وَٱلسَّمَآءِ ذَاتِ ٱلۡبُرُوجِ ﴿1﴾وَٱلسَّمَآءِ ذَاتِ ٱلۡبُرُوجِ
Transliteration: Waalssamai thati alburooji
Translation: ਬੁਰਜਾਂ ਵਾਲੇ ਅਕਾਸ਼ ਦੀ ਸਹੁੰ। [1]
وَٱلسَّمَآءِ ذَاتِ ٱلۡبُرُوجِ ﴿1﴾وَٱلسَّمَآءِ ذَاتِ ٱلۡبُرُوجِ
Transliteration: Waalssamai thati alburooji
Translation: ਬੁਰਜਾਂ ਵਾਲੇ ਅਕਾਸ਼ ਦੀ ਸਹੁੰ। [1]
وَٱلۡيَوۡمِ ٱلۡمَوۡعُودِ ﴿2﴾وَٱلۡيَوۡمِ ٱلۡمَوۡعُودِ
Transliteration: Waalyawmi almawAAoodi
Translation: ਅਤੇ ਉਸ ਦਿਨ ਦੀ ਸੰਹੁ ਜਿਸ (ਦੇ ਆਉਣ) ਦਾ ਵਚਨ ਦਿੱਤਾ ਹੋਇਆ ਹੈ।
وَشَاهِدٖ وَمَشۡهُودٖ ﴿3﴾وَشَاهِدٖ وَمَشۡهُودٖ
Transliteration: Washahidin wamashhoodin
Translation: (ਕਿਆਮਤ ਦਿਹਾੜੇ ਰੱਬ ਦੇ ਹਜ਼ੂਰ) ਹਾਜ਼ਰ ਹੋਣ ਵਾਲੀ (ਕਿਆਮਤ) ਅਤੇ ਹਾਜ਼ਰ ਕੀਤੇ ਗਏ (ਪ੍ਰਾਣੀਆਂ) ਦੀ ਸਹੁੰ।
قُتِلَ أَصۡحَٰبُ ٱلۡأُخۡدُودِ ﴿4﴾قُتِلَ أَصۡحَٰبُ ٱلۡأُخۡدُودِ
Transliteration: Qutila ashabu alukhdoodi
Translation: ਖ਼ੰਦਕਾਂ (ਖਾਈ) ਵਾਲੇ ਤਬਾਹ ਹੋ ਗਏ।[2]
ٱلنَّارِ ذَاتِ ٱلۡوَقُودِ ﴿5﴾ٱلنَّارِ ذَاتِ ٱلۡوَقُودِ
Transliteration: Alnnari thati alwaqoodi
Translation: ਉਹਨਾਂ ਖ਼ੰਦਕਾਂ ਵਿਚ (ਭੜਕਦੇ ਹੋਏ) ਬਾਲਣ ਵਾਲੀ ਅੱਗ ਸੀ।
إِذۡ هُمۡ عَلَيۡهَا قُعُودٞ ﴿6﴾إِذۡ هُمۡ عَلَيۡهَا قُعُودٞ
Transliteration: Ith hum AAalayha quAAoodun
Translation: ਜਦੋਂ ਉਹ ਉਸ ਖ਼ੰਦਕ (ਖਾਈ) ਦੇ ਕੰਢੇ ’ਤੇ ਬੈਠੇ ਸਨ।
وَهُمۡ عَلَىٰ مَا يَفۡعَلُونَ بِٱلۡمُؤۡمِنِينَ شُهُودٞ ﴿7﴾وَهُمۡ عَلَىٰ مَا يَفۡعَلُونَ بِٱلۡمُؤۡمِنِينَ شُهُودٞ
Transliteration: Wahum AAala ma yafAAaloona bialmumineena shuhoodun
Translation: ਅਤੇ ਜੋ ਕੁੱਝ ਉਹ ਈਮਾਨ ਵਾਲਿਆਂ ਨਾਲ ਕਰ ਰਹੇ ਸੀ (ਅਸੀਂ) ਉਸ ਨੂੰ ਵੇਖ ਰਹੇ ਸਨ।
وَمَا نَقَمُواْ مِنۡهُمۡ إِلَّآ أَن يُؤۡمِنُواْ بِٱللَّهِ ٱلۡعَزِيزِ ٱلۡحَمِيدِ ﴿8﴾وَمَا نَقَمُواْ مِنۡهُمۡ إِلَّآ أَن يُؤۡمِنُواْ بِٱللَّهِ ٱلۡعَزِيزِ ٱلۡحَمِيدِ
Transliteration: Wama naqamoo minhum illa an yuminoo biAllahi alAAazeezi alhameedi
Translation: ਅਤੇ ਉਹਨਾਂ (ਜ਼ਾਲਮਾਂ) ਨੂੰ (ਈਮਾਨ ਵਾਲਿਆਂ ਦਾ) ਇਹੋ ਕੰਮ ਬੁਰਾ ਲੱਗ ਰਿਹਾ ਸੀ ਕਿ ਉਹ ਉਸ ਅੱਲਾਹ ਉੱਤੇ ਈਮਾਨ ਲਿਆਏ ਸਨ, ਜਿਹੜਾ ਜ਼ੋਰਾਵਰ ਅਤੇ ਸ਼ਲਾਘਾਯੋਗ ਹੈ।
ٱلَّذِي لَهُۥ مُلۡكُ ٱلسَّمَٰوَٰتِ وَٱلۡأَرۡضِۚ وَٱللَّهُ عَلَىٰ كُلِّ شَيۡءٖ شَهِيدٌ ﴿9﴾ٱلَّذِي لَهُۥ مُلۡكُ ٱلسَّمَٰوَٰتِ وَٱلۡأَرۡضِۚ وَٱللَّهُ عَلَىٰ كُلِّ شَيۡءٖ شَهِيدٌ
Transliteration: Allathee lahu mulku alssamawati waalardi waAllahu AAala kulli shayin shaheedun
Translation: ਉਹ ਹਸਤੀ ਕਿ ਉਸੇ ਲਈ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਅੱਲਾਹ ਹਰੇਕ ਚੀਜ਼ ਨੂੰ ਵੇਖ ਰਿਹਾ ਹੈ।
إِنَّ ٱلَّذِينَ فَتَنُواْ ٱلۡمُؤۡمِنِينَ وَٱلۡمُؤۡمِنَٰتِ ثُمَّ لَمۡ يَتُوبُواْ فَلَهُمۡ عَذَابُ جَهَنَّمَ وَلَهُمۡ عَذَابُ ٱلۡحَرِيقِ ﴿10﴾إِنَّ ٱلَّذِينَ فَتَنُواْ ٱلۡمُؤۡمِنِينَ وَٱلۡمُؤۡمِنَٰتِ ثُمَّ لَمۡ يَتُوبُواْ فَلَهُمۡ عَذَابُ جَهَنَّمَ وَلَهُمۡ عَذَابُ ٱلۡحَرِيقِ
Transliteration: Inna allatheena fatanoo almumineena waalmuminati thumma lam yatooboo falahum AAathabu jahannama walahum AAathabu alhareeqi
Translation: ਜਿਨ੍ਹਾਂ ਲੋਕਾਂ ਨੇ ਈਮਾਨ ਵਾਲੇ ਪੁਰਸ਼ਾਂ ਨੂੰ ਅਤੇ ਈਮਾਨ ਵਾਲੀਆਂ ਜ਼ਨਾਨੀਆਂ ਨੂੰ ਸਤਾਇਆ ਫੇਰ (ਇਸ ਤੋਂ) ਤੌਬਾ ਵੀ ਨਹੀਂ, ਕੀਤੀ ਉਹਨਾਂ ਲਈ ਨਰਕ ਦਾ ਅਜ਼ਾਬ (ਸਜ਼ਾ) ਹੈ ਅਤੇ ਉਹਨਾਂ ਲਈ ਸਾੜੇ ਜਾਣ ਵਾਲੀ ਸਜ਼ਾ ਹੈ।
إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ لَهُمۡ جَنَّـٰتٞ تَجۡرِي مِن تَحۡتِهَا ٱلۡأَنۡهَٰرُۚ ذَٰلِكَ ٱلۡفَوۡزُ ٱلۡكَبِيرُ ﴿11﴾إِنَّ ٱلَّذِينَ ءَامَنُواْ وَعَمِلُواْ ٱلصَّـٰلِحَٰتِ لَهُمۡ جَنَّـٰتٞ تَجۡرِي مِن تَحۡتِهَا ٱلۡأَنۡهَٰرُۚ ذَٰلِكَ ٱلۡفَوۡزُ ٱلۡكَبِيرُ
Transliteration: Inna allatheena amanoo waAAamiloo alssalihati lahum jannatun tajree min tahtiha alanharu thalika alfawzu alkabeeru
Translation: ਬੇਸ਼ੱਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹਨਾਂ ਲਈ ਬਾਗ਼ ਹਨ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ, ਇਹੋ ਅਸਲੀ ਕਾਮਯਾਬੀ ਹੈ।
إِنَّ بَطۡشَ رَبِّكَ لَشَدِيدٌ ﴿12﴾إِنَّ بَطۡشَ رَبِّكَ لَشَدِيدٌ
Transliteration: Inna batsha rabbika lashadeedun
Translation: ਬੇਸ਼ਕ ਤੁਹਾਡੇ ਰੱਬ ਦੀ ਪਕੜ ਬਹੁਤ ਹੀ ਕਰੜੀ ਹੈ।
إِنَّهُۥ هُوَ يُبۡدِئُ وَيُعِيدُ ﴿13﴾إِنَّهُۥ هُوَ يُبۡدِئُ وَيُعِيدُ
Transliteration: Innahu huwa yubdio wayuAAeedu
Translation: ਬੇਸ਼ੱਕ ਉਹੀਓ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹੀਓ ਦੂਜੀ ਵਾਰ (ਮਰਨ ਤੋਂ ਬਾਅਦ) ਪੈਦਾ ਕਰੇਗਾ।
وَهُوَ ٱلۡغَفُورُ ٱلۡوَدُودُ ﴿14﴾وَهُوَ ٱلۡغَفُورُ ٱلۡوَدُودُ
Transliteration: Wahuwa alghafooru alwadoodu
Translation: ਉਹ ਬਹੁਤ ਹੀ ਵੱਡਾ ਬਖ਼ਸ਼ਣਹਾਰ ਅਤੇ ਬਹੁਤ ਹੀ ਮੁਹੱਬਤ ਕਰਨ ਵਾਲਾ ਹੈ।
ذُو ٱلۡعَرۡشِ ٱلۡمَجِيدُ ﴿15﴾ذُو ٱلۡعَرۡشِ ٱلۡمَجِيدُ
Transliteration: Thoo alAAarshi almajeedi
Translation: ਉਹ ਅਰਸ਼ ਦਾ ਮਾਲਿਕ ਅਤੇ ਉੱਚੀ ਸ਼ਾਨ ਵਾਲਾ ਹੈ।
فَعَّالٞ لِّمَا يُرِيدُ ﴿16﴾فَعَّالٞ لِّمَا يُرِيدُ
Transliteration: FaAAAAalun lima yureedu
Translation: ਜੋ ਚਾਹੁੰਦਾ ਹੈ ਕਰਦਾ ਹੈ।
هَلۡ أَتَىٰكَ حَدِيثُ ٱلۡجُنُودِ ﴿17﴾هَلۡ أَتَىٰكَ حَدِيثُ ٱلۡجُنُودِ
Transliteration: Hal ataka hadeethu aljunoodi
Translation: ਕੀ ਤੁਹਾਨੂੰ ਫ਼ੋਜਾਂ ਦੀ ਖ਼ਬਰ ਪਹੁੰਚੀ ਹੈ।
فِرۡعَوۡنَ وَثَمُودَ ﴿18﴾فِرۡعَوۡنَ وَثَمُودَ
Transliteration: FirAAawna wathamooda
Translation: ਭਾਵ ਫ਼ਿਰਔਨ ਅਤੇ ਸਮੂਦ (ਦੀਆਂ ਫ਼ੌਜਾਂ)।
بَلِ ٱلَّذِينَ كَفَرُواْ فِي تَكۡذِيبٖ ﴿19﴾بَلِ ٱلَّذِينَ كَفَرُواْ فِي تَكۡذِيبٖ
Transliteration: Bali allatheena kafaroo fee taktheebin
Translation: ਜਦ ਕਿ ਕਾਫ਼ਿਰ (ਇਨਕਾਰੀ) ਤਾਂ (ਇਸ ਖ਼ਬਰ ਨੂੰ) ਝੁਠਲਾਉਣ ਵਿਚ ਲੱਗੇ ਹੋਏ ਹਨ।
وَٱللَّهُ مِن وَرَآئِهِم مُّحِيطُۢ ﴿20﴾وَٱللَّهُ مِن وَرَآئِهِم مُّحِيطُۢ
Transliteration: WaAllahu min waraihim muheetun
Translation: ਅਤੇ (ਜਦ ਕਿ) ਅੱਲਾਹ ਨੇ ਹਰ ਪਾਸਿਓਂ ਉਹਨਾਂ ਨੂੰ ਘੇਰਾ ਪਾ ਰੱਖਿਆ ਹੈ।
بَلۡ هُوَ قُرۡءَانٞ مَّجِيدٞ ﴿21﴾بَلۡ هُوَ قُرۡءَانٞ مَّجِيدٞ
Transliteration: Bal huwa quranun majeedun
Translation: ਇਹ .ਕੁਰਆਨ ਤਾਂ ਉੱਚੀ ਸ਼ਾਨ ਵਾਲਾ ਹੈ।
فِي لَوۡحٖ مَّحۡفُوظِۭ ﴿22﴾فِي لَوۡحٖ مَّحۡفُوظِۭ
Transliteration: Fee lawhin mahfoothin
Translation: ਜੋ ਕਿ ਲੋਹੇ ਮਹਿਫੂਜ਼ (ਸੁਰੱਖਿਅਤ ਪੱਟੀ) ਵਿਚ (ਲਿਿਖਆ ਹੋਇਆ) ਹੈ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download