وَيۡلٞ لِّلۡمُطَفِّفِينَ ﴿1﴾وَيۡلٞ لِّلۡمُطَفِّفِينَ
Transliteration: Waylun lilmutaffifeena
Translation: ਡੰਡੀ ਮਾਰਨ (ਭਾਵ ਬੇ-ਇਨਸਾਫ਼ੀ ਕਰਨ) ਵਾਲਿਆਂ ਲਈ (ਆਖ਼ਿਰਤ ਵਿਚ) ਤਬਾਹੀ ਹੈ।
وَيۡلٞ لِّلۡمُطَفِّفِينَ ﴿1﴾وَيۡلٞ لِّلۡمُطَفِّفِينَ
Transliteration: Waylun lilmutaffifeena
Translation: ਡੰਡੀ ਮਾਰਨ (ਭਾਵ ਬੇ-ਇਨਸਾਫ਼ੀ ਕਰਨ) ਵਾਲਿਆਂ ਲਈ (ਆਖ਼ਿਰਤ ਵਿਚ) ਤਬਾਹੀ ਹੈ।
ٱلَّذِينَ إِذَا ٱكۡتَالُواْ عَلَى ٱلنَّاسِ يَسۡتَوۡفُونَ ﴿2﴾ٱلَّذِينَ إِذَا ٱكۡتَالُواْ عَلَى ٱلنَّاسِ يَسۡتَوۡفُونَ
Transliteration: Allatheena itha iktaloo AAala alnnasi yastawfoona
Translation: ਉਹ ਜਦੋਂ ਲੋਕਾਂ ਤੋਂ ਲੈਂਦੇ ਹਨ ਤਾਂ ਪੂਰਾ ਮਿਣ ਕੇ ਲੈਂਦੇ ਹਨ।
وَإِذَا كَالُوهُمۡ أَو وَّزَنُوهُمۡ يُخۡسِرُونَ ﴿3﴾وَإِذَا كَالُوهُمۡ أَو وَّزَنُوهُمۡ يُخۡسِرُونَ
Transliteration: Waitha kaloohum aw wazanoohum yukhsiroona
Translation: ਜਦੋਂ ਉਹ ਮਿਣ ਕੇ (ਜਾਂ ਤੌਲ ਕੇ) ਦਿੰਦੇ ਹਨ ਤਾਂ ਘੱਟ ਦਿੰਦੇ ਹਨ।
أَلَا يَظُنُّ أُوْلَـٰٓئِكَ أَنَّهُم مَّبۡعُوثُونَ ﴿4﴾أَلَا يَظُنُّ أُوْلَـٰٓئِكَ أَنَّهُم مَّبۡعُوثُونَ
Transliteration: Ala yathunnu olaika annahum mabAAoothoona
Translation: ਕੀ ਇਹਨਾਂ ਲੋਕਾਂ ਨੂੰ ਵਿਸ਼ਵਾਸ ਨਹੀਂ ਕਿ ਜ਼ਰੂਰ ਹੀ ਉਹ (ਕਬਰਾਂ ਵਿੱਚੋਂ) ਕੱਢੇ ਜਾਣਗੇ।
لِيَوۡمٍ عَظِيمٖ ﴿5﴾لِيَوۡمٍ عَظِيمٖ
Transliteration: Liyawmin AAatheemin
Translation: ਇਕ ਵੱਡੇ ਦਿਹਾੜੇ (ਕਿਆਮਤ) ਲਈ (ਵਿਸ਼ਵਾਸ ਨਹੀਂ ਕਰਦੇ)।
يَوۡمَ يَقُومُ ٱلنَّاسُ لِرَبِّ ٱلۡعَٰلَمِينَ ﴿6﴾يَوۡمَ يَقُومُ ٱلنَّاسُ لِرَبِّ ٱلۡعَٰلَمِينَ
Transliteration: Yawma yaqoomu alnnasu lirabbi alAAalameena
Translation: ਜਿਸ ਦਿਨ ਸਾਰੇ ਲੋਕ ਕੁੱਲ ਜਹਾਨਾਂ ਦੇ ਪਾਲਣਹਾਰ ਦੇ ਅੱਗੇ ਖੜੇ ਹੋਣਗੇ।
كَلَّآ إِنَّ كِتَٰبَ ٱلۡفُجَّارِ لَفِي سِجِّينٖ ﴿7﴾كَلَّآ إِنَّ كِتَٰبَ ٱلۡفُجَّارِ لَفِي سِجِّينٖ
Transliteration: Kalla inna kitaba alfujjari lafee sijjeenin
Translation: ਉੱਕਾ ਨਹੀਂ (ਹੋ ਸਕਦਾ ਕਿ ਰੱਬ ਤੁਹਾਡੇ ਕੀਤੇ ਕਰਮਾਂ ਨੂੰ ਨਾ ਜਾਣੇ) ਬੇਸ਼ੱਕ ਭੈੜੇ ਕਰਮਾਂ ਵਾਲਿਆਂ ਦੇ ਕਰਮ-ਪੱਤਰ ਸਿੱਜੀਨ ਵਿਚ ਹਨ।
وَمَآ أَدۡرَىٰكَ مَا سِجِّينٞ ﴿8﴾وَمَآ أَدۡرَىٰكَ مَا سِجِّينٞ
Transliteration: Wama adraka ma sijjeenun
Translation: ਅਤੇ ਤੁਸੀਂ ਕੀ ਜਾਣੋਂ ਕਿ ਸਿੱਜੀਨ ਕੀ ਹੈ।
كِتَٰبٞ مَّرۡقُومٞ ﴿9﴾كِتَٰبٞ مَّرۡقُومٞ
Transliteration: Kitabun marqoomun
Translation: ਇਹ ਇਕ ਲਿਖੀ ਹੋਈ ਕਿਤਾਬ ਹੈ (ਜਿਸ ਵਿੱਚੋਂ ਭੈੜੇ ਲੋਕਾਂ ਦੀ ਕਰਮ-ਪੱਤਰੀ) ਹੈ।
وَيۡلٞ يَوۡمَئِذٖ لِّلۡمُكَذِّبِينَ ﴿10﴾وَيۡلٞ يَوۡمَئِذٖ لِّلۡمُكَذِّبِينَ
Transliteration: Waylun yawmaithin lilmukaththibeena
Translation: ਤਬਾਹੀ ਹੈ ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ।
ٱلَّذِينَ يُكَذِّبُونَ بِيَوۡمِ ٱلدِّينِ ﴿11﴾ٱلَّذِينَ يُكَذِّبُونَ بِيَوۡمِ ٱلدِّينِ
Transliteration: Allatheena yukaththiboona biyawmi alddeeni
Translation: (ਉਹਨਾਂ ਲੋਕਾਂ) ਲਈ ਜਿਹੜੇ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੁਲਾਉਂਦੇ ਹਨ।
وَمَا يُكَذِّبُ بِهِۦٓ إِلَّا كُلُّ مُعۡتَدٍ أَثِيمٍ ﴿12﴾وَمَا يُكَذِّبُ بِهِۦٓ إِلَّا كُلُّ مُعۡتَدٍ أَثِيمٍ
Transliteration: Wama yukaththibu bihi illa kullu muAAtadin atheemin
Translation: ਅਤੇ ਇਸ (ਦਿਹਾੜੇ) ਨੂੰ ਕੇਵਲ ਹੱਦੋਂ ਟੱਪਿਆ ਪਾਪੀ ਹੀ ਝੁਠਲਾਉਂਦਾ ਹੈ।
إِذَا تُتۡلَىٰ عَلَيۡهِ ءَايَٰتُنَا قَالَ أَسَٰطِيرُ ٱلۡأَوَّلِينَ ﴿13﴾إِذَا تُتۡلَىٰ عَلَيۡهِ ءَايَٰتُنَا قَالَ أَسَٰطِيرُ ٱلۡأَوَّلِينَ
Transliteration: Itha tutla AAalayhi ayatuna qala asateeru alawwaleena
Translation: ਜਦੋਂ ਉਸ ਨੂੰ ਸਾਡੀਆਂ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਆਖਦਾ ਹੈ ਕਿ ਇਹ ਤਾਂ ਪਹਿਲੇ ਲੋਕਾਂ ਦੀਆਂ ਕਹਾਣੀਆਂ ਹਨ।
كَلَّاۖ بَلۡۜ رَانَ عَلَىٰ قُلُوبِهِم مَّا كَانُواْ يَكۡسِبُونَ ﴿14﴾كَلَّاۖ بَلۡۜ رَانَ عَلَىٰ قُلُوبِهِم مَّا كَانُواْ يَكۡسِبُونَ
Transliteration: Kalla bal rana AAala quloobihim ma kanoo yaksiboona
Translation: ਗੱਲ ਇਹ ਨਹੀਂ (ਅਸਲ ਵਿਚ) ਉਹਨਾਂ ਦੇ ਦਿਲਾਂ ਉੱਤੇ ਉਹਨਾਂ ਦੇ (ਭੈੜੇ) ਕਰਮਾਂ ਨੇ ਜਰ ਲਾ ਦਿੱਤਾ ਹੈ। [1]
كَلَّآ إِنَّهُمۡ عَن رَّبِّهِمۡ يَوۡمَئِذٖ لَّمَحۡجُوبُونَ ﴿15﴾كَلَّآ إِنَّهُمۡ عَن رَّبِّهِمۡ يَوۡمَئِذٖ لَّمَحۡجُوبُونَ
Transliteration: Kalla innahum AAan rabbihim yawmaithin lamahjooboona
Translation: ਉੱਕਾ ਹੀ ਨਹੀਂ! ਬੇਸ਼ੱਕ ਉਸ ਦਿਨ ਉਹ (ਇਨਕਾਰੀ) ਆਪਣੇ ਰੱਬ (ਦੇ ਦਰਸ਼ਨਾਂ) ਤੋਂ ਵਾਂਝੇ ਰੱਖੇ ਜਾਣਗੇ।
ثُمَّ إِنَّهُمۡ لَصَالُواْ ٱلۡجَحِيمِ ﴿16﴾ثُمَّ إِنَّهُمۡ لَصَالُواْ ٱلۡجَحِيمِ
Transliteration: Thumma innahum lasaloo aljaheemi
Translation: ਫੇਰ ਉਹ ਜ਼ਰੂਰ ਹੀ ਨਰਕ ਵਿਚ ਜਾਣਗੇ।
ثُمَّ يُقَالُ هَٰذَا ٱلَّذِي كُنتُم بِهِۦ تُكَذِّبُونَ ﴿17﴾ثُمَّ يُقَالُ هَٰذَا ٱلَّذِي كُنتُم بِهِۦ تُكَذِّبُونَ
Transliteration: Thumma yuqalu hatha allathee kuntum bihi tukaththiboona
Translation: ਫੇਰ ਉਹਨਾਂ ਨੂੰ ਕਿਹਾ ਜਾਵੇਗਾ ਕਿ ਇਹ ਉਹ ਚੀਜ਼ ਹੈ ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
كَلَّآ إِنَّ كِتَٰبَ ٱلۡأَبۡرَارِ لَفِي عِلِّيِّينَ ﴿18﴾كَلَّآ إِنَّ كِتَٰبَ ٱلۡأَبۡرَارِ لَفِي عِلِّيِّينَ
Transliteration: Kalla inna kitaba alabrari lafee AAilliyyeena
Translation: ਉੱਕਾ ਨਹੀਂ, ਬੇਸ਼ੱਕ ਨੇਕ ਲੋਕਾਂ ਦੀ ਕਰਮ-ਪੱਤਰੀ ਇੱਲੀਨ ਵਿਚ ਹੈ।
وَمَآ أَدۡرَىٰكَ مَا عِلِّيُّونَ ﴿19﴾وَمَآ أَدۡرَىٰكَ مَا عِلِّيُّونَ
Transliteration: Wama adraka ma AAilliyyoona
Translation: ਅਤੇ ਤੁਸੀਂ ਕੀ ਜਾਣੋਂ ਕਿ ਉਹ (ਇੱਲੀਨ) ਕੀ ਹੈ ?
كِتَٰبٞ مَّرۡقُومٞ ﴿20﴾كِتَٰبٞ مَّرۡقُومٞ
Transliteration: Kitabun marqoomun
Translation: (ਉਹ) ਇਕ ਲਿਖੀ ਹੋਈ ਕਿਤਾਬ ਹੈ (ਜਿਸ ਵਿਚ ਨੇਕ ਲੋਕਾਂ ਦੀਆਂ ਕਰਮ-ਪੱਤਰੀਆਂ ਹਨ)।
يَشۡهَدُهُ ٱلۡمُقَرَّبُونَ ﴿21﴾يَشۡهَدُهُ ٱلۡمُقَرَّبُونَ
Transliteration: Yashhaduhu almuqarraboona
Translation: ਜਿਸ ਦੇ ਕੋਲ (ਰੱਬ ਦੇ) ਨਿਕਟਵਰਤੀ ਫ਼ਰਿਸ਼ਤੇ ਹਾਜ਼ਰ ਰਹਿੰਦੇ ਹਨ।
إِنَّ ٱلۡأَبۡرَارَ لَفِي نَعِيمٍ ﴿22﴾إِنَّ ٱلۡأَبۡرَارَ لَفِي نَعِيمٍ
Transliteration: Inna alabrara lafee naAAeemin
Translation: ਬੇਸ਼ੱਕ ਨੇਕ ਲੋਕ ਜ਼ਰੂਰ ਹੀ ਵੱਡੀਆਂ ਨਿਅਮਤਾਂ ਵਿਚ (ਆਨੰਦ ਮਾਣਦੇ) ਹੋਣਗੇ।
عَلَى ٱلۡأَرَآئِكِ يَنظُرُونَ ﴿23﴾عَلَى ٱلۡأَرَآئِكِ يَنظُرُونَ
Transliteration: AAala alaraiki yanthuroona
Translation: ਉੱਚੇ ਸਿੰਘਾਸਣਾਂ ’ਤੇ (ਬੈਠੇ) ਵੇਖ ਰਹੇ ਹੋਣਗੇ।
تَعۡرِفُ فِي وُجُوهِهِمۡ نَضۡرَةَ ٱلنَّعِيمِ ﴿24﴾تَعۡرِفُ فِي وُجُوهِهِمۡ نَضۡرَةَ ٱلنَّعِيمِ
Transliteration: TaAArifu fee wujoohihim nadrata alnnaAAeemi
Translation: ਉਹਨਾਂ ਦੇ ਚਿਹਰਿਆਂ ’ਤੇ ਤੁਸੀਂ ਨਿਅਮਤਾਂ ਤੋਂ ਮਿਲੀ ਖ਼ੁਸ਼ਹਾਲੀ ਵੇਖੋਗੇ।
يُسۡقَوۡنَ مِن رَّحِيقٖ مَّخۡتُومٍ ﴿25﴾يُسۡقَوۡنَ مِن رَّحِيقٖ مَّخۡتُومٍ
Transliteration: Yusqawna min raheeqin makhtoomin
Translation: ਉਹਨਾਂ ਨੂੰ ਵਧੀਆ ਸੀਲਬੰਦ ਸ਼ਰਾਬ ਪਿਆਈ ਜਾਵੇਗੀ।
خِتَٰمُهُۥ مِسۡكٞۚ وَفِي ذَٰلِكَ فَلۡيَتَنَافَسِ ٱلۡمُتَنَٰفِسُونَ ﴿26﴾خِتَٰمُهُۥ مِسۡكٞۚ وَفِي ذَٰلِكَ فَلۡيَتَنَافَسِ ٱلۡمُتَنَٰفِسُونَ
Transliteration: Khitamuhu miskun wafee thalika falyatanafasi almutanafisoona
Translation: ਜਿਸ ਉੱਤੇ ਕਸਤੂਰੀ ਦੀ ਮੋਹਰ ਲੱਗੀ ਹੋਵੇਗੀ। ਸੋ ਸ਼ਰਾਬ ਪੀਣ ਦਾ ਸ਼ੋਕ ਰੱਖਣ ਵਾਲਿਆਂ ਨੂੰ ਉਸ ਦੀ ਇੱਛਾ ਰੱਖਣੀ ਚਾਹੀਦੀ ਹੈ।
وَمِزَاجُهُۥ مِن تَسۡنِيمٍ ﴿27﴾وَمِزَاجُهُۥ مِن تَسۡنِيمٍ
Transliteration: Wamizajuhu min tasneemin
Translation: ਉਸ (ਸ਼ਰਾਬ) ਵਿਚ ‘ਤਸਨੀਮ’ ਦੀ ਮਿਲਾਵਟ ਹੋਵੇਗੀ।
عَيۡنٗا يَشۡرَبُ بِهَا ٱلۡمُقَرَّبُونَ ﴿28﴾عَيۡنٗا يَشۡرَبُ بِهَا ٱلۡمُقَرَّبُونَ
Transliteration: AAaynan yashrabu biha almuqarraboona
Translation: ਭਾਵ ਉਹ (ਤਸਨੀਮ) ਇਕ ਚਸ਼ਮਾਂ ਹੈ ਜਿਸ ਨੂੰ (ਅੱਲਾਹ) ਦੇ ਨਿਕਟਵਰਤੀ ਪੀਣਗੇ।
إِنَّ ٱلَّذِينَ أَجۡرَمُواْ كَانُواْ مِنَ ٱلَّذِينَ ءَامَنُواْ يَضۡحَكُونَ ﴿29﴾إِنَّ ٱلَّذِينَ أَجۡرَمُواْ كَانُواْ مِنَ ٱلَّذِينَ ءَامَنُواْ يَضۡحَكُونَ
Transliteration: Inna allatheena ajramoo kanoo mina allatheena amanoo yadhakoona
Translation: ਬੇਸ਼ੱਕ ਅਪਰਾਧੀ ਮੋਮਿਨਾਂ ਉੱਤੇ (ਸੰਸਾਰ ਵਿਚ) ਹੱਸਦੇ ਸੀ।
وَإِذَا مَرُّواْ بِهِمۡ يَتَغَامَزُونَ ﴿30﴾وَإِذَا مَرُّواْ بِهِمۡ يَتَغَامَزُونَ
Transliteration: Waitha marroo bihim yataghamazoona
Translation: ਅਤੇ ਜਦੋਂ ਉਹ (ਮੁਸਲਮਾਨਾਂ) ਦੇ ਨੇੜੇ ਤੋਂ ਲੰਘਦੇ ਤਾਂ ਅੱਖਾਂ-ਅੱਖਾਂ ਵਿਚ ਇਸ਼ਾਰੇ (ਮਖੌਲ) ਕਰਦੇ ਸਨ।
وَإِذَا ٱنقَلَبُوٓاْ إِلَىٰٓ أَهۡلِهِمُ ٱنقَلَبُواْ فَكِهِينَ ﴿31﴾وَإِذَا ٱنقَلَبُوٓاْ إِلَىٰٓ أَهۡلِهِمُ ٱنقَلَبُواْ فَكِهِينَ
Transliteration: Waitha inqalaboo ila ahlihimu inqalaboo fakiheena
Translation: ਅਤੇ ਜਦੋਂ ਉਹ ਆਪਣੇ ਪਰਿਵਾਰ (ਸਾਥੀਆਂ) ਵੱਲ ਪਰਤਦੇ ਤਾਂ ਦਿਲ ਪਰਚਾਵਾ ਕਰਦੇ ਹੋਏ ਪਰਤਦੇ ਸਨ।
وَإِذَا رَأَوۡهُمۡ قَالُوٓاْ إِنَّ هَـٰٓؤُلَآءِ لَضَآلُّونَ ﴿32﴾وَإِذَا رَأَوۡهُمۡ قَالُوٓاْ إِنَّ هَـٰٓؤُلَآءِ لَضَآلُّونَ
Transliteration: Waitha raawhum qaloo inna haolai ladalloona
Translation: ਅਤੇ ਜਦੋਂ ਉਹ (ਇਨਕਾਰੀ) ਇਹਨਾਂ (ਮੁਸਲਮਾਨਾਂ) ਨੂੰ ਵੇਖਦੇ ਤਾਂ ਆਖਦੇ ਕਿ ਇਹ ਕੁਰਾਹੇ ਪਏ ਹੋਏ ਲੋਕ ਹਨ।
وَمَآ أُرۡسِلُواْ عَلَيۡهِمۡ حَٰفِظِينَ ﴿33﴾وَمَآ أُرۡسِلُواْ عَلَيۡهِمۡ حَٰفِظِينَ
Transliteration: Wama orsiloo AAalayhim hafitheena
Translation: ਹਾਲਾਂ ਕਿ ਉਹ (ਕਾਫ਼ਿਰ) ਉਹਨਾਂ ਉੱਤੇ ਨਿਗਰਾਨ ਬਣਾ ਕੇ ਨਹੀਂ ਭੇਜੇ ਗਏ ਸਨ।
فَٱلۡيَوۡمَ ٱلَّذِينَ ءَامَنُواْ مِنَ ٱلۡكُفَّارِ يَضۡحَكُونَ ﴿34﴾فَٱلۡيَوۡمَ ٱلَّذِينَ ءَامَنُواْ مِنَ ٱلۡكُفَّارِ يَضۡحَكُونَ
Transliteration: Faalyawma allatheena amanoo mina alkuffari yadhakoona
Translation: ਸੋ ਅੱਜ (ਕਿਆਮਤ ਦਿਹਾੜੇ) ਈਮਾਨ ਵਾਲੇ ਕਾਫ਼ਿਰਾਂ ਉੱਤੇ ਹੱਸ ਰਹੇ ਹੋਣਗੇ।
عَلَى ٱلۡأَرَآئِكِ يَنظُرُونَ ﴿35﴾عَلَى ٱلۡأَرَآئِكِ يَنظُرُونَ
Transliteration: AAala alaraiki yanthuroona
Translation: ਸੰਘਾਸਣਾਂ ਉੱਤੇ ਬੈਠੇ ਉਹਨਾਂ ਨੂੰ ਵੇਖ ਰਹੇ ਹੋਣਗੇ।
هَلۡ ثُوِّبَ ٱلۡكُفَّارُ مَا كَانُواْ يَفۡعَلُونَ ﴿36﴾هَلۡ ثُوِّبَ ٱلۡكُفَّارُ مَا كَانُواْ يَفۡعَلُونَ
Transliteration: Hal thuwwiba alkuffaru ma kanoo yafAAaloona
Translation: (ਅਤੇ ਆਖਣਗੇ) ਕੀ ਇਨਕਾਰੀਆਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਮਿਲ ਗਿਆ ਜੋ ਉਹ (ਸੰਸਾਰ ਵਿਚ) ਕਰਦੇ ਸੀ ?
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download