67:1تَبَٰرَكَ ٱلَّذِي بِيَدِهِ ٱلۡمُلۡكُ وَهُوَ عَلَىٰ كُلِّ شَيۡءٖ قَدِيرٌ ﴿1﴾تَبَٰرَكَ ٱلَّذِي بِيَدِهِ ٱلۡمُلۡكُ وَهُوَ عَلَىٰ كُلِّ شَيۡءٖ قَدِيرٌ
Transliteration: Tabaraka allathee biyadihi almulku wahuwa AAala kulli shayin qadeerun
Translation: ਉਹ ਜ਼ਾਤ (ਅੱਲਾਹ ਦੀ) ਅਤਿਅੰਤ ਬਰਕਤਾਂ ਵਾਲੀ ਹੈ ਜਿਸ ਦੇ ਹੱਥ ਵਿਚ (ਕੁੱਲ ਜਹਾਨ ਦੀ) ਪਾਤਸ਼ਾਹੀ ਹੈ ਅਤੇ ਹਰਕੇ ਚੀਜ਼ ਉਸ ਦੇ ਕਾਬੂ ਵਿਚ ਹੈ।
67:2ٱلَّذِي خَلَقَ ٱلۡمَوۡتَ وَٱلۡحَيَوٰةَ لِيَبۡلُوَكُمۡ أَيُّكُمۡ أَحۡسَنُ عَمَلٗاۚ وَهُوَ ٱلۡعَزِيزُ ٱلۡغَفُورُ ﴿2﴾ٱلَّذِي خَلَقَ ٱلۡمَوۡتَ وَٱلۡحَيَوٰةَ لِيَبۡلُوَكُمۡ أَيُّكُمۡ أَحۡسَنُ عَمَلٗاۚ وَهُوَ ٱلۡعَزِيزُ ٱلۡغَفُورُ
Transliteration: Allathee khalaqa almawta waalhayata liyabluwakum ayyukum ahsanu AAamalan wahuwa alAAazeezu alghafooru
Translation: ਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਵਧੇਰੇ ਚੰਗੇ ਕੰਮ ਕੌਣ ਕਰਦਾ ਹੈ।[1] ਉਹ ਵੱਡਾ ਜ਼ੋਰਾਵਰ ਹੈ ਤੇ ਬਖ਼ਸ਼ਣਹਾਰ ਵੀ ਹੈ।
67:3ٱلَّذِي خَلَقَ سَبۡعَ سَمَٰوَٰتٖ طِبَاقٗاۖ مَّا تَرَىٰ فِي خَلۡقِ ٱلرَّحۡمَٰنِ مِن تَفَٰوُتٖۖ فَٱرۡجِعِ ٱلۡبَصَرَ هَلۡ تَرَىٰ مِن فُطُورٖ ﴿3﴾ٱلَّذِي خَلَقَ سَبۡعَ سَمَٰوَٰتٖ طِبَاقٗاۖ مَّا تَرَىٰ فِي خَلۡقِ ٱلرَّحۡمَٰنِ مِن تَفَٰوُتٖۖ فَٱرۡجِعِ ٱلۡبَصَرَ هَلۡ تَرَىٰ مِن فُطُورٖ
Transliteration: Allathee khalaqa sabAAa samawatin tibaqan ma tara fee khalqi alrrahmani min tafawutin fairjiAAi albasara hal tara min futoorin
Translation: ਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!) ਤੂੰ ਰਹਿਮਾਨ (ਭਾਵ ਅੱਲਾਹ ਮਿਹਰਬਾਨ) ਦੀ ਰਚਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਅਸਾਂਵਾਪਣ ਨਹੀਂ ਵੇਖੇਗਾ। ਫੇਰ ਵੇਖ ਕੀ ਤੂੰ ਕੋਈ ਤਰੇੜ ਵੇਖਦਾ ਹੈ ?
67:4ثُمَّ ٱرۡجِعِ ٱلۡبَصَرَ كَرَّتَيۡنِ يَنقَلِبۡ إِلَيۡكَ ٱلۡبَصَرُ خَاسِئٗا وَهُوَ حَسِيرٞ ﴿4﴾ثُمَّ ٱرۡجِعِ ٱلۡبَصَرَ كَرَّتَيۡنِ يَنقَلِبۡ إِلَيۡكَ ٱلۡبَصَرُ خَاسِئٗا وَهُوَ حَسِيرٞ
Transliteration: Thumma irjiAAi albasara karratayni yanqalib ilayka albasaru khasian wahuwa haseerun
Translation: ਮੁੜ-ਮੁੜ ਨਿਗਾਹ ਦੌੜਾ, ਤੇਰੀ ਨਿਗਾਹ ਥੱਕ ਹਾਰ ਕੇ ਤੇ ਅਸਫ਼ਲ ਹੋ ਕੇ ਪਰਤ ਆਵੇਗੀ।
67:5وَلَقَدۡ زَيَّنَّا ٱلسَّمَآءَ ٱلدُّنۡيَا بِمَصَٰبِيحَ وَجَعَلۡنَٰهَا رُجُومٗا لِّلشَّيَٰطِينِۖ وَأَعۡتَدۡنَا لَهُمۡ عَذَابَ ٱلسَّعِيرِ ﴿5﴾وَلَقَدۡ زَيَّنَّا ٱلسَّمَآءَ ٱلدُّنۡيَا بِمَصَٰبِيحَ وَجَعَلۡنَٰهَا رُجُومٗا لِّلشَّيَٰطِينِۖ وَأَعۡتَدۡنَا لَهُمۡ عَذَابَ ٱلسَّعِيرِ
Transliteration: Walaqad zayyanna alssamaa alddunya bimasabeeha wajaAAalnaha rujooman lilshshayateeni waaAAtadna lahum AAathaba alssaAAeeri
Translation: ਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ (ਭਾਵ ਤਾਰਿਆਂ) ਨਾਲ ਸਜਾਇਆ ਹੈ ਅਤੇ ਇਹਨਾਂ (ਤਾਰਿਆਂ) ਨੂੰ ਸ਼ੈਤਾਨਾਂ ਨੂੰ ਮਾਰ ਭਜਾਉਣ ਦਾ ਸਾਧਨ ਬਣਾਇਆ ਹੈ [2] ਅਤੇ ਅਸੀਂ ਇਹਨਾਂ ਸ਼ੈਤਾਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਛੱਡੀ ਹੈ।
67:6وَلِلَّذِينَ كَفَرُواْ بِرَبِّهِمۡ عَذَابُ جَهَنَّمَۖ وَبِئۡسَ ٱلۡمَصِيرُ ﴿6﴾وَلِلَّذِينَ كَفَرُواْ بِرَبِّهِمۡ عَذَابُ جَهَنَّمَۖ وَبِئۡسَ ٱلۡمَصِيرُ
Transliteration: Walillatheena kafaroo birabbihim AAathabu jahannama wabisa almaseeru
Translation: ਜਿਹਨਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਨਰਕ ਦਾ ਅਜ਼ਾਬ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ।
67:7إِذَآ أُلۡقُواْ فِيهَا سَمِعُواْ لَهَا شَهِيقٗا وَهِيَ تَفُورُ ﴿7﴾إِذَآ أُلۡقُواْ فِيهَا سَمِعُواْ لَهَا شَهِيقٗا وَهِيَ تَفُورُ
Transliteration: Itha olqoo feeha samiAAoo laha shaheeqan wahiya tafooru
Translation: ਜਦੋਂ ਉਹਨਾਂ ਨੂੰ ਉਸ ਵਿਚ ਸੁੱਟਿਆ ਜਾਵੇਗਾ ਤਾਂ ਉਹ ਉਸ ਦੀਆਂ ਦਹਾੜਾਂ ਸੁਣਨਗੇ ਅਤੇ ਉਹ ਜੋਸ਼ ਖਾ ਰਹੀ ਹੋਵੇਗੀ।
67:8تَكَادُ تَمَيَّزُ مِنَ ٱلۡغَيۡظِۖ كُلَّمَآ أُلۡقِيَ فِيهَا فَوۡجٞ سَأَلَهُمۡ خَزَنَتُهَآ أَلَمۡ يَأۡتِكُمۡ نَذِيرٞ ﴿8﴾تَكَادُ تَمَيَّزُ مِنَ ٱلۡغَيۡظِۖ كُلَّمَآ أُلۡقِيَ فِيهَا فَوۡجٞ سَأَلَهُمۡ خَزَنَتُهَآ أَلَمۡ يَأۡتِكُمۡ نَذِيرٞ
Transliteration: Takadu tamayyazu mina alghaythi kullama olqiya feeha fawjun saalahum khazanatuha alam yatikum natheerun
Translation: ਹੋ ਸਕਦਾ ਹੈ ਕਿ ਉਹ ਕਰੋਪੀ ਦੇ ਜ਼ੋਰ ਵਿਚ ਪਟ ਹੀ ਜਾਵੇ। ਜਦੋਂ ਵੀ ਕੋਈ ਟੋਲੀ ਉਸ ਵਿਚ ਸੁੱਟੀ ਜਾਵੇਗੀ ਤਾਂ (ਨਰਕ ਦੇ) ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਕੋਈ ਡਰਾਉਣ ਵਾਲਾ ਨਹੀਂ ਆਇਆ ਸੀ?
67:9قَالُواْ بَلَىٰ قَدۡ جَآءَنَا نَذِيرٞ فَكَذَّبۡنَا وَقُلۡنَا مَا نَزَّلَ ٱللَّهُ مِن شَيۡءٍ إِنۡ أَنتُمۡ إِلَّا فِي ضَلَٰلٖ كَبِيرٖ ﴿9﴾قَالُواْ بَلَىٰ قَدۡ جَآءَنَا نَذِيرٞ فَكَذَّبۡنَا وَقُلۡنَا مَا نَزَّلَ ٱللَّهُ مِن شَيۡءٍ إِنۡ أَنتُمۡ إِلَّا فِي ضَلَٰلٖ كَبِيرٖ
Transliteration: Qaloo bala qad jaana natheerun fakaththabna waqulna ma nazzala Allahu min shayin in antum illa fee dalalin kabeerin
Translation: ਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ ਆਇਆ ਤਾਂ ਸੀ, ਪਰ ਅਸੀਂ ਉਸ ਨੂੰ ਝੁਠਲਾਇਆ ਅਤੇ ਆਖਿਆ ਕਿ ਅੱਲਾਹ ਨੇ ਕਿਸੇ ਉੱਤੇ ਕੁੱਝ ਵੀ ਨਹੀਂ ਉਤਾਰਿਆ। ਤੁਸੀਂ ਤਾਂ ਵੱਡੀ ਗੁਮਰਾਹੀ ਵਿਚ ਫਸੇ ਹੋਏ ਹੋ।
67:10وَقَالُواْ لَوۡ كُنَّا نَسۡمَعُ أَوۡ نَعۡقِلُ مَا كُنَّا فِيٓ أَصۡحَٰبِ ٱلسَّعِيرِ ﴿10﴾وَقَالُواْ لَوۡ كُنَّا نَسۡمَعُ أَوۡ نَعۡقِلُ مَا كُنَّا فِيٓ أَصۡحَٰبِ ٱلسَّعِيرِ
Transliteration: Waqaloo law kunna nasmaAAu aw naAAqilu ma kunna fee ashabi alssaAAeeri
Translation: ਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ।
67:11فَٱعۡتَرَفُواْ بِذَنۢبِهِمۡ فَسُحۡقٗا لِّأَصۡحَٰبِ ٱلسَّعِيرِ ﴿11﴾فَٱعۡتَرَفُواْ بِذَنۢبِهِمۡ فَسُحۡقٗا لِّأَصۡحَٰبِ ٱلسَّعِيرِ
Transliteration: FaiAAtarafoo bithanbihim fasuhqan liashabi alssaAAeeri
Translation: ਇਸ ਤਰ੍ਹਾਂ ਉਹ ਆਪਣੇ ਅਪਰਾਧਾਂ ਨੂੰ ਆਪ ਮੰਨ ਲੈਣਗੇ, ਸੋ ਉਹਨਾਂ ਨਰਕੀਆਂ ਉੱਤੇ ਫਿਟਕਾਰ ਹੈ।
67:12إِنَّ ٱلَّذِينَ يَخۡشَوۡنَ رَبَّهُم بِٱلۡغَيۡبِ لَهُم مَّغۡفِرَةٞ وَأَجۡرٞ كَبِيرٞ ﴿12﴾إِنَّ ٱلَّذِينَ يَخۡشَوۡنَ رَبَّهُم بِٱلۡغَيۡبِ لَهُم مَّغۡفِرَةٞ وَأَجۡرٞ كَبِيرٞ
Transliteration: Inna allatheena yakhshawna rabbahum bialghaybi lahum maghfiratun waajrun kabeerun
Translation: ਜਿਹੜੇ ਲੋਕ ਆਪਣੇ ਪਾਲਣਹਾਰ ਤੋਂ ਬਿਨਾਂ ਵੇਖਿਆਂ ਡਰਦੇ ਹਨ ਉਹਨਾਂ ਲਈ ਬਖ਼ਸ਼ਿਸ਼ ਤੇ ਵੱਡੇ ਬਦਲੇ ਹਨ।
67:13وَأَسِرُّواْ قَوۡلَكُمۡ أَوِ ٱجۡهَرُواْ بِهِۦٓۖ إِنَّهُۥ عَلِيمُۢ بِذَاتِ ٱلصُّدُورِ ﴿13﴾وَأَسِرُّواْ قَوۡلَكُمۡ أَوِ ٱجۡهَرُواْ بِهِۦٓۖ إِنَّهُۥ عَلِيمُۢ بِذَاتِ ٱلصُّدُورِ
Transliteration: Waasirroo qawlakum awi ijharoo bihi innahu AAaleemun bithati alssudoori
Translation: ਤੁਸੀਂ ਆਪਣੀ ਗੱਲ ਭਾਵੇਂ ਲੁਕਾ ਕੇ ਆਖੋ ਜਾਂ ਆਵਾਜ਼ ਨਾਲ ਆਖੋ। ਬੇਸ਼ੱਕ ਉਹ ਦਿਲਾਂ ਦੇ ਭੇਤ ਜਾਣਦਾ ਹੈ।
67:14أَلَا يَعۡلَمُ مَنۡ خَلَقَ وَهُوَ ٱللَّطِيفُ ٱلۡخَبِيرُ ﴿14﴾أَلَا يَعۡلَمُ مَنۡ خَلَقَ وَهُوَ ٱللَّطِيفُ ٱلۡخَبِيرُ
Transliteration: Ala yaAAlamu man khalaqa wahuwa allateefu alkhabeeru
Translation: ਕੀ ਉਹ ਨਹੀਂ ਜਾਣੇਗਾ ਜਿਸ ਨੇ ਸਭ ਨੂੰ ਪੈਦਾ ਕੀਤਾ ਹੈ ? ਉਹ ਵੱਡਾ ਸੂਖਮਦਰਸ਼ੀ ਹੈ ਤੇ ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।
67:15هُوَ ٱلَّذِي جَعَلَ لَكُمُ ٱلۡأَرۡضَ ذَلُولٗا فَٱمۡشُواْ فِي مَنَاكِبِهَا وَكُلُواْ مِن رِّزۡقِهِۦۖ وَإِلَيۡهِ ٱلنُّشُورُ ﴿15﴾هُوَ ٱلَّذِي جَعَلَ لَكُمُ ٱلۡأَرۡضَ ذَلُولٗا فَٱمۡشُواْ فِي مَنَاكِبِهَا وَكُلُواْ مِن رِّزۡقِهِۦۖ وَإِلَيۡهِ ٱلنُّشُورُ
Transliteration: Huwa allathee jaAAala lakumu alarda thaloolan faimshoo fee manakibiha wakuloo min rizqihi wailayhi alnnushooru
Translation: ਉਹੀਓ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ। ਸੋ ਤੁਸੀਂ ਉਸ ਦੀਆਂ ਰਾਹਾਂ ਉੱਤੇ ਚਲਦੇ ਹੋਏ ਉਸ ਦੇ ਰਿਜ਼ਕ ਵਿੱਚੋਂ ਖਾਓ। ਤੁਸੀਂ ਉਸੇ ਵੱਲ ਮੁੜ ਸੁਰਜੀਤ ਹੋ ਕੇ ਜਾਣਾ ਹੈ।
67:16ءَأَمِنتُم مَّن فِي ٱلسَّمَآءِ أَن يَخۡسِفَ بِكُمُ ٱلۡأَرۡضَ فَإِذَا هِيَ تَمُورُ ﴿16﴾ءَأَمِنتُم مَّن فِي ٱلسَّمَآءِ أَن يَخۡسِفَ بِكُمُ ٱلۡأَرۡضَ فَإِذَا هِيَ تَمُورُ
Transliteration: Aamintum man fee alssamai an yakhsifa bikumu alarda faitha hiya tamooru
Translation: ਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ, ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਨੂੰ ਧਰਤੀ ਵਿਚ ਧਸਾ ਦੇਵੇ ਅਤੇ ਅਚਣਚੇਤ ਇਹ (ਧਰਤੀ) ਕੰਬਣ ਲਗ ਜਾਵੇ ?
67:17أَمۡ أَمِنتُم مَّن فِي ٱلسَّمَآءِ أَن يُرۡسِلَ عَلَيۡكُمۡ حَاصِبٗاۖ فَسَتَعۡلَمُونَ كَيۡفَ نَذِيرِ ﴿17﴾أَمۡ أَمِنتُم مَّن فِي ٱلسَّمَآءِ أَن يُرۡسِلَ عَلَيۡكُمۡ حَاصِبٗاۖ فَسَتَعۡلَمُونَ كَيۡفَ نَذِيرِ
Transliteration: Am amintum man fee alssamai an yursila AAalaykum hasiban fasataAAlamoona kayfa natheeri
Translation: ਕੀ ਤੁਸੀਂ ਉਸ ਅੱਲਾਹ ਤੋਂ ਨਿਸ਼ਚਿੰਤ ਹੋ ਗਏ ਹੋ ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਡੇ ਉੱਤੇ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜ ਦੇਵੇ? ਫੇਰ ਤੁਹਾਨੂੰ ਪਤਾ ਲੱਗੇਗਾ ਕਿ ਮੇਰਾ ਡਰਾਉਣਾ ਕਿਹੋ ਜਿਹਾ ਹੁੰਦਾ ਹੈ।
67:18وَلَقَدۡ كَذَّبَ ٱلَّذِينَ مِن قَبۡلِهِمۡ فَكَيۡفَ كَانَ نَكِيرِ ﴿18﴾وَلَقَدۡ كَذَّبَ ٱلَّذِينَ مِن قَبۡلِهِمۡ فَكَيۡفَ كَانَ نَكِيرِ
Transliteration: Walaqad kaththaba allatheena min qablihim fakayfa kana nakeeri
Translation: ਬੇਸ਼ੱਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹ ਵੀ (ਪੈਗ਼ੰਬਰਾਂ ਨੂੰ) ਝੁਠਲਾ ਚੁੱਕੇ ਹਨ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।
67:19أَوَلَمۡ يَرَوۡاْ إِلَى ٱلطَّيۡرِ فَوۡقَهُمۡ صَـٰٓفَّـٰتٖ وَيَقۡبِضۡنَۚ مَا يُمۡسِكُهُنَّ إِلَّا ٱلرَّحۡمَٰنُۚ إِنَّهُۥ بِكُلِّ شَيۡءِۭ بَصِيرٌ ﴿19﴾أَوَلَمۡ يَرَوۡاْ إِلَى ٱلطَّيۡرِ فَوۡقَهُمۡ صَـٰٓفَّـٰتٖ وَيَقۡبِضۡنَۚ مَا يُمۡسِكُهُنَّ إِلَّا ٱلرَّحۡمَٰنُۚ إِنَّهُۥ بِكُلِّ شَيۡءِۭ بَصِيرٌ
Transliteration: Awalam yaraw ila alttayri fawqahum saffatin wayaqbidna ma yumsikuhunna illa alrrahmanu innahu bikulli shayin baseerun
Translation: ਕੀ ਉਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਉੱਡਣ ਵਾਲੇ ਪੰਛੀਆਂ ਦੇ ਖੰਭ ਖਿਲਰੇ ਹੋਏ ਤੇ ਸੁਕੜੇ ਹੋਏ ਨਹੀਂ ਵੇਖੇ। ਉਹਨਾਂ ਨੂੰ ਅੱਲਾਹ ਤੋਂ ਛੁੱਟ ਕੋਈ ਨਹੀਂ ਥੰਮਦਾ। ਬੇਸ਼ੱਕ ਉਹ ਹਰ ਚੀਜ਼ ਨੂੰ ਵੇਖਦਾ ਹੈ।
67:20أَمَّنۡ هَٰذَا ٱلَّذِي هُوَ جُندٞ لَّكُمۡ يَنصُرُكُم مِّن دُونِ ٱلرَّحۡمَٰنِۚ إِنِ ٱلۡكَٰفِرُونَ إِلَّا فِي غُرُورٍ ﴿20﴾أَمَّنۡ هَٰذَا ٱلَّذِي هُوَ جُندٞ لَّكُمۡ يَنصُرُكُم مِّن دُونِ ٱلرَّحۡمَٰنِۚ إِنِ ٱلۡكَٰفِرُونَ إِلَّا فِي غُرُورٍ
Transliteration: Amman hatha allathee huwa jundun lakum yansurukum min dooni alrrahmani ini alkafiroona illa fee ghuroorin
Translation: ਭਲਾ ਉਹ ਕੌਣ ਹੈ ਜਿਹੜਾ ਤੁਹਾਡੀ ਸੈਨਾ ਬਣ ਕੇ, ਛੁੱਟ ਰਹਿਮਾਨ ਤੋਂ, ਤੁਹਾਡੀ ਸਹਾਇਤਾ ਕਰੇ ? ਇਨਕਾਰੀ ਤਾਂ ਉੱਕਾ ਹੀ ਧੋਖੇ ਵਿਚ ਫਸੇ ਹੋਏ ਹਨ।
67:21أَمَّنۡ هَٰذَا ٱلَّذِي يَرۡزُقُكُمۡ إِنۡ أَمۡسَكَ رِزۡقَهُۥۚ بَل لَّجُّواْ فِي عُتُوّٖ وَنُفُورٍ ﴿21﴾أَمَّنۡ هَٰذَا ٱلَّذِي يَرۡزُقُكُمۡ إِنۡ أَمۡسَكَ رِزۡقَهُۥۚ بَل لَّجُّواْ فِي عُتُوّٖ وَنُفُورٍ
Transliteration: Amman hatha allathee yarzuqukum in amsaka rizqahu bal lajjoo fee AAutuwwin wanufoorin
Translation: ਜੇ ਰਹਿਮਾਨ ਆਪਣਾ ਰਿਜ਼ਕ ਰੋਕ ਲਵੇ ਫੇਰ ਭਲਾ ਉਹ ਕਿਹੜਾ ਹੈ ਜਿਹੜਾ ਤੁਹਾਨੂੰ ਰਿਜ਼ਕ ਦੇ ਸਕੇ ? ਪਰ ਉਹ (ਕਾਫ਼ਿਰ) ਸਰਕਸ਼ੀ ਤੇ ਹੱਕ ਸੱਚ ਤੋਂ ਮੂੰਹ ਮੋੜਣ ਉੱਤੇ ਅੜੇ ਹੋਏ ਹਨ।
67:22أَفَمَن يَمۡشِي مُكِبًّا عَلَىٰ وَجۡهِهِۦٓ أَهۡدَىٰٓ أَمَّن يَمۡشِي سَوِيًّا عَلَىٰ صِرَٰطٖ مُّسۡتَقِيمٖ ﴿22﴾أَفَمَن يَمۡشِي مُكِبًّا عَلَىٰ وَجۡهِهِۦٓ أَهۡدَىٰٓ أَمَّن يَمۡشِي سَوِيًّا عَلَىٰ صِرَٰطٖ مُّسۡتَقِيمٖ
Transliteration: Afaman yamshee mukibban AAala wajhihi ahda amman yamshee sawiyyan AAala siratin mustaqeemin
Translation: ਕੀ ਭਲਾ ਜਿਹੜਾ ਵਿਅਕਤੀ ਮੂੰਹ ਨੀਵਾਂ ਕਰਕੇ (ਪਸ਼ੂਆਂ ਵਾਂਗ) ਤੁਰਦਾ ਹੈ ਉਹ ਵੱਧ ਹਿਦਾਇਤ ਵਾਲਾ ਹੈ ਜਾਂ ਉਹ ਜਿਹੜਾ ਸਿੱਧਾ ਹੋ ਕੇ (ਸਿਰ ਚੁੱਕੀਂ) ਇਕ ਪੱਧਰੀ ਰਾਹ ’ਤੇ ਤੁਰ ਪਿਆ ਹੋਵੇ ?
67:23قُلۡ هُوَ ٱلَّذِيٓ أَنشَأَكُمۡ وَجَعَلَ لَكُمُ ٱلسَّمۡعَ وَٱلۡأَبۡصَٰرَ وَٱلۡأَفۡـِٔدَةَۚ قَلِيلٗا مَّا تَشۡكُرُونَ ﴿23﴾قُلۡ هُوَ ٱلَّذِيٓ أَنشَأَكُمۡ وَجَعَلَ لَكُمُ ٱلسَّمۡعَ وَٱلۡأَبۡصَٰرَ وَٱلۡأَفۡـِٔدَةَۚ قَلِيلٗا مَّا تَشۡكُرُونَ
Transliteration: Qul huwa allathee anshaakum wajaAAala lakumu alssamAAa waalabsara waalafidata qaleelan ma tashkuroona
Translation: (ਹੇ ਨਬੀ!) ਆਖ ਦਿਓ, ਉਹੀਓ ਅੱਲਾਹ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਤੁਹਾਡੇ ਕੰਨ, ਅੱਖਾਂ, ਅਤੇ ਦਿਲ ਬਣਾਏ, ਪਰ ਤੁਸੀਂ ਘੱਟ ਹੀ ਸ਼ੁਕਰ ਅਦਾ ਕਰਦੇ ਹੋ।
67:24قُلۡ هُوَ ٱلَّذِي ذَرَأَكُمۡ فِي ٱلۡأَرۡضِ وَإِلَيۡهِ تُحۡشَرُونَ ﴿24﴾قُلۡ هُوَ ٱلَّذِي ذَرَأَكُمۡ فِي ٱلۡأَرۡضِ وَإِلَيۡهِ تُحۡشَرُونَ
Transliteration: Qul huwa allathee tharaakum fee alardi wailayhi tuhsharoona
Translation: ਆਖ ਦਿਓ, ਉਹੀਓ ਹੈ ਜਿਸ ਨੇ ਤੁਹਾਨੂੰ ਧਰਤੀ ਉੱਤੇ ਪਸਾਰਿਆ ਅਤੇ ਉਸੇ ਦੀ ਹਜ਼ੂਰੀ ਵਿਚ ਤੁਸੀਂ ਸਾਰੇ ਇਕੱਠੇ ਕੀਤੇ ਜਾਓਗੇ।
67:25وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ ﴿25﴾وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ
Transliteration: Wayaqooloona mata hatha alwaAAdu in kuntum sadiqeena
Translation: ਅਤੇ ਉਹ ਇਨਕਾਰੀ ਆਖਦੇ ਹਨ ਕਿ ਕਿਆਮਤ ਆਉਣ ਦਾ ਵਚਨ ਕਦੋਂ ਪੂਰਾ ਹੋਵੇਗਾ, ਜੇ ਤੁਸੀਂ ਸੱਚੇ ਹੋ ਤਾਂ ਦੱਸੋ?
67:26قُلۡ إِنَّمَا ٱلۡعِلۡمُ عِندَ ٱللَّهِ وَإِنَّمَآ أَنَا۠ نَذِيرٞ مُّبِينٞ ﴿26﴾قُلۡ إِنَّمَا ٱلۡعِلۡمُ عِندَ ٱللَّهِ وَإِنَّمَآ أَنَا۠ نَذِيرٞ مُّبِينٞ
Transliteration: Qul innama alAAilmu AAinda Allahi wainnama ana natheerun mubeenun
Translation: ਹੇ ਨਬੀ! ਆਖ ਦਿਓ ਕਿ ਬੇਸ਼ੱਕ ਇਸ ਦੀ ਜਾਣਕਾਰੀ ਕੇਵਲ ਅੱਲਾਹ ਕੋਲ ਹੀ ਹੈ, ਮੈਂ ਤਾਂ ਕੇਵਲ ਤੁਹਾਨੂੰ ਸਪਸ਼ਟ ਰੂਪ ਵਿਚ ਸਾਵਧਾਨ ਕਰਨ ਵਾਲਾ ਹਾਂ।
67:27فَلَمَّا رَأَوۡهُ زُلۡفَةٗ سِيٓـَٔتۡ وُجُوهُ ٱلَّذِينَ كَفَرُواْ وَقِيلَ هَٰذَا ٱلَّذِي كُنتُم بِهِۦ تَدَّعُونَ ﴿27﴾فَلَمَّا رَأَوۡهُ زُلۡفَةٗ سِيٓـَٔتۡ وُجُوهُ ٱلَّذِينَ كَفَرُواْ وَقِيلَ هَٰذَا ٱلَّذِي كُنتُم بِهِۦ تَدَّعُونَ
Transliteration: Falamma raawhu zulfatan seeat wujoohu allatheena kafaroo waqeela hatha allathee kuntum bihi taddaAAoona
Translation: ਜਦੋਂ ਉਹ (ਇਨਕਾਰੀ) ਉਸ ਇਸ (ਕਿਆਮਤ) ਨੂੰ ਨੇੜੇ ਤੋਂ ਵੇਖਣਗੇ ਤਾਂ ਕਾਫ਼ਿਰਾਂ ਦੇ ਚਿਹਰੇ ਵਿਗੜ ਜਾਣਗੇ ਅਤੇ ਕਿਹਾ ਜਾਵੇਗਾ ਕਿ ਇਹੋ ਹੈ ਜਿਸ ਦੀ ਤੁਸੀਂ ਮੰਗ ਕਰਦੇ ਸੀ।
67:28قُلۡ أَرَءَيۡتُمۡ إِنۡ أَهۡلَكَنِيَ ٱللَّهُ وَمَن مَّعِيَ أَوۡ رَحِمَنَا فَمَن يُجِيرُ ٱلۡكَٰفِرِينَ مِنۡ عَذَابٍ أَلِيمٖ ﴿28﴾قُلۡ أَرَءَيۡتُمۡ إِنۡ أَهۡلَكَنِيَ ٱللَّهُ وَمَن مَّعِيَ أَوۡ رَحِمَنَا فَمَن يُجِيرُ ٱلۡكَٰفِرِينَ مِنۡ عَذَابٍ أَلِيمٖ
Transliteration: Qul araaytum in ahlakaniya Allahu waman maAAiya aw rahimana faman yujeeru alkafireena min AAathabin aleemin
Translation: (ਹੇ ਨਬੀ!) ਆਖ ਦਿਓ, ਭਾਵੇਂ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਅੱਲਾਹ ਹਲਾਕ ਕਰ ਦੇਵੇ ਜਾਂ ਸਾਡੇ ਉੱਤੇ ਮਿਹਰਾਂ ਕਰੇ, ਪਰ ਕਾਫ਼ਿਰਾਂ ਨੂੰ ਦਰਦਨਾਕ ਅਜ਼ਾਬ ਤੋਂ ਕੌਣ ਬਚਾਵੇਗਾ ?
67:29قُلۡ هُوَ ٱلرَّحۡمَٰنُ ءَامَنَّا بِهِۦ وَعَلَيۡهِ تَوَكَّلۡنَاۖ فَسَتَعۡلَمُونَ مَنۡ هُوَ فِي ضَلَٰلٖ مُّبِينٖ ﴿29﴾قُلۡ هُوَ ٱلرَّحۡمَٰنُ ءَامَنَّا بِهِۦ وَعَلَيۡهِ تَوَكَّلۡنَاۖ فَسَتَعۡلَمُونَ مَنۡ هُوَ فِي ضَلَٰلٖ مُّبِينٖ
Transliteration: Qul huwa alrrahmanu amanna bihi waAAalayhi tawakkalna fasataAAlamoona man huwa fee dalalin mubeenin
Translation: ਆਖ ਦਿਓ ਕਿ ਉਹ (ਜ਼ਾਤ) ਰਹਿਮਾਨ ਦੀ ਹੈ, ਅਸੀਂ ਉਸੇ ’ਤੇ ਈਮਾਨ ਲਿਆਏ ਹਾਂ ਅਤੇ ਉਸੇ ’ਤੇ ਅਸੀਂ ਭਰੋਸਾ ਕਰਦੇ ਹਾਂ, ਸੋ ਤੁਸੀਂ ਛੇਤੀ ਹੀ ਜਾਣ ਲਓਗੇ ਕਿ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ।
67:30قُلۡ أَرَءَيۡتُمۡ إِنۡ أَصۡبَحَ مَآؤُكُمۡ غَوۡرٗا فَمَن يَأۡتِيكُم بِمَآءٖ مَّعِينِۭ ﴿30﴾قُلۡ أَرَءَيۡتُمۡ إِنۡ أَصۡبَحَ مَآؤُكُمۡ غَوۡرٗا فَمَن يَأۡتِيكُم بِمَآءٖ مَّعِينِۭ
Transliteration: Qul araaytum in asbaha maokum ghawran faman yateekum bimain maAAeenin
Translation: ਹੇ ਨਬੀ! ਆਖ ਦਿਓ ਕਿ ਜੇ ਤੁਹਾਡੇ ਖੂਹਾਂ ਦਾ ਪਾਣੀ ਧਰਤੀ ਹੇਠ ਉੱਤਰ ਜਾਵੇ ਤਾਂ ਕੌਣ ਹੈ ਜਿਹੜਾ ਤੁਹਾਡੇ ਕੋਲ ਪਾਣੀ ਕੱਢ ਕੇ ਲਿਆਵੇਗਾ ?
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download