59:1سَبَّحَ لِلَّهِ مَا فِي ٱلسَّمَٰوَٰتِ وَمَا فِي ٱلۡأَرۡضِۖ وَهُوَ ٱلۡعَزِيزُ ٱلۡحَكِيمُ ﴿1﴾سَبَّحَ لِلَّهِ مَا فِي ٱلسَّمَٰوَٰتِ وَمَا فِي ٱلۡأَرۡضِۖ وَهُوَ ٱلۡعَزِيزُ ٱلۡحَكِيمُ
Transliteration: Sabbaha lillahi ma fee alssamawati wama fee alardi wahuwa alAAazeezu alhakeemu
Translation: ਅੱਲਾਹ ਦੀ ਪਵਿੱਤਰਤਾ ਦਾ ਵਰਣਨ ਹਰ ਉਹ ਚੀਜ਼ ਕਰ ਰਹੀ ਹੈ ਜਿਹੜੀ ਅਕਾਸ਼ਾਂ ਵਿਚ ਹੈ ਤੇ ਧਰਤੀ ਵਿਚ ਹੈ ਅਤੇ ਉਹੀਓ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ।
59:2هُوَ ٱلَّذِيٓ أَخۡرَجَ ٱلَّذِينَ كَفَرُواْ مِنۡ أَهۡلِ ٱلۡكِتَٰبِ مِن دِيَٰرِهِمۡ لِأَوَّلِ ٱلۡحَشۡرِۚ مَا ظَنَنتُمۡ أَن يَخۡرُجُواْۖ وَظَنُّوٓاْ أَنَّهُم مَّانِعَتُهُمۡ حُصُونُهُم مِّنَ ٱللَّهِ فَأَتَىٰهُمُ ٱللَّهُ مِنۡ حَيۡثُ لَمۡ يَحۡتَسِبُواْۖ وَقَذَفَ فِي قُلُوبِهِمُ ٱلرُّعۡبَۚ يُخۡرِبُونَ بُيُوتَهُم بِأَيۡدِيهِمۡ وَأَيۡدِي ٱلۡمُؤۡمِنِينَ فَٱعۡتَبِرُواْ يَـٰٓأُوْلِي ٱلۡأَبۡصَٰرِ ﴿2﴾هُوَ ٱلَّذِيٓ أَخۡرَجَ ٱلَّذِينَ كَفَرُواْ مِنۡ أَهۡلِ ٱلۡكِتَٰبِ مِن دِيَٰرِهِمۡ لِأَوَّلِ ٱلۡحَشۡرِۚ مَا ظَنَنتُمۡ أَن يَخۡرُجُواْۖ وَظَنُّوٓاْ أَنَّهُم مَّانِعَتُهُمۡ حُصُونُهُم مِّنَ ٱللَّهِ فَأَتَىٰهُمُ ٱللَّهُ مِنۡ حَيۡثُ لَمۡ يَحۡتَسِبُواْۖ وَقَذَفَ فِي قُلُوبِهِمُ ٱلرُّعۡبَۚ يُخۡرِبُونَ بُيُوتَهُم بِأَيۡدِيهِمۡ وَأَيۡدِي ٱلۡمُؤۡمِنِينَ فَٱعۡتَبِرُواْ يَـٰٓأُوْلِي ٱلۡأَبۡصَٰرِ
Transliteration: Huwa allathee akhraja allatheena kafaroo min ahli alkitabi min diyarihim liawwali alhashri ma thanantum an yakhrujoo wathannoo annahum maniAAatuhum husoonuhum mina Allahi faatahumu Allahu min haythu lam yahtasiboo waqathafa fee quloobihimu alrruAAba yukhriboona buyootahum biaydeehim waaydee almumineena faiAAtabiroo ya olee alabsari
Translation: ਇਹ ਅੱਲਾਹ ਉਹੀ ਹੈ ਜਿਸ ਨੇ ਕਿਤਾਬ ਵਾਲਿਆਂ ਦੇ ਇਨਕਾਰੀਆਂ ਨੂੰ ਪਹਿਲੇ ਦੇਸ਼ ਨਿਕਾਲੇ ਸਮੇਂ ਹੀ ਉਹਨਾਂ ਦੇ ਘਰੋਂ ਕੱਢ ਦਿੱਤਾ ਸੀ। (ਹੇ ਨਬੀ!) ਤੁਸੀਂ ਤਾਂ ਕਦੇ ਇਹ ਸੋਚਿਆ ਵੀ ਨਹੀਂ ਸੀ ਕਿ ਉਹ (ਮਦੀਨੇ ਤੋਂ) ਨਿੱਕਲਣਗੇ ਅਤੇ ਉਹ (ਅਹਿਲੇ ਕਿਤਾਬ) ਇਹ ਸਮਝਦੇ ਸਨ ਕਿ ਬੇਸ਼ੱਕ ਉਹਨਾਂ ਦੀਆਂ ਗੜ੍ਹੀਆਂ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾ ਲੈਣਗੀਆਂ, ਪਰ ਉਹਨਾਂ ਉੱਤੇ ਅੱਲਾਹ ਦਾ ਅਜ਼ਾਬ ਉਸ ਪਾਸਿਓਂ ਆਇਆ ਜਿਧਰੋਂ ਉਹਨਾਂ ਦਾ ਧਿਆਨ ਵੀ ਨਹੀਂ ਸੀ ਗਿਆ। ਉਸੇ ਨੇ ਉਹਨਾਂ ਦੇ ਦਿਲਾਂ ਵਿਚ ਰੋਅਬ ਪਾ ਦਿੱਤਾ। ਉਹ ਆਪਣੇ ਹੱਥੀਂ ਆਪਣੇ ਘਰ ਉਜਾੜ ਰਹੇ ਸਨ ਅਤੇ ਮੋਮਿਨਾਂ ਦੇ ਹੱਥੋਂ ਵੀ ਬਰਬਾਦ ਹੋ ਰਹੇ ਸਨ। ਸੋ ਹੇ ਅੱਖਾਂ ਵਾਲਿਓ! (ਇਸ ਘਟਨਾਂ ਤੋਂ) ਸਿੱਖਿਆ ਗ੍ਰਹਿਣ ਕਰੋ।
59:3وَلَوۡلَآ أَن كَتَبَ ٱللَّهُ عَلَيۡهِمُ ٱلۡجَلَآءَ لَعَذَّبَهُمۡ فِي ٱلدُّنۡيَاۖ وَلَهُمۡ فِي ٱلۡأٓخِرَةِ عَذَابُ ٱلنَّارِ ﴿3﴾وَلَوۡلَآ أَن كَتَبَ ٱللَّهُ عَلَيۡهِمُ ٱلۡجَلَآءَ لَعَذَّبَهُمۡ فِي ٱلدُّنۡيَاۖ وَلَهُمۡ فِي ٱلۡأٓخِرَةِ عَذَابُ ٱلنَّارِ
Transliteration: Walawla an kataba Allahu AAalayhimu aljalaa laAAaththabahum fee alddunya walahum fee alakhirati AAathabu alnnari
Translation: ਜੇ ਅੱਲਾਹ ਨੇ ਉਹਨਾਂ ਲਈ ਦੇਸ਼ ਨਿਕਾਲਾ ਨਾ ਲਿਿਖਆ ਹੁੰਦਾ ਤਾਂ ਉਹ ਉਹਨਾਂ ਨੂੰ ਸੰਸਾਰ ਵਿਚ ਹੀ ਅਜ਼ਾਬ ਦੇ ਸੁੱਟਦਾ ਅਤੇ ਪਰਲੋਕ ਵਿਚ ਤਾਂ ਉਹਨਾਂ ਲਈ ਅੱਗ ਦਾ ਅਜ਼ਾਬ ਹੈ।
59:4ذَٰلِكَ بِأَنَّهُمۡ شَآقُّواْ ٱللَّهَ وَرَسُولَهُۥۖ وَمَن يُشَآقِّ ٱللَّهَ فَإِنَّ ٱللَّهَ شَدِيدُ ٱلۡعِقَابِ ﴿4﴾ذَٰلِكَ بِأَنَّهُمۡ شَآقُّواْ ٱللَّهَ وَرَسُولَهُۥۖ وَمَن يُشَآقِّ ٱللَّهَ فَإِنَّ ٱللَّهَ شَدِيدُ ٱلۡعِقَابِ
Transliteration: Thalika biannahum shaqqoo Allaha warasoolahu waman yushaqqi Allaha fainna Allaha shadeedu alAAiqabi
Translation: ਇਹ (ਅਜ਼ਾਬ) ਇਸ ਲਈ ਹੈ ਕਿ ਉਹਨਾਂ ਨੇ ਅੱਲਾਹ ਤੇ ਉਸ ਦੇ ਰਸੂਲ ਦੀ ਵਿਰੋਧਤਾ ਕੀਤੀ ਹੈ ਅਤੇ ਜਿਹੜਾ ਵੀ ਕੋਈ ਅੱਲਾਹ ਦੀ ਵਿਰੋਧਤਾ ਕਰੇਗਾ ਤਾਂ ਬੇਸ਼ੱਕ ਉਸ ਨੂੰ ਅੱਲਾਹ ਕਰੜੀ ਸਜ਼ਾ ਦੇਣ ਵਾਲਾ ਹੈ।
59:5مَا قَطَعۡتُم مِّن لِّينَةٍ أَوۡ تَرَكۡتُمُوهَا قَآئِمَةً عَلَىٰٓ أُصُولِهَا فَبِإِذۡنِ ٱللَّهِ وَلِيُخۡزِيَ ٱلۡفَٰسِقِينَ ﴿5﴾مَا قَطَعۡتُم مِّن لِّينَةٍ أَوۡ تَرَكۡتُمُوهَا قَآئِمَةً عَلَىٰٓ أُصُولِهَا فَبِإِذۡنِ ٱللَّهِ وَلِيُخۡزِيَ ٱلۡفَٰسِقِينَ
Transliteration: Ma qataAAtum min leenatin aw taraktumooha qaimatan AAala osooliha fabiithni Allahi waliyukhziya alfasiqeena
Translation: ਤੁਸੀਂ ਜਿਹੜੇ ਵੀ ਖਜੂਰਾਂ ਦੇ ਰੁੱਖ ਵੱਢੇ ਹਨ ਜਾਂ ਜਿਨ੍ਹਾਂ ਨੂੰ ਉਹਨਾਂ ਦੀਆਂ ਜੜ੍ਹਾਂ ਉੱਤੇ ਖੜੇ ਰਹਿਣ ਦਿੱਤਾ ਤਾਂ ਇਹ ਸਭ ਅੱਲਾਹ ਦੇ ਹੁਕਮ ਨਾਲ ਹੋਇਆ ਹੈ ਤਾਂ ਜੋ ਉਹ ਉਲੰਘਣਕਾਰੀਆਂ ਨੂੰ ਰੁਸਵਾ ਕਰੇ।
59:6وَمَآ أَفَآءَ ٱللَّهُ عَلَىٰ رَسُولِهِۦ مِنۡهُمۡ فَمَآ أَوۡجَفۡتُمۡ عَلَيۡهِ مِنۡ خَيۡلٖ وَلَا رِكَابٖ وَلَٰكِنَّ ٱللَّهَ يُسَلِّطُ رُسُلَهُۥ عَلَىٰ مَن يَشَآءُۚ وَٱللَّهُ عَلَىٰ كُلِّ شَيۡءٖ قَدِيرٞ ﴿6﴾وَمَآ أَفَآءَ ٱللَّهُ عَلَىٰ رَسُولِهِۦ مِنۡهُمۡ فَمَآ أَوۡجَفۡتُمۡ عَلَيۡهِ مِنۡ خَيۡلٖ وَلَا رِكَابٖ وَلَٰكِنَّ ٱللَّهَ يُسَلِّطُ رُسُلَهُۥ عَلَىٰ مَن يَشَآءُۚ وَٱللَّهُ عَلَىٰ كُلِّ شَيۡءٖ قَدِيرٞ
Transliteration: Wama afaa Allahu AAala rasoolihi minhum fama awjaftum AAalayhi min khaylin wala rikabin walakinna Allaha yusallitu rusulahu AAala man yashao waAllahu AAala kulli shayin qadeerun
Translation: ਅੱਲਾਹ ਨੇ ਉਹਨਾਂ (ਕਾਫ਼ਿਰਾਂ) ਵੱਲੋਂ ਜਿਹੜਾ ਵੀ (ਧੰਨ ਪਦਾਰਥ) ਆਪਣੇ ਰਸੂਲ ਵੱਲ ਪਰਤਾਇਆ ਹੈ, ਉਸ ਦੇ ਲਈ ਤੁਸੀਂ ਘੋੜੇ ਤੇ ਊਂਠ ਨਹੀਂ ਦੌੜਾਏ (ਭਾਵ ਤੁਸੀਂ ਕੁਝ ਵੀ ਨਹੀਂ ਸੀ ਕੀਤਾ। ਪਰ ਅੱਲਾਹ ਆਪਣੇ ਰਸੂਲਾਂ ਨੂੰ ਜਿਸ ’ਤੇ ਚਾਹੁੰਦਾ ਹੈ ਭਾਰੂ ਕਰ ਦਿੰਦਾ ਹੈ। ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।
59:7مَّآ أَفَآءَ ٱللَّهُ عَلَىٰ رَسُولِهِۦ مِنۡ أَهۡلِ ٱلۡقُرَىٰ فَلِلَّهِ وَلِلرَّسُولِ وَلِذِي ٱلۡقُرۡبَىٰ وَٱلۡيَتَٰمَىٰ وَٱلۡمَسَٰكِينِ وَٱبۡنِ ٱلسَّبِيلِ كَيۡ لَا يَكُونَ دُولَةَۢ بَيۡنَ ٱلۡأَغۡنِيَآءِ مِنكُمۡۚ وَمَآ ءَاتَىٰكُمُ ٱلرَّسُولُ فَخُذُوهُ وَمَا نَهَىٰكُمۡ عَنۡهُ فَٱنتَهُواْۚ وَٱتَّقُواْ ٱللَّهَۖ إِنَّ ٱللَّهَ شَدِيدُ ٱلۡعِقَابِ ﴿7﴾مَّآ أَفَآءَ ٱللَّهُ عَلَىٰ رَسُولِهِۦ مِنۡ أَهۡلِ ٱلۡقُرَىٰ فَلِلَّهِ وَلِلرَّسُولِ وَلِذِي ٱلۡقُرۡبَىٰ وَٱلۡيَتَٰمَىٰ وَٱلۡمَسَٰكِينِ وَٱبۡنِ ٱلسَّبِيلِ كَيۡ لَا يَكُونَ دُولَةَۢ بَيۡنَ ٱلۡأَغۡنِيَآءِ مِنكُمۡۚ وَمَآ ءَاتَىٰكُمُ ٱلرَّسُولُ فَخُذُوهُ وَمَا نَهَىٰكُمۡ عَنۡهُ فَٱنتَهُواْۚ وَٱتَّقُواْ ٱللَّهَۖ إِنَّ ٱللَّهَ شَدِيدُ ٱلۡعِقَابِ
Transliteration: Ma afaa Allahu AAala rasoolihi min ahli alqura falillahi walilrrasooli walithee alqurba waalyatama waalmasakeeni waibni alssabeeli kay la yakoona doolatan bayna alaghniyai minkum wama atakumu alrrasoolu fakhuthoohu wama nahakum AAanhu faintahoo waittaqoo Allaha inna Allaha shadeedu alAAiqabi
Translation: ਅੱਲਾਹ ਆਪਣੇ ਰਸੂਲ ਵੱਲ ਬਸਤੀਆਂ ਵਾਲਿਆਂ ਦਾ ਜੋ (ਮਾਲ) ਵੀ ਪਰਤਾ ਦੇਵੇ ਉਹ ਅੱਲਾਹ ਲਈ ਅਤੇ ਉਸ ਦੇ ਰਸੂਲ ਲਈ ਅਤੇ ਉਸ ਦੇ ਸਕੇ-ਸੰਬੰਧੀਆਂ, ਯਤੀਮਾਂ, ਮੁਥਾਜਾਂ ਅਤੇ ਮੁਸਾਫ਼ਰਾਂ ਲਈ ਹੈ, ਤਾਂ ਜੋ ਇਹ ਦੌਲਤ ਤੁਹਾਡੇ ਧਨਵਾਨ ਲੋਕਾਂ ਵਿਚਾਲੇ ਹੀ ਚੱਕਰ ਨਾ ਕੱਟਦੀ ਰਹੇ। ਅੱਲਾਹ ਦਾ ਰਸੂਲ ਤੁਹਾਨੂੰ ਜੋ ਵੀ ਦੇਵੇ ਉਸ ਨੂੰ ਲੈ ਲਵੋ ਅਤੇ ਜਿਸ ਤੋਂ ਰੋਕੇ ਉਸ ਨੂੰ ਛੱਡ ਦਿਓ।[1] ਅੱਲਾਹ ਤੋਂ ਡਰਦੇ ਰਹੋ ਬੇਸ਼ੱਕ ਅੱਲਾਹ ਸਜ਼ਾ ਦੇਣ ਵਿਚ ਕਰੜਾ ਹੈ।
59:8لِلۡفُقَرَآءِ ٱلۡمُهَٰجِرِينَ ٱلَّذِينَ أُخۡرِجُواْ مِن دِيَٰرِهِمۡ وَأَمۡوَٰلِهِمۡ يَبۡتَغُونَ فَضۡلٗا مِّنَ ٱللَّهِ وَرِضۡوَٰنٗا وَيَنصُرُونَ ٱللَّهَ وَرَسُولَهُۥٓۚ أُوْلَـٰٓئِكَ هُمُ ٱلصَّـٰدِقُونَ ﴿8﴾لِلۡفُقَرَآءِ ٱلۡمُهَٰجِرِينَ ٱلَّذِينَ أُخۡرِجُواْ مِن دِيَٰرِهِمۡ وَأَمۡوَٰلِهِمۡ يَبۡتَغُونَ فَضۡلٗا مِّنَ ٱللَّهِ وَرِضۡوَٰنٗا وَيَنصُرُونَ ٱللَّهَ وَرَسُولَهُۥٓۚ أُوْلَـٰٓئِكَ هُمُ ٱلصَّـٰدِقُونَ
Transliteration: Lilfuqarai almuhajireena allatheena okhrijoo min diyarihim waamwalihim yabtaghoona fadlan mina Allahi waridwanan wayansuroona Allaha warasoolahu olaika humu alssadiqoona
Translation: ਉਹ ਮਾਲ ਉਹਨਾਂ ਗ਼ਰੀਬ ਮਹਾਜਰਾਂ ਲਈ ਹੈ ਜਿਹੜੇ ਆਪਣੇ ਘਰਾਂ ’ਚੋਂ ਤੇ ਜਾਇਦਾਦਾਂ ’ਚੋਂ ਬਾਹਰ ਕੱਢ ਦਿੱਤੇ ਗਏ, ਉਹ ਅੱਲਾਹ ਦੇ ਫ਼ਜ਼ਲ ਅਤੇ ਉਸ ਦੀ ਰਜ਼ਾ ਦੇ ਚਾਹਵਾਨ ਹਨ ਅਤੇ ਜਿਹੜੇ ਅੱਲਾਹ ਤੇ ਉਸ ਦੇ ਰਸੂਲ ਦੀ ਮਦਦ ਕਰਦੇ ਹਨ, ਉਹੀਓ ਸੱਚੇ ਲੋਕ ਹਨ।
59:9وَٱلَّذِينَ تَبَوَّءُو ٱلدَّارَ وَٱلۡإِيمَٰنَ مِن قَبۡلِهِمۡ يُحِبُّونَ مَنۡ هَاجَرَ إِلَيۡهِمۡ وَلَا يَجِدُونَ فِي صُدُورِهِمۡ حَاجَةٗ مِّمَّآ أُوتُواْ وَيُؤۡثِرُونَ عَلَىٰٓ أَنفُسِهِمۡ وَلَوۡ كَانَ بِهِمۡ خَصَاصَةٞۚ وَمَن يُوقَ شُحَّ نَفۡسِهِۦ فَأُوْلَـٰٓئِكَ هُمُ ٱلۡمُفۡلِحُونَ ﴿9﴾وَٱلَّذِينَ تَبَوَّءُو ٱلدَّارَ وَٱلۡإِيمَٰنَ مِن قَبۡلِهِمۡ يُحِبُّونَ مَنۡ هَاجَرَ إِلَيۡهِمۡ وَلَا يَجِدُونَ فِي صُدُورِهِمۡ حَاجَةٗ مِّمَّآ أُوتُواْ وَيُؤۡثِرُونَ عَلَىٰٓ أَنفُسِهِمۡ وَلَوۡ كَانَ بِهِمۡ خَصَاصَةٞۚ وَمَن يُوقَ شُحَّ نَفۡسِهِۦ فَأُوْلَـٰٓئِكَ هُمُ ٱلۡمُفۡلِحُونَ
Transliteration: Waallatheena tabawwaoo alddara waaleemana min qablihim yuhibboona man hajara ilayhim wala yajidoona fee sudoorihim hajatan mimma ootoo wayuthiroona AAala anfusihim walaw kana bihim khasasatun waman yooqa shuhha nafsihi faolaika humu almuflihoona
Translation: ਅਤੇ (ਉਹਨਾਂ ਲਈ ਰੁ) ਜਿਨ੍ਹਾਂ ਨੇ (ਮਦੀਨੇ ਨੂੰ ਹੀ) ਆਪਣਾ ਘਰ ਬਣਾਇਆ ਸੀ (ਭਾਵ ਮਦੀਨੇ ਦੇ ਵਸਨੀਕ ਸਨ) ਅਤੇ ਇਹਨਾਂ ਮਹਾਜਰਾਂ ਤੋਂ ਪਹਿਲਾਂ ਈਮਾਨ ਲਿਆਏ ਸਨ, ਉਹ (ਮਦੀਨੇ ਦੇ ਮੋਮਿਨ) ਉਹਨਾਂ ਨਾਲ ਮੁਹੱਬਤ ਕਰਦੇ ਹਨ ਜਿਹੜੇ ਉਹਨਾਂ ਵੱਲ ਹਿਜਰਤ ਕਰਦੇ ਹਨ। ਉਹ ਆਪਣੇ ਦਿਲਾਂ ਵਿਚ ਇਸ (ਮਾਲ) ਦੀ ਕੋਈ ਚਾਹਤ ਨਹੀਂ ਰੱਖਦੇ ਜਿਹੜਾ ਇਹਨਾਂ (ਮਹਾਜਰਾਂ) ਨੂੰ ਦਿਆ ਜਾਂਦਾ ਹੈ। (ਉਹ ਆਪਣੀ) ਜ਼ਾਤ ਉੱਤੇ ਉਹਨਾਂ ਨੂੰ ਪਹਿਲ ਦਿੰਦੇ ਹਨ, ਭਾਵੇਂ ਉਹਨਾਂ ਨੂੰ ਕਿੰਨੀ ਹੀ ਲੋੜ ਹੋਵੇ। ਜਿਸ ਨੇ ਆਪਣੇ ਆਪ ਨੂੰ ਲਾਲਚ ਤੋਂ ਬਚਾ ਲਿਆ ਉਹੀਓ ਸਫ਼ਲਤਾ ਪ੍ਰਾਪਤ ਕਰਨ ਵਾਲਾ ਰੁ।
59:10وَٱلَّذِينَ جَآءُو مِنۢ بَعۡدِهِمۡ يَقُولُونَ رَبَّنَا ٱغۡفِرۡ لَنَا وَلِإِخۡوَٰنِنَا ٱلَّذِينَ سَبَقُونَا بِٱلۡإِيمَٰنِ وَلَا تَجۡعَلۡ فِي قُلُوبِنَا غِلّٗا لِّلَّذِينَ ءَامَنُواْ رَبَّنَآ إِنَّكَ رَءُوفٞ رَّحِيمٌ ﴿10﴾وَٱلَّذِينَ جَآءُو مِنۢ بَعۡدِهِمۡ يَقُولُونَ رَبَّنَا ٱغۡفِرۡ لَنَا وَلِإِخۡوَٰنِنَا ٱلَّذِينَ سَبَقُونَا بِٱلۡإِيمَٰنِ وَلَا تَجۡعَلۡ فِي قُلُوبِنَا غِلّٗا لِّلَّذِينَ ءَامَنُواْ رَبَّنَآ إِنَّكَ رَءُوفٞ رَّحِيمٌ
Transliteration: Waallatheena jaoo min baAAdihim yaqooloona rabbana ighfir lana waliikhwanina allatheena sabaqoona bialeemani wala tajAAal fee quloobina ghillan lillatheena amanoo rabbana innaka raoofun raheemun
Translation: ਉਹ ਲੋਕ ਜਿਹੜੇ ਹਿਜਰਤ ਮਗਰੋਂ ਈਮਾਨ ਲਿਆਏ ਉਹ ਆਖਦੇ ਹਨ ਕਿ ਹੇ ਸਾਡੇ ਪਾਲਣਹਾਰ! ਤੂੰ ਸਾਡੇ ਉਹਨਾਂ ਭਰਾਵਾਂ ਨੂੰ ਜਿਨ੍ਹਾਂ ਨੇ ਈਮਾਨ ਲਿਆਉਣ ਵਿਚ ਸਾਥੋਂ ਪਹਿਲ ਕੀਤੀ, ਬਖ਼ਸ਼ ਦੇ। ਸਾਡੇ ਦਿਲਾਂ ਵਿਚ ਮੋਮਿਨਾਂ ਪ੍ਰਤੀ ਈਰਖਾ ਨਾ ਰਹਿਣ ਦੇ। ਹੇ ਸਾਡੇ ਰੱਬਾ! ਬੇਸ਼ੱਕ ਤੂੰ ਅਤਿ ਨਰਮਾਈ ਵਾਲਾ ਤੇ ਅਤਿਅੰਤ ਰਹਿਮ ਵਾਲਾ ਹੈ।
59:11أَلَمۡ تَرَ إِلَى ٱلَّذِينَ نَافَقُواْ يَقُولُونَ لِإِخۡوَٰنِهِمُ ٱلَّذِينَ كَفَرُواْ مِنۡ أَهۡلِ ٱلۡكِتَٰبِ لَئِنۡ أُخۡرِجۡتُمۡ لَنَخۡرُجَنَّ مَعَكُمۡ وَلَا نُطِيعُ فِيكُمۡ أَحَدًا أَبَدٗا وَإِن قُوتِلۡتُمۡ لَنَنصُرَنَّكُمۡ وَٱللَّهُ يَشۡهَدُ إِنَّهُمۡ لَكَٰذِبُونَ ﴿11﴾۞أَلَمۡ تَرَ إِلَى ٱلَّذِينَ نَافَقُواْ يَقُولُونَ لِإِخۡوَٰنِهِمُ ٱلَّذِينَ كَفَرُواْ مِنۡ أَهۡلِ ٱلۡكِتَٰبِ لَئِنۡ أُخۡرِجۡتُمۡ لَنَخۡرُجَنَّ مَعَكُمۡ وَلَا نُطِيعُ فِيكُمۡ أَحَدًا أَبَدٗا وَإِن قُوتِلۡتُمۡ لَنَنصُرَنَّكُمۡ وَٱللَّهُ يَشۡهَدُ إِنَّهُمۡ لَكَٰذِبُونَ
Transliteration: Alam tara ila allatheena nafaqoo yaqooloona liikhwanihimu allatheena kafaroo min ahli alkitabi lain okhrijtum lanakhrujanna maAAakum wala nuteeAAu feekum ahadan abadan wain qootiltum lanansurannakum waAllahu yashhadu innahum lakathiboona
Translation: (ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਨੇ ਮੁਨਾਫ਼ਕਤ (ਦੋਰੰਗੀ) ਅਪਣਾਈ ਹੈ? ਉਹ ਆਪਣੇ ਕਿਤਾਬ ਵਾਲੇ ਕਾਫ਼ਿਰ ਭਰਾਵਾਂ (ਯਹੂਦੀਆਂ) ਨੂੰ ਆਖਦੇ ਹਨ ਕਿ ਜੇ ਤੁਹਾਨੂੰ ਘਰਾਂ ਵਿੱਚੋਂ ਕੱਢਿਆ ਗਿਆ ਤਾਂ ਅਸੀਂ ਵੀ ਤੁਹਾਡੇ ਨਾਲ ਹੀ (ਮਦੀਨੇ ਵਿੱਚੋਂ) ਨਿੱਕਲਾਂਗੇ ਅਤੇ ਤੁਹਾਡੇ (ਵਿਰੁੱਧ) ਅਸੀਂ ਕਿਸੇ ਪ੍ਰਕਾਰ ਦੀ ਗੱਲ ਨਹੀਂ ਮੰਨਾਂਗੇ। ਜੇਕਰ ਤੁਹਾਡੇ ਨਾਲ ਜੰਗ ਕੀਤੀ ਗਈ ਤਾਂ ਅਸੀਂ ਤੁਹਾਡੀ ਸਹਾਇਤਾ ਕਰਾਂਗੇ। ਪ੍ਰੰਤੂ ਅੱਲਾਹ ਉਹਨਾਂ ਦੇ ਝੂਠੇ ਹੋਣ ਦੀ ਗਵਾਹੀ ਦਿੰਦਾ ਹੈ।
59:12لَئِنۡ أُخۡرِجُواْ لَا يَخۡرُجُونَ مَعَهُمۡ وَلَئِن قُوتِلُواْ لَا يَنصُرُونَهُمۡ وَلَئِن نَّصَرُوهُمۡ لَيُوَلُّنَّ ٱلۡأَدۡبَٰرَ ثُمَّ لَا يُنصَرُونَ ﴿12﴾لَئِنۡ أُخۡرِجُواْ لَا يَخۡرُجُونَ مَعَهُمۡ وَلَئِن قُوتِلُواْ لَا يَنصُرُونَهُمۡ وَلَئِن نَّصَرُوهُمۡ لَيُوَلُّنَّ ٱلۡأَدۡبَٰرَ ثُمَّ لَا يُنصَرُونَ
Transliteration: Lain okhrijoo la yakhrujoona maAAahum walain qootiloo la yansuroonahum walain nasaroohum layuwallunna aladbara thumma la yunsaroona
Translation: (ਜਦ ਕਿ ਹਕੀਕਤ ਇਹ ਹੈ ਕਿ) ਜੇ ਉਹਨਾਂ ਕਾਫ਼ਿਰਾਂ ਨੂੰ ਘਰੋਂ (ਮਦੀਨੇ ਵਿੱਚੋਂ) ਕੱਢਿਆ ਗਿਆ ਤਾਂ ਇਹ (ਮੁਨਾਫ਼ਿਕ) ਉਹਨਾਂ ਦੇ ਨਾਲ ਨਹੀਂ ਨਿੱਕਲਣਗੇ। ਜੇਕਰ ਉਹਨਾਂ ਨਾਲ ਕੋਈ ਜੰਗ ਕੀਤੀ ਗਈ ਤਾਂ ਇਹ ਉਹਨਾਂ ਦੀ ਮਦਦ ਨਹੀਂ ਕਰਨਗੇ। ਜੇ ਉਹਨਾਂ ਦੀ ਮਦਦ ਨੂੰ ਆ ਵੀ ਗਏ ਤਾਂ ਪਿੱਠ ਵਿਖਾਕੇ ਭੱਜ ਜਾਣਗੇ, ਫੇਰ ਉਹਨਾਂ ਨੂੰ ਕਿਸੇ (ਹੋਰ ਪਾਸਿਓਂ) ਮਦਦ ਨਹੀਂ ਮਿਲੇਗੀ।
59:13لَأَنتُمۡ أَشَدُّ رَهۡبَةٗ فِي صُدُورِهِم مِّنَ ٱللَّهِۚ ذَٰلِكَ بِأَنَّهُمۡ قَوۡمٞ لَّا يَفۡقَهُونَ ﴿13﴾لَأَنتُمۡ أَشَدُّ رَهۡبَةٗ فِي صُدُورِهِم مِّنَ ٱللَّهِۚ ذَٰلِكَ بِأَنَّهُمۡ قَوۡمٞ لَّا يَفۡقَهُونَ
Transliteration: Laantum ashaddu rahbatan fee sudoorihim mina Allahi thalika biannahum qawmun la yafqahoona
Translation: (ਹੇ ਮੁਸਲਮਾਨੋ!) ਸੱਚ ਜਾਣੋਂ ਕਿ ਉਹਨਾਂ ਦੇ ਦਿਲਾਂ ਵਿਚ ਅੱਲਾਹ ਨਾਲੋਂ ਕਿਤੇ ਵੱਧ ਤੁਹਾਡਾ ਰੋਅਬ ਹੈ। ਇਹ ਇਸ ਲਈ ਹੈ ਕਿ ਬੇਸ਼ੱਕ ਉਹ ਬੇਸਮਝ ਲੋਕ ਹਨ।
59:14لَا يُقَٰتِلُونَكُمۡ جَمِيعًا إِلَّا فِي قُرٗى مُّحَصَّنَةٍ أَوۡ مِن وَرَآءِ جُدُرِۭۚ بَأۡسُهُم بَيۡنَهُمۡ شَدِيدٞۚ تَحۡسَبُهُمۡ جَمِيعٗا وَقُلُوبُهُمۡ شَتَّىٰۚ ذَٰلِكَ بِأَنَّهُمۡ قَوۡمٞ لَّا يَعۡقِلُونَ ﴿14﴾لَا يُقَٰتِلُونَكُمۡ جَمِيعًا إِلَّا فِي قُرٗى مُّحَصَّنَةٍ أَوۡ مِن وَرَآءِ جُدُرِۭۚ بَأۡسُهُم بَيۡنَهُمۡ شَدِيدٞۚ تَحۡسَبُهُمۡ جَمِيعٗا وَقُلُوبُهُمۡ شَتَّىٰۚ ذَٰلِكَ بِأَنَّهُمۡ قَوۡمٞ لَّا يَعۡقِلُونَ
Transliteration: La yuqatiloonakum jameeAAan illa fee quran muhassanatin aw min warai judurin basuhum baynahum shadeedun tahsabuhum jameeAAan waquloobuhum shatta thalika biannahum qawmun la yaAAqiloona
Translation: ਉਹ ਸਾਰੇ ਮਿਲ ਕੇ ਵੀ ਤੁਹਾਡੇ ਨਾਲ ਲੜ ਨਹੀਂ ਸਕਦੇ, ਜੇ ਲੜਣਗੇ ਵੀ ਤਾਂ ਕਿਲਾ ਬੰਦ ਬਸਤੀਆਂ ਵਿਚ ਬੈਠ ਕੇ ਜਾਂ ਕੰਧਾਂ ਉਹਲੇ ਲੁਕ ਛਿਪ ਕੇ (ਲੜਣਗੇ)। ਉਹਨਾਂ (ਕਾਫ਼ਿਰਾਂ) ਦੀ ਆਪੋ ਵਿਚਾਲੀ ਲੜਾਈ ਵੀ ਬਹੁਤ ਸਖ਼ਤ ਹੈ। ਤੁਸੀਂ ਉਹਨਾਂ ਨੂੰ ਇਕਜੁਟ ਸਮਝਦੇ ਹੋ, ਜਦ ਕਿ ਉਹਨਾਂ ਦੇ ਦਿਲ ਇਕ ਦੂਜੇ ਤੋਂ ਪਾਟੇ ਹੋਏ ਹਨ, ਬੇਸ਼ੱਕ ਉਹ ਸਾਰੇ ਬੇ-ਅਕਲ ਲੋਕ ਹਨ।
59:15كَمَثَلِ ٱلَّذِينَ مِن قَبۡلِهِمۡ قَرِيبٗاۖ ذَاقُواْ وَبَالَ أَمۡرِهِمۡ وَلَهُمۡ عَذَابٌ أَلِيمٞ ﴿15﴾كَمَثَلِ ٱلَّذِينَ مِن قَبۡلِهِمۡ قَرِيبٗاۖ ذَاقُواْ وَبَالَ أَمۡرِهِمۡ وَلَهُمۡ عَذَابٌ أَلِيمٞ
Transliteration: Kamathali allatheena min qablihim qareeban thaqoo wabala amrihim walahum AAathabun aleemun
Translation: ਇਹਨਾਂ ਦੀ ਮਿਸਾਲ ਉਹਨਾਂ ਲੋਕਾਂ ਦੀ ਤਰ੍ਹਾਂ ਹੈ ਜਿਹੜੇ ਇਹਨਾਂ ਤੋਂ ਕੁੱਝ ਸਮੇਂ ਪਹਿਲਾਂ ਹੀ (ਬਦਰ ਵਿਚ) ਆਪਣੇ ਕਰਮਾਂ ਦੀ ਸਜ਼ਾ ਭੁਗਤ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।
59:16كَمَثَلِ ٱلشَّيۡطَٰنِ إِذۡ قَالَ لِلۡإِنسَٰنِ ٱكۡفُرۡ فَلَمَّا كَفَرَ قَالَ إِنِّي بَرِيٓءٞ مِّنكَ إِنِّيٓ أَخَافُ ٱللَّهَ رَبَّ ٱلۡعَٰلَمِينَ ﴿16﴾كَمَثَلِ ٱلشَّيۡطَٰنِ إِذۡ قَالَ لِلۡإِنسَٰنِ ٱكۡفُرۡ فَلَمَّا كَفَرَ قَالَ إِنِّي بَرِيٓءٞ مِّنكَ إِنِّيٓ أَخَافُ ٱللَّهَ رَبَّ ٱلۡعَٰلَمِينَ
Transliteration: Kamathali alshshaytani ith qala lilinsani okfur falamma kafara qala innee bareeon minka innee akhafu Allaha rabba alAAalameena
Translation: ਇਹਨਾਂ (ਮੁਨਾਫ਼ਿਕਾਂ) ਦੀ ਉਦਾਹਰਨ ਸ਼ੈਤਾਨ ਵਾਂਗ ਹੈ, ਪਹਿਲਾਂ ਤਾਂ ਮਨੁੱਖ ਨੂੰ ਆਖਦਾ ਹੈ ਕਿ ਤੂੰ (ਰੱਬ ਦਾ) ਇਨਕਾਰ ਕਰ, ਜਦੋਂ ਉਹ (ਮਨੁੱਖ) ਇਨਕਾਰ ਕਰ ਬੈਠਦਾ ਹੈ ਤਾਂ ਸ਼ੈਤਾਨ ਆਖਦਾ ਹੈ, ਮੈਂ ਤੈਥੋਂ ਬਰੀ ਹਾਂ, ਮੈਂ ਤਾਂ ਸਾਰੇ ਜੱਗ ਦੇ ਪਾਲਣਹਾਰ ਤੋਂ ਡਰਦਾ ਹਾਂ।
59:17فَكَانَ عَٰقِبَتَهُمَآ أَنَّهُمَا فِي ٱلنَّارِ خَٰلِدَيۡنِ فِيهَاۚ وَذَٰلِكَ جَزَـٰٓؤُاْ ٱلظَّـٰلِمِينَ ﴿17﴾فَكَانَ عَٰقِبَتَهُمَآ أَنَّهُمَا فِي ٱلنَّارِ خَٰلِدَيۡنِ فِيهَاۚ وَذَٰلِكَ جَزَـٰٓؤُاْ ٱلظَّـٰلِمِينَ
Transliteration: Fakana AAaqibatahuma annahuma fee alnnari khalidayni feeha wathalika jazao alththalimeena
Translation: ਸੋ ਇਹਨਾਂ ਦੋਵਾਂ (ਮੁਨਾਫ਼ਿਕਾਂ ਤੇ ਸ਼ੈਤਾਨ) ਦਾ ਅੰਤ ਇਹ ਹੋਵੇਗਾ ਕਿ ਉਹ ਸਦਾ ਲਈ (ਨਰਕ ਦੀ) ਅੱਗ ਵਿਚ ਰਹਿਣਗੇ। ਜ਼ਾਲਮਾਂ ਦੀ ਇਹੋ ਸਜ਼ਾ ਹੈ।
59:18يَـٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَلۡتَنظُرۡ نَفۡسٞ مَّا قَدَّمَتۡ لِغَدٖۖ وَٱتَّقُواْ ٱللَّهَۚ إِنَّ ٱللَّهَ خَبِيرُۢ بِمَا تَعۡمَلُونَ ﴿18﴾يَـٰٓأَيُّهَا ٱلَّذِينَ ءَامَنُواْ ٱتَّقُواْ ٱللَّهَ وَلۡتَنظُرۡ نَفۡسٞ مَّا قَدَّمَتۡ لِغَدٖۖ وَٱتَّقُواْ ٱللَّهَۚ إِنَّ ٱللَّهَ خَبِيرُۢ بِمَا تَعۡمَلُونَ
Transliteration: Ya ayyuha allatheena amanoo ittaqoo Allaha waltanthur nafsun ma qaddamat lighadin waittaqoo Allaha inna Allaha khabeerun bima taAAmaloona
Translation: ਹੇ ਈਮਾਨ ਵਾਲਿਓ! (ਤੁਸੀਂ ਸਦਾ) ਅੱਲਾਹ ਤੋਂ ਡਰਦੇ ਰਿਹਾ ਕਰੋ ਅਤੇ ਹਰੇਕ ਵਿਅਕਤੀ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਕੱਲ (ਕਿਆਮਤ) ਲਈ ਉਸ ਨੇ ਕੀ ਕੁੱਝ ਅੱਗੇ ਭੇਜਿਆ ਹੈ। ਤੁਸੀਂ ਅੱਲਾਹ ਤੋਂ (ਹਰ ਵੇਲੇ) ਡਰਦੇ ਰਹੋ[2] ਬੇਸ਼ੱਕ ਅੱਲਾਹ ਤੁਹਾਡੇ ਸਾਰੇ ਹੀ ਕੀਤੇ ਕਰਮਾਂ ਨੂੰ ਜਾਣਦਾ ਹੈ।
59:19وَلَا تَكُونُواْ كَٱلَّذِينَ نَسُواْ ٱللَّهَ فَأَنسَىٰهُمۡ أَنفُسَهُمۡۚ أُوْلَـٰٓئِكَ هُمُ ٱلۡفَٰسِقُونَ ﴿19﴾وَلَا تَكُونُواْ كَٱلَّذِينَ نَسُواْ ٱللَّهَ فَأَنسَىٰهُمۡ أَنفُسَهُمۡۚ أُوْلَـٰٓئِكَ هُمُ ٱلۡفَٰسِقُونَ
Transliteration: Wala takoonoo kaallatheena nasoo Allaha faansahum anfusahum olaika humu alfasiqoona
Translation: ਅਤੇ (ਹੇ ਮੁਸਲਮਾਨੋ!) ਤੁਸੀਂ ਉਹਨਾਂ ਲੋਕਾਂ ਵਾਂਗ ਨਾ ਹੋ ਜਾਣਾ ਜਿਨ੍ਹਾਂ ਨੇ ਅੱਲਾਹ ਨੂੰ ਭੁਲਾ ਦਿੱਤਾਂ ਤਾਂ ਅੱਲਾਹ ਨੇ ਉਹਨਾਂ ਨੂੰ ਉਹਨਾਂ ਦਾ ਆਪਾ ਭੁਲਾ ਦਿੱਤਾ, ਅਜਿਹੇ ਲੋਕ ਰੱਬ ਦੇ ਨਾ-ਫ਼ਰਮਾਨ ਹੁੰਦੇ ਹਨ।
59:20لَا يَسۡتَوِيٓ أَصۡحَٰبُ ٱلنَّارِ وَأَصۡحَٰبُ ٱلۡجَنَّةِۚ أَصۡحَٰبُ ٱلۡجَنَّةِ هُمُ ٱلۡفَآئِزُونَ ﴿20﴾لَا يَسۡتَوِيٓ أَصۡحَٰبُ ٱلنَّارِ وَأَصۡحَٰبُ ٱلۡجَنَّةِۚ أَصۡحَٰبُ ٱلۡجَنَّةِ هُمُ ٱلۡفَآئِزُونَ
Transliteration: La yastawee ashabu alnnari waashabu aljannati ashabu aljannati humu alfaizoona
Translation: ਅੱਗ ਵਾਲੇ (ਨਰਕੀ) ਤੇ ਬਾਗ਼ਾਂ ਵਾਲੇ (ਜੰਨਤੀ) ਇਕ ਬਰਾਬਰ ਨਹੀਂ ਹੋ ਸਕਦੇ। ਸਵਰਗਾਂ ਵਿਚ ਜਾਣ ਵਾਲੇ ਹੀ ਅਸਲ ਵਿਚ ਕਾਮਯਾਬ ਹਨ।
59:21لَوۡ أَنزَلۡنَا هَٰذَا ٱلۡقُرۡءَانَ عَلَىٰ جَبَلٖ لَّرَأَيۡتَهُۥ خَٰشِعٗا مُّتَصَدِّعٗا مِّنۡ خَشۡيَةِ ٱللَّهِۚ وَتِلۡكَ ٱلۡأَمۡثَٰلُ نَضۡرِبُهَا لِلنَّاسِ لَعَلَّهُمۡ يَتَفَكَّرُونَ ﴿21﴾لَوۡ أَنزَلۡنَا هَٰذَا ٱلۡقُرۡءَانَ عَلَىٰ جَبَلٖ لَّرَأَيۡتَهُۥ خَٰشِعٗا مُّتَصَدِّعٗا مِّنۡ خَشۡيَةِ ٱللَّهِۚ وَتِلۡكَ ٱلۡأَمۡثَٰلُ نَضۡرِبُهَا لِلنَّاسِ لَعَلَّهُمۡ يَتَفَكَّرُونَ
Transliteration: Law anzalna hatha alqurana AAala jabalin laraaytahu khashiAAan mutasaddiAAan min khashyati Allahi watilka alamthalu nadribuha lilnnasi laAAallahum yatafakkaroona
Translation: ਜੇ ਅਸੀਂ (ਅੱਲਾਹ) ਇਸ .ਕੁਰਆਨ ਨੂੰ ਕਿਸੇ ਪਹਾੜ ਉੱਤੇ ਨਾਜ਼ਿਲ ਕਰ ਦਿੰਦੇ ਤਾਂ (ਹੇ ਲੋਕੋ!) ਤੁਸੀਂ ਵੇਖਦੇ ਕਿ ਉਹ ਪਹਾੜ ਰੱਬ ਦੇ ਡਰ ਨਾਲ ਦੱਬ ਜਾਂਦਾ ਅਤੇ ਪਾਟ ਜਾਂਦਾ ।[3] ਅਸੀਂ ਇਹ ਮਿਸਾਲਾਂ ਲੋਕਾਂ ਅੱਗੇ ਇਸ ਲਈ ਬਿਆਨ ਕਰਦੇ ਹਾਂ ਤਾਂ ਜੋ ਲੋਕੀ ਉਹਨਾਂ ਉੱਤੇ ਸੋਚ ਵਿਚਾਰ ਕਰਨ।
59:22هُوَ ٱللَّهُ ٱلَّذِي لَآ إِلَٰهَ إِلَّا هُوَۖ عَٰلِمُ ٱلۡغَيۡبِ وَٱلشَّهَٰدَةِۖ هُوَ ٱلرَّحۡمَٰنُ ٱلرَّحِيمُ ﴿22﴾هُوَ ٱللَّهُ ٱلَّذِي لَآ إِلَٰهَ إِلَّا هُوَۖ عَٰلِمُ ٱلۡغَيۡبِ وَٱلشَّهَٰدَةِۖ هُوَ ٱلرَّحۡمَٰنُ ٱلرَّحِيمُ
Transliteration: Huwa Allahu allathee la ilaha illa huwa AAalimu alghaybi waalshshahadati huwa alrrahmanu alrraheemu
Translation: ਉਹ ਅੱਲਾਹ ਹੀ ਹੈ ਜਿਸ ਤੋਂ ਛੁੱਟ ਕੋਈ ਇਸ਼ਟ ਨਹੀਂ। ਗੁਪਤ ਤੇ ਪ੍ਰਗਟ ਹੋਣ ਵਾਲੀ ਹਰੇਕ ਚੀਜ਼ ਦਾ ਜਾਣਨਹਾਰ ਹੈ, ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।
59:23هُوَ ٱللَّهُ ٱلَّذِي لَآ إِلَٰهَ إِلَّا هُوَ ٱلۡمَلِكُ ٱلۡقُدُّوسُ ٱلسَّلَٰمُ ٱلۡمُؤۡمِنُ ٱلۡمُهَيۡمِنُ ٱلۡعَزِيزُ ٱلۡجَبَّارُ ٱلۡمُتَكَبِّرُۚ سُبۡحَٰنَ ٱللَّهِ عَمَّا يُشۡرِكُونَ ﴿23﴾هُوَ ٱللَّهُ ٱلَّذِي لَآ إِلَٰهَ إِلَّا هُوَ ٱلۡمَلِكُ ٱلۡقُدُّوسُ ٱلسَّلَٰمُ ٱلۡمُؤۡمِنُ ٱلۡمُهَيۡمِنُ ٱلۡعَزِيزُ ٱلۡجَبَّارُ ٱلۡمُتَكَبِّرُۚ سُبۡحَٰنَ ٱللَّهِ عَمَّا يُشۡرِكُونَ
Transliteration: Huwa Allahu allathee la ilaha illa huwa almaliku alquddoosu alssalamu almuminu almuhayminu alAAazeezu aljabbaru almutakabbiru subhana Allahi AAamma yushrikoona
Translation: ਉਹੀਓ ਅੱਲਾਹ ਹੈ ਜਿਸ ਤੋਂ ਛੁੱਟ ਕੋਈ ਪੂਜਣਹਾਰ ਨਹੀਂ। ਉਹ ਪਾਤਸ਼ਾਹ ਹੈ, ਅਤਿਅੰਤ ਪਵਿੱਤਰ ਹੈ, ਸੰਪੂਰਨ ਸਲਾਮਤੀ ਅਮਨ-ਸ਼ਾਂਤੀ ਵਾਲਾ, ਦੇਖ-ਭਾਲ ਕਰਨ ਵਾਲਾ, ਵੱਡਾ ਜ਼ੋਰਾਵਰ ਅਤੇ ਵੱਡਿਆਈਆਂ ਵਾਲਾ ਹੈ। ਅੱਲਾਹ ਉਸ ਸ਼ਿਰਕ ਤੋਂ ਪਾਕ ਹੈ, ਜੋ ਇਹ ਲੋਕ ਕਰ ਰਹੇ ਹਨ।
59:24هُوَ ٱللَّهُ ٱلۡخَٰلِقُ ٱلۡبَارِئُ ٱلۡمُصَوِّرُۖ لَهُ ٱلۡأَسۡمَآءُ ٱلۡحُسۡنَىٰۚ يُسَبِّحُ لَهُۥ مَا فِي ٱلسَّمَٰوَٰتِ وَٱلۡأَرۡضِۖ وَهُوَ ٱلۡعَزِيزُ ٱلۡحَكِيمُ ﴿24﴾هُوَ ٱللَّهُ ٱلۡخَٰلِقُ ٱلۡبَارِئُ ٱلۡمُصَوِّرُۖ لَهُ ٱلۡأَسۡمَآءُ ٱلۡحُسۡنَىٰۚ يُسَبِّحُ لَهُۥ مَا فِي ٱلسَّمَٰوَٰتِ وَٱلۡأَرۡضِۖ وَهُوَ ٱلۡعَزِيزُ ٱلۡحَكِيمُ
Transliteration: Huwa Allahu alkhaliqu albario almusawwiru lahu alasmao alhusna yusabbihu lahu ma fee alssamawati waalardi wahuwa alAAazeezu alhakeemu
Translation: ਉਹੀ ਅੱਲਾਹ ਹੈ, ਸਿਰਜਣਹਾਰ ਹੈ, ਸ਼ਕਲਾਂ-ਸੂਰਤਾਂ ਬਣਾਉਣਾ ਵਾਲਾ ਹੈ, ਸਾਰੇ ਸੋਹਣੇ ਨਾਂ ਉਸੇ ਲਈ ਹਨ, ਹਰੇਕ ਚੀਜ਼ ਭਾਵੇਂ ਉਹ ਅਕਾਸ਼ਾਂ ਵਿਚ ਹੈ ਭਾਵੇਂ ਧਰਤੀ ਵਿਚ ਹੈ, ਉਸੇ ਰੱਬ ਦੀ ਪਾਕੀ ਬਿਆਨ ਕਰਦੀ ਹੈ[4] ਅਤੇ ਉਹੀਓ ਜ਼ੋਰਾਵਰ ਤੇ ਯੁਕਤੀਮਾਨ ਹੈ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download