أَلَمۡ نَشۡرَحۡ لَكَ صَدۡرَكَ ﴿1﴾أَلَمۡ نَشۡرَحۡ لَكَ صَدۡرَكَ
Transliteration: Alam nashrah laka sadraka
Translation: (ਹੇ ਨਬੀ ਸ:!) ਕੀ ਅਸੀਂ ਤੁਹਾਡਾ ਸੀਨਾ (ਹੱਕ ਦੀ ਰੌਸ਼ਨੀ) ਲਈ ਨਹੀਂ ਖੋਲ੍ਹਿਆ।
أَلَمۡ نَشۡرَحۡ لَكَ صَدۡرَكَ ﴿1﴾أَلَمۡ نَشۡرَحۡ لَكَ صَدۡرَكَ
Transliteration: Alam nashrah laka sadraka
Translation: (ਹੇ ਨਬੀ ਸ:!) ਕੀ ਅਸੀਂ ਤੁਹਾਡਾ ਸੀਨਾ (ਹੱਕ ਦੀ ਰੌਸ਼ਨੀ) ਲਈ ਨਹੀਂ ਖੋਲ੍ਹਿਆ।
وَوَضَعۡنَا عَنكَ وِزۡرَكَ ﴿2﴾وَوَضَعۡنَا عَنكَ وِزۡرَكَ
Transliteration: WawadaAAna AAanka wizraka
Translation: ਅਤੇ ਸਾਨੇ ਤੁਹਾਡੇ ਉੱਤੋਂ ਤੁਹਾਡਾ ਬੋਝ ਉਤਾਰ ਦਿੱਤਾ।
ٱلَّذِيٓ أَنقَضَ ظَهۡرَكَ ﴿3﴾ٱلَّذِيٓ أَنقَضَ ظَهۡرَكَ
Transliteration: Allathee anqada thahraka
Translation: ਜਿਸ (ਬੋਝ) ਨੇ ਤੁਹਾਡੀ ਢੂੰਹੀ ਤੋੜ ਸੁੱਟੀ ਸੀ।
وَرَفَعۡنَا لَكَ ذِكۡرَكَ ﴿4﴾وَرَفَعۡنَا لَكَ ذِكۡرَكَ
Transliteration: WarafaAAna laka thikraka
Translation: ਅਤੇ ਅਸੀਂ ਤੁਹਾਡੇ ਲਈ ਤੁਹਾਡੇ ਜ਼ਿਕਰ (ਚਰਚਾ) ਨੂੰ ਉੱਚਾ ਕਰ ਦਿੱਤਾ।
فَإِنَّ مَعَ ٱلۡعُسۡرِ يُسۡرًا ﴿5﴾فَإِنَّ مَعَ ٱلۡعُسۡرِ يُسۡرًا
Transliteration: Fainna maAAa alAAusri yusran
Translation: ਬੇਸ਼ੱਕ ਹਰੇਕ ਔਖਿਆਈ ਤੋਂ ਮਗਰੋਂ ਸੌਖਿਆਈ ਹੈ।
إِنَّ مَعَ ٱلۡعُسۡرِ يُسۡرٗا ﴿6﴾إِنَّ مَعَ ٱلۡعُسۡرِ يُسۡرٗا
Transliteration: Inna maAAa alAAusri yusran
Translation: ਬੇਸ਼ੱਕ ਹਰੇਕ ਤੰਗੀ ਦੇ ਨਾਲ ਆਸਾਨੀ ਜੁੜੀ ਹੋਈ ਹੈ।
فَإِذَا فَرَغۡتَ فَٱنصَبۡ ﴿7﴾فَإِذَا فَرَغۡتَ فَٱنصَبۡ
Transliteration: Faitha faraghta fainsab
Translation: ਸੋ ਜਦੋਂ ਵੀ ਤੁਸੀਂ (ਤਬਲੀਗ ਤੋਂ) ਵਿਹਲੇ ਹੋਵੋ ਤਾਂ (ਇਬਾਦਤ ਵਿਚ) ਮਿਹਨਤ ਕਰੋ।
وَإِلَىٰ رَبِّكَ فَٱرۡغَب ﴿8﴾وَإِلَىٰ رَبِّكَ فَٱرۡغَب
Transliteration: Waila rabbika fairghab
Translation: ਅਤੇ ਆਪਣੇ ਰੱਬ ਨਾਲ ਹੀ ਮੋਹ ਰੱਖੋ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download