quranm◉

Surah Ad-Duhaa transliteration

◉ ਸੂਰਾ · ∞

93:1

وَٱلضُّحَىٰ ﴿1﴾

Transliteration: Waaldduha

Translation: ਦਿਨ ਚੜ੍ਹੇ ਹੋਏ ਦੀ ਸਹੁੰ।

93:2

وَٱلَّيۡلِ إِذَا سَجَىٰ ﴿2﴾

Transliteration: Waallayli itha saja

Translation: ਅਤੇ ਰਾਤ ਦੀ ਜਦੋਂ ਉਹ ਛਾ ਜਾਵੇ।

93:3

مَا وَدَّعَكَ رَبُّكَ وَمَا قَلَىٰ ﴿3﴾

Transliteration: Ma waddaAAaka rabbuka wama qala

Translation: (ਹੇ ਨਬੀ ਸ:!) ਤੁਹਾਡੇ ਰੱਬ ਨੇ ਨਾ ਤਾਂ ਤੁਹਾਨੂੰ (ਇਕੱਲਾ) ਛੱਡਿਆ ਹੈ ਅਤੇ ਨਾ ਹੀ ਉਹ ਤੁਹਾਥੋਂ ਨਾਰਾਜ਼ ਹੈ।

93:4

وَلَلۡأٓخِرَةُ خَيۡرٞ لَّكَ مِنَ ٱلۡأُولَىٰ ﴿4﴾

Transliteration: Walalakhiratu khayrun laka mina aloola

Translation: ਬੇਸ਼ੱਕ ਤੁਹਾਡੇ ਲਈ ਆਖ਼ਿਰਤ, ਦੁਨੀਆਂ ਤੋਂ ਕਿਤੇ ਵਧੀਆ ਹੈ।

93:5

وَلَسَوۡفَ يُعۡطِيكَ رَبُّكَ فَتَرۡضَىٰٓ ﴿5﴾

Transliteration: Walasawfa yuAAteeka rabbuka fatarda

Translation: ਅਤੇ ਛੇਤੀ ਹੀ ਤੁਹਾਡਾ ਰੱਬ ਤੁਹਾਨੂੰ ਇੰਨਾ (ਇਨਾਮ) ਦੇਵੇਗਾ ਕਿ ਤੁਸੀਂ ਖ਼ੁਸ਼ ਹੋ ਜਾਓਗੇ।

93:6

أَلَمۡ يَجِدۡكَ يَتِيمٗا فَـَٔاوَىٰ ﴿6﴾

Transliteration: Alam yajidka yateeman faawa

Translation: ਕੀ ਉਸ (ਅੱਲਾਹ) ਨੇ ਤੁਹਾਨੂੰ ਯਤੀਮ ਹੁੰਦੇ ਹੋਏ ਵਧੀਆ ਟਿਕਾਣਾ ਨਹੀਂ ਦਿੱਤਾ।

93:7

وَوَجَدَكَ ضَآلّٗا فَهَدَىٰ ﴿7﴾

Transliteration: Wawajadaka dallan fahada

Translation: ਅਤੇ ਤੁਹਾਨੂੰ ਅਣਜਾਣੀ ਰਾਹ ਤੋਂ ਸਿੱਧੀ ਰਾਹ ਨਹੀਂ ਬਖ਼ਸ਼ੀ।

93:8

وَوَجَدَكَ عَآئِلٗا فَأَغۡنَىٰ ﴿8﴾

Transliteration: Wawajadaka AAailan faaghna

Translation: ਅਤੇ ਤੁਹਾਨੂੰ ਗ਼ਰੀਬੀ ਤੋਂ ਧਨਵਾਨ ਨਹੀਂ ਬਣਾਇਆ ?

93:9

فَأَمَّا ٱلۡيَتِيمَ فَلَا تَقۡهَرۡ ﴿9﴾

Transliteration: Faamma alyateema fala taqhar

Translation: ਸੋ ਤੁਸੀਂ (ਕਿਸੇ ਵੀ) ਯਤੀਮ ਉੱਤੇ ਸਖ਼ਤੀ ਨਾ ਕਰੋ।

93:10

وَأَمَّا ٱلسَّآئِلَ فَلَا تَنۡهَرۡ ﴿10﴾

Transliteration: Waamma alssaila fala tanhar

Translation: ਅਤੇ ਨਾ ਹੀ ਸਵਾਲੀ ਨੂੰ ਝਿੜਕੋ ਹੈ।

93:11

وَأَمَّا بِنِعۡمَةِ رَبِّكَ فَحَدِّثۡ ﴿11﴾

Transliteration: Waamma biniAAmati rabbika fahaddith

Translation: ਸਗੋਂ ਆਪਣੇ ਰੱਬ ਵੱਲੋਂ (ਬਖ਼ਸ਼ੀਆਂ ਗਈਆਂ) ਇਹਨਾਂ ਨਿਅਮਤਾਂ ਦੀ ਚਰਚਾ ਕਰਦੇ ਰਹੋ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download