لَآ أُقۡسِمُ بِيَوۡمِ ٱلۡقِيَٰمَةِ ﴿1﴾لَآ أُقۡسِمُ بِيَوۡمِ ٱلۡقِيَٰمَةِ
Transliteration: La oqsimu biyawmi alqiyamati
Translation: ਮੈਂ ਸਹੁੰ ਖਾਂਦਾ ਹਾਂ ਕਿਆਮਤ ਦਿਹਾੜੇ ਦੀ।
لَآ أُقۡسِمُ بِيَوۡمِ ٱلۡقِيَٰمَةِ ﴿1﴾لَآ أُقۡسِمُ بِيَوۡمِ ٱلۡقِيَٰمَةِ
Transliteration: La oqsimu biyawmi alqiyamati
Translation: ਮੈਂ ਸਹੁੰ ਖਾਂਦਾ ਹਾਂ ਕਿਆਮਤ ਦਿਹਾੜੇ ਦੀ।
وَلَآ أُقۡسِمُ بِٱلنَّفۡسِ ٱللَّوَّامَةِ ﴿2﴾وَلَآ أُقۡسِمُ بِٱلنَّفۡسِ ٱللَّوَّامَةِ
Transliteration: Wala oqsimu bialnnafsi allawwamati
Translation: ਅਤੇ ਮੈਂ ਨਿੰਦਨ ਯੋਗ ਮਨ ਦੀ ਸਹੁੰ ਖਾਂਦਾ ਹੈ।
أَيَحۡسَبُ ٱلۡإِنسَٰنُ أَلَّن نَّجۡمَعَ عِظَامَهُۥ ﴿3﴾أَيَحۡسَبُ ٱلۡإِنسَٰنُ أَلَّن نَّجۡمَعَ عِظَامَهُۥ
Transliteration: Ayahsabu alinsanu allan najmaAAa AAithamahu
Translation: ਕੀ ਮਨੁੱਖ ਸਮਝਦਾ ਹੈ ਕਿ ਅਸੀਂ ਉਸ ਦੀਆਂ ਹੱਡੀਆਂ ਨੂੰ ਇਕੱਤਰ ਨਹੀਂ ਕਰ ਸਕਾਂਗੇ ?
بَلَىٰ قَٰدِرِينَ عَلَىٰٓ أَن نُّسَوِّيَ بَنَانَهُۥ ﴿4﴾بَلَىٰ قَٰدِرِينَ عَلَىٰٓ أَن نُّسَوِّيَ بَنَانَهُۥ
Transliteration: Bala qadireena AAala an nusawwiya bananahu
Translation: ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।[1]
بَلۡ يُرِيدُ ٱلۡإِنسَٰنُ لِيَفۡجُرَ أَمَامَهُۥ ﴿5﴾بَلۡ يُرِيدُ ٱلۡإِنسَٰنُ لِيَفۡجُرَ أَمَامَهُۥ
Transliteration: Bal yureedu alinsanu liyafjura amamahu
Translation: ਮਨੁੱਖ ਤਾਂ ਚਾਹੁੰਦਾ ਹੈ ਕਿ ਅਗਾਂਹ ਨੂੰ ਵੀ ਦੁਰਾਚਾਰ ਵਾਲੇ ਕੰਮ ਕਰਦਾ ਰਹੇ।
يَسۡـَٔلُ أَيَّانَ يَوۡمُ ٱلۡقِيَٰمَةِ ﴿6﴾يَسۡـَٔلُ أَيَّانَ يَوۡمُ ٱلۡقِيَٰمَةِ
Transliteration: Yasalu ayyana yawmu alqiyamati
Translation: ਉਹ ਪੁੱਛਦਾ ਹੈ ਕਿ ਕਿਆਮਤ ਦਿਹਾੜਾ ਕਦੋਂ ਹੈ।
فَإِذَا بَرِقَ ٱلۡبَصَرُ ﴿7﴾فَإِذَا بَرِقَ ٱلۡبَصَرُ
Transliteration: Faitha bariqa albasaru
Translation: (ਇਹ ਦਿਹਾੜਾ ਉਸ ਵੇਲੇ ਹੋਵੇਗਾ) ਜਦੋਂ ਅੱਖਾਂ ਪਥਰਾ ਜਾਣਗੀਆਂ।
وَخَسَفَ ٱلۡقَمَرُ ﴿8﴾وَخَسَفَ ٱلۡقَمَرُ
Transliteration: Wakhasafa alqamaru
Translation: ਚੰਨ ਬੇ-ਨੂਰ ਹੋ ਜਾਵੇਗਾ।
وَجُمِعَ ٱلشَّمۡسُ وَٱلۡقَمَرُ ﴿9﴾وَجُمِعَ ٱلشَّمۡسُ وَٱلۡقَمَرُ
Transliteration: WajumiAAa alshshamsu waalqamaru
Translation: ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। [2]
يَقُولُ ٱلۡإِنسَٰنُ يَوۡمَئِذٍ أَيۡنَ ٱلۡمَفَرُّ ﴿10﴾يَقُولُ ٱلۡإِنسَٰنُ يَوۡمَئِذٍ أَيۡنَ ٱلۡمَفَرُّ
Transliteration: Yaqoolu alinsanu yawmaithin ayna almafarru
Translation: ਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ ਕਿੱਥੇ ਹੈ ?
كَلَّا لَا وَزَرَ ﴿11﴾كَلَّا لَا وَزَرَ
Transliteration: Kalla la wazara
Translation: ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।
إِلَىٰ رَبِّكَ يَوۡمَئِذٍ ٱلۡمُسۡتَقَرُّ ﴿12﴾إِلَىٰ رَبِّكَ يَوۡمَئِذٍ ٱلۡمُسۡتَقَرُّ
Transliteration: Ila rabbika yawmaithin almustaqarru
Translation: ਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ ਠਹਿਰਨਾ ਹੋਵੇਗਾ।
يُنَبَّؤُاْ ٱلۡإِنسَٰنُ يَوۡمَئِذِۭ بِمَا قَدَّمَ وَأَخَّرَ ﴿13﴾يُنَبَّؤُاْ ٱلۡإِنسَٰنُ يَوۡمَئِذِۭ بِمَا قَدَّمَ وَأَخَّرَ
Transliteration: Yunabbao alinsanu yawmaithin bima qaddama waakhkhara
Translation: ਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ ਨੇ (ਚੰਗੇ ਜਾਂ ਮਾੜੇ ਕਰਮ) ਅੱਗੇ (ਆਖ਼ਿਰਤ ਲਈ) ਭੇਜੇ ਹਨ ਅਤੇ ਜੋ ਉਸ ਨੇ ਪਿੱਛੇ (ਦੁਨੀਆਂ ਵਿਚ) ਛੱਡੇ ਹਨ।
بَلِ ٱلۡإِنسَٰنُ عَلَىٰ نَفۡسِهِۦ بَصِيرَةٞ ﴿14﴾بَلِ ٱلۡإِنسَٰنُ عَلَىٰ نَفۡسِهِۦ بَصِيرَةٞ
Transliteration: Bali alinsanu AAala nafsihi baseeratun
Translation: ਸਗੋਂ ਮਨੁੱਖ ਆਪੇ ਹੀ ਆਪਣੇ ਆਪ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
وَلَوۡ أَلۡقَىٰ مَعَاذِيرَهُۥ ﴿15﴾وَلَوۡ أَلۡقَىٰ مَعَاذِيرَهُۥ
Transliteration: Walaw alqa maAAatheerahu
Translation: ਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ।
لَا تُحَرِّكۡ بِهِۦ لِسَانَكَ لِتَعۡجَلَ بِهِۦٓ ﴿16﴾لَا تُحَرِّكۡ بِهِۦ لِسَانَكَ لِتَعۡجَلَ بِهِۦٓ
Transliteration: La tuharrik bihi lisanaka litaAAjala bihi
Translation: (ਹੇ ਨਬੀ!) ਤੁਸੀਂ ਇਸ .ਕੁਰਆਨ ਨੂੰ ਛੇਤੀ ਯਾਦ ਕਰਨ ਲਈ ਆਪਣੀ ਜ਼ੁਬਾਨ ਨੂੰ (ਛੇਤੀ-ਛੇਤੀ) ਹਰਕਤ ਨਾ ਦਿਓ।
إِنَّ عَلَيۡنَا جَمۡعَهُۥ وَقُرۡءَانَهُۥ ﴿17﴾إِنَّ عَلَيۡنَا جَمۡعَهُۥ وَقُرۡءَانَهُۥ
Transliteration: Inna AAalayna jamAAahu waquranahu
Translation: ਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ ਨੂੰ (ਆਪ ਜੀ ਤੋਂ) ਪੜ੍ਹਵਾ ਦੇਣਾ ਸਾਡੇ ਜ਼ਿੰਮੇ ਹੈ।
فَإِذَا قَرَأۡنَٰهُ فَٱتَّبِعۡ قُرۡءَانَهُۥ ﴿18﴾فَإِذَا قَرَأۡنَٰهُ فَٱتَّبِعۡ قُرۡءَانَهُۥ
Transliteration: Faitha qaranahu faittabiAA quranahu
Translation: ਜਦੋਂ ਅਸੀਂ ਤੁਹਾਨੂੰ ਇਸ ਨੂੰ ਪੜ੍ਹਵਾ ਚੁੱਕੀਏ ਤਾਂ ਉਸ ਪੜ੍ਹਾਈ ਦੀ ਪਾਲਣਾ ਕਰੋ।
ثُمَّ إِنَّ عَلَيۡنَا بَيَانَهُۥ ﴿19﴾ثُمَّ إِنَّ عَلَيۡنَا بَيَانَهُۥ
Transliteration: Thumma inna AAalayna bayanahu
Translation: ਫੇਰ ਇਸ ਦੀ ਵਿਆਖਿਆ ਕਰਨਾ ਸਾਡੇ ਜ਼ਿੰਮੇ ਹੈ।
كَلَّا بَلۡ تُحِبُّونَ ٱلۡعَاجِلَةَ ﴿20﴾كَلَّا بَلۡ تُحِبُّونَ ٱلۡعَاجِلَةَ
Transliteration: Kalla bal tuhibboona alAAajilata
Translation: ਉੱਕਾ ਹੀ ਨਹੀਂ! ਸਗੋਂ ਤੁਸੀਂ ਲੋਕ ਤਾਂ ਦੁਨੀਆਂ ਨੂੰ ਹੀ ਪਸੰਦ ਕਰਦੇ ਹੋ।
وَتَذَرُونَ ٱلۡأٓخِرَةَ ﴿21﴾وَتَذَرُونَ ٱلۡأٓخِرَةَ
Transliteration: Watatharoona alakhirata
Translation: ਅਤੇ ਆਖ਼ਿਰਤ (ਦੀ ਚਿੰਤਾ) ਨੂੰ ਛੱਡ ਦਿੰਦੇ ਹੋ।
وُجُوهٞ يَوۡمَئِذٖ نَّاضِرَةٌ ﴿22﴾وُجُوهٞ يَوۡمَئِذٖ نَّاضِرَةٌ
Transliteration: Wujoohun yawmaithin nadiratun
Translation: ਉਸ (ਕਿਆਮਤ) ਦਿਹਾੜੇ ਕਈ ਚਿਹਰੇ ਲਹਿ-ਲਹਿ ਕਰਦੇ ਹੋਣਗੇ।
إِلَىٰ رَبِّهَا نَاظِرَةٞ ﴿23﴾إِلَىٰ رَبِّهَا نَاظِرَةٞ
Transliteration: Ila rabbiha nathiratun
Translation: ਆਪਣੇ ਰੱਬ ਵੱਲ ਵੇਖ ਰਹੇ ਹੋਣਗੇ।
وَوُجُوهٞ يَوۡمَئِذِۭ بَاسِرَةٞ ﴿24﴾وَوُجُوهٞ يَوۡمَئِذِۭ بَاسِرَةٞ
Transliteration: Wawujoohun yawmaithin basiratun
Translation: ਉਸ (ਕਿਆਮਤ) ਦਿਹਾੜੇ ਕਈ ਚਿਹਰੇ ਉਦਾਸ ਹੋਣਗੇ।
تَظُنُّ أَن يُفۡعَلَ بِهَا فَاقِرَةٞ ﴿25﴾تَظُنُّ أَن يُفۡعَلَ بِهَا فَاقِرَةٞ
Transliteration: Tathunnu an yufAAala biha faqiratun
Translation: ਉਹ ਸਮਝਣਗੇ ਕਿ ਉਹਨਾਂ ਨਾਲ ਲੱਕ-ਤੋੜ (ਭਾਵ ਅਤਿ ਕਰੜਾਈ ਵਾਲਾ) ਵਰਤਾਓ ਹੋਣ ਵਾਲਾ ਹੈ।
كَلَّآ إِذَا بَلَغَتِ ٱلتَّرَاقِيَ ﴿26﴾كَلَّآ إِذَا بَلَغَتِ ٱلتَّرَاقِيَ
Transliteration: Kalla itha balaghati alttaraqiya
Translation: ਉੱਕਾ ਹੀ ਨਹੀਂ! ਜਦੋਂ (ਜਾਨ) ਘੰਡੀ ਤਕ ਆ ਪਹੁੰਚੇਗੀ।
وَقِيلَ مَنۡۜ رَاقٖ ﴿27﴾وَقِيلَ مَنۡۜ رَاقٖ
Transliteration: Waqeela man raqin
Translation: ਅਤੇ ਕਿਹਾ ਜਾਵੇਗਾ ਕਿ ਕੌਣ ਹੈ ਝਾੜ-ਫੂਂਕ ਕਰਨ ਵਾਲਾ ?
وَظَنَّ أَنَّهُ ٱلۡفِرَاقُ ﴿28﴾وَظَنَّ أَنَّهُ ٱلۡفِرَاقُ
Transliteration: Wathanna annahu alfiraqu
Translation: ਅਤੇ ਉਹ ਸਮਝ ਲਵੇਗਾ ਕਿ ਇਹ (ਸੰਸਾਰ ਤੋਂ) ਵਿਛੋੜੇ ਦਾ ਸਮਾਂ ਹੈ।
وَٱلۡتَفَّتِ ٱلسَّاقُ بِٱلسَّاقِ ﴿29﴾وَٱلۡتَفَّتِ ٱلسَّاقُ بِٱلسَّاقِ
Transliteration: Wailtaffati alssaqu bialssaqi
Translation: ਪਿੰਨੀ ਨਾਲ ਪਿੰਨੀ ਜੁੜ ਜਾਵੇਗੀ।[3]
إِلَىٰ رَبِّكَ يَوۡمَئِذٍ ٱلۡمَسَاقُ ﴿30﴾إِلَىٰ رَبِّكَ يَوۡمَئِذٍ ٱلۡمَسَاقُ
Transliteration: Ila rabbika yawmaithin almasaqu
Translation: ਉਸ ਦਿਹਾੜੇ ਤੁਹਾਡੇ ਰੱਬ ਵੱਲ ਚਲਣਾ ਹੋਵੇਗਾ।
فَلَا صَدَّقَ وَلَا صَلَّىٰ ﴿31﴾فَلَا صَدَّقَ وَلَا صَلَّىٰ
Transliteration: Fala saddaqa wala salla
Translation: ਨਾ ਤਾਂ ਉਸ ਨੇ (ਸੰਸਾਰ ਵਿਚ ਹੱਕ ਦੀ) ਪੁਸ਼ਟੀ ਕੀਤੀ ਅਤੇ ਨਾ ਹੀ ਨਮਾਜ਼ ਪੜ੍ਹੀ।
وَلَٰكِن كَذَّبَ وَتَوَلَّىٰ ﴿32﴾وَلَٰكِن كَذَّبَ وَتَوَلَّىٰ
Transliteration: Walakin kaththaba watawalla
Translation: ਸਗੋਂ ਉਸ ਨੇ ਤਾਂ ਹੱਕ ਨੂੰ ਝੁਠਲਾਇਆ ਅਤੇ ਮੂੰਹ ਮੋੜ ਲਿਆ।
ثُمَّ ذَهَبَ إِلَىٰٓ أَهۡلِهِۦ يَتَمَطَّىٰٓ ﴿33﴾ثُمَّ ذَهَبَ إِلَىٰٓ أَهۡلِهِۦ يَتَمَطَّىٰٓ
Transliteration: Thumma thahaba ila ahlihi yatamatta
Translation: ਫੇਰ ਉਹ ਆਪਣੇ ਪਰਿਵਾਰ ਕੋਲ ਆਕੜਦਾ ਹੋਇਆ ਗਿਆ।
أَوۡلَىٰ لَكَ فَأَوۡلَىٰ ﴿34﴾أَوۡلَىٰ لَكَ فَأَوۡلَىٰ
Transliteration: Awla laka faawla
Translation: ਸੋ ਅੱਜ ਤੇਰੇ ਲਈ ਬਰਬਾਦੀ ਹੀ ਬਰਬਾਦੀ ਹੈ।
ثُمَّ أَوۡلَىٰ لَكَ فَأَوۡلَىٰٓ ﴿35﴾ثُمَّ أَوۡلَىٰ لَكَ فَأَوۡلَىٰٓ
Transliteration: Thumma awla laka faawla
Translation: ਬਰਬਾਦੀ ਹੀ ਬਰਬਾਦੀ ਹੈ ਤੇਰੇ ਲਈ।
أَيَحۡسَبُ ٱلۡإِنسَٰنُ أَن يُتۡرَكَ سُدًى ﴿36﴾أَيَحۡسَبُ ٱلۡإِنسَٰنُ أَن يُتۡرَكَ سُدًى
Transliteration: Ayahsabu alinsanu an yutraka sudan
Translation: ਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ (ਭਾਵ ਬਿਨਾਂ ਹਿਸਾਬ ਕਿਤਾਬ ਤੋਂ) ਛੱਡ ਦਿੱਤਾ ਜਾਵੇਗਾ।
أَلَمۡ يَكُ نُطۡفَةٗ مِّن مَّنِيّٖ يُمۡنَىٰ ﴿37﴾أَلَمۡ يَكُ نُطۡفَةٗ مِّن مَّنِيّٖ يُمۡنَىٰ
Transliteration: Alam yaku nutfatan min manayyin yumna
Translation: ਕੀ ਉਹ ਵੀਰਜ ਦੀ ਇਕ ਬੂੰਦ ਨਹੀਂ ਸੀ ਜਿਹੜੀ (ਮਾਂ ਦੇ) ਗਰਭ ਵਿਚ ਟਪਕਾਈ ਜਾਂਦੀ ਹੈ।
ثُمَّ كَانَ عَلَقَةٗ فَخَلَقَ فَسَوَّىٰ ﴿38﴾ثُمَّ كَانَ عَلَقَةٗ فَخَلَقَ فَسَوَّىٰ
Transliteration: Thumma kana AAalaqatan fakhalaqa fasawwa
Translation: ਫੇਰ ਉਹ ਲੋਥੜਾ ਬਣਿਆ, ਫੇਰ ਅੱਲਾਹ ਨੇ ਉਸ ਨੂੰ ਪੈਦਾ ਕੀਤਾ ਅਤੇ ਉਸ ਦੇ ਅੰਗ ਠੀਕ-ਠਾਕ ਕੀਤੇ।[4]
فَجَعَلَ مِنۡهُ ٱلزَّوۡجَيۡنِ ٱلذَّكَرَ وَٱلۡأُنثَىٰٓ ﴿39﴾فَجَعَلَ مِنۡهُ ٱلزَّوۡجَيۡنِ ٱلذَّكَرَ وَٱلۡأُنثَىٰٓ
Transliteration: FajaAAala minhu alzzawjayni alththakara waalontha
Translation: ਫੇਰ ਉਸ ਤੋਂ ਨਰ ਤੇ ਮਦੀਨ ਦਾ ਜੋੜਾ ਬਣਾਇਆ।
أَلَيۡسَ ذَٰلِكَ بِقَٰدِرٍ عَلَىٰٓ أَن يُحۡـِۧيَ ٱلۡمَوۡتَىٰ ﴿40﴾أَلَيۡسَ ذَٰلِكَ بِقَٰدِرٍ عَلَىٰٓ أَن يُحۡـِۧيَ ٱلۡمَوۡتَىٰ
Transliteration: Alaysa thalika biqadirin AAala an yuhyiya almawta
Translation: ਫੇਰ ਕੀ ਉਹ (ਅੱਲਾਹ) ਇਸ ਦੀ ਸਮਰਥਾ ਨਹੀਂ ਰੱਖਦਾ ਕਿ ਮੁਰਦਿਆਂ ਨੂੰ ਜਿਊਂਦਾ ਕਰ ਦੇਵੇ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download