quranm◉

Surah Az-Zalzalah transliteration

◉ ਸੂਰਾ · ∞

99:1

إِذَا زُلۡزِلَتِ ٱلۡأَرۡضُ زِلۡزَالَهَا ﴿1﴾

Transliteration: Itha zulzilati alardu zilzalaha

Translation: ਜਦੋਂ ਧਰਤੀ ਜ਼ੋਰ ਨਾਲ ਹਿਲਾ ਦਿੱਤੀ ਜਾਵੇਗੀ।

99:2

وَأَخۡرَجَتِ ٱلۡأَرۡضُ أَثۡقَالَهَا ﴿2﴾

Transliteration: Waakhrajati alardu athqalaha

Translation: ਅਤੇ ਧਰਤੀ ਆਪਣਾ ਸਾਰਾ ਬੋਝ ਬਾਹਰ ਕੱਢ ਸੁੱਟੇਗੀ।

99:3

وَقَالَ ٱلۡإِنسَٰنُ مَا لَهَا ﴿3﴾

Transliteration: Waqala alinsanu ma laha

Translation: ਅਤੇ (ਉਸ ਸਮੇਂ) ਮਨੁੱਖ ਆਖੇਗਾ ਕਿ ਇਸ ਨੂੰ ਕੀ ਹੋ ਗਿਆ ?

99:4

يَوۡمَئِذٖ تُحَدِّثُ أَخۡبَارَهَا ﴿4﴾

Transliteration: Yawmaithin tuhaddithu akhbaraha

Translation: ਉਸ ਦਿਨ ਉਹ ਆਪਣੇ (ਆਪ ’ਤੇ ਬੀਤੇ ਹੋਏ) ਹਾਲਾਤ ਵਰਣਨ ਕਰੇਗੀ।

99:5

بِأَنَّ رَبَّكَ أَوۡحَىٰ لَهَا ﴿5﴾

Transliteration: Bianna rabbaka awha laha

Translation: ਕਿਉਂ ਜੋ ਤੁਹਾਡਾ ਰੱਬ ਉਸ ਨੂੰ (ਇਹੋ) ਹੁਕਮ ਦੇਵੇਗਾ।

99:6

يَوۡمَئِذٖ يَصۡدُرُ ٱلنَّاسُ أَشۡتَاتٗا لِّيُرَوۡاْ أَعۡمَٰلَهُمۡ ﴿6﴾

Transliteration: Yawmaithin yasduru alnnasu ashtatan liyuraw aAAmalahum

Translation: ਉਸ ਦਿਨ ਲੋਕੀ ਵੱਖਰੇ ਵੱਖਰੇ ਹੋ ਕੇ ਪਰਤਣਗੇ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਰਮ ਵਿਖਾਏ ਜਾਣ। [1]

99:7

فَمَن يَعۡمَلۡ مِثۡقَالَ ذَرَّةٍ خَيۡرٗا يَرَهُۥ ﴿7﴾

Transliteration: Faman yaAAmal mithqala tharratin khayran yarahu

Translation: ਸੋ ਜਿਸ ਨੇ ਰਤਾ ਭਰ ਵੀ ਨੇਕੀ ਕੀਤੀ ਹੋਵੇਗੀ ਉਹ ਉਸ ਨੂੰ ਵੇਖ ਲਵੇਗਾ।

99:8

وَمَن يَعۡمَلۡ مِثۡقَالَ ذَرَّةٖ شَرّٗا يَرَهُۥ ﴿8﴾

Transliteration: Waman yaAAmal mithqala tharratin sharran yarahu

Translation: ਅਤੇ ਜਿਸ ਨੇ ਰਤਾ ਭਰ ਵੀ ਬੁਰਾਈ ਕੀਤੀ ਹੋਵੇਗੀ ਉਹ ਉਸ ਨੂੰ ਵੇਖ ਲਵੇਗਾ।

Transliteration source: English Transliteration by Tanzil. Used under Tanzil's non-commercial terms; see the source and latest updates at Tanzil. Tanzil translation download