਗ਼ (ਫਲਾਂ ਦੀਆਂ) ਟਹਿਨੀਆਂ ਨਾਲ ਭਰਪੂਰ ਹਨ।

55:49

فَبِأَيِّ ءَالَآءِ رَبِّكُمَا تُكَذِّبَانِ ﴿49﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:50

فِيهِمَا عَيۡنَانِ تَجۡرِيَانِ ﴿50﴾

Transliteration: Feehima AAaynani tajriyani

Translation: ੳਹਨਾਂ ਦੋਵੇਂ ਬਾਗ਼ਾਂ ਵਿਚ ਦੋ ਚਸ਼ਮੇਂ ਵਗਦੇ ਹਨ।

55:51

فَبِأَيِّ ءَالَآءِ رَبِّكُمَا تُكَذِّبَانِ ﴿51﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:52

فِيهِمَا مِن كُلِّ فَٰكِهَةٖ زَوۡجَانِ ﴿52﴾

Transliteration: Feehima min kulli fakihatin zawjani

Translation: ਇਹਨਾਂ ਦੋਵੇਂ ਜੰਨਤਾਂ ਵਿਚ ਹਰੇਕ ਫਲ ਦੀਆਂ ਦੋ-ਦੋ ਕਿਸਮਾਂ ਹੋਣਗੀਆਂ।

55:53

فَبِأَيِّ ءَالَآءِ رَبِّكُمَا تُكَذِّبَانِ ﴿53﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:54

مُتَّكِـِٔينَ عَلَىٰ فُرُشِۭ بَطَآئِنُهَا مِنۡ إِسۡتَبۡرَقٖۚ وَجَنَى ٱلۡجَنَّتَيۡنِ دَانٖ ﴿54﴾

Transliteration: Muttakieena AAala furushin batainuha min istabraqin wajana aljannatayni danin

Translation: ਜੰਨਤੀ ਲੋਕ ਅਜਿਹੇ ਫ਼ਰਸ਼ਾਂ ’ਤੇ ਤਕਿਏ ਲਾਈਂ ਬੈਠੇ ਹੋਣਗੇ ਜਿਨ੍ਹਾਂ ਦੇ ਅਸਤਰ ਮੋਟੇ ਰੇਸ਼ਮ ਦੇ ਹੋਣਗੇ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਫਲ ਨੇੜੇ ਹੀ (ਹੱਥ ਹੇਠ) ਹੋਣਗੇ।

55:55

فَبِأَيِّ ءَالَآءِ رَبِّكُمَا تُكَذِّبَانِ ﴿55﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:56

فِيهِنَّ قَٰصِرَٰتُ ٱلطَّرۡفِ لَمۡ يَطۡمِثۡهُنَّ إِنسٞ قَبۡلَهُمۡ وَلَا جَآنّٞ ﴿56﴾

Transliteration: Feehinna qasiratu alttarfi lam yatmithhunna insun qablahum wala jannun

Translation: ਇਹਨਾਂ ਜੰਨਤਾਂ ਵਿਚ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ (ਸ਼ਰਮੀਲੀਆਂ) ਹੂਰਾਂ ਹੋਣਗੀਆਂ, ਇਸ ਤੋਂ ਪਹਿਲਾਂ ਉਹਨਾਂ ਨੂੰ ਕਦੇ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੂਇਆ ਹੋਵੇਗਾ।

55:57

فَبِأَيِّ ءَالَآءِ رَبِّكُمَا تُكَذِّبَانِ ﴿57﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:58

كَأَنَّهُنَّ ٱلۡيَاقُوتُ وَٱلۡمَرۡجَانُ ﴿58﴾

Transliteration: Kaannahunna alyaqootu waalmarjanu

Translation: ਉਹ ਅਜਿਹੀਆਂ ਸੋਹਣੀਆਂ ਹੋਣਗੀਆਂ ਜਿਵੇਂ ਹੀਰੇ ਤੇ ਮੂੰਗੇ।

55:59

فَبِأَيِّ ءَالَآءِ رَبِّكُمَا تُكَذِّبَانِ ﴿59﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:60

هَلۡ جَزَآءُ ٱلۡإِحۡسَٰنِ إِلَّا ٱلۡإِحۡسَٰنُ ﴿60﴾

Transliteration: Hal jazao alihsani illa alihsanu

Translation: ਅਹਿਸਾਨ ਦਾ ਬਦਲਾ ਤਾਂ ਅਹਿਸਾਨ ਹੀ ਹੈ।

55:61

فَبِأَيِّ ءَالَآءِ رَبِّكُمَا تُكَذِّبَانِ ﴿61﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:62

وَمِن دُونِهِمَا جَنَّتَانِ ﴿62﴾

Transliteration: Wamin doonihima jannatani

Translation: ਇਹਨਾਂ ਦੋ ਬਾਗ਼ਾਂ ਤੋਂ ਛੁੱਟ ਦੋ ਬਾਗ਼ ਹੋਰ ਵੀ ਹਨ।

55:63

فَبِأَيِّ ءَالَآءِ رَبِّكُمَا تُكَذِّبَانِ ﴿63﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?

55:64

مُدۡهَآمَّتَانِ ﴿64﴾

Transliteration: Mudhammatani

Translation: ਇਹ ਦੋਵੇਂ ਸੰਘਣੇ ਤੇ ਹਰੇ ਭਰੇ ਬਾਗ਼ ਹਨ।

55:65

فَبِأَيِّ ءَالَآءِ رَبِّكُمَا تُكَذِّبَانِ ﴿65﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ ?

55:66

فِيهِمَا عَيۡنَانِ نَضَّاخَتَانِ ﴿66﴾

Transliteration: Feehima AAaynani naddakhatani

Translation: ਇਹਨਾਂ ਵਿਚ ਜੋਸ਼ ਮਾਰਦੇ ਦੋ ਚਸ਼ਮੇ ਹੋਣਗੇ।

55:67

فَبِأَيِّ ءَالَآءِ رَبِّكُمَا تُكَذِّبَانِ ﴿67﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:68

فِيهِمَا فَٰكِهَةٞ وَنَخۡلٞ وَرُمَّانٞ ﴿68﴾

Transliteration: Feehima fakihatun wanakhlun warummanun

Translation: ਉਹਨਾਂ ਦੋਵੇਂ ਬਾਗ਼ਾਂ ਵਿਚ ਸੁਆਦਲੇ ਫਲ ਹੋਣਗੇ, ਖਜੂਰਾਂ ਤੇ ਅਨਾਰ ਵੀ ਹੋਣੇਗ।

55:69

فَبِأَيِّ ءَالَآءِ رَبِّكُمَا تُكَذِّبَانِ ﴿69﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:70

فِيهِنَّ خَيۡرَٰتٌ حِسَانٞ ﴿70﴾

Transliteration: Feehinna khayratun hisanun

Translation: ਉਹਨਾਂ ਬਾਗ਼ਾਂ ਵਿਚ ਅਤਿ ਨੇਕ ਤੇ ਅਤਿ ਸੋਹਣੀਆਂ ਇਸਤਰੀਆਂ ਹੋਣਗੀਆਂ।

55:71

فَبِأَيِّ ءَالَآءِ رَبِّكُمَا تُكَذِّبَانِ ﴿71﴾

Transliteration: Fabiayyi alai rabbikuma tukaththibani

Translation: ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:72

حُورٞ مَّقۡصُورَٰتٞ فِي ٱلۡخِيَامِ ﴿72﴾

Transliteration: Hoorun maqsooratun fee alkhiyami

Translation: ਹੂਰਾਂ ਹੋਣਗੀਆਂ ਜਿਹੜੀਆਂ ਸ਼ਾਨਦਾਰ ਤੰਬੂਆਂ (ਭਾਵ ਮਹਿਲਾਂ) ਵਿਚ ਸੁਰੱਖਿਅਤ ਹੋਣਗੀਆਂ।[2]

55:73

فَبِأَيِّ ءَالَآءِ رَبِّكُمَا تُكَذِّبَانِ ﴿73﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:74

لَمۡ يَطۡمِثۡهُنَّ إِنسٞ قَبۡلَهُمۡ وَلَا جَآنّٞ ﴿74﴾

Transliteration: Lam yatmithhunna insun qablahum wala jannun

Translation: ਉਹਨਾਂ (ਜੰਨਤੀਆਂ) ਤੋਂ ਪਹਿਲਾਂ ਉਹਨਾਂ ਹੂਰਾਂ ਨੂੰ ਨਾ ਕਿਸੇ ਮਨੁੱਖ ਨੇ ਤੇ ਨਾ ਹੀ ਕਿਸੇ ਜਿੰਨ ਨੇ ਛੁਹਿਆ ਹੋਵੇਗਾ।

55:75

فَبِأَيِّ ءَالَآءِ رَبِّكُمَا تُكَذِّبَانِ ﴿75﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:76

مُتَّكِـِٔينَ عَلَىٰ رَفۡرَفٍ خُضۡرٖ وَعَبۡقَرِيٍّ حِسَانٖ ﴿76﴾

Transliteration: Muttakieena AAala rafrafin khudrin waAAabqariyyin hisanin

Translation: ਹਰੇ ਰੰਗ ਦੇ ਅਤਿਅੰਤ ਵੱਡਮੁੱਲੇ ਤੇ ਦੁਰਲਭ ਗ਼ਲੀਚਿਆਂ ਉੱਤੇ ਤਕੀਏ ਲਾਈਂ (ਜੰਨਤੀ ਬੈਠੇ) ਹੋਣਗੇ।

55:77

فَبِأَيِّ ءَالَآءِ رَبِّكُمَا تُكَذِّبَانِ ﴿77﴾

Transliteration: Fabiayyi alai rabbikuma tukaththibani

Translation: ਫੇਰ ਤੁਸੀਂ ਦੋਵੇਂ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਝੁਠਲਾਓਂਗੇ?

55:78

تَبَٰرَكَ ٱسۡمُ رَبِّكَ ذِي ٱلۡجَلَٰلِ وَٱلۡإِكۡرَامِ ﴿78﴾

Transliteration: Tabaraka ismu rabbika thee aljalali waalikrami

Translation: (ਹੇ ਨਬੀ!) ਤੁਹਾਡੇ ਜਲਾਲ ਵਾਲੇ ਤੇ ਉੱਚੀਆਂ ਸ਼ਾਨਾਂ ਵਾਲੇ ਰੱਬ ਦਾ ਨਾਂ ਬਰਕਤਾਂ ਵਾਲਾ ਹੈ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download