إِذَا وَقَعَتِ ٱلۡوَاقِعَةُ ﴿1﴾إِذَا وَقَعَتِ ٱلۡوَاقِعَةُ
Transliteration: Itha waqaAAati alwaqiAAatu
Translation: ਜਦ ਵਾਪਰਨ ਵਾਲੀ (ਕਿਆਮਤ) ਵਾਪਰੇਗੀ।
إِذَا وَقَعَتِ ٱلۡوَاقِعَةُ ﴿1﴾إِذَا وَقَعَتِ ٱلۡوَاقِعَةُ
Transliteration: Itha waqaAAati alwaqiAAatu
Translation: ਜਦ ਵਾਪਰਨ ਵਾਲੀ (ਕਿਆਮਤ) ਵਾਪਰੇਗੀ।
لَيۡسَ لِوَقۡعَتِهَا كَاذِبَةٌ ﴿2﴾لَيۡسَ لِوَقۡعَتِهَا كَاذِبَةٌ
Transliteration: Laysa liwaqAAatiha kathibatun
Translation: ਉਸ ਸਮੇਂ ਊਸ ਨੂੰ ਕੋਈ ਵੀ ਝੁਠਲਾਉਣ ਵਾਲਾ ਨਹੀਂ ਹੋਵੇਗਾ।
خَافِضَةٞ رَّافِعَةٌ ﴿3﴾خَافِضَةٞ رَّافِعَةٌ
Transliteration: Khafidatun rafiAAatun
Translation: ਉਹ ਘਟਨਾ ਹੇਠਲੀ ਉੱਤੇ ਕਰ ਦੇਣ ਵਾਲੀ ਹੋਵੇਗੀ।
إِذَا رُجَّتِ ٱلۡأَرۡضُ رَجّٗا ﴿4﴾إِذَا رُجَّتِ ٱلۡأَرۡضُ رَجّٗا
Transliteration: Itha rujjati alardu rajjan
Translation: ਜਦੋਂ ਧਰਤੀ ਹਲੂਣ ਦਿੱਤੀ ਜਾਵੇਗੀ।
وَبُسَّتِ ٱلۡجِبَالُ بَسّٗا ﴿5﴾وَبُسَّتِ ٱلۡجِبَالُ بَسّٗا
Transliteration: Wabussati aljibalu bassan
Translation: ਪਹਾੜ ਚੂਰਾ-ਚੂਰਾ ਕਰ ਦਿੱਤੇ ਜਾਣਗੇ।
فَكَانَتۡ هَبَآءٗ مُّنۢبَثّٗا ﴿6﴾فَكَانَتۡ هَبَآءٗ مُّنۢبَثّٗا
Transliteration: Fakanat habaan munbaththan
Translation: ਫੇਰ ਉਹ ਪਹਾੜ ਖਿਲਰੀ ਧੂੜ ਜਹਿ ਹੋ ਜਾਣਗੇ।
وَكُنتُمۡ أَزۡوَٰجٗا ثَلَٰثَةٗ ﴿7﴾وَكُنتُمۡ أَزۡوَٰجٗا ثَلَٰثَةٗ
Transliteration: Wakuntum azwajan thalathatan
Translation: ਤੁਸੀਂ ਲੋਕ ਤਿੰਨ ਟੋਲੀਆਂ ਵਿਚ ਹੋ ਜਾਓਗੇ।
فَأَصۡحَٰبُ ٱلۡمَيۡمَنَةِ مَآ أَصۡحَٰبُ ٱلۡمَيۡمَنَةِ ﴿8﴾فَأَصۡحَٰبُ ٱلۡمَيۡمَنَةِ مَآ أَصۡحَٰبُ ٱلۡمَيۡمَنَةِ
Transliteration: Faashabu almaymanati ma ashabu almaymanati
Translation: (ਇਕ ਹਨ) ਸੱਜੇ ਹੱਥ ਵਾਲੇ, ਸੱਜੇ ਹੱਥ ਵਾਲਿਆਂ ਦਾ ਕੀ ਕਹਿਣਾ।
وَأَصۡحَٰبُ ٱلۡمَشۡـَٔمَةِ مَآ أَصۡحَٰبُ ٱلۡمَشۡـَٔمَةِ ﴿9﴾وَأَصۡحَٰبُ ٱلۡمَشۡـَٔمَةِ مَآ أَصۡحَٰبُ ٱلۡمَشۡـَٔمَةِ
Transliteration: Waashabu almashamati ma ashabu almashamati
Translation: (ਦੂਜੇ ਹਨ) ਖੱਬੇ ਹੱਥ ਵਾਲੇ, ਕਿੰਨੇ ਮੰਦੇਭਾਗੀ ਹਨ ਖੱਬੇ ਹੱਥ ਵਾਲੇ।
وَٱلسَّـٰبِقُونَ ٱلسَّـٰبِقُونَ ﴿10﴾وَٱلسَّـٰبِقُونَ ٱلسَّـٰبِقُونَ
Transliteration: Waalssabiqoona alssabiqoona
Translation: (ਤੀਜੇ ਹਨ) ਅੱਗੇ ਰਹਿਣ ਵਾਲੇ ਤਾਂ ਅੱਗੇ ਹੀ ਰਹਿਣ ਵਾਲੇ ਹਨ।
أُوْلَـٰٓئِكَ ٱلۡمُقَرَّبُونَ ﴿11﴾أُوْلَـٰٓئِكَ ٱلۡمُقَرَّبُونَ
Transliteration: Olaika almuqarraboona
Translation: ਇਹੋ ਲੋਕ (ਰੱਬ ਦੇ) ਨਿਕਟਵਰਤੀ ਹਨ।
فِي جَنَّـٰتِ ٱلنَّعِيمِ ﴿12﴾فِي جَنَّـٰتِ ٱلنَّعِيمِ
Transliteration: Fee jannati alnnaAAeemi
Translation: ਇਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।
ثُلَّةٞ مِّنَ ٱلۡأَوَّلِينَ ﴿13﴾ثُلَّةٞ مِّنَ ٱلۡأَوَّلِينَ
Transliteration: Thullatun mina alawwaleena
Translation: (ਇਹਨਾਂ ਵਿਚ) ਇਕ ਵੱਡਾ ਜੱਥਾ ਪਹਿਲਿਆਂ (ਭਾਵ ਸਹਾਬਾਂ) ਵਿੱਚੋਂ ਹੋਵੇਗਾ।
وَقَلِيلٞ مِّنَ ٱلۡأٓخِرِينَ ﴿14﴾وَقَلِيلٞ مِّنَ ٱلۡأٓخِرِينَ
Transliteration: Waqaleelun mina alakhireena
Translation: ਅਤੇ ਥੋੜ੍ਹੇ ਲੋਕ ਪਿਛਲਿਆਂ ਵਿੱਚੋਂ ਹੋਣਗੇ।
عَلَىٰ سُرُرٖ مَّوۡضُونَةٖ ﴿15﴾عَلَىٰ سُرُرٖ مَّوۡضُونَةٖ
Transliteration: AAala sururin mawdoonatin
Translation: ਉਹ ਲੋਕ ਸੋਨੇ ਦੀਆਂ ਤਾਰਾਂ ਨਾਲ ਸਜੇ ਤਖਤਾਂ ਉੱਤੇ ਬੈਠੇ ਹੋਣਗੇ।
مُّتَّكِـِٔينَ عَلَيۡهَا مُتَقَٰبِلِينَ ﴿16﴾مُّتَّكِـِٔينَ عَلَيۡهَا مُتَقَٰبِلِينَ
Transliteration: Muttakieena AAalayha mutaqabileena
Translation: ਉਹ ਇਕ ਦੂਜੇ ਦੇ ਆਹਮਣੋ ਸਾਹਮਣੇ ਤਕੀਏ ਲਾਈਂ ਬੈਠੇ ਕੋਣਗੇ।
يَطُوفُ عَلَيۡهِمۡ وِلۡدَٰنٞ مُّخَلَّدُونَ ﴿17﴾يَطُوفُ عَلَيۡهِمۡ وِلۡدَٰنٞ مُّخَلَّدُونَ
Transliteration: Yatoofu AAalayhim wildanun mukhalladoona
Translation: ਉਹਨਾਂ ਦੀ ਸੇਵਾ ਲਈ ਸਦੀਵੀ ਅਵਸਥਾ ਵਿਚ ਰਹਿਣ ਵਾਲੇ ਮੁੰਡੇ ਹੋਣਗੇ।
بِأَكۡوَابٖ وَأَبَارِيقَ وَكَأۡسٖ مِّن مَّعِينٖ ﴿18﴾بِأَكۡوَابٖ وَأَبَارِيقَ وَكَأۡسٖ مِّن مَّعِينٖ
Transliteration: Biakwabin waabareeqa wakasin min maAAeenin
Translation: ਅਤੇ ਇਹ ਮੁੰਡੇ ਪਿਆਲੇ, ਤੇ ਸੁਰਾਹੀਆਂ ਤੇ ਸ਼ਰਾਬ ਦੇ ਵਗਦੇ ਸੋਮੇ ਦੀ ਸ਼ਰਾਬ ਨਾਲ ਡਕੋ-ਡਕ ਭਰੇ ਜਾਮ ਚੁੱਕੀ ਭੱਜੇ ਨੱਠੇ ਫਿਰਦੇ ਹੋਣਗੇ।
لَّا يُصَدَّعُونَ عَنۡهَا وَلَا يُنزِفُونَ ﴿19﴾لَّا يُصَدَّعُونَ عَنۡهَا وَلَا يُنزِفُونَ
Transliteration: La yusaddaAAoona AAanha wala yunzifoona
Translation: ਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।
وَفَٰكِهَةٖ مِّمَّا يَتَخَيَّرُونَ ﴿20﴾وَفَٰكِهَةٖ مِّمَّا يَتَخَيَّرُونَ
Transliteration: Wafakihatin mimma yatakhayyaroona
Translation: ਉਹਨਾਂ ਕੋਲ ਅਜਿਹੇ ਸੁਆਦਲੇ ਫਲ ਹੋਣਗੇ ਜਿਨ੍ਹਾਂ ਨੂੰ ਉਹ ਪਸੰਦ ਕਰਨਗੇ।
وَلَحۡمِ طَيۡرٖ مِّمَّا يَشۡتَهُونَ ﴿21﴾وَلَحۡمِ طَيۡرٖ مِّمَّا يَشۡتَهُونَ
Transliteration: Walahmi tayrin mimma yashtahoona
Translation: ਅਤੇ ਉਹਨਾਂ ਦੀ ਇੱਛਾ ਅਨੁਸਾਰ ਪੰਛੀਆਂ ਦਾ ਗੋਸ਼ਤ (ਮਾਸ) ਹੋਵੇਗਾ।
وَحُورٌ عِينٞ ﴿22﴾وَحُورٌ عِينٞ
Transliteration: Wahoorun AAeenun
Translation: ਉਹਨਾਂ ਲਈ ਵੱਡੀਆਂ-ਵੱਡੀਆਂ ਸੋਹਣੀਆਂ ਅੱਖਾਂ ਵਾਲੀਆਂ ਹੂਰਾਂ ਹੋਣਗੀਆਂ।
كَأَمۡثَٰلِ ٱللُّؤۡلُوِٕ ٱلۡمَكۡنُونِ ﴿23﴾كَأَمۡثَٰلِ ٱللُّؤۡلُوِٕ ٱلۡمَكۡنُونِ
Transliteration: Kaamthali allului almaknooni
Translation: ਜਿਵੇਂ ਗ਼ਲਾਫ਼ਾਂ ਵਿਚ ਸੁਰੱਖਿਅਤ ਰੱਖੇ ਮੋਤੀ।
جَزَآءَۢ بِمَا كَانُواْ يَعۡمَلُونَ ﴿24﴾جَزَآءَۢ بِمَا كَانُواْ يَعۡمَلُونَ
Transliteration: Jazaan bima kanoo yaAAmaloona
Translation: ਇਹ ਉਹਨਾਂ ਦੇ ਕਰਮਾਂ ਦਾ ਬਦਲਾ ਹੈ।
لَا يَسۡمَعُونَ فِيهَا لَغۡوٗا وَلَا تَأۡثِيمًا ﴿25﴾لَا يَسۡمَعُونَ فِيهَا لَغۡوٗا وَلَا تَأۡثِيمًا
Transliteration: La yasmaAAoona feeha laghwan wala tatheeman
Translation: ਉਹ ਜੰਨਤ ਵਿਚ ਨਾ ਕੋਈ ਬੇਕਾਰ ਗੱਲਾਂ ਸੁਣਨਗੇ ਨਾ ਹੀ ਗੁਨਾਹ ਦੀ ਗੱਲ ਸੁਣਨਗੇ।
إِلَّا قِيلٗا سَلَٰمٗا سَلَٰمٗا ﴿26﴾إِلَّا قِيلٗا سَلَٰمٗا سَلَٰمٗا
Transliteration: Illa qeelan salaman salaman
Translation: ਹਾਂ ਇਕ ਬੋਲ ਸਲਾਮ, ਸਲਾਮ (ਬੋਲਿਆ ਜਾਵੇਗਾ)।
وَأَصۡحَٰبُ ٱلۡيَمِينِ مَآ أَصۡحَٰبُ ٱلۡيَمِينِ ﴿27﴾وَأَصۡحَٰبُ ٱلۡيَمِينِ مَآ أَصۡحَٰبُ ٱلۡيَمِينِ
Transliteration: Waashabu alyameeni ma ashabu alyameeni
Translation: ਸੱਜੇ ਹੱਥ ਵਾਲੇ ਕਿੰਨੇ ਭਾਗਾਂ ਵਾਲੇ ਹਨ ਸੱਜੇ ਹੱਥ ਵਾਲੇ।
فِي سِدۡرٖ مَّخۡضُودٖ ﴿28﴾فِي سِدۡرٖ مَّخۡضُودٖ
Transliteration: Fee sidrin makhdoodin
Translation: ਉਹ ਬਿਨਾਂ ਕੰਡਿਆਂ ਦੀਆਂ ਬੇਰੀਆਂ ਵਿਚ ਹੋਣਗੇ।
وَطَلۡحٖ مَّنضُودٖ ﴿29﴾وَطَلۡحٖ مَّنضُودٖ
Transliteration: Watalhin mandoodin
Translation: ਅਤੇ ਤਹਿ-ਪਰ-ਤਹਿ ਚੜ੍ਹੇ ਹੋਏ ਕੇਲਿਆਂ ਵਿਚ ਹੋਣਗੇ।
وَظِلّٖ مَّمۡدُودٖ ﴿30﴾وَظِلّٖ مَّمۡدُودٖ
Transliteration: Wathillin mamdoodin
Translation: ਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।
وَمَآءٖ مَّسۡكُوبٖ ﴿31﴾وَمَآءٖ مَّسۡكُوبٖ
Transliteration: Wamain maskoobin
Translation: (ਉੱਥੇ) ਹਰ ਵੇਲੇ ਵਗਦੀਆਂ ਨਹਿਰਾਂ ਹੋਣਗੀਆਂ।
وَفَٰكِهَةٖ كَثِيرَةٖ ﴿32﴾وَفَٰكِهَةٖ كَثِيرَةٖ
Transliteration: Wafakihatin katheeratin
Translation: ਅਣਗ਼ਿਣਤ ਫਲ ਹੋਣਗੇ।
لَّا مَقۡطُوعَةٖ وَلَا مَمۡنُوعَةٖ ﴿33﴾لَّا مَقۡطُوعَةٖ وَلَا مَمۡنُوعَةٖ
Transliteration: La maqtooAAatin wala mamnooAAatin
Translation: ਜਿਹੜੇ ਨਾ ਕਦੇ ਮੁੱਕਣਗੇ ਅਤੇ ਨਾ ਹੀ ਖਾਣ ਦੀ ਮਨਾਹੀ ਹੋਵੇਗੀ।
وَفُرُشٖ مَّرۡفُوعَةٍ ﴿34﴾وَفُرُشٖ مَّرۡفُوعَةٍ
Transliteration: Wafurushin marfooAAatin
Translation: (ਬੇਠਣ ਲਈ) ਉੱਚੀਆਂ ਥਾਵਾਂ ਹੋਣਗੀਆਂ।
إِنَّآ أَنشَأۡنَٰهُنَّ إِنشَآءٗ ﴿35﴾إِنَّآ أَنشَأۡنَٰهُنَّ إِنشَآءٗ
Transliteration: Inna anshanahunna inshaan
Translation: ਉਹਨਾਂ (ਸੱਜੇ ਹੱਥ ਵਾਲਿਆਂ) ਦੀਆਂ ਪਤਨੀਆਂ ਨੂੰ ਅਸੀਂ ਵਿਸ਼ੇਸ਼ ਤਰੀਕੇ ਨਾਲ ਪੈਦਾ ਕਰਾਂਗੇ।
فَجَعَلۡنَٰهُنَّ أَبۡكَارًا ﴿36﴾فَجَعَلۡنَٰهُنَّ أَبۡكَارًا
Transliteration: FajaAAalnahunna abkaran
Translation: ਅਸੀਂ ਉਹਨਾਂ ਨੂੰ ਕੁਆਰੀਆਂ ਬਣਾ ਦਿਆਂਗੇ।
عُرُبًا أَتۡرَابٗا ﴿37﴾عُرُبًا أَتۡرَابٗا
Transliteration: AAuruban atraban
Translation: ਜਿਹੜੀਆਂ ਮਨ ਮੁਹਣੀਆਂ ਅਤੇ (ਪਤੀ ਦੀਆਂ) ਹਾਣਨਾਂ ਹੋਣਗੀਆਂ।
لِّأَصۡحَٰبِ ٱلۡيَمِينِ ﴿38﴾لِّأَصۡحَٰبِ ٱلۡيَمِينِ
Transliteration: Liashabi alyameeni
Translation: ਇਹ ਸਭ ਕੁੱਝ ਸੱਜੇ ਹੱਥ ਵਾਲਿਆਂ ਲਈ ਹੈ।
ثُلَّةٞ مِّنَ ٱلۡأَوَّلِينَ ﴿39﴾ثُلَّةٞ مِّنَ ٱلۡأَوَّلِينَ
Transliteration: Thullatun mina alawwaleena
Translation: ਇਹਨਾਂ ਦੀ ਵੱਡੀ ਗਿਣਤੀ ਪਹਿਲਿਆਂ (ਭਾਵ ਨਬੀ ਦੇ ਸਾਥੀਆਂ) ਵਿੱਚੋਂ ਹੀ ਹੈ।
وَثُلَّةٞ مِّنَ ٱلۡأٓخِرِينَ ﴿40﴾وَثُلَّةٞ مِّنَ ٱلۡأٓخِرِينَ
Transliteration: Wathullatun mina alakhireena
Translation: ਅਤੇ ਪਿਛਲਿਆਂ ਵਿੱਚੋਂ ਵੀ ਇਕ ਵੱਡੀ ਗਿਣਤੀ ਹੋਵੇਗੀ।
وَأَصۡحَٰبُ ٱلشِّمَالِ مَآ أَصۡحَٰبُ ٱلشِّمَالِ ﴿41﴾وَأَصۡحَٰبُ ٱلشِّمَالِ مَآ أَصۡحَٰبُ ٱلشِّمَالِ
Transliteration: Waashabu alshshimali ma ashabu alshshimali
Translation: ਅਤੇ ਖੱਬੇ ਹੱਥ ਵਾਲੇ! ਕਿੰਨੇ ਮੰਦਭਾਗੇ ਹਨ ਖੱਬੇ ਹੱਥ ਵਾਲੇ।
فِي سَمُومٖ وَحَمِيمٖ ﴿42﴾فِي سَمُومٖ وَحَمِيمٖ
Transliteration: Fee samoomin wahameemin
Translation: ਉਹ ਸਖ਼ਤ ਗਰਮ ਹਵਾ ਅਤੇ ਉੱਬਲਦੇ ਹੋਏ ਪਾਣੀ ਵਿਚ ਹੋਣਗੇ।
وَظِلّٖ مِّن يَحۡمُومٖ ﴿43﴾وَظِلّٖ مِّن يَحۡمُومٖ
Transliteration: Wathillin min yahmoomin
Translation: ਅਤੇ ਕਾਲੇ ਧੂੰਏਂ ਦੀ ਛਾਂ ਵਿਚ ਹੋਣਗੇ।
لَّا بَارِدٖ وَلَا كَرِيمٍ ﴿44﴾لَّا بَارِدٖ وَلَا كَرِيمٍ
Transliteration: La baridin wala kareemin
Translation: ਨਾ ਉਹ ਠੰਡੀ ਹੋਵੇਗੀ ਤੇ ਨਾ ਹੀ ਸੁੱਖਦਾਈ ਹੋਵੇਗੀ।
إِنَّهُمۡ كَانُواْ قَبۡلَ ذَٰلِكَ مُتۡرَفِينَ ﴿45﴾إِنَّهُمۡ كَانُواْ قَبۡلَ ذَٰلِكَ مُتۡرَفِينَ
Transliteration: Innahum kanoo qabla thalika mutrafeena
Translation: ਇਹ ਲੋਕ ਇਸ (ਕਿਆਮਤ ਦੇ ਵਾਪਰਣ ਤੋਂ ਪਹਿਲਾਂ) ਵੱਡੇ ਨਖਰਿਆਂ ਵਿਚ ਪਲੇ ਸਨ।
وَكَانُواْ يُصِرُّونَ عَلَى ٱلۡحِنثِ ٱلۡعَظِيمِ ﴿46﴾وَكَانُواْ يُصِرُّونَ عَلَى ٱلۡحِنثِ ٱلۡعَظِيمِ
Transliteration: Wakanoo yusirroona AAala alhinthi alAAatheemi
Translation: ਉਹ ਮਹਾ ਪਾਪ (ਭਾਵ ਸ਼ਿਰਕ) ਉੱਤੇ ਅੜਿਆ ਕਰਦੇ ਸਨ।[1]
وَكَانُواْ يَقُولُونَ أَئِذَا مِتۡنَا وَكُنَّا تُرَابٗا وَعِظَٰمًا أَءِنَّا لَمَبۡعُوثُونَ ﴿47﴾وَكَانُواْ يَقُولُونَ أَئِذَا مِتۡنَا وَكُنَّا تُرَابٗا وَعِظَٰمًا أَءِنَّا لَمَبۡعُوثُونَ
Transliteration: Wakanoo yaqooloona aitha mitna wakunna turaban waAAithaman ainna lamabAAoothoona
Translation: ਉਹ ਆਖਦੇ ਸਨ ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀਆਂ ਬਣ ਜਾਵਾਂਗੇ ਤਾਂ ਕੀ ਅਸੀਂ ਮੁੜ ਸੁਰਜੀਤ ਕੀਤੇ ਜਾਵਾਂਗੇ?
أَوَءَابَآؤُنَا ٱلۡأَوَّلُونَ ﴿48﴾أَوَءَابَآؤُنَا ٱلۡأَوَّلُونَ
Transliteration: Awa abaona alawwaloona
Translation: ਅਤੇ ਕੀ ਸਾਡੇ ਪਿਓ ਦਾਦਿਆਂ ਨੂੰ ਵੀ ਉਠਾਇਆ ਜਾਵੇਗਾ ?
قُلۡ إِنَّ ٱلۡأَوَّلِينَ وَٱلۡأٓخِرِينَ ﴿49﴾قُلۡ إِنَّ ٱلۡأَوَّلِينَ وَٱلۡأٓخِرِينَ
Transliteration: Qul inna alawwaleena waalakhireena
Translation: (ਹੇ ਨਬੀ!) ਤੁਸੀਂ ਆਖ ਦਿਓ ਨਿਰਸੰਦੇਹ, ਪਹਿਲਾਂ ਵੀ ਅਤੇ ਪਿਛਲੇ ਵੀ (ਭਾਵ ਸਾਰੇ ਉਠਾਏ ਜਾਣਗੇ)।
لَمَجۡمُوعُونَ إِلَىٰ مِيقَٰتِ يَوۡمٖ مَّعۡلُومٖ ﴿50﴾لَمَجۡمُوعُونَ إِلَىٰ مِيقَٰتِ يَوۡمٖ مَّعۡلُومٖ
Transliteration: LamajmooAAoona ila meeqati yawmin maAAloomin
Translation: ਬੇਸ਼ੱਕ ਇਹਨਾਂ ਸਭ ਨੂੰ ਇਕ ਨਿਸ਼ਚਿਤ ਦਿਹਾੜੇ ਇੱਕਤਰ ਕੀਤਾ ਜਾਵੇਗਾ।
ثُمَّ إِنَّكُمۡ أَيُّهَا ٱلضَّآلُّونَ ٱلۡمُكَذِّبُونَ ﴿51﴾ثُمَّ إِنَّكُمۡ أَيُّهَا ٱلضَّآلُّونَ ٱلۡمُكَذِّبُونَ
Transliteration: Thumma innakum ayyuha alddalloona almukaththiboona
Translation: ਹੇ ਕੁਰਾਹੀਓ ਅਤੇ ਇਨਕਾਰੀਓ!
لَأٓكِلُونَ مِن شَجَرٖ مِّن زَقُّومٖ ﴿52﴾لَأٓكِلُونَ مِن شَجَرٖ مِّن زَقُّومٖ
Transliteration: Laakiloona min shajarin min zaqqoomin
Translation: ਤੁਸੀਂ ਲੋਕ ਥੋਹਰ ਦੇ ਰੱਖ ਅਵੱਸ਼ ਖਾਓਂਗੇ।
فَمَالِـُٔونَ مِنۡهَا ٱلۡبُطُونَ ﴿53﴾فَمَالِـُٔونَ مِنۡهَا ٱلۡبُطُونَ
Transliteration: Famalioona minha albutoona
Translation: (ਤੁਸੀਂ) ਇਸ ਨਾਲ ਹੀ ਆਪਣਾ ਢਿੱਡ ਭਰੋਂਗੇ।
فَشَٰرِبُونَ عَلَيۡهِ مِنَ ٱلۡحَمِيمِ ﴿54﴾فَشَٰرِبُونَ عَلَيۡهِ مِنَ ٱلۡحَمِيمِ
Transliteration: Fashariboona AAalayhi mina alhameemi
Translation: ਇਸ ਦੇ ਉੱਤੋਂ ਗਰਮ ਉੱਬਲਦਾ ਹੋਇਆ ਪਾਣੀ ਪਿਓਂਗੇ।
فَشَٰرِبُونَ شُرۡبَ ٱلۡهِيمِ ﴿55﴾فَشَٰرِبُونَ شُرۡبَ ٱلۡهِيمِ
Transliteration: Fashariboona shurba alheemi
Translation: ਤੁਸੀਂ ਪਿਆਸੇ ਊਂਠ ਵਾਂਗ ਪਾਣੀ ਪਿਓਂਗੇ।
هَٰذَا نُزُلُهُمۡ يَوۡمَ ٱلدِّينِ ﴿56﴾هَٰذَا نُزُلُهُمۡ يَوۡمَ ٱلدِّينِ
Transliteration: Hatha nuzuluhum yawma alddeeni
Translation: ਕਿਆਮਤ ਦਿਹਾੜੇ ਇਹੋ ਇਹਨਾਂ (ਖੱਬੇ ਹੱਥ ਵਾਲਿਆਂ) ਦੀ ਮਹਿਮਾਨਦਾਰੀ ਹੋਵੇਗੀ।
نَحۡنُ خَلَقۡنَٰكُمۡ فَلَوۡلَا تُصَدِّقُونَ ﴿57﴾نَحۡنُ خَلَقۡنَٰكُمۡ فَلَوۡلَا تُصَدِّقُونَ
Transliteration: Nahnu khalaqnakum falawla tusaddiqoona
Translation: (ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।
أَفَرَءَيۡتُم مَّا تُمۡنُونَ ﴿58﴾أَفَرَءَيۡتُم مَّا تُمۡنُونَ
Transliteration: Afaraaytum ma tumnoona
Translation: ਭਲਾਂ ਦੱਸੋ ਜਿਹੜਾ ਵੀਰਜ ਤੁਸੀਂ ਟਪਕਾਉਂਦੇ ਹੋ?
ءَأَنتُمۡ تَخۡلُقُونَهُۥٓ أَمۡ نَحۡنُ ٱلۡخَٰلِقُونَ ﴿59﴾ءَأَنتُمۡ تَخۡلُقُونَهُۥٓ أَمۡ نَحۡنُ ٱلۡخَٰلِقُونَ
Transliteration: Aantum takhluqoonahu am nahnu alkhaliqoona
Translation: ਕੀ ਉਸ ਵੀਰਜ ਤੋਂ ਬੱਚਾ ਤੁਸੀਂ ਪੈਦਾ ਕਰਦੇ ਹੋ ਜਾਂ ਅਸੀਂ ਉਸ ਦੇ ਰਚਨਾਹਾਰ ਹਾਂ?
نَحۡنُ قَدَّرۡنَا بَيۡنَكُمُ ٱلۡمَوۡتَ وَمَا نَحۡنُ بِمَسۡبُوقِينَ ﴿60﴾نَحۡنُ قَدَّرۡنَا بَيۡنَكُمُ ٱلۡمَوۡتَ وَمَا نَحۡنُ بِمَسۡبُوقِينَ
Transliteration: Nahnu qaddarna baynakumu almawta wama nahnu bimasbooqeena
Translation: ਅਸੀਂ ਹੀ ਤੁਹਾਡੇ ਮੁਕੱਦਰ ਵਿਚ ਮੌਤ ਲਿਖੀ ਹੈ ਅਤੇ ਅਸਾਂ ਇੰਜ ਕਰਨ ਵਿਚ ਬੇਵਸ ਨਹੀਂ।
عَلَىٰٓ أَن نُّبَدِّلَ أَمۡثَٰلَكُمۡ وَنُنشِئَكُمۡ فِي مَا لَا تَعۡلَمُونَ ﴿61﴾عَلَىٰٓ أَن نُّبَدِّلَ أَمۡثَٰلَكُمۡ وَنُنشِئَكُمۡ فِي مَا لَا تَعۡلَمُونَ
Transliteration: AAala an nubaddila amthalakum wanunshiakum fee ma la taAAlamoona
Translation: ਸਗੋਂ ਇਸ ਗੱਲ ਦੀ ਸਮਰਥਾ ਰੱਖਦੇ ਹਾਂ ਕਿ ਤੁਹਾਡੇ ਵਰਗੀ ਹੋਰ ਮਖਲੂਕ ਲੈ ਆਈਏ ਅਤੇ ਤੁਹਾਨੂੰ ਅਜਿਹਾ ਰੂਪ ਦੇ ਦਈਏ ਜਿਸ ਨੂੰ ਤੁਸੀਂ ਨਹੀਂ ਜਾਣਦੇ।
وَلَقَدۡ عَلِمۡتُمُ ٱلنَّشۡأَةَ ٱلۡأُولَىٰ فَلَوۡلَا تَذَكَّرُونَ ﴿62﴾وَلَقَدۡ عَلِمۡتُمُ ٱلنَّشۡأَةَ ٱلۡأُولَىٰ فَلَوۡلَا تَذَكَّرُونَ
Transliteration: Walaqad AAalimtumu alnnashata aloola falawla tathakkaroona
Translation: ਤੁਸੀਂ ਆਪਣੇ ਪਹਿਲੇ ਜਨਮ ਤੋਂ ਤਾਂ ਜਾਣੂ ਹੀ ਹੋ, ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?
أَفَرَءَيۡتُم مَّا تَحۡرُثُونَ ﴿63﴾أَفَرَءَيۡتُم مَّا تَحۡرُثُونَ
Transliteration: Afaraaytum ma tahruthoona
Translation: ਰਤਾ ਇਹ ਦੱਸੋ ਕਿ ਜੋ ਤੁਸੀਂ ਬੀਜਦੇ ਹੋ।
ءَأَنتُمۡ تَزۡرَعُونَهُۥٓ أَمۡ نَحۡنُ ٱلزَّـٰرِعُونَ ﴿64﴾ءَأَنتُمۡ تَزۡرَعُونَهُۥٓ أَمۡ نَحۡنُ ٱلزَّـٰرِعُونَ
Transliteration: Aantum tazraAAoonahu am nahnu alzzariAAoona
Translation: ਕੀ ਉਸ ਨੂੰ ਤੁਸੀਂ ਉਗਾਉਂਦੇ ਹੋ ਜਾਂ ਉਗਾਉਣ ਵਾਲੇ ਅਸੀਂ ਹਾਂ?
لَوۡ نَشَآءُ لَجَعَلۡنَٰهُ حُطَٰمٗا فَظَلۡتُمۡ تَفَكَّهُونَ ﴿65﴾لَوۡ نَشَآءُ لَجَعَلۡنَٰهُ حُطَٰمٗا فَظَلۡتُمۡ تَفَكَّهُونَ
Transliteration: Law nashao lajaAAalnahu hutaman fathaltum tafakkahoona
Translation: ਜੇ ਅਸੀਂ ਚਾਹੀਏ ਤਾਂ ਇਸ (ਫ਼ਸਲ) ਨੂੰ ਚੂਰਾ-ਚੂਰਾ ਕਰ ਕੇ ਰੱਖ ਦਈਏ ਫੇਰ ਤੁਸੀਂ ਰੁਰਾਨੀ ਨਾਲ ਗੱਲਾਂ ਕਰਦੇ ਰਹਿ ਜਾਓਗੇ।
إِنَّا لَمُغۡرَمُونَ ﴿66﴾إِنَّا لَمُغۡرَمُونَ
Transliteration: Inna lamughramoona
Translation: ਤੁਸੀਂ ਆਖੋਗੇ ਕਿ ਸਾਡੇ ਉੱਤੇ ਤਾਂ ਪੁੱਠੀ ਚੱਟੀ ਪੈ ਗਈ।
بَلۡ نَحۡنُ مَحۡرُومُونَ ﴿67﴾بَلۡ نَحۡنُ مَحۡرُومُونَ
Transliteration: Bal nahnu mahroomoona
Translation: (ਨਹੀਂ) ਸਗੋਂ ਇਹ ਵੀ ਆਖੋਗੇ ਕਿ ਸਾਡੇ ਤਾਂ ਭਾਗ ਹੀ ਫੁੱਟੇ ਹੋਏ ਸਨ।
أَفَرَءَيۡتُمُ ٱلۡمَآءَ ٱلَّذِي تَشۡرَبُونَ ﴿68﴾أَفَرَءَيۡتُمُ ٱلۡمَآءَ ٱلَّذِي تَشۡرَبُونَ
Transliteration: Afaraaytumu almaa allathee tashraboona
Translation: ਭਲਾਂ ਇਹ ਦੱਸੋ ਕਿ ਇਹ ਪਾਣੀ ਜਿਹੜਾ ਤੁਸੀਂ ਪੀਂਦੇ ਹੋ।
ءَأَنتُمۡ أَنزَلۡتُمُوهُ مِنَ ٱلۡمُزۡنِ أَمۡ نَحۡنُ ٱلۡمُنزِلُونَ ﴿69﴾ءَأَنتُمۡ أَنزَلۡتُمُوهُ مِنَ ٱلۡمُزۡنِ أَمۡ نَحۡنُ ٱلۡمُنزِلُونَ
Transliteration: Aantum anzaltumoohu mina almuzni am nahnu almunziloona
Translation: ਕੀ ਇਸ (ਪਾਣੀ) ਨੂੰ ਬੱਦਲਾਂ ਤੋਂ ਤੁਸੀਂ ਉਤਾਰਿਆ ਹੈ ਜਾਂ ਉਸ ਨੂੰ ਉਤਾਰਨ ਵਾਲੇ ਅਸੀਂ ਹਾਂ।
لَوۡ نَشَآءُ جَعَلۡنَٰهُ أُجَاجٗا فَلَوۡلَا تَشۡكُرُونَ ﴿70﴾لَوۡ نَشَآءُ جَعَلۡنَٰهُ أُجَاجٗا فَلَوۡلَا تَشۡكُرُونَ
Transliteration: Law nashao jaAAalnahu ojajan falawla tashkuroona
Translation: ਜੇ ਅਸਾਂ ਚਾਹੀਏ ਤਾਂ ਇਸ (ਪਾਣੀ) ਨੂੰ ਖਾਰਾ ਬਣਾ ਦਈਏ। ਫੇਰ ਵੀ ਤੁਸੀਂ ਸ਼ੁਕਰ ਅਦਾ ਕਿਉਂ ਨਹੀਂ ਕਰਦੇ ?
أَفَرَءَيۡتُمُ ٱلنَّارَ ٱلَّتِي تُورُونَ ﴿71﴾أَفَرَءَيۡتُمُ ٱلنَّارَ ٱلَّتِي تُورُونَ
Transliteration: Afaraaytumu alnnara allatee tooroona
Translation: ਭਲਾਂ ਇਹ ਦੱਸੋ ਕਿ ਜਿਹੜੀ ਅੱਗ ਤੁਸੀਂ ਸੁਲਗਾਉਂਦੇ ਹੋ।
ءَأَنتُمۡ أَنشَأۡتُمۡ شَجَرَتَهَآ أَمۡ نَحۡنُ ٱلۡمُنشِـُٔونَ ﴿72﴾ءَأَنتُمۡ أَنشَأۡتُمۡ شَجَرَتَهَآ أَمۡ نَحۡنُ ٱلۡمُنشِـُٔونَ
Transliteration: Aantum anshatum shajarataha am nahnu almunshioona
Translation: ਕੀ ਉਸ ਦਾ ਰੁਖ ਤੁਸੀਂ ਪੈਦਾ ਕੀਤਾ ਹੈ ਜਾਂ ਅਸਾਂ ਪੈਦਾ ਕਰਨ ਵਾਲੇ ਹਾਂ ?
نَحۡنُ جَعَلۡنَٰهَا تَذۡكِرَةٗ وَمَتَٰعٗا لِّلۡمُقۡوِينَ ﴿73﴾نَحۡنُ جَعَلۡنَٰهَا تَذۡكِرَةٗ وَمَتَٰعٗا لِّلۡمُقۡوِينَ
Transliteration: Nahnu jaAAalnaha tathkiratan wamataAAan lilmuqweena
Translation: ਅਸਾਂ ਹੀ ਉਸ ਅੱਗ ਨੂੰ ਯਾਦ ਦੁਆਉਣ ਦਾ ਸਾਧਨ ਬਣਾਇਆ ਹੈ ਅਤੇ ਯਾਤਰੀਆਂ ਲਈ ਲਾਭਦਾਇਕ ਬਣਾਇਆ ਹੈ।
فَسَبِّحۡ بِٱسۡمِ رَبِّكَ ٱلۡعَظِيمِ ﴿74﴾فَسَبِّحۡ بِٱسۡمِ رَبِّكَ ٱلۡعَظِيمِ
Transliteration: Fasabbih biismi rabbika alAAatheemi
Translation: ਸੋ (ਹੇ ਨਬੀ!) ਤੁਸੀਂ ਆਪਣੇ ਰੱਬ ਦੇ ਨਾਂ ਦਾ ਸਿਮਰਨ ਕਰੋ, ਜਿਹੜਾ ਸਭ ਤੋਂ ਵੱਡਾ ਹੈ।
فَلَآ أُقۡسِمُ بِمَوَٰقِعِ ٱلنُّجُومِ ﴿75﴾۞فَلَآ أُقۡسِمُ بِمَوَٰقِعِ ٱلنُّجُومِ
Transliteration: Fala oqsimu bimawaqiAAi alnnujoomi
Translation: ਮੈਂ ਤਾਰਿਆਂ ਦੇ ਡਿਗਣ ਦੀ ਸੁੰਹ ਖਾਂਦਾ ਹਾਂ।
وَإِنَّهُۥ لَقَسَمٞ لَّوۡ تَعۡلَمُونَ عَظِيمٌ ﴿76﴾وَإِنَّهُۥ لَقَسَمٞ لَّوۡ تَعۡلَمُونَ عَظِيمٌ
Transliteration: Wainnahu laqasamun law taAAlamoona AAatheemun
Translation: ਜੇ ਤੁਹਾਨੂੰ ਪਤਾ ਹੋਵੇ ਤਾਂ ਇਹ ਬਹੁਤ ਵੱਡੀ ਸੁੰਹ ਹੈ।
إِنَّهُۥ لَقُرۡءَانٞ كَرِيمٞ ﴿77﴾إِنَّهُۥ لَقُرۡءَانٞ كَرِيمٞ
Transliteration: Innahu laquranun kareemun
Translation: ਬੇਸ਼ੱਕ ਇਹ .ਕੁਰਆਨ ਅਤਿਅੰਤ ਸਤਿਕਾਰਯੋਗ ਤੇ ਆਦਰਮਾਨ ਵਾਲਾ ਹੈ।
فِي كِتَٰبٖ مَّكۡنُونٖ ﴿78﴾فِي كِتَٰبٖ مَّكۡنُونٖ
Transliteration: Fee kitabin maknoonin
Translation: ਇਕ ਸੁਰੱਖਿਅਤ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।
لَّا يَمَسُّهُۥٓ إِلَّا ٱلۡمُطَهَّرُونَ ﴿79﴾لَّا يَمَسُّهُۥٓ إِلَّا ٱلۡمُطَهَّرُونَ
Transliteration: La yamassuhu illa almutahharoona
Translation: ਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ ਹਨ।
تَنزِيلٞ مِّن رَّبِّ ٱلۡعَٰلَمِينَ ﴿80﴾تَنزِيلٞ مِّن رَّبِّ ٱلۡعَٰلَمِينَ
Transliteration: Tanzeelun min rabbi alAAalameena
Translation: ਇਹ (.ਕੁਰਆਨ) ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਉਤਾਰਿਆ ਗਿਆ ਹੈ।
أَفَبِهَٰذَا ٱلۡحَدِيثِ أَنتُم مُّدۡهِنُونَ ﴿81﴾أَفَبِهَٰذَا ٱلۡحَدِيثِ أَنتُم مُّدۡهِنُونَ
Transliteration: Afabihatha alhadeethi antum mudhinoona
Translation: ਕੀ ਤੁਸੀਂ ਫੇਰ ਵੀ ਇਸ ਬਾਣੀ ਤੋਂ ਬੇਪਰਵਾਹੀ ਵਰਤਦੇ ਹੋ ?
وَتَجۡعَلُونَ رِزۡقَكُمۡ أَنَّكُمۡ تُكَذِّبُونَ ﴿82﴾وَتَجۡعَلُونَ رِزۡقَكُمۡ أَنَّكُمۡ تُكَذِّبُونَ
Transliteration: WatajAAaloona rizqakum annakum tukaththiboona
Translation: ਤੁਸੀਂ ਇਸ ਨਿਅਮਤ (ਭਾਵ .ਕੁਰਆਨ) ਵਿਚ ਆਪਣਾ ਹਿੱਸਾ ਇਹੋ ਰੱਖਦੇ ਹੋ ਕਿ ਤੁਸੀਂ ਇਸ ਦਾ ਇਨਕਾਰ ਕਰਦੇ ਹੋ।
فَلَوۡلَآ إِذَا بَلَغَتِ ٱلۡحُلۡقُومَ ﴿83﴾فَلَوۡلَآ إِذَا بَلَغَتِ ٱلۡحُلۡقُومَ
Transliteration: Falawla itha balaghati alhulqooma
Translation: ਫੇਰ ਤੁਸੀਂ ਕਿਉਂ ਨਹੀਂ ਆਪਣੀ ਰੂਹ ਨੂੰ ਰੋਕ ਲੈਂਦੇ ਜਦੋਂ ਉਹ ਸੰਘ ਤਕ ਪੁੱਜ ਜਾਂਦੀ ਹੈ।
وَأَنتُمۡ حِينَئِذٖ تَنظُرُونَ ﴿84﴾وَأَنتُمۡ حِينَئِذٖ تَنظُرُونَ
Transliteration: Waantum heenaithin tanthuroona
Translation: ਤੁਸੀਂ ਉਸ ਵੇਲੇ ਵੇਖ ਰਹੇ ਹੁੰਦੇ ਹੋ।
وَنَحۡنُ أَقۡرَبُ إِلَيۡهِ مِنكُمۡ وَلَٰكِن لَّا تُبۡصِرُونَ ﴿85﴾وَنَحۡنُ أَقۡرَبُ إِلَيۡهِ مِنكُمۡ وَلَٰكِن لَّا تُبۡصِرُونَ
Transliteration: Wanahnu aqrabu ilayhi minkum walakin la tubsiroona
Translation: ਅਸੀਂ ਤੁਹਾਥੋਂ ਕਿਤੇ ਵੱਧ ਉਸ ਰੂਹ ਦੇ ਨੇੜੇ ਹੁੰਦੇ ਹਾਂ, ਪਰ ਤੁਹਾਨੂੰ ਦਿਸਦੇ ਨਹੀਂ।
فَلَوۡلَآ إِن كُنتُمۡ غَيۡرَ مَدِينِينَ ﴿86﴾فَلَوۡلَآ إِن كُنتُمۡ غَيۡرَ مَدِينِينَ
Transliteration: Falawla in kuntum ghayra madeeneena
Translation: ਜੇ ਤੁਸੀਂ ਕਿਸੇ ਦੇ ਅਧੀਨ ਨਹੀਂ।
تَرۡجِعُونَهَآ إِن كُنتُمۡ صَٰدِقِينَ ﴿87﴾تَرۡجِعُونَهَآ إِن كُنتُمۡ صَٰدِقِينَ
Transliteration: TarjiAAoonaha in kuntum sadiqeena
Translation: ਤੁਸੀਂ ਉਸ (ਰੂਹ) ਨੂੰ ਮੋੜ ਲਿਆਉਂਦੇ, ਜੇ ਤੁਸੀਂ ਸੱਚੇ ਹੋ ?
فَأَمَّآ إِن كَانَ مِنَ ٱلۡمُقَرَّبِينَ ﴿88﴾فَأَمَّآ إِن كَانَ مِنَ ٱلۡمُقَرَّبِينَ
Transliteration: Faamma in kana mina almuqarrabeena
Translation: ਜੇ ਉਹ (ਮਰਨ ਵਾਲਾ ਅੱਲਾਹ ਦੇ) ਨਿਕਟਵਰਤੀਆਂ ਵਿੱਚੋਂ ਹੋਵੇ।
فَرَوۡحٞ وَرَيۡحَانٞ وَجَنَّتُ نَعِيمٖ ﴿89﴾فَرَوۡحٞ وَرَيۡحَانٞ وَجَنَّتُ نَعِيمٖ
Transliteration: Farawhun warayhanun wajannatu naAAeemin
Translation: ਫੇਰ ਤਾਂ (ਉਸ ਦੇ ਲਈ) ਸੁਖ-ਸੁਵਿਧਾ, ਸੁਗੰਦੇ ਅਤੇ ਨਿਅਮਤਾਂ ਵਾਲੇ ਬਾਗ਼ ਹਨ।
وَأَمَّآ إِن كَانَ مِنۡ أَصۡحَٰبِ ٱلۡيَمِينِ ﴿90﴾وَأَمَّآ إِن كَانَ مِنۡ أَصۡحَٰبِ ٱلۡيَمِينِ
Transliteration: Waamma in kana min ashabi alyameeni
Translation: ਜੇ ਉਹ (ਮਰਨ ਵਾਲਾ) ਸੱਜੇ ਹੱਥ ਵਾਲਿਆਂ ਵਿੱਚੋਂ ਹੋਇਆ।
فَسَلَٰمٞ لَّكَ مِنۡ أَصۡحَٰبِ ٱلۡيَمِينِ ﴿91﴾فَسَلَٰمٞ لَّكَ مِنۡ أَصۡحَٰبِ ٱلۡيَمِينِ
Transliteration: Fasalamun laka min ashabi alyameeni
Translation: ਤਾਂ ਉਸ ਨੂੰ ਆਖਿਆ ਜਾਵੇਗਾ ਕਿ ਤੇਰੇ ਲਈ ਸਲਾਮਤੀ ਹੀ ਸਲਾਮਤੀ ਹੈ, ਬੇਸ਼ੱਕ ਤੂੰ ਸੱਜੇ ਹੱਥ ਵਾਲਿਆਂ ਵਿੱਚੋਂ ਹੈ।
وَأَمَّآ إِن كَانَ مِنَ ٱلۡمُكَذِّبِينَ ٱلضَّآلِّينَ ﴿92﴾وَأَمَّآ إِن كَانَ مِنَ ٱلۡمُكَذِّبِينَ ٱلضَّآلِّينَ
Transliteration: Waamma in kana mina almukaththibeena alddalleena
Translation: ਪਰ ਜੇ ਉਹ ਇਨਕਾਰ ਕਰਨ ਵਾਲਾ ਕੁਰਾਹੇ ਪਏ ਲੋਕਾਂ ਵਿੱਚੋਂ ਹੋਇਆ।
فَنُزُلٞ مِّنۡ حَمِيمٖ ﴿93﴾فَنُزُلٞ مِّنۡ حَمِيمٖ
Transliteration: Fanuzulun min hameemin
Translation: ਤਾਂ ਉਸ ਦੀ ਸੇਵਾ ਉੱਬਲਦੇ ਹੋਏ ਪਾਣੀ ਹੋਵੇਗਾ।
وَتَصۡلِيَةُ جَحِيمٍ ﴿94﴾وَتَصۡلِيَةُ جَحِيمٍ
Transliteration: Watasliyatu jaheemin
Translation: ਅਤੇ ਉਸ ਨੂੰ ਨਰਕ ਵਿਚ ਹੀ ਜਾਣਾ ਹੈ।
إِنَّ هَٰذَا لَهُوَ حَقُّ ٱلۡيَقِينِ ﴿95﴾إِنَّ هَٰذَا لَهُوَ حَقُّ ٱلۡيَقِينِ
Transliteration: Inna hatha lahuwa haqqu alyaqeeni
Translation: ਨਿਰਸੰਦੇਹ, ਇਹ ਸਾਰਾ ਕੁੱਝ ਹੋਣਾ ਅਟੱਲ ਹੈ।
فَسَبِّحۡ بِٱسۡمِ رَبِّكَ ٱلۡعَظِيمِ ﴿96﴾فَسَبِّحۡ بِٱسۡمِ رَبِّكَ ٱلۡعَظِيمِ
Transliteration: Fasabbih biismi rabbika alAAatheemi
Translation: ਸੋ (ਹੇ ਨਬੀ!) ਤੁਸੀਂ ਅਤਿਅੰਤ ਮਹਾਨ ਰੱਬ ਦੇ ਨਾਂ ਦੀ ਤਸਬੀਹ ਕਰੋ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download