وَٱلنَّـٰزِعَٰتِ غَرۡقٗا ﴿1﴾وَٱلنَّـٰزِعَٰتِ غَرۡقٗا
Transliteration: WaalnnaziAAati gharqan
Translation: ਡੁੱਬ ਕੇ ਸਖ਼ਤੀ ਨਾਲ ਰੂਹ ਖਿੱਚਣ ਵਾਲਿਆਂ (ਫ਼ਰਿਸ਼ਤਿਆਂ ਦੀ) ਸਹੁੰ।
وَٱلنَّـٰزِعَٰتِ غَرۡقٗا ﴿1﴾وَٱلنَّـٰزِعَٰتِ غَرۡقٗا
Transliteration: WaalnnaziAAati gharqan
Translation: ਡੁੱਬ ਕੇ ਸਖ਼ਤੀ ਨਾਲ ਰੂਹ ਖਿੱਚਣ ਵਾਲਿਆਂ (ਫ਼ਰਿਸ਼ਤਿਆਂ ਦੀ) ਸਹੁੰ।
وَٱلنَّـٰشِطَٰتِ نَشۡطٗا ﴿2﴾وَٱلنَّـٰشِطَٰتِ نَشۡطٗا
Transliteration: Waalnnashitati nashtan
Translation: ਅਤੇ ਨਰਮਾਈ ਨਾਲ ਰੂਹ ਕੱਢਣ ਵਾਲਿਆਂ ਦੀ ਸਹੁੰ।
وَٱلسَّـٰبِحَٰتِ سَبۡحٗا ﴿3﴾وَٱلسَّـٰبِحَٰتِ سَبۡحٗا
Transliteration: Waalssabihati sabhan
Translation: ਅਤੇ ਤੇਜ਼ੀ ਨਾਲ ਤੁਰਨ-ਫਿਰਨ ਵਾਲਿਆਂ ਦੀ ਸਹੁੰ।
فَٱلسَّـٰبِقَٰتِ سَبۡقٗا ﴿4﴾فَٱلسَّـٰبِقَٰتِ سَبۡقٗا
Transliteration: Faalssabiqati sabqan
Translation: ਫੇਰ ਨੱਸ ਕੇ ਅੱਗੇ ਵਧਣ ਵਾਲਿਆਂ ਦੀ ਸਹੁੰ।
فَٱلۡمُدَبِّرَٰتِ أَمۡرٗا ﴿5﴾فَٱلۡمُدَبِّرَٰتِ أَمۡرٗا
Transliteration: Faalmudabbirati amran
Translation: ਫੇਰ ਕਾਰਜਾਂ ਦਾ ਪ੍ਰਬੰਧ ਕਰਨ ਵਾਲਿਆਂ ਦੀ ਸਹ
يَوۡمَ تَرۡجُفُ ٱلرَّاجِفَةُ ﴿6﴾يَوۡمَ تَرۡجُفُ ٱلرَّاجِفَةُ
Transliteration: Yawma tarjufu alrrajifatu
Translation: ਜਿਸ ਦਿਨ ਕੰਬਣ ਵਾਲੀ (ਧਰਤੀ) ਕੰਬੇਗੀ।
تَتۡبَعُهَا ٱلرَّادِفَةُ ﴿7﴾تَتۡبَعُهَا ٱلرَّادِفَةُ
Transliteration: TatbaAAuha alrradifatu
Translation: ਉਸ ਦੇ ਪਿੱਛੇ ਆਉਣ ਵਾਲੀ (ਕਿਆਮਤ) ਪਿੱਛੇ-ਪਿੱਛੇ ਆਵੇਗੀ।
قُلُوبٞ يَوۡمَئِذٖ وَاجِفَةٌ ﴿8﴾قُلُوبٞ يَوۡمَئِذٖ وَاجِفَةٌ
Transliteration: Quloobun yawmaithin wajifatun
Translation: ਬਹੁਤੇ ਦਿਲ ਉਸ ਦਿਨ ਧੜਕਦੇ ਹੋਣਗੇ।
أَبۡصَٰرُهَا خَٰشِعَةٞ ﴿9﴾أَبۡصَٰرُهَا خَٰشِعَةٞ
Transliteration: Absaruha khashiAAatun
Translation: ਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ।
يَقُولُونَ أَءِنَّا لَمَرۡدُودُونَ فِي ٱلۡحَافِرَةِ ﴿10﴾يَقُولُونَ أَءِنَّا لَمَرۡدُودُونَ فِي ٱلۡحَافِرَةِ
Transliteration: Yaqooloona ainna lamardoodoona fee alhafirati
Translation: (ਕਾਫ਼ਿਰ) ਕਹਿੰਦੇ ਹਨ ਕਿ ਕੀ ਅਸੀਂ ਫੇਰ ਪਹਿਲੀ ਅਵਸਥਾ ਵਿਚ ਪਰਤਾਏ ਜਾਵਾਂਗੇ ?
أَءِذَا كُنَّا عِظَٰمٗا نَّخِرَةٗ ﴿11﴾أَءِذَا كُنَّا عِظَٰمٗا نَّخِرَةٗ
Transliteration: Aitha kunna AAithaman nakhiratan
Translation: ਕੀ ਉਸ ਸਮੇਂ ਜਦੋਂ ਸਾਡੀਆਂ ਹੱਡੀਆਂ ਗਲ-ਸੜ ਜਾਣਗੀਆਂ।
قَالُواْ تِلۡكَ إِذٗا كَرَّةٌ خَاسِرَةٞ ﴿12﴾قَالُواْ تِلۡكَ إِذٗا كَرَّةٌ خَاسِرَةٞ
Transliteration: Qaloo tilka ithan karratun khasiratun
Translation: ਕਹਿਣ ਲੱਗੇ ਕਿ ਫੇਰ ਤਾਂ ਇਹ ਵਾਪਸੀ ਘਾਟੇ ਵਾਲੀ ਹੋਵੇਗੀ।
فَإِنَّمَا هِيَ زَجۡرَةٞ وَٰحِدَةٞ ﴿13﴾فَإِنَّمَا هِيَ زَجۡرَةٞ وَٰحِدَةٞ
Transliteration: Fainnama hiya zajratun wahidatun
Translation: ਪਤਾ ਹੋਣਾ ਚਾਹੀਦਾ ਹੈ ਕਿ ਉਹ ਤਾਂ ਕੇਵਲ ਇਕ ਜ਼ੋਰਦਾਰ ਝਿੜਕ ਹੋਵੇਗੀ।
فَإِذَا هُم بِٱلسَّاهِرَةِ ﴿14﴾فَإِذَا هُم بِٱلسَّاهِرَةِ
Transliteration: Faitha hum bialssahirati
Translation: ਅਤੇ ਉਹ ਲੋਕ ਉਸੇ ਵੇਲੇ ਇਕ ਖੁੱਲ੍ਹੇ ਮੈਦਾਨ ਵਿਚ ਜਮ੍ਹਾਂ ਹੋ ਜਾਣਗੇ।
هَلۡ أَتَىٰكَ حَدِيثُ مُوسَىٰٓ ﴿15﴾هَلۡ أَتَىٰكَ حَدِيثُ مُوسَىٰٓ
Transliteration: Hal ataka hadeethu moosa
Translation: (ਹੇ ਨਬੀ!) ਕੀ ਤੁਹਾਨੂੰ ਮੂਸਾ ਬਾਰੇ ਕੋਈ ਖ਼ਬਰ ਆ ਪਹੁੰਚੀ ?
إِذۡ نَادَىٰهُ رَبُّهُۥ بِٱلۡوَادِ ٱلۡمُقَدَّسِ طُوًى ﴿16﴾إِذۡ نَادَىٰهُ رَبُّهُۥ بِٱلۡوَادِ ٱلۡمُقَدَّسِ طُوًى
Transliteration: Ith nadahu rabbuhu bialwadi almuqaddasi tuwan
Translation: ਜਦੋਂ ਉਸ ਨੂੰ ਉਸ ਦੇ ਰੱਬ ਨੇ ਪਵਿੱਤਰ ਮੈਦਾਨ ‘ਤੁਵਾ’ ਵਿਚ ਪੁਕਾਰਿਆ ਸੀ।
ٱذۡهَبۡ إِلَىٰ فِرۡعَوۡنَ إِنَّهُۥ طَغَىٰ ﴿17﴾ٱذۡهَبۡ إِلَىٰ فِرۡعَوۡنَ إِنَّهُۥ طَغَىٰ
Transliteration: Ithhab ila firAAawna innahu tagha
Translation: (ਕਿਹਾ ਸੀ) ਕਿ ਤੂੰ ਫ਼ਿਰਔਨ ਦੇ ਕੋਲ ਜਾ, ਉਹ ਬਾਗ਼ੀ ਹੋ ਗਿਆ ਹੈ।
فَقُلۡ هَل لَّكَ إِلَىٰٓ أَن تَزَكَّىٰ ﴿18﴾فَقُلۡ هَل لَّكَ إِلَىٰٓ أَن تَزَكَّىٰ
Transliteration: Faqul hal laka ila an tazakka
Translation: ਉਸ ਨੂੰ ਆਖੋ, ਕੀ ਤੂੰ ਪਵਿਨੂੰਤਰ ਹੋਣਾ ਚਾਹੁੰਦਾ ਹੈ ?
وَأَهۡدِيَكَ إِلَىٰ رَبِّكَ فَتَخۡشَىٰ ﴿19﴾وَأَهۡدِيَكَ إِلَىٰ رَبِّكَ فَتَخۡشَىٰ
Transliteration: Waahdiyaka ila rabbika fatakhsha
Translation: ਮੈਂ ਤੈਨੂੰ ਤੇਰੇ ਰੱਬ ਵਾਲੀ ਰਾਹ ਵਿਖਾਉਂਦਾ ਹਾਂ ਤਾਂ ਜੋ ਤੂੰ ਉਸ ਤੋਂ ਡਰ ਜਾਵੇਂ।
فَأَرَىٰهُ ٱلۡأٓيَةَ ٱلۡكُبۡرَىٰ ﴿20﴾فَأَرَىٰهُ ٱلۡأٓيَةَ ٱلۡكُبۡرَىٰ
Transliteration: Faarahu alayata alkubra
Translation: ਫੇਰ (ਮੂਸਾ) ਨੇ (ਫ਼ਿਰਔਨ) ਨੂੰ ਇਕ ਵੱਡੀ ਨਿਸ਼ਾਨੀ ਵਿਖਾਈ।
فَكَذَّبَ وَعَصَىٰ ﴿21﴾فَكَذَّبَ وَعَصَىٰ
Transliteration: Fakaththaba waAAasa
Translation: ਫੇਰ ਉਸ (ਫ਼ਿਰਔਨ) ਨੇ ਉਸ ਨੂੰ ਝੁਠਲਾਇਆ ਅਤੇ ਨਾ-ਫ਼ਰਮਾਨੀ ਕੀਤੀ।
ثُمَّ أَدۡبَرَ يَسۡعَىٰ ﴿22﴾ثُمَّ أَدۡبَرَ يَسۡعَىٰ
Transliteration: Thumma adbara yasAAa
Translation: ਫੇਰ ਉਹ (ਫ਼ਿਰਔਨ) ਪਰਤਿਆ ਤੇ (ਮੂਸਾ ਵਿਰੁਧ ਚਾਲਾਂ ਚਲਣ ਦੀ) ਕੋਸ਼ਿਸ਼ ਕਰਨ ਲਗ ਪਿਆ।
فَحَشَرَ فَنَادَىٰ ﴿23﴾فَحَشَرَ فَنَادَىٰ
Transliteration: Fahashara fanada
Translation: ਫੇਰ ਸਾਰਿਆਂ ਨੂੰ ਇਕ ਥਾਂ ਇਕੱਠਾ ਕੀਤਾ।
فَقَالَ أَنَا۠ رَبُّكُمُ ٱلۡأَعۡلَىٰ ﴿24﴾فَقَالَ أَنَا۠ رَبُّكُمُ ٱلۡأَعۡلَىٰ
Transliteration: Faqala ana rabbukumu alaAAla
Translation: ਅਤੇ ਆਖਿਆ, ਮੈਂ ਹੀ ਤੁਹਾਡੇ ਸਭਣਾਂ ਦਾ ਸਭ ਤੋਂ ਵੱਡਾ ਰੱਬ ਹਾਂ।
فَأَخَذَهُ ٱللَّهُ نَكَالَ ٱلۡأٓخِرَةِ وَٱلۡأُولَىٰٓ ﴿25﴾فَأَخَذَهُ ٱللَّهُ نَكَالَ ٱلۡأٓخِرَةِ وَٱلۡأُولَىٰٓ
Transliteration: Faakhathahu Allahu nakala alakhirati waaloola
Translation: ਅਤੇ ਅੱਲਾਹ ਨੇ ਵੀ ਉਸ ਨੂੰ ਲੋਕ ਤੇ ਪਰਲੋਕ ਦੇ ਅਜ਼ਾਬ ਵਿਚ ਨੱਪ ਲਿਆ।
إِنَّ فِي ذَٰلِكَ لَعِبۡرَةٗ لِّمَن يَخۡشَىٰٓ ﴿26﴾إِنَّ فِي ذَٰلِكَ لَعِبۡرَةٗ لِّمَن يَخۡشَىٰٓ
Transliteration: Inna fee thalika laAAibratan liman yakhsha
Translation: ਬੇਸ਼ੱਕ ਇਸ (ਕਿੱਸੇ) ਵਿਚ ਹਰ ਉਸ ਵਿਅਕਤੀ ਲਈ ਸਿੱਖਿਆ ਹੈ, ਜੋ (ਅੱਲਾਹ ਤੋਂ) ਡਰਦਾ ਹੈ।
ءَأَنتُمۡ أَشَدُّ خَلۡقًا أَمِ ٱلسَّمَآءُۚ بَنَىٰهَا ﴿27﴾ءَأَنتُمۡ أَشَدُّ خَلۡقًا أَمِ ٱلسَّمَآءُۚ بَنَىٰهَا
Transliteration: Aantum ashaddu khalqan ami alssamao banaha
Translation: ਕੀ ਤੁਹਾਨੂੰ (ਮੁੜ) ਪੈਦਾ ਕਰਨਾ ਵੱਧ ਕਠਿਨ ਹੈ ਜਾਂ ਅਕਾਸ਼ ਦਾ ? ਅੱਲਾਹ ਨੇ ਹੀ ਉਸ ਨੂੰ ਬਣਾਇਆ ਹੈ।
رَفَعَ سَمۡكَهَا فَسَوَّىٰهَا ﴿28﴾رَفَعَ سَمۡكَهَا فَسَوَّىٰهَا
Transliteration: RafaAAa samkaha fasawwaha
Translation: ਉਸ ਨੇ ਅਕਾਸ਼ ਦੀ ਛੱਤ ਨੂੰ ਉੱਚਾ ਕੀਤਾ ਤੇ ਫੇਰ ਉਸ ਨੂੰ ਠੀਕ-ਠਾਕ ਕੀਤਾ।
وَأَغۡطَشَ لَيۡلَهَا وَأَخۡرَجَ ضُحَىٰهَا ﴿29﴾وَأَغۡطَشَ لَيۡلَهَا وَأَخۡرَجَ ضُحَىٰهَا
Transliteration: Waaghtasha laylaha waakhraja duhaha
Translation: ਉਸ ਦੀ ਰਾਤ ਨੂੰ ਕਾਲੀ ਬਣਾਇਆ ਅਤੇ ਉਸ ਦੇ ਦਿਨ ਨੂੰ ਚਾਨਣ ਵਾਲਾ ਬਣਾਇਆ।
وَٱلۡأَرۡضَ بَعۡدَ ذَٰلِكَ دَحَىٰهَآ ﴿30﴾وَٱلۡأَرۡضَ بَعۡدَ ذَٰلِكَ دَحَىٰهَآ
Transliteration: Waalarda baAAda thalika dahaha
Translation: ਅਤੇ ਇਸ ਮਗਰੋਂ ਧਰਤੀ ਨੂੰ ਪੱਦਰ ਕਰਕੇ ਵਿਛਾਇਆ।
أَخۡرَجَ مِنۡهَا مَآءَهَا وَمَرۡعَىٰهَا ﴿31﴾أَخۡرَجَ مِنۡهَا مَآءَهَا وَمَرۡعَىٰهَا
Transliteration: Akhraja minha maaha wamarAAaha
Translation: ਇਸ ਵਿੱਚੋਂ ਪਾਣੀ ਤੇ ਚਾਰਾ ਕੱਢਿਆ।
وَٱلۡجِبَالَ أَرۡسَىٰهَا ﴿32﴾وَٱلۡجِبَالَ أَرۡسَىٰهَا
Transliteration: Waaljibala arsaha
Translation: ਅਤੇ ਪਹਾੜਾਂ ਨੂੰ ਚੰਗੀ ਤਰ੍ਹਾਂ ਗੱਡ ਦਿੱਤਾ।
مَتَٰعٗا لَّكُمۡ وَلِأَنۡعَٰمِكُمۡ ﴿33﴾مَتَٰعٗا لَّكُمۡ وَلِأَنۡعَٰمِكُمۡ
Transliteration: MataAAan lakum walianAAamikum
Translation: ਇਹ ਸਭ ਤੁਹਾਡੇ ਅਤੇ ਤੁਹਾਡੇ ਪਸ਼ੂਆਂ ਦੇ ਲਾਭ ਲਈ ਹੈ।
فَإِذَا جَآءَتِ ٱلطَّآمَّةُ ٱلۡكُبۡرَىٰ ﴿34﴾فَإِذَا جَآءَتِ ٱلطَّآمَّةُ ٱلۡكُبۡرَىٰ
Transliteration: Faitha jaati alttammatu alkubra
Translation: ਜਦੋਂ ਉਹ ਵੱਡੀ ਆਫ਼ਤ (ਕਿਆਮਤ) ਆ ਜਾਵੇਗੀ।
يَوۡمَ يَتَذَكَّرُ ٱلۡإِنسَٰنُ مَا سَعَىٰ ﴿35﴾يَوۡمَ يَتَذَكَّرُ ٱلۡإِنسَٰنُ مَا سَعَىٰ
Transliteration: Yawma yatathakkaru alinsanu ma saAAa
Translation: ਉਸ ਦਿਨ ਮਨੁੱਖ ਯਾਦ ਕਰੇਗਾ, ਜਿਹੜੇ ਜਤਨ ਉਸ ਨੇ (ਹੱਕ ਨੂੰ ਨੀਵਾਂ ਵਿਖਾਉਣ ਲਈ) ਕੀਤੇ ਸੀ।
وَبُرِّزَتِ ٱلۡجَحِيمُ لِمَن يَرَىٰ ﴿36﴾وَبُرِّزَتِ ٱلۡجَحِيمُ لِمَن يَرَىٰ
Transliteration: Waburrizati aljaheemu liman yara
Translation: ਨਰਮ ਨੂੰ ਵੇਖਣ ਵਾਲੇ ਦੇ ਸਾਹਮਣੇ ਪ੍ਰਗਟ ਕਰ ਦਿੱਤਾ ਜਾਵੇਗਾ।
فَأَمَّا مَن طَغَىٰ ﴿37﴾فَأَمَّا مَن طَغَىٰ
Transliteration: Faamma man tagha
Translation: ਅਤੇ ਜਿਸ ਵਿਅਕਤੀ ਨੇ ਬਗ਼ਾਵਤ ਕੀਤੀ।
وَءَاثَرَ ٱلۡحَيَوٰةَ ٱلدُّنۡيَا ﴿38﴾وَءَاثَرَ ٱلۡحَيَوٰةَ ٱلدُّنۡيَا
Transliteration: Waathara alhayata alddunya
Translation: ਅਤੇ ਸੰਸਰਿਕ ਜੀਵਨ ਨੂੰ ਹੀ ਸਭ ਕੁੱਝ ਸਮਝਿਆ।
فَإِنَّ ٱلۡجَحِيمَ هِيَ ٱلۡمَأۡوَىٰ ﴿39﴾فَإِنَّ ٱلۡجَحِيمَ هِيَ ٱلۡمَأۡوَىٰ
Transliteration: Fainna aljaheema hiya almawa
Translation: ਉਸ ਦਾ ਟਿਕਾਣਾ ਨਰਕ ਹੀ ਹੈ।
وَأَمَّا مَنۡ خَافَ مَقَامَ رَبِّهِۦ وَنَهَى ٱلنَّفۡسَ عَنِ ٱلۡهَوَىٰ ﴿40﴾وَأَمَّا مَنۡ خَافَ مَقَامَ رَبِّهِۦ وَنَهَى ٱلنَّفۡسَ عَنِ ٱلۡهَوَىٰ
Transliteration: Waama man khafa maqama rabbihi wanaha alnnafsa AAani alhawa
Translation: ਪਰ ਜੋ ਵਿਅਕਤੀ ਆਪਣੇ ਰੱਬ ਦੇ ਸਾਹਮਣੇ ਖੜਾ ਹੋਣ ਤੋਂ ਡਰਦਾ ਰਿਹਾ ਅਤੇ ਆਪਣੇ ਮਨ ਨੂੰ ਭੈੜੀਆਂ ਇੱਛਾਵਾਂ ਤੋਂ ਰੋਕ ਕੇ ਰੱਖਿਆ।
فَإِنَّ ٱلۡجَنَّةَ هِيَ ٱلۡمَأۡوَىٰ ﴿41﴾فَإِنَّ ٱلۡجَنَّةَ هِيَ ٱلۡمَأۡوَىٰ
Transliteration: Fainna aljannata hiya almawa
Translation: ਤਾਂ ਬੇਸ਼ੱਕ ਉਸ ਦਾ ਟਿਕਾਣਾ ਜੰਨਤ ਹੈ।
يَسۡـَٔلُونَكَ عَنِ ٱلسَّاعَةِ أَيَّانَ مُرۡسَىٰهَا ﴿42﴾يَسۡـَٔلُونَكَ عَنِ ٱلسَّاعَةِ أَيَّانَ مُرۡسَىٰهَا
Transliteration: Yasaloonaka AAani alssaAAati ayyana mursaha
Translation: (ਹੇ ਨਬੀ!) ਲੋਕੀ ਤੁਹਾਥੋਂ ਕਿਆਮਤ ਬਾਰੇ ਪੁੱਛਦੇ ਹਨ ਕਿ ਉਹ ਕਦੋਂ ਵਾਪਰੇਗੀ ?
فِيمَ أَنتَ مِن ذِكۡرَىٰهَآ ﴿43﴾فِيمَ أَنتَ مِن ذِكۡرَىٰهَآ
Transliteration: Feema anta min thikraha
Translation: ਭਲਾਂ ਤੁਹਾਡਾ ਇਸ (ਬਾਰੇ ਦੱਸਣ) ਨਾਲ ਕੀ ਸੰਬੰਧ!
إِلَىٰ رَبِّكَ مُنتَهَىٰهَآ ﴿44﴾إِلَىٰ رَبِّكَ مُنتَهَىٰهَآ
Transliteration: Ila rabbika muntahaha
Translation: ਇਸ ਦਾ ਗਿਆਨ ਤਾਂ ਅੱਲਾਹ ਕੋਲ ਹੀ ਹੈ।
إِنَّمَآ أَنتَ مُنذِرُ مَن يَخۡشَىٰهَا ﴿45﴾إِنَّمَآ أَنتَ مُنذِرُ مَن يَخۡشَىٰهَا
Transliteration: Innama anta munthiru man yakhshaha
Translation: ਤੁਸੀਂ ਤਾਂ ਕੇਵਲ ਇਸ ਤੋਂ ਡਰਣ ਵਾਲਿਆਂ ਨੂੰ ਸੁਚੇਤ ਕਰਨ ਵਾਲੇ ਹੋ।
كَأَنَّهُمۡ يَوۡمَ يَرَوۡنَهَا لَمۡ يَلۡبَثُوٓاْ إِلَّا عَشِيَّةً أَوۡ ضُحَىٰهَا ﴿46﴾كَأَنَّهُمۡ يَوۡمَ يَرَوۡنَهَا لَمۡ يَلۡبَثُوٓاْ إِلَّا عَشِيَّةً أَوۡ ضُحَىٰهَا
Transliteration: Kaannahum yawma yarawnaha lam yalbathoo illa AAashiyyatan aw duhaha
Translation: ਜਿਸ ਦਿਨ ਉਹ ਕਿਆਮਤ ਨੂੰ ਵੇਖ ਲੈਣਗੇ ਤਾਂ ਇੰਜ ਲੱਗੇਗਾ ਕਿ ਕੇਵਲ ਦਿਨ ਦੇ ਪਿਛਲੇ ਪਹਿਰ ਜਾਂ ਪਹਿਲੇ ਪਹਿਰ ਤਕ ਹੀ (ਸੰਸਾਰ ਵਿਚ) ਠਹਿਰੇ ਹਨ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download