إِنَّآ أَنزَلۡنَٰهُ فِي لَيۡلَةِ ٱلۡقَدۡرِ ﴿1﴾إِنَّآ أَنزَلۡنَٰهُ فِي لَيۡلَةِ ٱلۡقَدۡرِ
Transliteration: Inna anzalnahu fee laylati alqadri
Translation: ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।[1]
إِنَّآ أَنزَلۡنَٰهُ فِي لَيۡلَةِ ٱلۡقَدۡرِ ﴿1﴾إِنَّآ أَنزَلۡنَٰهُ فِي لَيۡلَةِ ٱلۡقَدۡرِ
Transliteration: Inna anzalnahu fee laylati alqadri
Translation: ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।[1]
وَمَآ أَدۡرَىٰكَ مَا لَيۡلَةُ ٱلۡقَدۡرِ ﴿2﴾وَمَآ أَدۡرَىٰكَ مَا لَيۡلَةُ ٱلۡقَدۡرِ
Transliteration: Wama adraka ma laylatu alqadri
Translation: ਅਤੇ ਤੁਸੀਂ ਭਲਾ ਕੀ ਜਾਣੋਂ ਕਿ ਉਹ ਭਾਗਾਂ ਵਾਲੀ ਰਾਤ ਕੀ ਹੈ ?
لَيۡلَةُ ٱلۡقَدۡرِ خَيۡرٞ مِّنۡ أَلۡفِ شَهۡرٖ ﴿3﴾لَيۡلَةُ ٱلۡقَدۡرِ خَيۡرٞ مِّنۡ أَلۡفِ شَهۡرٖ
Transliteration: Laylatu alqadri khayrun min alfi shahrin
Translation: ਇਹ ਭਾਗਾਂ ਵਾਲੀ ਰਾਤ (ਹਰ ਪੱਖੋਂ) ਹਜ਼ਾਰ ਮਹੀਨਿਆਂ ਤੋਂ ਵਧੀਆ ਹੈ।
تَنَزَّلُ ٱلۡمَلَـٰٓئِكَةُ وَٱلرُّوحُ فِيهَا بِإِذۡنِ رَبِّهِم مِّن كُلِّ أَمۡرٖ ﴿4﴾تَنَزَّلُ ٱلۡمَلَـٰٓئِكَةُ وَٱلرُّوحُ فِيهَا بِإِذۡنِ رَبِّهِم مِّن كُلِّ أَمۡرٖ
Transliteration: Tanazzalu almalaikatu waalrroohu feeha biithni rabbihim min kulli amrin
Translation: ਇਸ ਰਾਤ ਵਿਚ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਆਪਣੇ ਰੱਬ ਦੇ ਹੁਕਮ ਨਾਲ ਹਰ ਕੰਮ ਲਈ (ਅਕਾਸ਼ ਤੋਂ ਧਰਤੀ ਉੱਤੇ) ਉੱਤਰਦੇ ਹਨ।
سَلَٰمٌ هِيَ حَتَّىٰ مَطۡلَعِ ٱلۡفَجۡرِ ﴿5﴾سَلَٰمٌ هِيَ حَتَّىٰ مَطۡلَعِ ٱلۡفَجۡرِ
Transliteration: Salamun hiya hatta matlaAAi alfajri
Translation: (ਉਹ ਪੂਰੀ ਰਾਤ) ਪਹੁ ਫੱਟਣ ਤਕ ਸਲਾਮਤੀ ਹੀ ਸਲਾਮਤੀ ਹੈ।
Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download